ਪ੍ਰਧਾਨ ਮੰਤਰੀ ਨੇ ਮਹਾਪ੍ਰਭੂ ਜਗਨਨਾਥ ਦੀ ਰਥ ਯਾਤਰਾ ਦੇ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ
July 07th, 08:31 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਅੱਜ ਮਹਾਪ੍ਰਭੂ ਜਗਨਨਾਥ ਦੀ ਪਵਿੱਤਰ ਰਥ ਯਾਤਰਾ ਦੇ ਮੌਕੇ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।Even small leaders of BJD have now become millionaires: PM Modi in Dhenkanal
May 20th, 10:00 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”PM Modi addresses mega public rallies in Dhenkanal and Cuttack, Odisha
May 20th, 09:58 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”In Odisha, the state BJP is committed to promoting the Odia language and culture: PM Modi in Kandhamal
May 11th, 10:40 am
Kandhamal, Odisha, witnessed a grand celebration with the arrival of Prime Minister Narendra Modi. Affectionately addressing the audience ahead of Lok Sabha as well as assembly elections in the state, the PM expressed immense pride in the state of Odisha and its invaluable contribution to the nation.PM Modi delivers stirring addresses to mammoth gatherings in Kandhamal, Balangir & Bargarh, Odisha
May 11th, 10:30 am
Kandhamal, Balangir & Bargarh, Odisha, witnessed grand celebrations with the arrival of Prime Minister Narendra Modi. Affectionately addressing the audience ahead of Lok Sabha as well as assembly elections in the state, the PM expressed immense pride in the state of Odisha and its invaluable contribution to the nation.ਪ੍ਰਧਾਨ ਮੰਤਰੀ ਨੇ ਕੁਮਾਰਘਾਟ ਵਿੱਚ ਉਲਟਾ ਰਥ ਯਾਤਰਾ ਦੌਰਾਨ ਹੋਈ ਦੁਰਘਟਨਾ ‘ਤੇ ਸੋਗ ਵਿਅਕਤ ਕੀਤਾ
June 28th, 09:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਦੇ ਕੁਮਾਰਘਾਟ ਵਿੱਚ ਉਲਟਾ ਰਥ ਯਾਤਰਾ ਦੇ ਦੌਰਾਨ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
June 20th, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਅਵਸਰ ’ਤੇ ਲੋਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ
July 01st, 10:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਅਵਸਰ ’ਤੇ ਲੋਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਹਾਲ ਹੀ ਦੀ ‘ਮਨ ਕੀ ਬਾਤ’ ਵਿੱਚ ਭਾਰਤੀ ਸੱਭਿਆਚਾਰ ਵਿੱਚ ਯਾਤਰਾ ਦੇ ਮਹੱਤਵ ’ਤੇ ਆਪਣੇ ਵਿਚਾਰਾਂ ਵਾਲੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ।‘ਮਨ ਕੀ ਬਾਤ’ ਦੀ 90ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (26.06.2022)
June 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਹਮੇਸ਼ਾ ਦੇ ਵਾਂਗ ਇਸ ਵਾਰ ਵੀ ‘ਮਨ ਕੀ ਬਾਤ’ ਦੇ ਜ਼ਰੀਏ ਤੁਹਾਡੇ ਸਾਰਿਆਂ ਨਾਲ ਜੁੜਨ ਦਾ ਇਹ ਅਨੁਭਵ ਬਹੁਤ ਸੁਖਦ ਰਿਹਾ। ਅਸੀਂ ਦੇਸਵਾਸੀਆਂ ਦੀਆਂ ਸਫ਼ਲਤਾਵਾਂ ਅਤੇ ਪ੍ਰਾਪਤੀਆਂ ਦੀ ਚਰਚਾ ਕੀਤੀ। ਇਸ ਸਾਰੇ ਵਿਚਕਾਰ ਅਸੀਂ ਕੋਰੋਨਾ ਦੇ ਖ਼ਿਲਾਫ਼ ਸਾਵਧਾਨੀ ਨੂੰ ਵੀ ਧਿਆਨ ਵਿੱਚ ਰੱਖਣਾ ਹੈ। ਹਾਲਾਂਕਿ ਸੰਤੋਸ਼ ਦੀ ਗੱਲ ਹੈ ਕਿ ਅੱਜ ਦੇਸ਼ ਦੇ ਕੋਲ ਵੈਕਸੀਨ ਦਾ ਵਿਆਪਕ ਸੁਰੱਖਿਆ ਕਵਚ ਮੌਜੂਦ ਹੈ। ਅਸੀਂ 200 ਕਰੋੜ ਵੈਕਸੀਨ ਡੋਜ਼ ਦੇ ਨਜ਼ਦੀਕ ਪਹੁੰਚ ਗਏ ਹਾਂ। ਦੇਸ਼ ਵਿੱਚ ਤੇਜ਼ੀ ਨਾਲ ਪ੍ਰੀਕੌਸ਼ਨ ਡੋਜ਼ ਵੀ ਲਗਾਈ ਜਾ ਰਹੀ ਹੈ। ਜੇਕਰ ਤੁਹਾਡੀ ਸੈਕਿੰਡ ਡੋਜ਼ ਤੋਂ ਬਾਅਦ ਪ੍ਰੀਕੌਸ਼ਨ ਡੋਜ਼ ਦਾ ਸਮਾਂ ਹੋ ਗਿਆ ਹੈ ਤਾਂ ਤੁਸੀਂ ਇਹ ਤੀਸਰੀ ਡੋਜ਼ ਜ਼ਰੂਰ ਲਓ। ਆਪਣੇ ਪਰਿਵਾਰ ਦੇ ਲੋਕਾਂ ਨੂੰ, ਖਾਸ ਕਰਕੇ ਬਜ਼ੁਰਗਾਂ ਨੂੰ ਵੀ ਪ੍ਰੀਕੌਸ਼ਨ ਡੋਜ਼ ਲਗਵਾਓ। ਅਸੀਂ ਹੱਥਾਂ ਦੀ ਸਫਾਈ ਅਤੇ ਮਾਸਕ ਵਰਗੀਆਂ ਜ਼ਰੂਰੀ ਸਾਵਧਾਨੀਆਂ ਵੀ ਵਰਤਣੀਆਂ ਹੀ ਹਨ। ਅਸੀਂ ਬਾਰਿਸ਼ ਦੇ ਦੌਰਾਨ ਆਸ-ਪਾਸ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਸੁਚੇਤ ਰਹਿਣਾ ਹੈ। ਤੁਸੀਂ ਸਾਰੇ ਸੁਚੇਤ ਰਹੋ, ਸਵਸਥ ਰਹੋ ਅਤੇ ਅਜਿਹੀ ਹੀ ਊਰਜਾ ਨਾਲ ਅੱਗੇ ਵਧਦੇ ਰਹੋ। ਅਗਲੇ ਮਹੀਨੇ ਅਸੀਂ ਇੱਕ ਵਾਰੀ ਫਿਰ ਮਿਲਾਂਗੇ। ਉਦੋਂ ਤੱਕ ਦੇ ਲਈ ਬਹੁਤ-ਬਹੁਤ ਧੰਨਵਾਦ, ਨਮਸਕਾਰ।For welfare schemes to continue in the state, it is imperative that Double Engine Sarkar remains in power: PM Modi
February 12th, 03:51 pm
Prime Minister Narendra Modi today addressed a public meeting in Kannauj, Uttar Pradesh. He started his address by wishing the people of UP, “May you all move towards development, there should be continuous development, the business of every trader should grow further and it is with this desire and belief that today, I have come here,” said the PM.PM Modi addresses a public meeting in Kannauj, Uttar Pradesh
February 12th, 03:50 pm
Prime Minister Narendra Modi today addressed a public meeting in Kannauj, Uttar Pradesh. He started his address by wishing the people of UP, “May you all move towards development, there should be continuous development, the business of every trader should grow further and it is with this desire and belief that today, I have come here,” said the PM.PM greets people on the occasion Rath Yatra
July 12th, 09:50 am
The Prime Minister, Shri Narendra Modi has greeted the people on the occasion of Rath Yatra.PM greets people on the occasion of Rath Yatra
June 23rd, 10:57 am
The Prime Minister, Shri Narendra Modi has greeted the people on the occasion of the Rath Yatra.PM greets people on the occasion of Rath Yatra
July 04th, 04:16 pm
The Prime Minister, Shri Narendra Modi, has greeted the people on the occasion of the Rath Yatra.PM Modi greets people on the occasion of Rath Yatra
July 14th, 11:20 am
Extending his greetings on the occasion of Rath Yatra to people across the country, PM Modi said, With the blessings of Lord Jagannath, may our country scale new heights of growth. May every Indian be happy and prosperous. Jai Jagannath!Social Media Corner 26 June 2017
June 26th, 07:41 pm
Your daily dose of governance updates from Social Media. Your tweets on governance get featured here daily. Keep reading and sharing!Emergency in 1975 was the darkest night for our democracy: PM Modi during Mann Ki Baat
June 25th, 12:21 pm
PM Narendra Modi during Mann Ki Baat said that Emergency imposed in June 1975 was the darkest period in India’s democratic history. He spoke at length how rights of people were taken away thousands of people who raised their voice, were jailed. PM Modi also highlighted upon cleanliness, recently concluded third International Day of Yoga, space science and vitality of sports.Social Media Corner - 6th July
July 06th, 07:39 pm