ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਝਾਬੁਆ ਵਿੱਚ ਲਗਭਗ 7300 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
February 11th, 07:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਝਾਬੁਆ ਵਿੱਚ ਲਗਭਗ 7300 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਖੇਤਰ ਦੀ ਮੱਹਤਵਪੂਰਨ ਕਬਾਇਲੀ ਜਨਤਾ ਨੂੰ ਲਾਭ ਹੋਵੇਗਾ, ਵਾਟਰ ਸਪਲਾਈ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਮਜ਼ਬੂਤ ਹੋਵੇਗੀ, ਨਾਲ ਹੀ ਮੱਧ ਪ੍ਰਦੇਸ਼ ਵਿੱਚ ਸੜਕ, ਰੇਲ, ਬਿਜਲੀ ਅਤੇ ਸਿੱਖਿਆ ਖੇਤਰਾਂ ਨੂੰ ਭੀ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਪਿਛੜੀਆਂ ਜਨਜਾਤੀਆਂ ਦੀਆਂ ਲਗਭਗ 2 ਲੱਖ ਮਹਿਲਾ ਲਾਭਾਰਥੀਆਂ ਨੂੰ ਆਹਾਰ ਅਨੁਦਾਨ (AaharAnudan) ਯੋਜਨਾ ਦੇ ਤਹਿਤ ਮਾਸਿਕ ਕਿਸ਼ਤ ਵੰਡੀ। ਇਸ ਦੇ ਇਲਾਵਾ ਸ਼੍ਰੀ ਮੋਦੀ ਨੇ ਸਵਾਮਿਤਵ ਯੋਜਨਾ (SVAMITVA Scheme) ਦੇ ਲਾਭਾਰਥੀਆਂ ਨੂੰ 1.75 ਲੱਖ ਅਧਿਕਾਰ ਅਭਿਲੇਖ (Adhikar Abhilekh) (ਅਧਿਕਾਰਾਂ ਦਾ ਰਿਕਾਰਡ) ਵੰਡੇ ਅਤੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ (Pradhan MantriAdarsh Gram Yojana) ਦੇ ਤਹਿਤ 559 ਪਿੰਡਾਂ ਦੇ ਲਈ 55.9 ਕਰੋੜ ਰੁਪਏ ਟ੍ਰਾਂਸਫਰ ਕੀਤੇ।ਪ੍ਰਧਾਨ ਮੰਤਰੀ 11 ਫਰਵਰੀ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
February 09th, 05:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਫਰਵਰੀ, 2024 ਨੂੰ ਮੱਧ ਪ੍ਰਦੇਸ਼ ਦਾ ਦੌਰਾਨ ਕਰਨਗੇ। ਦੁਪਹਿਰ ਲਗਭਗ 12:40 ਵਜੇ ਉਹ ਮੱਧ ਪ੍ਰਦੇਸ਼ ਦੇ ਝਾਬੁਆ (Jhabua) ਵਿੱਚ ਲਗਭਗ 7500 ਕਰੋੜ ਰੁਪਏ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।Centre's free ration scheme will be extended by 5 more years: PM Modi in Ratlam
November 04th, 04:12 pm
Amidst his ongoing election campaign, Prime Minister Narendra Modi today addressed a huge public meeting in Ratlam, Madhya Pradesh. Witnessing the massive crowd, PM Modi remarked, “The tremendous wave of support for the BJP in Madhya Pradesh is truly remarkable. It's the BJP that has propelled Madhya Pradesh to great heights in agriculture, enhanced its road and rail infrastructure, fostered industrial growth, and transformed it into a center of modern education. This unwavering faith of the people in the BJP is a testament to our achievements.PM Modi addresses a public meeting in Ratlam, Madhya Pradesh
November 04th, 03:30 pm
Amidst his ongoing election campaign, Prime Minister Narendra Modi today addressed a huge public meeting in Ratlam, Madhya Pradesh. Witnessing the massive crowd, PM Modi remarked, “The tremendous wave of support for the BJP in Madhya Pradesh is truly remarkable. It's the BJP that has propelled Madhya Pradesh to great heights in agriculture, enhanced its road and rail infrastructure, fostered industrial growth, and transformed it into a center of modern education. This unwavering faith of the people in the BJP is a testament to our achievements.