ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।ਪ੍ਰਧਾਨ ਮੰਤਰੀ 20 ਅਕਤੂਬਰ ਨੂੰ ਭਾਰਤ ਦੇ ਪਹਿਲੇ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੀ ਸ਼ੁਰੂਆਤ ਕਰਨਗੇ
October 18th, 04:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਕਤੂਬਰ ਨੂੰ ਸਵੇਰੇ ਲਗਭਗ 11:15 ਵਜੇ ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ਰੈਪਿਡਐਕਸ ਸਟੇਸ਼ਨ ‘ਤੇ ਦਿੱਲੀ-ਗਾਜ਼ੀਆਬਾਦ-ਮੇਰਠ ਆਰਆਰਟੀਐੱਸ ਕੌਰੀਡੋਰ ਦੇ ਪ੍ਰਾਥਮਿਕਤਾ ਵਾਲੇ ਸੈਕਸ਼ਨ ਦਾ ਉਦਘਾਟਨ ਕਰਨਗੇ। ਉਹ ਭਾਰਤ ਵਿੱਚ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੇ ਲਾਂਚ ਦੇ ਨਾਲ ਸਾਹਿਬਾਬਾਦ ਨੂੰ ਦੁਹਾਈ ਡਿਪੋ ਨਾਲ ਜੋੜਨ ਵਾਲੀ ਰੈਪਿਡਐਕਸ ਟ੍ਰੇਨ ਨੂੰ ਵੀ ਰਵਾਨਾ ਕਰਨਗੇ। ਦੁਪਹਿਰ ਕਰੀਬ 12 ਵਜੇ ਪ੍ਰਧਾਨ ਮੰਤਰੀ ਸਾਹਿਬਾਬਾਦ ਵਿੱਚ ਇੱਕ ਜਨਤਕ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ ਜਿੱਥੇ ਉਹ ਦੇਸ਼ ਵਿੱਚ ਆਰਆਰਟੀਐੱਸ ਦੇ ਲਾਂਚ ਦੇ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਦੇ ਇਲਾਵਾ, ਉਹ ਬੰਗਲੁਰੂ ਮੈਟਰੋ ਦੇ ਪੂਰਬ-ਪੱਛਮ ਗਲਿਆਰੇ ਦੇ ਦੋ ਹਿੱਸਿਆਂ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ।ਕਾਨਪੁਰ ਮੈਟਰੋ ਪ੍ਰੋਜੈਕਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 28th, 01:49 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਹਰਦੀਪ ਪੁਰੀ ਜੀ, ਇੱਥੋਂ ਦੇ ਉਪ ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਸਾਧਵੀ ਨਿਰੰਜਨ ਜਯੋਤੀ ਜੀ, ਭਾਨੁਪ੍ਰਤਾਪ ਵਰਮਾ ਜੀ, ਯੂਪੀ ਸਰਕਾਰ ਵਿੱਚ ਮੰਤਰੀ ਸ਼੍ਰੀ ਸਤੀਸ਼ ਮਹਾਨਾ ਜੀ, ਨੀਲਿਮਾ ਕਟਿਯਾਰ ਜੀ, ਰਣਵੇਂਦਰ ਪ੍ਰਤਾਪ ਜੀ, ਲਖਨ ਸਿੰਘ ਜੀ, ਅਜੀਤ ਪਾਲ ਜੀ, ਇੱਥੇ ਉਪਸਥਿਤ ਸਾਰੇ ਆਦਰਯੋਗ ਸਾਂਸਦਗਣ ਸਾਰੇ ਆਦਰਯੋਗ ਵਿਧਾਇਕਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਰਿਸ਼ੀਆਂ-ਮੁਨੀਆਂ ਦੀ ਤਪੋਸਥਲੀ, ਸੁਤੰਤਰਤਾ ਸੈਨਾਨੀਆਂ ਅਤੇ ਕ੍ਰਾਂਤੀਵੀਰਾਂ ਦੀ ਪ੍ਰੇਰਣਾ ਸਥਲੀ, ਆਜ਼ਾਦ ਭਾਰਤ ਦੀ ਉਦਯੋਗਿਕ ਸਮਰੱਥਾ ਨੂੰ ਊਰਜਾ ਦੇਣ ਵਾਲੇ ਇਸ ਕਾਨਪੁਰ ਨੂੰ ਮੇਰਾ ਸ਼ਤ-ਸ਼ਤ ਨਮਨ। ਇਹ ਕਾਨਪੁਰ ਹੀ ਹੈ ਜਿਸ ਨੇ ਪੰਡਿਤ ਦੀਨਦਿਆਲ ਉਪਾਧਿਆਇ, ਸੁੰਦਰ ਸਿੰਘ ਭੰਡਾਰੀ ਜੀ ਅਤੇ ਅਟਲ ਬਿਹਾਰੀ ਵਾਜਪੇਈ ਜਿਹੀ ਵਿਜ਼ਨਰੀ ਲੀਡਰਸ਼ਿਪ ਨੂੰ ਘੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਤੇ ਅੱਜ ਸਿਰਫ਼ ਕਾਨਪੁਰ ਨੂੰ ਹੀ ਖੁਸ਼ੀ ਹੈ ਐਸਾ ਨਹੀਂ ਹੈ, ਵਰੁਣ ਦੇਵਤਾ ਜੀ ਦਾ ਵੀ ਇਸ ਖੁਸ਼ੀ ਵਿੱਚ ਹਿੱਸਾ ਲੈਣ ਦਾ ਮਨ ਕਰ ਗਿਆ।ਪ੍ਰਧਾਨ ਮੰਤਰੀ ਨੇ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ
December 28th, 01:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਨਿਰੀਖਣ ਕੀਤਾ ਤੇ ਆਆਈਟੀ ਮੈਟਰੋ ਸਟੇਸ਼ਨ ਤੋਂ ਗੀਤਾ ਨਗਰ ਤੱਕ ਦਾ ਸਫ਼ਰ ਮੈਟਰੋ ਰੇਲ ਰਾਹੀਂ ਕੀਤਾ। ਉਨ੍ਹਾਂ ਬੀਨਾ–ਪਨਕੀ ਮਲਟੀ–ਪ੍ਰੋਡਕਟ ਪਾਈਪਲਾਈਨ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। ਇਹ ਪਾਈਪਲਾਈ ਮੱਧ ਪ੍ਰਦੇਸ਼ ਦੇ ਬੀਨਾ ਤੇਲ–ਸੋਧਕ ਕਾਰਖਾਨੇ ਤੋਂ ਸ਼ੁਰੂ ਹੋ ਕੇ ਕਾਨਪੁਰ ਦੇ ਪਨਕੀ ਤੱਕ ਆਉਂਦੀ ਹੈ ਤੇ ਇਸ ਨਾਲ ਬੀਨਾ ਤੇਲ–ਸੋਧਕ ਕਾਰਖਾਨੇ ਦੇ ਪੈਟਰੋਲੀਅਮ ਉਤਪਾਦਾਂ ਤੱਕ ਇਸ ਖੇਤਰ ਦੀ ਪਹੁੰਚ ਵਧੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਹਰਦੀਪ ਪੁਰੀ ਮੌਜੂਦ ਸਨ।ਉੱਤਰ ਪ੍ਰਦੇਸ਼ ਦੇ ਜੇਵਰ ਵਿੱਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 25th, 01:06 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ, ਕਰਮਯੋਗੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਇੱਥੋਂ ਦੇ ਕਰਮਠ ਸਾਡੇ ਪੁਰਾਣੇ ਸਾਥੀ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਜੀ, ਜਨਰਲ ਵੀ ਕੇ ਸਿੰਘ ਜੀ, ਸੰਜੀਵ ਬਾਲਿਯਾਨ ਜੀ,ਐੱਸਪੀ ਸਿੰਘ ਬਘੇਲ ਜੀ, ਬੀ ਐੱਲ ਵਰਮਾ ਜੀ, ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ ਸ਼੍ਰੀ ਲਕਸ਼ਮੀ ਨਾਰਾਇਣ ਚੌਧਰੀ ਜੀ, ਸ਼੍ਰੀ ਜੈ ਪ੍ਰਤਾਪ ਸਿੰਘ ਜੀ, ਸ਼੍ਰੀਕਾਂਤ ਸ਼ਰਮਾ ਜੀ, ਭੂਪੇਂਦਰ ਚੌਧਰੀ ਜੀ, ਸ਼੍ਰੀ ਨੰਦਗੋਪਾਲ ਗੁਪਤਾ ਜੀ, ਅਨਿਲ ਸ਼ਰਮਾ ਜੀ, ਧਰਮ ਸਿੰਘ ਸੈਨੀ ਜੀ, ਅਸ਼ੋਕ ਕਟਾਰੀਆ ਜੀ, ਸ਼੍ਰੀ ਜੀ. ਐੱਸ ਧਰਮੇਸ਼ ਜੀ, ਸੰਸਦ ਵਿੱਚ ਮੇਰੇ ਸਾਥੀ ਡਾਕਟਰ ਮਹੇਸ਼ ਸ਼ਰਮਾ ਜੀ, ਸ਼੍ਰੀ ਸੁਰੇਂਦਰ ਸਿੰਘ ਨਾਗਰ ਜੀ,ਸ਼੍ਰੀ ਭੋਲਾ ਸਿੰਘ ਜੀ, ਸਥਾਨਕ ਵਿਧਾਇਕ ਸ਼੍ਰੀ ਧੀਰੇਂਦਰ ਸਿੰਘ ਜੀ, ਮੰਚ ’ਤੇ ਬਿਰਾਜਮਾਨ ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ
November 25th, 01:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ’ਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ, ਜਨਰਲ ਵੀ.ਕੇ. ਸਿੰਘ, ਸ਼੍ਰੀ ਸੰਜੀਵ ਬਲਿਯਾਨ, ਸ਼੍ਰੀ ਐੱਸਪੀ ਸਿੰਘ ਬਘੇਲ ਅਤੇ ਸ਼੍ਰੀ ਬੀਐੱਲ ਵਰਮਾ ਮੌਜੂਦ ਸਲ।Delhi is the capital of a big economic and strategic power of more than 130 crore people, its grandeur should be evident: PM
December 28th, 11:03 am
The Prime Minister, Shri Narendra Modi today said that each and every city of the country, big or small, is going to be hub of India’s economy, however, Delhi, as national capital, should reflect the grandeur of 21st century India that is making its own presence felt in the world. He said many efforts are being made to modernize this old city.PM Elaborates ‘Ek Bharat Shreshtha Bharat’ Through Consolidation of Systems and Processes
December 28th, 11:02 am
The Prime Minister, Shri Narendra Modi, while inaugurating the first-ever driverless Metro operations today also launched the expansion of National Common Mobility Card to the Airport Express Line of Delhi Metro.Urbanization should not be seen as a challenge but used as an opportunity: PM Modi
December 28th, 11:01 am
Prime Minister Narendra Modi inaugurated India’s first-ever driverless train operations on Delhi Metro’s Magenta Line. National Common Mobility Card was expanded to the Airport Express Line of Delhi Metro, which was started in Ahmedabad last year.PM inaugurates India’s first-ever driverless train operations on Delhi Metro’s Magenta Line
December 28th, 11:00 am
Prime Minister Narendra Modi inaugurated India’s first-ever driverless train operations on Delhi Metro’s Magenta Line. National Common Mobility Card was expanded to the Airport Express Line of Delhi Metro, which was started in Ahmedabad last year.