ਇੰਡਸਟਰੀ ਲੀਡਰਸ ਨੇ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਾਹਨਾ ਕੀਤੀ
October 15th, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਆਈਟੀਯੂ-ਡਬਲਿਊਟੀਐੱਸਏ) 2024 ਦੇ ਦੌਰਾਨ ਇੰਡੀਆ ਮੋਬਾਈਲ ਕਾਂਗਰਸ ਦੇ 8ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਡਬਲਿਊਟੀਐੱਸਏ, ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ ਅਤੇ ਡਿਜੀਟਲ ਟੈਕਨੋਲੋਜੀਆਂ ਦੇ ਲਈ ਸੰਯੁਕਤ ਰਾਸ਼ਟਰ ਏਜੰਸੀ ਦੇ ਮਾਨਕੀਕਰਣ ਕੰਮ ਦੇ ਲਈ ਸ਼ਾਸੀ ਸੰਮੇਲਨ ਹੈ, ਜਿਸ ਦਾ ਆਯੋਜਨ ਹਰ ਸਾਲ ਸਾਲ ਵਿੱਚ ਕੀਤਾ ਜਾਂਦਾ ਹੈ। ਆਈਟੀਯੂ-ਡਬਲਿਊਟੀਐੱਸਏ ਦਾ ਆਯੋਜਨ ਇਸ ਸਾਲ ਪਹਿਲੀ ਵਾਰ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਵਿੱਚ ਕੀਤਾ ਜਾ ਰਿਹਾ ਹੈ। ਇਸ ਅਹਿਮ ਆਲਮੀ ਆਯੋਜਨ ਵਿੱਚ ਟੈਲੀਕਮਿਊਨੀਕੇਸ਼ਨ, ਡਿਜੀਟਲ ਅਤੇ ਸੂਚਨਾ ਅਤੇ ਸੰਚਾਰ ਟੈਕਨੋਲੋਜੀ (ਆਈਸੀਟੀ) ਨਾਲ ਜੁੜੇ ਖੇਤਰਾਂ ਦੀ ਪ੍ਰਤੀਨਿਧਤਾ ਕਰਨ ਵਾਲੇ 190 ਤੋਂ ਵੱਧ ਦੇਸ਼ਾਂ ਦੇ 3,000 ਤੋਂ ਵੱਧ ਇੰਡਸਟਰੀ ਲੀਡਰਸ, ਪੌਲਿਸੀ –ਮੇਕਰਸ ਅਤੇ ਤਕਨੀਕੀ ਮਾਹਿਰ ਇਕੱਠੇ ਹਿੱਸਾ ਲੈ ਰਹੇ ਹਨ।ਪ੍ਰਧਾਨ ਮੰਤਰੀ 12 ਦਸੰਬਰ ਨੂੰ ਐਨੂਅਲ ਗਲੋਬਲ ਪਾਰਟਨਰਸ਼ਿਪ ਔਨ ਆਰਟੀਫਿਸ਼ਲ ਇੰਟੈਲੀਜੈਂਸ (GPAI) ਸਮਿਟ ਦਾ ਉਦਘਾਟਨ ਕਰਨਗੇ
December 11th, 04:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਦਸੰਬਰ 2023 ਨੂੰ ਸ਼ਾਮ ਨੂੰ ਲਗਭਗ 5 ਵਜੇ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ (Bharat Mandapam) ਵਿਖੇ ਗਲੋਬਲ ਪਾਰਟਨਰਸ਼ਿਪ ਔਨ ਆਰਟੀਫਿਸ਼ਲ ਇੰਟੈਲੀਜੈਂਸ (ਜੀਪੀਏਆਈ-GPAI) ਸਮਿਟ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਤਿੰਨ ਦਸੰਬਰ ਨੂੰ ‘ਇਨਫਿਨਿਟੀ-ਫੋਰਮ’ ਦਾ ਉਦਘਾਟਨ ਕਰਨਗੇ
November 30th, 11:26 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਤਿੰਨ ਦਸੰਬਰ, 2021 ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਨਫਿਨਿਟੀ ਫੋਰਮ ਦਾ ਉਦਘਾਟਨ ਕਰਨਗੇ। ਇਨਫਿਨਿਟੀ ਫੋਰਮ, ਫਿਨਟੈੱਕ ‘ਤੇ ਇੱਕ ਵਿਚਾਰਸ਼ੀਲ ਲੀਡਰਸ਼ਿਪ ਫੋਰਮ ਹੈ।PM's interaction with global oil and gas CEOs and experts
October 09th, 02:26 pm
PM held interaction with oil and gas CEOs from across the world. Flagging the potential of biomass energy, he stressed on the need to develop energy infrastructure and access to energy in Eastern India. He said that as India moved towards a cleaner and more fuel-efficient economy, its benefits must also expand horizontally to all sections of the society, and in particular to the poorest.