Today the youth of India is full of new confidence, succeeding in every sector: PM Modi
December 23rd, 11:00 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.PM Modi distributes more than 71,000 appointment letters to newly appointed recruits
December 23rd, 10:30 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮਲੇਨ ਦੀ ਪ੍ਰਧਾਨਗੀ ਕੀਤੀ
December 15th, 10:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਦਸੰਬਰ, 2024 ਤੱਕ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ।ਪ੍ਰਧਾਨ ਮੰਤਰੀ ਮੋਦੀ ਦਾ ਗ੍ਰੀਨ ਐਨਰਜੀ ਵਿਜ਼ਨ ਭਾਰਤ ਲਈ ਇੱਕ ਗੇਮ-ਚੇਂਜਰ ਹੈ। ਅੰਕੜੇ ਕੀ ਕਹਿੰਦੇ ਹਨ
December 13th, 01:58 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੇ ਅਖੁੱਟ ਊਰਜਾ ਖੇਤਰ ਵਿੱਚ ਇੱਕ ਪਰਿਵਰਤਨਕਾਰੀ ਕਦਮ ਦੀ ਅਗਵਾਈ ਕੀਤੀ ਹੈ, ਜਿਸ ਨਾਲ ਦੇਸ਼ ਨੂੰ ਟਿਕਾਊ ਊਰਜਾ ਪਹਿਲਾਂ ਵਿੱਚ ਇੱਕ ਗਲੋਬਲ ਲੀਡਰ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
December 13th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੋਵੇਗਾ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਫਿਲਿਪ ਜੇ. ਪਿਅਰੇ ਦੇ ਨਾਲ ਸਾਰਥਕ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਐਂਟੀਗੁਆ ਅਤੇ ਬਾਰਬੁਡਾ (Antigua and Barbuda) ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜੌਰਜਟਾਊਨ, ਗੁਯਾਨਾ (Georgetown, Guyana) ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ(India-CARICOM Summit) ਦੇ ਅਵਸਰ‘ਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਗੈਸਟਨ ਬ੍ਰਾਊਨ (Mr Gaston Browne) ਨਾਲ ਮੁਲਾਕਾਤ ਕੀਤੀ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ
November 20th, 08:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਜੀ-20 ਸਮਿਟ ਦੇ ਦੌਰਾਨ 19 ਨਵੰਬਰ ਨੂੰ ਰੀਓ ਡੀ ਜਨੇਰੀਓ ਵਿੱਚ ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ ਕੀਤਾ। ਫਸਟ ਐਨੂਅਲ ਸਮਿਟ 10 ਮਾਰਚ 2023 ਨੂੰ ਪ੍ਰਧਾਨ ਮੰਤਰੀ ਅਲਬਾਨੀਜ਼ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਨਵੀਂ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ ਸੀ।ਪ੍ਰਧਾਨ ਮੰਤਰੀ ਨੇ ਚਿਲੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:36 pm
ਦੋਹਾਂ ਲੀਡਰਾਂ ਨੇ ਦੁਵੱਲੇ ਸਬੰਧਾਂ ‘ ਤੇ ਚਰਚਾ ਕੀਤੀ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਲਈ ਕਈ ਪਹਿਲਾਂ (several initiatives) ਦੀ ਪਹਿਚਾਣ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਪਬਲਿਕ ਬੁਨਿਆਦੀ ਢਾਂਚਾ, ਸਿਹਤ ਸੇਵਾ, ਆਈਟੀ, ਸਾਇੰਸ ਅਤੇ ਟੈਕਨੋਲੋਜੀ, ਪੁਲਾੜ, ਅਖੁੱਟ ਊਰਜਾ ਅਤੇ ਰੱਖਿਆ (digital public infrastructure, healthcare, IT, science & technology, space, renewable energy and defence) ਵਿੱਚ ਭਾਰਤ ਦੀ ਸਮਰੱਥਾ ‘ਤੇ ਪ੍ਰਕਾਸ਼ ਪਾਇਆ ਅਤੇ ਇਨ੍ਹਾਂ ਖੇਤਰਾਂ ਵਿੱਚ ਚਿਲੀ ਦੇ ਨਾਲ ਆਪਣੇ ਅਨੁਭਵ ਸਾਂਝੇ ਕਰਨ ਦੇ ਲਈ ਭਾਰਤ ਦੀ ਇੱਛਾ ਵਿਅਕਤ ਕੀਤੀ।ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
November 20th, 01:40 am
ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਨੂੰ ਲਾਗੂ ਕਰਨ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਅਸੀਂ ਇਸ ਦਾ ਸੁਆਗਤ ਕਰਦੇ ਹਾਂ। ਇਸ ਸਬੰਧ ਵਿੱਚ, Sustainable Development Agenda ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਨੂੰ ਤੁਹਾਡੇ ਸਾਹਮਣੇ ਰੱਖਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਨੂੰ ਸੰਬੋਧਨ ਕੀਤਾ
November 20th, 01:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸਮਿਟ ਦੇ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਦਿੱਲੀ ਜੀ-20 ਸਮਿਟ ਦੇ ਦੌਰਾਨ ਸਮੂਹ ਨੇ 2030 ਤੱਕ ਅਖੁੱਟ ਊਰਜਾ ਸਮਰੱਥਾ ਨੂੰ ਤਿੰਨ ਗੁਣਾ ਅਤੇ ਊਰਜਾ ਦਕਸ਼ਤਾ ਦਰ ਨੂੰ ਦੁੱਗਣਾ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਨੇ ਟਿਕਾਊ ਵਿਕਾਸ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਉਣ ਦੇ ਲਈ ਬ੍ਰਾਜ਼ੀਲ ਦੇ ਫ਼ੈਸਲੇ ਦਾ ਸੁਆਗਤ ਕੀਤਾ।ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ
November 19th, 11:22 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 06:08 am
ਲੀਡਰਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਟੂਰਿਜ਼ਮ, ਸੱਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਈਟੀ (IT) ਅਤੇ ਡਿਜੀਟਲ ਟੈਕਨੋਲੋਜੀਆਂ, ਅਖੁੱਟ ਊਰਜਾ, ਸਟਾਰਟਅਪਸ ਅਤੇ ਇਨੋਵੇਸ਼ਨ ਅਤੇ ਪੇਸ਼ੇਵਰਾਂ ਤੇ ਕੁਸ਼ਲ ਕਾਮਿਆਂ ਦੇ ਆਵਾਗਮਨ ਜਿਹੇ ਨਵੇਂ ਅਤੇ ਉੱਭਰਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਵਧਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਦੋਹਾਂ ਲੀਡਰਾਂ ਨੇ ਖੇਤਰੀ ਵਿਕਾਸ ਅਤੇ ਭਾਰਤ-ਯੂਰੋਪੀਅਨ ਯੂਨੀਅਨ ਸਬੰਧਾਂ (India-EU relations) ਸਹਿਤ ਆਪਸੀ ਹਿਤ ਦੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਖੇਤਰੀ ਅਤੇ ਬਹੁਪੱਖੀ ਮੰਚਾਂ(regional and multilateral fora) ‘ਤੇ ਮੌਜੂਦਾ ਨਿਕਟ ਸਹਿਯੋਗ ਨੂੰ ਜਾਰੀ ਰੱਖਣ ‘ਤੇ ਸਹਿਮਤੀ ਜਤਾਈ।ਪ੍ਰਧਾਨ ਮੰਤਰੀ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 05:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੀਓ ਡੀ ਜੇਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਦੌਰਾਨ ਨਾਰਵੇ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਜੋਨਾਸ ਗਹਰ ਸਟੋਰ ਨਾਲ ਮੁਲਾਕਾਤ ਕੀਤੀ।