ਪ੍ਰਧਾਨ ਮੰਤਰੀ ਨੇ ਮਿਸਰ ਦੀ ਲੜਕੀ ਦੁਆਰਾ ਦੇਸ਼ਭਗਤੀ ਗੀਤ ਦੀ ਪ੍ਰਸਤੁਤੀ ਦੀ ਸ਼ਲਾਘਾ ਕੀਤੀ
January 29th, 05:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਗਣਤੰਤਰ ਦਿਵਸ (#RepublicDay) ਸਮਾਰੋਹ ਦੇ ਦੌਰਾਨ ਮਿਸਰ ਦੀ ਕਰੀਮਨ ਦੁਆਰਾ ਦੇਸ਼ਭਗਤੀ ਗੀਤ “ਦੇਸ਼ ਰੰਗੀਲਾ”(Desh Rangeela) ਦੀ ਪ੍ਰਸਤੁਤੀ ਦੀ ਸ਼ਲਾਘਾ ਕੀਤੀ।ਰਿਪਬਲਿਕ ਟੀਵੀ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 26th, 08:01 pm
ਅਰਣਬ ਗੋਸੁਆਮੀ ਜੀ, ਰਿਪਬਲਿਕ ਮੀਡੀਆ ਨੈੱਟਵਰਕ ਦੇ ਸਾਰੇ ਸਾਥੀ, ਦੇਸ਼-ਵਿਦੇਸ਼ ਵਿੱਚ ਨੇ ਆਤਮਹੱਤਿਆ ਦੀ, ਤਾਂ ਇੱਕ ਚਿਟ ਛੱਡ ਕੇ ਗਈ ਕਿ ਮੈਂ ਜ਼ਿੰਦਗੀ ਵਿੱਚ ਥੱਕ ਗਈ ਹਾਂ, ਮੈਂ ਜੀਣਾ ਨਹੀਂ ਚਾਹੁੰਦੀ ਹਾਂ, ਤਾਂ ਮੈਂ ਇਹ ਖਾ ਕੇ ਤਾਲਾਬ ਵਿੱਚ ਕੁੱਦ ਕੇ ਮਰ ਜਾਓਗੀ। ਹੁਣ ਸਵੇਰੇ ਦੇਖਿਆ ਬੇਟੀ ਘਰ ਵਿੱਚ ਨਹੀਂ ਹੈ। ਤਾਂ ਬਿਸਤਰ ਵਿੱਚ ਚਿੱਠੀ ਮਿਲੀ ਤਾਂ ਪਿਤਾਜੀ ਨੂੰ ਬੜਾ ਗੁੱਸਾ ਆਇਆ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰੀਪਬਲਿਕ ਸੰਮੇਲਨ ਨੂੰ ਸੰਬੋਧਨ ਕੀਤਾ
April 26th, 08:00 pm
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰੀਪਬਲਿਕ ਸੰਮੇਲਨ ਦਾ ਹਿੱਸਾ ਬਣਨ ਲਈ ਧੰਨਵਾਦ ਪ੍ਰਗਟਾਇਆ ਅਤੇ ਅਗਲੇ ਮਹੀਨੇ 6 ਸਾਲ ਪੂਰੇ ਹੋਣ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਾਲ 2019 ਵਿੱਚ 'ਇੰਡਿਆਜ਼ ਮੂਮੈਂਟ' ਥੀਮ ਦੇ ਨਾਲ ਰੀਪਬਲਿਕ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ ਲੋਕਾਂ ਦੇ ਫਤਵੇ ਦਾ ਪਿਛੋਕੜ ਸੀ, ਜਦੋਂ ਨਾਗਰਿਕਾਂ ਨੇ ਲਗਾਤਾਰ ਦੂਜੀ ਵਾਰ ਭਾਰੀ ਬਹੁਮਤ ਅਤੇ ਸਥਿਰਤਾ ਨਾਲ ਸਰਕਾਰ ਚੁਣੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ''ਦੇਸ਼ ਨੇ ਮਹਿਸੂਸ ਕੀਤਾ ਕਿ ਭਾਰਤ ਦਾ ਪਲ ਹੁਣ ਆ ਗਿਆ ਹੈ। ਇਸ ਸਾਲ ਦੇ ਥੀਮ ‘ਟਾਇਮ ਆਵ੍ ਟ੍ਰਾਂਸਫਾਰਮੇਸ਼ਨ’ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਜ਼ਮੀਨੀ ਪੱਧਰ ‘ਤੇ ਉਸ ਬਦਲਾਅ ਨੂੰ ਦੇਖ ਸਕਦੇ ਹਨ, ਜਿਸ ਦੀ ਕਲਪਨਾ 4 ਸਾਲ ਪਹਿਲਾਂ ਕੀਤੀ ਗਈ ਸੀ।India has transformed from Nation wants to know to Nation First: PM
November 26th, 07:34 pm
Prime Minister Shri Narendra Modi delivered - keynote address in Republic Summit here today. Theme of this year’s summit is “India’s Moment Nation First”.PM addresses Republic TV Summit
November 26th, 07:33 pm
Prime Minister Shri Narendra Modi delivered - keynote address in Republic Summit here today. Theme of this year’s summit is “India’s Moment Nation First”.People have decided to give us full majority: PM Modi
March 29th, 07:54 pm
In the interview to Republic Bharat, PM Modi said the 2019 elections would be personality-driven, and predicted that the BJP would win more seats than its 2014 tally. About the five-year BJP government, PM Modi said, “Whatever we have been able to successfully execute in the past 5 years, it is because of the trust people of India have placed in us.”