ਬਰੂਨੇਈ ਦੇ ਸੁਲਤਾਨ ਦੇ ਨਾਲ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ (ਦਾ ਸੰਬੋਧਨ)
September 04th, 03:18 pm
ਤੁਹਾਡੇ ਭਾਵਪੂਰਨ ਸ਼ਬਦ, ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ ਦੇ ਲਈ, ਮੈਂ ਤੁਹਾਡਾ ਅਤੇ ਪੂਰੇ ਸ਼ਾਹੀ ਪਰਿਵਾਰ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 03rd, 11:00 am
ਪ੍ਰਸਿੱਧ ਕਾਨੂੰਨੀ ਬੁੱਧੀਜੀਵੀ, ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਮਹਿਮਾਨ ਅਤੇ ਸਤਿਕਾਰਤ ਸਰੋਤਿਓ। ਤੁਹਾਨੂੰ ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਸੀਐੱਲਈਏ(CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ 2024 ਦਾ ਉਦਘਾਟਨ ਕੀਤਾ
February 03rd, 10:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) 2024 ਦਾ ਉਦਘਾਟਨ ਕੀਤਾ। ਇਸ ਸੰਮੇਲਨ ਦਾ ਵਿਸ਼ਾ “ਨਿਆਂ ਦਿਵਾਉਣ ਵਿੱਚ ਸੀਮਾ ਪਾਰ ਚੁਣੌਤੀਆਂ” (“Cross-Border Challenges in Justice Delivery”) ਹੈ। ਇਸ ਸੰਮੇਲਨ ਵਿੱਚ ਹੋਰ ਮੁੱਦਿਆਂ ਦੇ ਇਲਾਵਾ ਕਾਨੂੰਨ ਅਤੇ ਨਿਆਂ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ੇ ਜਿਵੇਂ ਨਿਆਂਇਕ ਪਰਿਵਤਰਨ(judicial transition) ਅਤੇ ਵਕਾਲਤ ਦੇ ਨੈਤਿਕ ਆਯਾਮਾਂ, ਕਾਰਜਕਾਰੀ ਜਵਾਬਦੇਹੀ; ਅਤੇ ਮੌਜੂਦਾ ਕਾਨੂੰਨੀ ਸਿੱਖਿਆ ਵਿੱਚ ਬਦਲਾਅ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 27th, 04:00 pm
ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਉਪ ਸਭਾਪਤੀ (ਡਿਪਟੀ ਚੇਅਰਮੈਨ) ਸ਼੍ਰੀ ਹਰਿਵੰਸ਼ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਜੀ, ਦੇਸ਼ ਦੀਆਂ ਵਿਭਿੰਨ ਵਿਧਾਨ ਸਭਾਵਾਂ ਤੋਂ ਆਏ ਪ੍ਰੀਜ਼ਾਈਡਿੰਗ ਅਫ਼ਸਰ ਸਾਹਿਬਾਨ (ਅਧਿਕਾਰੀਗਣ),ਪ੍ਰਧਾਨ ਮੰਤਰੀ ਨੇ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਕਾਨਫਰੰਸ ਨੂੰ ਸੰਬੋਧਨ ਕੀਤਾ
January 27th, 03:30 pm
75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਬਾਅਦ ਹੋਣ ਵਾਲੀ ਇਸ ਕਾਨਫਰੰਸ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕਾਨਫਰੰਸ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਇਹ ਸਾਡੇ ਸੰਵਿਧਾਨ ਦੇ 75 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ 75ਵੇਂ ਗਣਤੰਤਰ ਦਿਵਸ ਦੇ ਤੁਰੰਤ ਬਾਅਦ ਹੋਈ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਵਿਧਾਨ ਸਭਾ ਦੇ ਮੈਂਬਰਾਂ ਦੇ ਪ੍ਰਤੀ ਆਪਣੀ ਸ਼ਰਧਾਂਜਲੀ ਵਿਅਕਤ ਕੀਤੀ।ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਲਈ ਨੇਪਾਲ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ
January 26th, 11:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ ਦੇ ਅਵਸਰ ‘ਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼੍ਰੀ ਪੁਸ਼ਪ ਕਮਲ ਦਹਲ (Prime Minister of Nepal Pushpa Kamal Dahal) ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਲਈ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ
January 26th, 10:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ ਦੇ ਅਵਸਰ ‘ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ (Prime Minister of Mauritius Pravind Kumar Jugnauth) ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ
January 26th, 09:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਦੇਸ਼ ਦੇ ਗਣਤੰਤਰ ਦਿਵਸ ਸਮਾਰੋਹ ਦਾ ਹਿੱਸਾ ਬਣਨ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਸ਼੍ਰੀ ਇਮੈਨੁਅਲ ਮੈਕ੍ਰੋਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
January 26th, 03:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।Glimpses from 75th Republic Day celebrations at Kartavya Path, New Delhi
January 26th, 01:08 pm
India marked the 75th Republic Day with great fervour and enthusiasm. The country's perse culture, prowess of the Armed Forces were displayed at Kartavya Path in New Delhi. President Droupadi Murmu, Prime Minister Narendra Modi, President Emmanuel Macron of France, who was this year's chief guest, graced the occasion.ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
January 26th, 09:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਗਣਤੰਤਰ ਦਿਵਸ ਦੇ ਵਿਸ਼ੇਸ਼ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦਾ ਸੁਆਗਤ ਕੀਤਾ
January 25th, 10:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦਾ ਸੁਆਗਤ ਕੀਤਾ।The next 25 years are crucial to transform India into a 'Viksit Bharat': PM Modi
January 25th, 12:00 pm
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”PM Modi’s address at the Nav Matdata Sammelan
January 25th, 11:23 am
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”PM Modi urges NCC/NSS volunteers to share their experiences of Republic Day Parade
January 24th, 05:02 pm
Ahead of the Republic Day Celebrations, Prime Minister Narendra Modi addressed the tableaux artists, NCC/NSS volunteers who would be taking part in the Republic Day parade this year. The PM urged them to share their memorable experiences of participating in the Parade with him on the NaMo app.ਨਵੀਂ ਦਿੱਲੀ ਵਿੱਚ ਐੱਨਸੀਸੀ/ਐੱਨਐੱਸਐੱਸ ਕੈਡਿਟਾਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 24th, 03:26 pm
ਤੁਸੀਂ ਹੁਣ ਇੱਥੇ ਜੋ ਸੱਭਿਆਚਾਰਕ ਪ੍ਰਸਤੁਤੀ ਦਿੱਤੀ, ਉਸ ਨੂੰ ਦੇਖ ਕੇ ਗਰਵ (ਮਾਣ) ਦੀ ਅਨੁਭੂਤੀ ਹੋ ਰਹੀ ਹੈ। ਰਾਣੀ ਲਕਸ਼ਮੀਬਾਈ ਦੇ ਇਤਿਹਾਸਿਕ ਵਿਅਕਤਿਤਵ ਅਤੇ ਇਤਿਹਾਸ ਦੀਆਂ ਘਟਨਾਵਾਂ ਨੂੰ ਤੁਸੀਂ ਇੱਥੇ ਕੁਝ ਹੀ ਪਲ ਵਿੱਚ ਜੀਵੰਤ ਕਰ ਦਿੱਤਾ। ਅਸੀਂ ਸਾਰੇ ਇਨ੍ਹਾਂ ਘਟਨਾਵਾਂ ਤੋਂ ਪਰੀਚਿਤ ਹਾਂ, ਲੇਕਿਨ ਜਿਸ ਤਰ੍ਹਾਂ ਨਾਲ ਤੁਸੀਂ ਇਸ ਨੂੰ ਪ੍ਰਸਤੁਤ ਕੀਤਾ, ਉਹ ਵਾਕਈ ਅਦਭੁਤ ਹੈ। ਆਪ (ਤੁਸੀਂ) ਗਣਤੰਤਰ ਦਿਵਸ ਦੀ ਪਰੇਡ ਦਾ ਹਿੱਸਾ ਬਣਨ ਜਾ ਰਹੇ ਹੋ। ਅਤੇ ਇਸ ਵਾਰ ਇਹ ਦੋ ਵਜ੍ਹਾਂ ਕਰਕੇ ਹੋਰ ਵਿਸ਼ੇਸ਼ ਹੋ ਗਿਆ ਹੈ। ਇਹ 75ਵਾਂ ਗਣਤੰਤਰ ਦਿਵਸ ਹੈ। ਅਤੇ ਦੂਸਰਾ, ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ, ਦੇਸ਼ ਦੀ ਨਾਰੀਸ਼ਕਤੀ ਨੂੰ ਸਮਰਪਿਤ ਹੈ। ਮੈਂ ਅੱਜ ਇੱਥੇ ਇਤਨੀ ਬੜੀ ਸੰਖਿਆ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਈਆਂ ਬੇਟੀਆਂ ਨੂੰ ਦੇਖ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 24th, 03:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀ ਬਾਈ ਦੇ ਜੀਵਨ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਨੇ ਅੱਜ ਭਾਰਤ ਦੇ ਇਤਿਹਾਸ ਨੂੰ ਜ਼ਿੰਦਾ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਹੁਣ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ, ਇਹ ਅਵਸਰ ਦੋ ਕਾਰਨਾਂ, ਭਾਵ 75ਵੇਂ ਗਣਤੰਤਰ ਦਿਵਸ ਦੇ ਜਸ਼ਨ ਅਤੇ ਭਾਰਤ ਦੀ ਨਾਰੀ ਸ਼ਕਤੀ ਨੂੰ ਸਮਰਪਣ ਕਰਕੇ ਵਿਸ਼ੇਸ਼ ਹੈ। ਭਾਰਤ ਭਰ ਦੀਆਂ ਮਹਿਲਾ ਪ੍ਰਤੀਭਾਗੀਆਂ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇੱਥੇ ਇਕੱਲੀਆਂ ਨਹੀਂ ਹਨ, ਬਲਕਿ ਆਪਣੇ-ਆਪਣੇ ਰਾਜਾਂ, ਉਨ੍ਹਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਆਪਣੇ ਸਮਾਜਾਂ ਦੀ ਅਗਾਂਹਵਧੂ ਸੋਚ ਨੂੰ ਨਾਲ ਲੈ ਕੇ ਆਈਆਂ ਹਨ। ਅੱਜ ਇੱਕ ਹੋਰ ਵਿਸ਼ੇਸ਼ ਮੌਕੇ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲਿਕਾ ਦਿਵਸ ਦਾ ਜ਼ਿਕਰ ਕੀਤਾ ਜੋ ਉਨ੍ਹਾਂ ਦੀ ਹਿੰਮਤ, ਦ੍ਰਿੜ੍ਹਤਾ ਅਤੇ ਉਪਲਬਧੀਆਂ ਦਾ ਜਸ਼ਨ ਹੈ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਇਤਿਹਾਸਿਕ ਦੌਰਾਂ ਵਿੱਚ ਸਮਾਜ ਦੀ ਨੀਂਹ ਰੱਖਣ ਵਿੱਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ, “ਭਾਰਤ ਦੀਆਂ ਬੇਟੀਆਂ ਵਿੱਚ ਚੰਗੇ ਲਈ ਸਮਾਜ ਨੂੰ ਸੁਧਾਰਨ ਦੀ ਸਮਰੱਥਾ ਹੈ, ਇਹ ਵਿਸ਼ਵਾਸ ਅੱਜ ਦੇ ਸੱਭਿਆਚਾਰਕ ਪ੍ਰਦਰਸ਼ਨ ਵਿੱਚ ਦੇਖਿਆ ਗਿਆ ਹੈ।