ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 11:46 am
ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀ ਮੰਗੂ ਭਾਈ ਪਟੇਲ, ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀਗਣ, ਪੰਚਾਇਤੀ ਰਾਜ ਮੰਤਰਾਲੇ ਦੀ ਅਗਵਾਈ ਕਰ ਰਹੇ ਭਾਈ ਗਿਰੀਰਾਜ ਜੀ, ਵਿਧਾਇਕਗਣ, ਸਾਂਸਦਗਣ, ਹੋਰ ਸਾਰੇ ਮਹਾਨੁਭਾਵ, ਅਤੇ ਵੱਡੀ ਸੰਖਿਆ ਵਿੱਚ ਇੱਥੇ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
April 24th, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲਗਭਗ 17,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵੀ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ।ਪ੍ਰਧਾਨ ਮੰਤਰੀ 24 ਅਤੇ 25 ਅਪ੍ਰੈਲ ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ
April 21st, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਤੇ 25 ਅਪ੍ਰੈਲ, 2023 ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਵਿੱਚ ਬਣਨ ਜਾ ਰਹੇ ਹਵਾਈ ਅੱਡੇ ਦੇ ਲਈ ਉੱਥੋਂ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
February 16th, 12:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੀ ਰੀਵਾ ਜ਼ਿਲ੍ਹੇ ਵਿੱਚ ਬਣਨ ਜਾ ਰਹੇ ਹਵਾਈ ਅੱਡੇ ਦੇ ਲਈ ਉੱਥੋਂ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਹਵਾਈ ਅੱਡੇ ਦੇ ਬਣਨ ਨਾਲ ਰੀਵਾ ਅਤੇ ਉਸ ਦੇ ਆਸਪਾਸ ਦੇ ਖੇਤਰਾਂ ਵਿੱਚ ਲੋਕਾਂ ਦਾ ਜੀਵਨ ਅਸਾਨ ਹੋ ਜਾਵੇਗਾ।PM condoles loss of lives due to tragic road accident in Rewa, Madhya Pradesh
October 22nd, 11:34 am
The Prime Minister, Shri Narendra Modi has expressed anguish after the loss of lives due to a tragic road accident in Rewa, Madhya Pradesh. The Prime Minister also announced an ex-gratia of Rs. 2 lakh to be given to the next of kin of each deceased, and Rs. 50,000 would be given to the injured. The Prime Minister also stated that the local administration is providing all possible help to the victims under the supervision of the state governmentSolar energy is pure, sure and secure: PM Modi
July 10th, 11:01 am
The Prime Minister Shri Narendra Modi dedicated to the Nation the Rewa Ultra Mega Solar Power project to the Nation via video conference today. It is Asia's largest power project.PM Shri Narendra Modi dedicates Rewa Ultra Mega Solar Power project to the Nation
July 10th, 11:00 am
PM Modi dedicated to the Nation the Rewa Ultra Mega Solar Power project via video conference. Speaking on the occasion the Prime Minister said the Rewa project will make the entire region a major hub for pure and clean energy in this decade.