ਪ੍ਰਧਾਨ ਮੰਤਰੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ
December 16th, 03:19 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ। ਉਹ ਰਾਜਸਥਾਨ ਸਰਕਾਰ ਦਾ ਇੱਕ ਵਰ੍ਹਾ ਪੂਰਾ ਹੋਣ ਦੇ ਸਬੰਧ ਵਿੱਚ ਆਯੋਜਿਤ ‘ਏਕ ਵਰਸ਼-ਪਰਿਣਾਮ ਉਤਕਰਸ਼’ (‘Ek Varsh-Parinaam Utkarsh’) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਜੈਪੁਰ ਵਿੱਚ ਊਰਜਾ, ਸੜਕ, ਰੇਲਵੇ ਅਤੇ ਜਲ ਨਾਲ ਜੁੜੇ 46,300 ਕਰੋੜ ਰੁਪਏ ਤੋਂ ਅਧਿਕ ਦੇ 24 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਪ੍ਰਧਾਨ ਮੰਤਰੀ 13 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ
November 12th, 08:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਦਰਭੰਗਾ ਜਾਣਗੇ ਅਤੇ ਸਵੇਰੇ 10:45 ਵਜੇ ਬਿਹਾਰ ਵਿੱਚ ਲਗਭਗ 12,100 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ।The BJP has entered the electoral field in Jharkhand with the promise of Suvidha, Suraksha, Sthirta, Samriddhi: PM Modi in Garhwa
November 04th, 12:21 pm
Prime Minister Narendra Modi today addressed a massive election rally in Garhwa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।