ਸਮਾਰਟ ਇੰਡੀਆ ਹੈਕਾਥੌਨ 2024 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 05:00 pm
ਆਪ ਸਭ ਨੂੰ ਯਾਦ ਹੋਵੇਗਾ ਮੈਂ ਹਮੇਸ਼ਾ ਲਾਲ ਕਿਲੇ ਤੋਂ ਇੱਕ ਗੱਲ ਕਹੀ ਹੈ। ਮੈਂ ਕਿਹਾ ਹੈ ਸਭ ਦਾ ਪ੍ਰਯਾਸ ਅੱਜ ਦਾ ਭਾਰਤ ਸਭ ਦੇ ਪ੍ਰਯਾਸ ਨਾਲ ਹੀ ਤੇਜ਼ ਗਤੀ ਨਾਲ ਅੱਗੇ ਵਧ ਸਕਦਾ ਹੈ। ਅੱਜ ਦਾ ਇਹ ਦਿਨ ਇਸੇ ਦਾ ਇੱਕ ਉਦਾਹਰਣ ਹੈ। Smart India Hackathon ਦੇ ਇਸ grand finale ਦਾ ਮੈਨੂੰ ਬਹੁਤ ਇੰਤਜ਼ਾਰ ਸੀ। ਜਦੋਂ ਵੀ ਆਪ ਜਿਹੇ ਯੁਵਾ innovators ਦੇ ਵਿੱਚ ਆਉਣ ਦਾ ਅਵਸਰ ਮਿਲਦਾ ਹੈ। ਮੈਨੂੰ ਵੀ ਬਹੁਤ ਕੁਝ ਜਾਣਨ ਦਾ, ਸਿੱਖਣ ਦਾ ਸਮਝਣ ਦਾ ਮੌਕਾ ਮਿਲਦਾ ਹੈ। ਆਪ ਸਭ ਤੋਂ ਮੇਰੀਆਂ ਉਮੀਦਾਂ ਵੀ ਬਹੁਤ ਹੁੰਦੀਆਂ ਹਨ। ਆਪ ਸਭ ਯੁਵਾ innovators ਦੇ ਕੋਲ 21ਵੀਂ ਸਦੀ ਦੇ ਭਾਰਤ ਨੂੰ ਦੇਖਣ ਦਾ ਨਜ਼ਰੀਆ ਕੁਝ ਅਲੱਗ ਹੈ ਅਤੇ ਇਸ ਲਈ ਤੁਹਾਡੇ solutions ਵੀ ਅਲੱਗ ਹੁੰਦੇ ਹਨ। ਇਸ ਲਈ ਜਦੋਂ ਤੁਹਾਨੂੰ ਨਵੇਂ challenges ਮਿਲਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਨਵੇਂ ਅਤੇ ਅਨੋਖੇ ਸਮਾਧਾਨ ਖੋਜ ਕੇ ਦਿਖਾਉਂਦੇ ਹੋ। ਮੈਂ ਪਹਿਲਾਂ ਵੀ ਕਈ ਹੈਕੇਥੌਨਸ ਦਾ ਹਿੱਸਾ ਰਿਹਾ ਹਾਂ। ਤੁਸੀਂ ਕਦੇ ਨਿਰਾਸ਼ ਨਹੀਂ ਕੀਤਾ। ਹਮੇਸ਼ਾ ਮੇਰਾ ਵਿਸ਼ਵਾਸ ਹੋਰ ਵਧਾਇਆ ਹੈ। ਤੁਹਾਡੇ ਤੋਂ ਪਹਿਲਾਂ ਜੋ ਟੀਮਾਂ ਰਹੀਆਂ ਹਨ। ਉਨ੍ਹਾਂ ਨੇ solutions ਦਿੱਤੇ। ਉਹ ਅੱਜ ਅਲੱਗ-ਅਲੱਗ ਮੰਤਰਾਲਿਆਂ ਵਿੱਚ ਬਹੁਤ ਕੰਮ ਆ ਰਹੇ ਹਨ। ਹੁਣ ਇਸ ਹੈਕਾਥੌਨ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਟੀਮ ਕੀ ਕਰ ਰਹੀ ਹੈ। ਮੈਂ ਤੁਹਾਡੇ innovations ਬਾਰੇ ਜਾਣਨ ਦੇ ਲਈ ਬਹੁਤ ਉਤਸੁਕ ਹਾਂ। ਤਾਂ ਚਲੋ ਸ਼ੁਰੂ ਕਰਦੇ ਹਾਂ ਪਹਿਲਾਂ ਕੌਣ ਸਾਡੇ ਨਾਲ ਗੱਲ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਮੋਦੀ ਸਮਾਰਟ ਇੰਡੀਆ ਹੈਕਾਥੌਨ 2024 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
December 11th, 04:30 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਰਟ ਇੰਡੀਆ ਹੈਕਾਥੌਨ 2024’ ਦੇ ਗ੍ਰੈਂਡ ਫ਼ਿਨਾਲੇ ਮੌਕੇ ਨੌਜਵਾਨ ਇਨੋਵੇਟਰਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ‘ਸਬਕਾ ਪ੍ਰਯਾਸ’ ਦੇ ਆਪਣੇ ਸੰਬੋਧਨ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ‘ਸਬਕਾ ਪ੍ਰਯਾਸ’ ਜਾਂ ‘ਸਾਰਿਆਂ ਦੇ ਯਤਨਾਂ ਨਾਲ ਤੇਜ਼ ਗਤੀ ਨਾਲ ਪ੍ਰਗਤੀ ਕਰ ਸਕਦਾ ਹੈ ਅਤੇ ਅੱਜ ਦਾ ਇਹ ਅਵਸਰ ਇੱਕ ਉਦਾਹਰਣ ਹੈ। ‘ਸਮਾਰਟ ਇੰਡੀਆ ਹੈਕਾਥੌਨ’ ਦੇ ਗ੍ਰੈਂਡ ਫ਼ਿਨਾਲੇ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਵਾਂ ਸਿੱਖਣ ਤੇ ਸਮਝਣ ਦਾ ਮੌਕਾ ਮਿਲਦਾ ਹੈ, ਜਦੋਂ ਉਹ ਨੌਜਵਾਨ ਖੋਜਕਾਰਾਂ ਵਿਚਾਲੇ ਹੁੰਦੇ ਹਨ। ਨੌਜਵਾਨ ਇਨੋਵੇਟਰਜ਼ ਨਾਲ ਆਪਣੀਆਂ ਉੱਚੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 21ਵੀਂ ਸਦੀ ਦੇ ਭਾਰਤ ਨੂੰ ਵੱਖਰੇ ਢੰਗ ਨਾਲ ਵੇਖਣ ਦਾ ਦ੍ਰਿਸ਼ਟੀਕੋਣ ਹੈ। ਇਸ ਲਈ, ਸ਼੍ਰੀ ਮੋਦੀ ਨੇ ਕਿਹਾ, ਤੁਹਾਡੇ ਹੱਲ ਵੀ ਵੱਖਰੇ ਹਨ ਅਤੇ ਜਦੋਂ ਕੋਈ ਨਵੀਂ ਚੁਣੌਤੀ ਆਉਂਦੀ ਹੈ, ਤੁਸੀਂ ਨਵੇਂ ਅਤੇ ਵਿਲੱਖਣ ਹੱਲ ਲੈ ਕੇ ਆਉਂਦੇ ਹੋ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਹੈਕਾਥੌਨ ਦਾ ਹਿੱਸਾ ਹੋਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਆਊਟਪੁਟ ਤੋਂ ਕਦੇ ਨਿਰਾਸ਼ ਨਹੀਂ ਹੋਏ ਹਨ। “ਤੁਸੀਂ ਮੇਰੇ ਵਿਸ਼ਵਾਸ ਨੂੰ ਸਿਰਫ ਮਜ਼ਬੂਤ ਕੀਤਾ ਹੈ,” ਉਨ੍ਹਾਂ ਨੇ ਕਿਹਾ ਕਿ ਅਤੀਤ ਵਿੱਚ ਪ੍ਰਦਾਨ ਕੀਤੇ ਗਏ ਹੱਲਾਂ ਦੀ ਵਰਤੋਂ ਵੱਖ-ਵੱਖ ਮੰਤਰਾਲਿਆਂ ਵਿੱਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਭਾਗੀਦਾਰਾਂ ਬਾਰੇ ਹੋਰ ਜਾਣਨ ਦੀ ਇੱਛਾ ਪ੍ਰਗਟਾਈ ਅਤੇ ਗੱਲਬਾਤ ਸ਼ੁਰੂ ਕੀਤੀ।ਪ੍ਰਧਾਨ ਮੰਤਰੀ 9 ਅਕਤੂਬਰ ਨੂੰ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ
October 08th, 07:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 9 ਅਕਤੂਬਰ ਨੂੰ ਦੁਪਹਿਰ ਕਰੀਬ 1 ਵਜੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਮਹਾਰਾਸ਼ਟਰ ਵਿੱਚ 7600 ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਭਾਗੀਦਾਰਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 19th, 11:32 pm
21ਵੀਂ ਸਦੀ ਦਾ ਭਾਰਤ ਅੱਜ ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ ਅਤੇ ਜੈ ਅਨੁਸੰਧਾਨ ਦੇ ਮੰਤਰ ‘ਤੇ ਅੱਗੇ ਵਧ ਰਿਹਾ ਹੈ। ਕੁਝ ਹੋ ਹੀ ਨਹੀਂ ਸਕਦਾ, ਇਹ ਬਦਲ ਹੀ ਨਹੀਂ ਸਕਦਾ, ਇਸ ਸੋਚ ਤੋਂ ਹੁਣ ਹਰ ਭਾਰਤੀ ਬਾਹਰ ਨਿਕਲਿਆ ਹੈ। ਇਸੇ ਨਵੀਂ ਸੋਚ ਦੇ ਚਲਦੇ, ਬੀਤੇ 10 ਵਰ੍ਹਿਆ ਵਿੱਚ ਭਾਰਤ 10ਵੇਂ ਨੰਬਰ ਤੋਂ 5ਵੇਂ ਨੰਬਰ ਦੀ ਈਕੌਨਮੀ ਬਣਿਆ ਹੈ। ਅੱਜ ਭਾਰਤ ਦੇ UPI ਦਾ ਡੰਕਾ ਪੂਰੀ ਦੁਨੀਆ ਵਿੱਚ ਵਜ ਰਿਹਾ ਹੈ। ਕੋਰੋਨਾ ਦੇ ਮਹਾਸੰਕਟ ਦੌਰਾਨ ਭਾਰਤ ਨੇ ਮੇਡ ਇਨ ਇੰਡੀਆ ਵੈਕਸੀਨ ਬਣਾਈ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਮੁਫ਼ਤ ਵਿੱਚ ਵੈਕਸੀਨ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਅਤੇ ਦੁਨੀਆ ਦੇ ਦਰਜ਼ਨਾਂ ਦੇਸ਼ਾਂ ਨੂੰ ਵੈਕਸੀਨ ਪਹੁੰਚਾਈ।ਪ੍ਰਧਾਨ ਮੰਤਰੀ ਨੇ ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਪ੍ਰਤੀਭਾਗੀਆਂ ਨੂੰ ਸੰਬੋਧਨ ਕੀਤਾ
December 19th, 09:30 pm
ਪ੍ਰਧਾਨ ਮੰਤਰੀ ਨੇ ਨੈਸ਼ਨਲ ਇੰਸਟੀਟਿਊਟ ਆਫ਼ ਇੰਜੀਨਿਅਰਿੰਗ, ਮੈਸੂਰ, ਕਰਨਾਟਕ ਦੇ ਸ਼੍ਰੀ ਸੋਇਕਤ ਦਾਸ ਅਤੇ ਸ਼੍ਰੀ ਪ੍ਰੋਤਿਕ ਸਾਹਾ (Soikat Das and Mr Protik Saha) ਦੇ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਕੋਲਾ ਮੰਤਰਾਲੇ ਦੇ ਟ੍ਰਾਂਸਪੋਟੇਸ਼ਨ ਅਤੇ ਲੌਜਿਸਟਿਕਸ ਵਿਸ਼ੇ ‘ਤੇ ਕੰਮ ਕੀਤਾ ਹੈ। ਉਹ ਰੇਲਵੇ ਕਾਰਗੋ ਦੇ ਲਈ ਇੰਟਰਨੈੱਟ ਆਫ਼ ਥਿੰਗਸ (ਆਈਓਟੀ) ਅਧਾਰਿਤ ਪ੍ਰਣਾਲੀ ਦਾ ਨਿਰਮਾਣ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੈਕਾਥੌਨ ਉਨ੍ਹਾਂ ਦੇ ਲਈ ਵੀ ਸਿੱਖਣ ਦਾ ਅਵਸਰ ਹੈ ਅਤੇ ਉਹ ਹਮੇਸ਼ਾ ਪ੍ਰਤੀਭਾਗੀਆਂ ਦੇ ਨਾਲ ਗੱਲਬਾਤ ਕਰਨ ਲਈ ਉਤਸੁਕ ਰਹਿੰਦੇ ਹਨ। ਪ੍ਰਤੀਭਾਗੀਆਂ ਦੇ ਖਿੜੇ ਚਿਹਰਿਆਂ ਨੂੰ ਦੇਖ ਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਤਸ਼ਾਹ, ਇੱਛਾਸ਼ਕਤੀ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦਾ ਲਗਾਓ ਭਾਰਤ ਦੀ ਯੁਵਾ ਸ਼ਕਤੀ ਦੀ ਪਹਿਚਾਣ ਬਣ ਗਈ ਹੈ।ਪ੍ਰਧਾਨ ਮੰਤਰੀ 19 ਦਸੰਬਰ ਨੂੰ ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਭਾਗੀਦਾਰਾਂ ਨਾਲ ਗੱਲਬਾਤ ਕਰਨਗੇ
December 18th, 06:52 pm
ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ 19 ਦਸੰਬਰ 2023 ਨੂੰ ਰਾਤ 9:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਭਾਗੀਦਾਰਾਂ ਦੇ ਨਾਲ ਗੱਲਬਾਤ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਭਾਗੀਦਾਰਾਂ ਨੂੰ ਸੰਬੋਧਨ ਵੀ ਕਰਨਗੇ।ਰਾਜਸਥਾਨ ਦੇ ਜੋਧਪੁਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 11:54 am
ਸਰਬਪ੍ਰਥਮ (ਸਭ ਤੋਂ ਪਹਿਲਾਂ) ਮੈਂ ਸੂਰਜ ਨਗਰੀ, ਮੰਡੋਰ, ਵੀਰ ਦੁਰਗਾਦਾਸ ਰਾਠੌੜ ਜੀ ਦੀ ਇਸ ਵੀਰ ਭੂਮੀ ਨੂੰ ਸ਼ਤ-ਸ਼ਤ ਨਮਨ ਕਰਦਾ ਹਾਂ। ਅੱਜ, ਮਾਰਵਾੜ ਦੀ ਪਵਿੱਤਰ ਧਰਤੀ ਜੋਧਪੁਰ ਵਿੱਚ ਕਈ ਬੜੇ ਵਿਕਾਸ ਕਾਰਜਾਂ ਦਾ ਲੋਕਅਰਪਣ ਅਤੇ ਸ਼ਿਲਾਨਿਆਸ ਹੋਇਆ (ਨੀਂਹ ਪੱਥਰ ਰੱਖਿਆ) ਹੈ । ਬੀਤੇ 9 ਵਰ੍ਹਿਆਂ ਵਿੱਚ ਅਸੀਂ ਰਾਜਸਥਾਨ ਦੇ ਵਿਕਾਸ ਦੇ ਲਈ ਜੋ ਨਿਰੰਤਰ ਪ੍ਰਯਾਸ ਕੀਤੇ ਹਨ, ਉਨ੍ਹਾਂ ਦੇ ਪਰਿਣਾਮ ਅੱਜ ਅਸੀਂ ਸਭ ਅਨੁਭਵ ਕਰ ਰਹੇ ਹਾਂ, ਦੇਖ ਰਹੇ ਹਾਂ। ਮੈਂ ਆਪ ਸਭ ਨੂੰ ਇਨ੍ਹਾਂ ਵਿਕਾਸ ਕਾਰਜਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਲਗਭਗ 5000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
October 05th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਜੋਧਪੁਰ ਵਿੱਚ ਸੜਕ, ਰੇਲ, ਹਵਾਬਾਜ਼ੀ, ਸਿਹਤ ਅਤੇ ਉਚੇਰੀ ਸਿੱਖਿਆ ਜਿਹੇ ਖੇਤਰਾਂ ਵਿੱਚ ਲਗਭਗ 5000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਏਮਸ, ਜੋਧਪੁਰ ਵਿੱਚ 350 ਬਿਸਤਰਿਆਂ ਵਾਲੇ ਟ੍ਰੌਮਾ ਸੈਂਟਰ ਅਤੇ ਕ੍ਰਿਟੀਕਲ ਕੇਅਰ ਹਸਤਪਾਲ ਬਲਾਕ (350-bed Trauma Centre and Critical Care Hospital Block at AIIMS, Jodhpur), ਪੀਐੱਮ-ਏਬੀਐੱਚਆਈਐੱਮ (PM-ABHIM) ਦੇ ਤਹਿਤ 7 ਕ੍ਰਿਟੀਕਲ ਕੇਅਰ ਬਲਾਕਾਂ (7 Critical Care Blocks) ਅਤੇ ਜੋਧਪੁਰ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਭਵਨ (New Terminal Building at Jodhpur Airport) ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਉਨ੍ਹਾਂ ਨੇ ਆਈਆਈਟੀ ਜੋਧਪੁਰ ਕੈਂਪਸ ਅਤੇ ਰਾਜਸਥਾਨ ਕੇਂਦਰੀ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੇ ਅੱਪਗ੍ਰੇਡਿੰਗ ਦੇ ਕਾਰਜ ਨੂੰ ਭੀ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਕਈ ਸੜਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਭੀ ਰੱਖਿਆ ਅਤੇ 145 ਕਿਲੋਮੀਟਰ ਲੰਬੀ ਡੇਗਾਨਾ-ਰਾਏ ਕਾ ਬਾਗ਼ (Degana-Rai Ka Bagh) ਅਤੇ 58 ਕਿਲੋਮੀਟਰ ਲੰਬੀ ਡੇਗਾਨਾ-ਕੁਚਾਮਨ ਸਿਟੀ (Degana-Kuchaman City) ਰੇਲ ਲਾਈਨਾਂ ਦੇ ਦੋਹਰੀਕਰਣ ਸਹਿਤ ਦੋ ਹੋਰ ਰੇਲ ਪ੍ਰੋਜੈਕਟਾਂ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਰਾਜਸਥਾਨ ਵਿੱਚ ਦੋ ਨਵੀਆਂ ਟ੍ਰੇਨ ਸੇਵਾਵਾਂ- ਜੈਸਲਮੇਰ ਨੂੰ ਦਿੱਲੀ ਨਾਲ ਜੋੜਨ ਵਾਲੀ ਰੁਣਿਚਾ ਐਕਸਪ੍ਰੈੱਸ (Runicha Express - connecting Jaisalmer to Delhi) ਅਤੇ ਮਾਰਵਾੜ ਜੰਕਸ਼ਨ ਨੂੰ ਖੰਬਲੀ ਘਾਟ ਨਾਲ ਜੋੜਨ ਵਾਲੀ ਇੱਕ ਨਵੀਂ ਹੈਰੀਟੇਜ ਟ੍ਰੇਨ (new heritage train connecting Marwar Jn. - Khambli Ghat) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਾਇੰਸ ਸਿਟੀ ਦਾ ਦੌਰਾ ਕੀਤਾ
September 27th, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਾਇੰਸ ਸਿਟੀ ਦਾ ਦੌਰਾ ਕੀਤਾ। ਉਨ੍ਹਾਂ ਨੇ ਰੋਬੋਟਿਕਸ ਗੈਲਰੀ, ਨੇਚਰ ਪਾਰਕ, ਐਕੁਆਟਿਕ ਗੈਲਰੀ ਅਤੇ ਸ਼ਾਰਕ ਟਨਲ ਦਾ ਵੀ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਲਗਾਈ ਗਈ ਇੱਕ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।ਨਵੀਂ ਦਿੱਲੀ ਵਿੱਚ ਪ੍ਰਗਤੀ ਮੈਦਾਨ ਸਥਿਤ ਭਾਰਤ ਮੰਡਪਮ ਵਿਖੇ ਅਖਿਲ ਭਾਰਤੀਯ ਸ਼ਿਕਸ਼ਾ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 29th, 11:30 am
ਇਹ ਸ਼ਿਕਸ਼ਾ (ਸਿੱਖਿਆ) ਹੀ ਹੈ, ਜਿਸ ਵਿੱਚ ਦੇਸ਼ ਨੂੰ ਸਫ਼ਲ ਬਣਾਉਣ, ਦੇਸ਼ ਦੀ ਕਿਸਮਤ (ਦਾ ਭਾਗ) ਬਦਲਣ ਦੀ ਸਭ ਤੋਂ ਅਧਿਕ ਜਿਸ ਵਿੱਚ ਤਾਕਤ ਹੈ, ਉਹ ਸ਼ਿਕਸ਼ਾ (ਸਿੱਖਿਆ) ਹੈ। ਅੱਜ 21ਵੀਂ ਸਦੀ ਦਾ ਭਾਰਤ, ਜਿਨ੍ਹਾਂ ਲਕਸ਼ਾਂ ਨੂੰ ਲੈ ਕੇ ਅੱਗੇ ਵਧ ਰਿਹਾ ਹੈ, ਉਸ ਵਿੱਚ ਸਾਡੀ ਸ਼ਿਕਸ਼ਾ (ਸਿੱਖਿਆ) ਵਿਵਸਥਾ ਦਾ ਵੀ ਬਹੁਤ ਜ਼ਿਆਦਾ ਮਹੱਤਵ ਹੈ। ਆਪ (ਤੁਸੀਂ) ਸਭ ਇਸ ਵਿਵਸਥਾ ਦੇ ਪ੍ਰਤੀਨਿਧੀ ਹੋ, ਝੰਡਾਬਰਦਾਰ (ਧਵਜਵਾਹਕ) ਹੋ। ਇਸ ਲਈ ‘ਅਖਿਲ ਭਾਰਤੀਯ ਸ਼ਿਕਸ਼ਾ ਸਮਾਗਮ’ ਦਾ ਹਿੱਸਾ ਬਣਨਾ, ਮੇਰੇ ਲਈ ਭੀ ਅਤਿਅੰਤ ਮਹੱਤਵਪੂਰਨ ਅਵਸਰ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਭਾਰਤੀ ਮੰਡਪਮ (Bharat Mandapam) ਵਿਖੇ ਅਖਿਲ ਭਾਰਤੀਯ ਸ਼ਿਕਸ਼ਾ ਸਮਾਗਮ (Akhil Bhartiya Shiksha Samagam ) ਦਾ ਉਦਘਾਟਨ ਕੀਤਾ
July 29th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਭਾਰਤ ਮੰਡਪਮ (Bharat Mandapam) ਵਿਖੇ ਅਖਿਲ ਭਾਰਤੀਯ ਸ਼ਿਕਸ਼ਾ ਸਮਾਗਮ (Akhil Bhartiya Shiksha Samagam) ਦਾ ਉਦਘਾਟਨ ਕੀਤਾ। ਇਹ ਰਾਸ਼ਟਰੀ ਸਿੱਖਿਆ ਨੀਤੀ 2020 (National Education Policy 2020) ਦੀ ਤੀਸਰੀ ਵਰ੍ਹੇਗੰਢ ਦੇ ਸਮੇਂ ਆਯੋਜਿਤ ਹੋ ਰਿਹਾ ਹੈ। ਉਨ੍ਹਾਂ ਨੇ ਪੀਐੱਮ ਸ਼੍ਰੀ ਸਕੀਮ (PM SHRI Scheme) ਦੇ ਤਹਿਤ ਫੰਡਾਂ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ। 6207 ਸਕੂਲਾਂ ਨੂੰ ਕੁੱਲ 630 ਕਰੋੜ ਰੁਪਏ ਦੀ ਰਾਸ਼ੀ ਦੇ ਬਰਾਬਰ ਦੀ ਪਹਿਲੀ ਕਿਸ਼ਤ ਪ੍ਰਾਪਤ ਹੋਈ, ਉਨ੍ਹਾਂ ਨੇ 12 ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕੀਤੀਆਂ ਸਿੱਖਿਆ ਅਤੇ ਕੌਸ਼ਲ ਪਾਠਕ੍ਰਮ ਪੁਸਤਕਾਂ (education and skill curriculum books) ਭੀ ਜਾਰੀ ਕੀਤੀਆਂ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।ਬਜਟ ਦੇ ਬਾਅਦ ‘ਯੁਵਾ ਸ਼ਕਤੀ ਦਾ ਦੋਹਨ-ਕੌਸ਼ਲ ਅਤੇ ਸਿੱਖਿਆ’ ’ਤੇ ਹੋਏ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 12:13 pm
Skill ਅਤੇ Eduction, ਇਹ ਅੰਮ੍ਰਿਤਕਾਲ ਵਿੱਚ ਦੇਸ਼ ਦੇ ਦੋ ਸਭ ਤੋਂ ਮਹੱਤਵਪੂਰਨ Tools ਹਨ। ਵਿਕਸਿਤ ਭਾਰਤ ਦੇ ਵਿਜ਼ਨ ਨੂੰ ਲੈ ਕੇ ਦੇਸ਼ ਦੀ ਅੰਮ੍ਰਿਤਯਾਤਰਾ ਦੀ ਅਗਵਾਈ ਸਾਡੇ ਯੁਵਾ ਹੀ ਕਰ ਰਹੇ ਹਨ। ਇਸ ਲਈ, ਅੰਮ੍ਰਿਤਕਾਲ ਦੇ ਪ੍ਰਥਮ ਬਜਟ ਵਿੱਚ ਨੌਜਵਾਨਾਂ ਨੂੰ, ਅਤੇ ਉਨ੍ਹਾਂ ਦੇ ਭਵਿੱਖ ਨੂੰ ਸਭ ਤੋਂ ਜ਼ਿਆਦਾ ਅਹਿਮੀਅਤ ਦਿੱਤੀ ਗਈ ਹੈ। ਸਾਡਾ ਐਜ਼ੂਕੇਸ਼ਨ ਸਿਸਟਮ practical ਹੋਵੇ, industry oriented ਹੋਵੇ, ਇਹ ਬਜਟ ਇਸ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਵਰ੍ਹਿਆਂ ਤੋਂ ਸਾਡਾ education sector, rigidity ਦਾ ਸ਼ਿਕਾਰ ਰਿਹਾ। ਅਸੀਂ ਇਸ ਨੂੰ ਬਦਲਣ ਦਾ ਪ੍ਰਯਾਸ ਕੀਤਾ ਹੈ। ਅਸੀਂ education ਅਤੇ skilling ਨੂੰ ਨੌਜਵਾਨਾਂ ਦੇ aptitude ਅਤੇ ਆਉਣ ਵਾਲੇ ਸਮੇਂ ਦੀ ਡਿਮਾਂਡ ਦੇ ਹਿਸਾਬ ਨਾਲ reorient ਕੀਤਾ। ਰਾਸ਼ਟਰੀ ਸਿੱਖਿਆ ਨੀਤੀ ਵਿੱਚ ਵੀ ਲਰਨਿੰਗ ਅਤੇ ਸਕਿਲਿੰਗ, ਦੋਹਾਂ ’ਤੇ ਸਮਾਨ ਜ਼ੋਰ ਦਿੱਤਾ ਗਿਆ ਹੈ। ਮੈਨੂੰ ਖੁਸ਼ੀ ਹੈ ਕਿ ਇਸ ਪ੍ਰਯਾਸ ਵਿੱਚ ਸਾਨੂੰ ਟੀਚਰਸ ਦੀ ਬਹੁਤ ਸਪੋਰਟ ਮਿਲੀ। ਇਸ ਨਾਲ ਸਾਨੂੰ ਆਪਣੇ ਬੱਚਿਆਂ ਨੂੰ ਅਤੀਤ ਦੇ ਬੋਝ ਤੋਂ ਮੁਕਤ ਕਰਨ ਦਾ ਬਹੁਤ ਹੌਸਲਾ ਮਿਲਿਆ ਹੈ। ਇਸ ਨੇ ਸਰਕਾਰ ਨੂੰ ਐਜ਼ੂਕੇਸ਼ਨ ਅਤੇ ਸਕਿਲਿੰਗ ਸੈਕਟਰ ਵਿੱਚ ਅਤੇ ਰਿਫਾਰਮ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ‘ਹਾਰਨੇਸਿੰਗ ਯੂਥ ਪਾਵਰ-ਸਕਿਲਿੰਗ ਐਂਡ ਐਜੁਕੇਸ਼ਨ’ ‘ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਿਤ ਕੀਤਾ
February 25th, 09:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਹਾਰਨੇਸਿੰਗ ਯੂਥ ਪਾਵਰ – ਸਕਿਲਿੰਗ ਐਂਡ ਐਜੁਕੇਸ਼ਨ’ (ਯੁਵਾਸ਼ਕਤੀ ਦਾ ਸਦਉਪਯੋਗ-ਨਿਪੁਣਤਾ ਅਤੇ ਸਿੱਖਿਆ) ‘ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਿਤ ਕੀਤਾ। ਕੇਂਦਰੀ ਬਜਟ 2023 ਵਿੱਚ ਐਲਾਨ ਹੋਣ ਵਾਲੀਆਂ ਪਹਿਲਾ ਦੇ ਕਾਰਗਰ ਲਾਗੂਕਰਨ ਦੇ ਲਈ ਸੁਝਾਅ ਅਤੇ ਵਿਚਾਰ ਦੀ ਭਾਲ ਕਰਨ ਦੇ ਕ੍ਰਮ ਵਿੱਚ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਵਿੱਚੋਂ ਇਹ ਤੀਸਰਾ ਵੈਬੀਨਾਰ ਹੈ।India has immense potential to become a great knowledge economy in the world: PM Modi
October 19th, 12:36 pm
The Prime Minister, Shri Narendra Modi launched Mission Schools of Excellence at Trimandir, Adalaj, Gujarat today. The Mission has been conceived with a total outlay of 10,000 Crores. During the event at Trimandir, the Prime Minister also launched projects worth around Rs 4260 crores. The Mission will help strengthen education infrastructure in Gujarat by setting up new classrooms, smart classrooms, computer labs and overall upgradation of the infrastructure of schools in the State.PM launches Mission Schools of Excellence at Trimandir, Adalaj, Gujarat
October 19th, 12:33 pm
The Prime Minister, Shri Narendra Modi launched Mission Schools of Excellence at Trimandir, Adalaj, Gujarat today. The Mission has been conceived with a total outlay of 10,000 Crores. During the event at Trimandir, the Prime Minister also launched projects worth around Rs 4260 crores. The Mission will help strengthen education infrastructure in Gujarat by setting up new classrooms, smart classrooms, computer labs and overall upgradation of the infrastructure of schools in the State.Technology in the judicial system an essential part of Digital India mission: PM
April 30th, 01:55 pm
PM Modi participated in inaugural session of Joint Conference of Chief Ministers of States and Chief Justices of High Courts. He reiterated his vision of use of technology in governance in judiciary. He said that the Government of India considers the possibilities of technology in the judicial system as an essential part of the Digital India mission.PM inaugurates the Joint Conference of CM of the States & Chief Justices of High Courts
April 30th, 10:00 am
PM Modi participated in inaugural session of Joint Conference of Chief Ministers of States and Chief Justices of High Courts. He reiterated his vision of use of technology in governance in judiciary. He said that the Government of India considers the possibilities of technology in the judicial system as an essential part of the Digital India mission.Embrace challenges over comforts: PM Modi at IIT, Kanpur
December 28th, 11:02 am
Prime Minister Narendra Modi attended the 54th Convocation Ceremony of IIT Kanpur. The PM urged the students to become impatient for a self-reliant India. He said, Self-reliant India is the basic form of complete freedom, where we will not depend on anyone.ਪ੍ਰਧਾਨ ਮੰਤਰੀ ਆਈਆਈਟੀ ਕਾਨਪੁਰ ਦੇ 54ਵੇਂ ਕਨਵੋਕੇਸ਼ਨ ਸਮਾਰੋਹ ’ਚ ਸ਼ਾਮਲ ਹੋਏ ਤੇ ਬਲੌਕਚੇਨ–ਅਧਾਰਿਤ ਡਿਜੀਟਲ ਡਿਗਰੀਆਂ ਲਾਂਚ ਕੀਤੀਆਂ
December 28th, 11:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਆਈਟੀ ਕਾਨਪੁਰ ਦੇ 54ਵੇਂ ਕਨਵੋਕੇਸ਼ਨ ਸਮਾਰੋਹ ’ਚ ਹਿੱਸਾ ਲਿਆ ਤੇ ਇਨ–ਹਾਊਸ ਬਲੌਕਚੇਨ–ਸੰਚਾਲਿਤ ਟੈਕਨੋਲੋਜੀ ਰਾਹੀਂ ਡਿਜੀਟਲ ਡਿਗਰੀਆਂ ਜਾਰੀ ਕੀਤੀਆਂ।We have developed railways not merely as a service but also as an asset: PM Modi
July 16th, 04:05 pm
Prime Minister Narendra Modi inaugurated and dedicated to the nation several key projects of the Railways in Gujarat through video conference. He also inaugurated the Aquatics and Robotics Gallery, and Nature Park in Gujarat Science City during the event.