ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮThe people of Jammu and Kashmir are tired of the three-family rule of Congress, NC and PDP: PM Modi
September 28th, 12:35 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.PM Modi captivates the audience at Jammu rally
September 28th, 12:15 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.BJP government is boosting tourism in Uttarakhand, creating new job opportunities: PM Modi at Rishikesh
April 11th, 12:45 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.PM Modi addresses an enthusiastic crowd at a public meeting in Rishikesh, Uttarakhand
April 11th, 12:00 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.ਦਵਾਰਕਾ, ਗੁਜਰਾਤ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 01:01 pm
ਮੰਚ ‘ਤੇ ਉਪਸਥਿਤ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਮਾਨ ਭੂਪੇਂਦਰ ਭਾਈ ਪਟੇਲ, ਸੰਸਦ ਵਿੱਚ ਮੇਰੇ ਸਹਿਯੋਗੀ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਮਾਨ ਸੀ. ਆਰ. ਪਾਟਿਲ, ਹੋਰ ਸਾਰੇ ਮਹਾਨੁਭਾਵ ਅਤੇ ਗੁਜਰਾਤ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ 26 ਫਰਵਰੀ ਨੂੰ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ
February 25th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਫਰਵਰੀ ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਈਵੈਂਟਸ ਵਿੱਚੋਂ ਇੱਕ ਹੈ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।ਕਾਸ਼ੀ ਵਿੱਚ ਕਾਸ਼ੀ ਤੇਲੁਗੂ ਸੰਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 29th, 07:46 pm
ਆਪ ਸਭ ਨੂੰ ਗੰਗਾ-ਪੁਸ਼ਕਰਾਲੁ ਉਤਸਵ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਆਪ ਸਭ ਕਾਸ਼ੀ ਵਿੱਚ ਆਏ ਹੋ, ਇਸ ਲਈ ਇਸ ਯਾਤਰਾ ਵਿੱਚ ਆਪ ਵਿਅਕਤੀਗਤ ਰੂਪ ਨਾਲ ਮੇਰੇ ਵੀ ਅਤਿਥੀ (ਮਹਿਮਾਨ) ਹੋ, ਅਤੇ ਜਿਵੇਂ ਸਾਡੇ ਇੱਥੇ ਕਹਿੰਦੇ ਹਨ ਅਤਿਥੀ ਤਾਂ ਦੇਵ ਸਮਾਨ ਹੈ। ਮੈਂ ਜ਼ਿੰਮੇਦਾਰੀਆਂ ਦੇ ਕਾਰਨ ਭਲੇ ਹੀ ਤੁਹਾਡੇ ਸੁਆਗਤ ਦੇ ਲਈ ਉੱਥੇ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੇਰਾ ਮਨ ਆਪ ਸਭ ਦੇ ਵਿੱਚ ਰਹਿਣ ਦਾ ਅਹਿਸਾਸ ਹੋ ਰਿਹਾ ਹੈ। ਮੈਂ ਇਸ ਆਯੋਜਨ ਦੇ ਲਈ ਕਾਸ਼ੀ-ਤੇਲੁਗੂ ਕਮੇਟੀ ਅਤੇ ਸੰਸਦ ਵਿੱਚ ਮੇਰੇ ਸਾਥੀ ਜੀ ਵੀ ਏ ਐੱਲ ਨਰਸਿਮਹਾ ਰਾਓ ਜੀ ਨੂੰ ਵਧਾਈ ਦਿੰਦਾ ਹਾਂ। ਕਾਸ਼ੀ ਦੇ ਘਾਟ ‘ਤੇ ਇਹ ਗੰਗਾ-ਪੁਸ਼ਕਰਾਲੁ ਉਤਸਵ, ਗੰਗਾ ਅਤੇ ਗੋਦਾਵਰੀ ਦੇ ਸੰਗਮ ਦੀ ਤਰ੍ਹਾਂ ਹੈ। ਇਹ ਭਾਰਤ ਦੀਆਂ ਪ੍ਰਾਚੀਨ ਸੱਭਿਅਤਾਵਾਂ, ਸੰਸਕ੍ਰਿਤੀਆਂ ਅਤੇ ਪਰੰਪਰਾਵਾਂ ਦੇ ਸੰਗਮ ਦਾ ਉਤਸਵ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਕਾਸ਼ੀ ਵਿੱਚ ਗੰਗਾ ਪੁਸ਼ਕਰਾਲੁ ਉਤਸਵ ਨੂੰ ਸੰਬੋਧਿਤ ਕੀਤਾ
April 29th, 07:45 pm
ਪ੍ਰਧਾਨ ਮੰਤਰੀ ਨੇ ਗੰਗਾ ਪੁਸ਼ਕਰਾਲੁ ਉਤਸਵ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦੇ ਕੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ ਅਤੇ ਸਭ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇੱਥੇ ਉਪਸਥਿਤ ਸਭ ਲੋਕ ਉਨ੍ਹਾਂ ਦੇ ਨਿਜੀ ਅਤਿਥੀ (ਮਹਿਮਾਨ) ਹਨ ਅਤੇ ਭਾਰਤੀ ਸੱਭਿਆਚਾਰ ਵਿੱਚ ਮਹਿਮਾਨ ਨੂੰ ਭਗਵਾਨ ਦੇ ਸਮਾਨ ਦਰਜਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਭਲੇ ਹੀ ਮੈਂ ਤੁਹਾਡਾ ਸੁਆਗਤ ਕਰਨ ਦੇ ਲਈ ਉੱਥੇ ਉਪਸਥਿਤ ਨਹੀਂ ਹੋ ਸਕਿਆ, ਲੇਕਿਨ ਮੇਰਾ ਮਸਤਕ ਆਪ ਸਭ ਦੇ ਨਾਲ ਹੈ।” ਉਨ੍ਹਾਂ ਨੇ ਕਾਸ਼ੀ-ਤੇਲੁਗੂ ਕਮੇਟੀ ਅਤੇ ਸਾਂਸਦ ਸ਼੍ਰੀ ਜੀਵੀਐੱਲ ਨਰਸਿਮਹਾ ਰਾਓ ਨੂੰ ਇਸ ਪ੍ਰੋਗਰਾਮ ਦੇ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਇਹ ਰੇਖਾਂਕਿਤ ਕੀਤਾ ਕਿ ਕਾਸ਼ੀ ਦੇ ਘਟਕਾਂ ‘ਤੇ ਆਯੋਜਿਤ ਗੰਗਾ-ਪੁਸ਼ਕਰਾਲੁ ਉਤਸਵ ਗੰਗਾ ਅਤੇ ਗੋਦਾਵਰੀ ਦੇ ਸੰਗਮ ਦੇ ਸਮਾਨ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਭਾਰਤ ਦੀ ਪ੍ਰਾਚੀਨ ਸੱਭਿਅਤਾਵਾਂ, ਸੰਸਕ੍ਰਿਤੀਆਂ ਅਤੇ ਪਰੰਪਰਾਵਾਂ ਦੇ ਸੰਗਮ ਦਾ ਉਤਸਵ ਹੈ। ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਇੱਥੇ ਆਯੋਜਿਤ ਹੋਏ ਕਾਸ਼ੀ- ਤਮਿਲ ਸੰਗਮ ਨੂੰ ਯਾਦ ਕੀਤਾ। ਇਸ ਦੇ ਇਲਾਵਾ ਉਨ੍ਹਾਂ ਨੇ ਹਾਲ ਹੀ ਵਿੱਚ ਸੌਰਾਸ਼ਟਰ-ਤਮਿਲ ਸੰਗਮ ਵਿੱਚ ਹਿੱਸਾ ਲੈਣ ਦਾ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨੇ ਆਜ਼ਾਦੀ ਕੇ ਅੰਮ੍ਰਿਤ ਕਾਲ ਨੂੰ ਭਾਰਤ ਦੀਆਂ ਵਿਵਿਧਤਾਵਾਂ ਅਤੇ ਸੰਸਕ੍ਰਿਤੀਆਂ ਦੇ ਸੰਗਮ ਦੇ ਰੂਪ ਵਿੱਚ ਦੇਖਿਆ ਸੀ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਵਿਵਿਧਤਾਵਾਂ ਦਾ ਇਹ ਸੰਗਮ ਰਾਸ਼ਟਰਵਾਦ ਦੇ ਅੰਮ੍ਰਿਤ ਨੂੰ ਉਤਪੰਨ ਕਰ ਰਿਹਾ ਹੈ, ਜੋ ਭਵਿੱਖ ਵਿੱਚ ਭਾਰਤ ਦੇ ਲਈ ਪੂਰਨ ਊਰਜਾ ਸੁਨਿਸ਼ਚਿਤ ਕਰੇਗਾ।”ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਸਮਰਪਿਤ ਕਰਨ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 24th, 05:42 pm
ਨਵਰਾਤ੍ਰ ਦਾ ਪੁਣਯ ਸਮਾਂ ਹੈ, ਅੱਜ ਮਾਂ ਚੰਦ੍ਰਘੰਟਾ ਦੀ ਪੂਜਾ ਦਾ ਦਿਨ ਹੈ। ਇਹ ਮੇਰਾ ਸੁਭਾਗ ਹੈ ਕਿ ਇਸ ਪਾਵਨ ਅਵਸਰ ‘ਤੇ ਅੱਜ ਮੈਂ ਕਾਸ਼ੀ ਦੀ ਧਰਤੀ ‘ਤੇ ਆਪ ਸਭ ਦੇ ਵਿੱਚ ਹਾਂ। ਮਾਂ ਚੰਦ੍ਰਘੰਟਾ ਦੇ ਅਸ਼ੀਰਵਾਦ ਨਾਲ ਅੱਜ ਬਨਾਰਸ ਦੀ ਸੁੱਖ-ਸਮ੍ਰਿੱਧੀ ਵਿੱਚ ਇੱਕ ਹੋਰ ਅਧਿਆਏ ਜੁੜ ਰਿਹਾ ਹੈ। ਅੱਜ ਇੱਥੇ ਪਬਲਿਕ ਟ੍ਰਾਂਸਪੋਰਟ ਰੋਪਵੇਅ ਦਾ ਸ਼ਿਲਾਨਯਾਸ ਕੀਤਾ ਗਿਆ ਹੈ। ਬਨਾਰਸ ਦੇ ਚੌਤਰਫਾ ਵਿਕਾਸ ਨਾਲ ਜੁੜੇ ਸੈਂਕੜੋਂ ਕਰੋੜ ਰੁਪਏ ਦੇ ਦੂਸਰੇ ਪ੍ਰੋਜੈਕਟਸ ਦਾ ਵੀ ਲੋਕ ਅਰਪਣ ਅਤੇ ਸ਼ਿਲਾਨਯਾਸ ਹੋਇਆ ਹੈ। ਇਨ੍ਹਾਂ ਵਿੱਚ ਪੀਣ ਦੇ ਪਾਣੀ, ਸਿਹਤ, ਸਿੱਖਿਆ, ਗੰਗਾ ਜੀ ਦੀ ਸਾਫ਼-ਸਫ਼ਾਈ, ਹੜ੍ਹ ਨਿਯੰਤ੍ਰਣ, ਪੁਲਿਸ ਸੁਵਿਧਾ, ਖੇਲ ਸੁਵਿਧਾ, ਅਜਿਹੇ ਅਨੇਕ ਪ੍ਰੋਜੈਕਟਸ ਸ਼ਾਮਲ ਹਨ। ਅੱਜ ਇੱਥੇ IIT BHU ਵਿੱਚ ‘Centre of Excellence on Machine Tools Design ਦਾ ਸ਼ਿਲਾਨਯਾਸ ਵੀ ਹੋਇਆ ਹੈ। ਯਾਨੀ ਬਨਾਰਸ ਨੂੰ ਇੱਕ ਹੋਰ ਵਿਸ਼ਵ ਪੱਧਰੀ ਸੰਸਥਾਨ ਮਿਲਣ ਜਾ ਰਿਹਾ ਹੈ। ਇਨ੍ਹਾਂ ਸਾਰੇ ਪ੍ਰੋਜੈਕਟਸ ਦੇ ਲਈ ਬਨਾਰਸ ਦੇ ਲੋਕਾਂ ਨੂੰ, ਪੂਰਵਾਂਚਲ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 1780 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਸਮਰਪਿਤ ਕੀਤਾ
March 24th, 01:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ 1780 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਵਾਰਾਣਸੀ ਕੈਂਟ ਸਟੇਸ਼ਨ ਤੋਂ ਗੋਦੌਲੀਆ ਤੱਕ ਪੈਸੰਜਰ ਰੋਪਵੇਅ ਦਾ ਨੀਂਹ ਪੱਥਰ, ਨਮਾਮਿ ਗੰਗਾ ਯੋਜਨਾ ਦੇ ਤਹਿਤ ਭਗਵਾਨਪੁਰ ਵਿੱਚ 55 ਐੱਮਐੱਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ, ਸੀਗਰਾ ਸਟੇਡੀਅਮ ਦੇ ਫੇਜ਼ 2 ਅਤੇ 3 ਦਾ ਪੁਨਰ ਵਿਕਾਸ ਕਾਰਜ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ ਦੁਆਰਾ ਪਿੰਡ ਈਸਰਵਰ, ਸੇਵਾਪੁਰੀ ਵਿਖੇ ਇੱਕ ਐੱਲਪੀਜੀ ਬੋਟਲਿੰਗ ਪਲਾਂਟ ਦਾ ਨਿਰਮਾਣ, ਭਰਥਰਾ ਪਿੰਡ ਵਿੱਚ ਇੱਕ ਪ੍ਰਾਇਮਰੀ ਹੈਲਥ ਸੈਂਟਰ ਅਤੇ ਚੇਂਜਿੰਗ ਰੂਮਸ ਦੇ ਨਾਲ ਫਲੋਟਿੰਗ ਜੈਟੀ ਦਾ ਕੰਮ ਸ਼ਾਮਲ ਹਨ।ਝੂਠੇ ਵਾਅਦੇ ਕਰਨਾ ਕਾਂਗਰਸ ਦੀ ਪੁਰਾਣੀ ਚਾਲ ਰਹੀ ਹੈ: ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਵਿੱਚ ਪ੍ਰਧਾਨ ਮੰਤਰੀ ਮੋਦੀ
November 05th, 05:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸੁੰਦਰ ਨਗਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਗਲੇ 25 ਸਾਲ ਦਾ ਕਾਲਖੰਡ ਬਹੁਤ ਅਹਿਮ ਹੈ। ਅੰਮ੍ਰਿਤਕਾਲ ਦੇ ਇਨ੍ਹਾਂ ਵਰ੍ਹਿਆਂ ਵਿੱਚ ਹਿਮਾਚਲ ‘ਚ ਤੇਜ਼ ਵਿਕਾਸ ਅਤੇ ਸਥਿਰ ਸਰਕਾਰ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਹਿਮਾਚਲ ਦੇ ਲੋਕ ਭਾਜਪਾ ਸਰਕਾਰ ਦੀ ਜ਼ੋਰਦਾਰ ਵਾਪਸੀ ਦੀ ਠਾਣ ਚੁੱਕੇ ਹਨ।ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ
November 05th, 04:57 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਸੁੰਦਰਨਗਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਗਲੇ 25 ਸਾਲ ਦਾ ਕਾਲਖੰਡ ਬਹੁਤ ਅਹਿਮ ਹੈ। ਅੰਮ੍ਰਿਤਕਾਲ ਦੇ ਇਨ੍ਹਾਂ ਵਰ੍ਹਿਆਂ ਵਿੱਚ ਹਿਮਾਚਲ ਵਿੱਚ ਤੇਜ਼ ਵਿਕਾਸ ਅਤੇ ਸਥਿਰ ਸਰਕਾਰ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਹਿਮਾਚਲ ਦੇ ਲੋਕ ਭਾਜਪਾ ਸਰਕਾਰ ਦੀ ਜ਼ੋਰਦਾਰ ਵਾਪਸੀ ਦੀ ਠਾਣ ਚੁੱਕੇ ਹਨ।Congress is not even ready to consider India a nation: PM Modi
February 12th, 01:31 pm
Continuing his election campaigning spree, PM Modi addressed an election rally in Uttarakhand’s Rudrapur. Praising the people of the state, PM Modi reiterated, “Uttarakhand has achieved 100% single dose vaccination in record time. I congratulate the people here for this awareness and loyalty. I congratulate your young Chief Minister Dhami ji. Your CM’s work has shut the mouth of such people who used to say that vaccine cannot reach in hilly areas.”PM Modi addresses a Vijay Sankalp Rally in Uttarakhand’s Rudrapur
February 12th, 01:30 pm
Continuing his election campaigning spree, PM Modi addressed an election rally in Uttarakhand’s Rudrapur. Praising the people of the state, PM Modi reiterated, “Uttarakhand has achieved 100% single dose vaccination in record time. I congratulate the people here for this awareness and loyalty. I congratulate your young Chief Minister Dhami ji. Your CM’s work has shut the mouth of such people who used to say that vaccine cannot reach in hilly areas.”125 crore Indians are our high command, says PM Narendra Modi
December 04th, 08:05 pm
Prime Minister Narendra Modi today attacked the Congress party for defaming Gujarat. He said that Congress cannot tolerate or accept leaders from Gujarat and hence always displayed displeasure towards them and the people of the state.