ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਅਤੇ ਵਾਰਾਣਸੀ ਵਿੱਚ ਅਟਲ ਆਵਾਸੀਯ ਵਿਦਿਆਲਯਾਂ ਦੇ ਲੋਕਾਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 08:22 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਉਪਸਥਿਤ ਸਾਰੇ ਮਹਾਨੁਭਾਵ, ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ ਦੇ ਸਾਰੇ ਪ੍ਰਤੀਭਾਗੀ ਸਾਥੀਓ, ਅਤੇ ਰੁਦ੍ਰਾਕਸ਼ ਸੈਂਟਰ ਵਿੱਚ ਉਪਸਥਿਤ ਮੇਰੇ ਪਿਆਰੇ ਕਾਸ਼ੀਵਾਸੀਓ!ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
September 23rd, 04:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਰੁਦ੍ਰਾਕਸ਼ ਅੰਤਰਰਾਸ਼ਟਰੀ ਸਹਿਯੋਗ ਅਤੇ ਕਨਵੈਸ਼ਨ ਸੈਂਟਰ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਕਰੀਬ 1115 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ 16 ਅਟਲ ਆਵਾਸੀਯ ਵਿਦਿਯਾਲਯਾਂ ਦਾ ਲੋਕਅਰਪਣ ਕੀਤਾ। ਸ਼੍ਰੀ ਮੋਦੀ ਨੇ ਕਾਸ਼ੀ ਸੰਸਦ ਖੇਡ ਪ੍ਰਤੀਯੋਗਤਾ ਦੀ ਰਜਿਟ੍ਰੇਸ਼ਨ ਦਾ ਇੱਕ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ ਦੇ ਵਿਜੇਤਾਵਾਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ। ਪ੍ਰੋਗਰਾਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅਟਲ ਆਵਾਸੀਯ ਵਿਦਿਯਾਲਯਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਗੋਰਖਪੁਰ ਸਾਂਸਦ ਖੇਲ ਮਹਾਕੁੰਭ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 16th, 03:15 pm
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗੋਰਖਪੁਰ ਦੇ ਸਾਂਸਦ ਰਵੀ ਕਿਸ਼ਨ ਸ਼ੁਕਲਾ ਜੀ, ਉਪਸਥਿਤ ਯੁਵਾ ਖਿਡਾਰਿਓ, ਕੋਚੇਸ, ਮਾਤਾ-ਪਿਤਾ ਅਤੇ ਸਾਥੀਓ!ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੋਰਖਪੁਰ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕਰਨਗੇ
February 16th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੋਰਖਪੁਰ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ।ਉੱਤਰ ਪ੍ਰਦੇਸ਼ ਦੇ ਬਸਤੀ ਵਿੱਚ ਦੂਸਰੇ ਸਾਂਸਦ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 18th, 04:39 pm
ਯੂਪੀ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਸਾਡੇ ਯੁਵਾ ਮਿੱਤਰ ਭਾਈ ਹਰੀਸ਼ ਦ੍ਵਿਵੇਦੀ ਜੀ, ਵਿਭਿੰਨ ਖੇਡਾਂ ਦੇ ਖਿਡਾਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਇਕਗਣ ਹੋਰ ਸਾਰੇ ਜਨਪ੍ਰਤੀਨਿਧੀ, ਹੋਰ ਸਾਰੇ ਵਰਿਸ਼ਠ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਮੈਂ ਦੇਖ ਰਿਹਾ ਹਾਂ ਚਾਰੋਂ ਤਰਫ਼ ਨੌਜਵਾਨ ਹੀ ਨੌਜਵਾਨ ਹਨ। ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬਸਤੀ ਜ਼ਿਲ੍ਹੇ ਵਿੱਚ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ
January 18th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ। ਸਾਲ 2021 ਤੋਂ ਬਸਤੀ ਤੋਂ ਸਾਂਸਦ ਸ਼੍ਰੀ ਹਰੀਸ਼ ਦਿਵੇਦੀ ਦੁਆਰਾ ਬਸਤੀ ਜ਼ਿਲੇ ਵਿੱਚ ਸਾਂਸਦ ਖੇਲ ਮਹਾਕੁੰਭ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਖੇਲ ਮਹਾਕੁੰਭ ਵਿੱਚ ਕੁਸ਼ਤੀ, ਕਬੱਡੀ, ਖੋ-ਖੋ, ਬਾਸਕਟਬਾਲ, ਫੁੱਟਬਾਲ, ਹਾਕੀ, ਵਾਲੀਬਾਲ, ਜਿਹੀਆਂ ਇਨਡੋਰ ਅਤੇ ਆਊਟਡੋਰ ਖੇਡਾਂ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਖੇਲ ਮਹਾਕੁੰਭ ਦੌਰਾਨ ਹੈਂਡਬਾਲ, ਸ਼ਤਰੰਜ, ਕੈਰਮ, ਬੈਡਮਿੰਟਨ, ਟੇਬਲ ਟੈਨਿਸ ਆਦਿ ਤੋਂ ਇਲਾਵਾ ਲੇਖ ਲਿਖਣ, ਪੇਂਟਿੰਗ, ਰੰਗੋਲੀ ਬਣਾਉਣ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।