ਪ੍ਰਧਾਨ ਮੰਤਰੀ 12 ਮਾਰਚ ਨੂੰ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ
March 10th, 05:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਮਾਰਚ, 2024 ਨੂੰ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ। ਸਵੇਰੇ ਲਗਭਗ 9.15 ਵਜੇ, ਪ੍ਰਧਾਨ ਮੰਤਰੀ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਸਬੰਧੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਦੇ ਬਾਅਦ, ਲਗਭਗ 10 ਵਜੇ ਸਵੇਰੇ ਪ੍ਰਧਾਨ ਮੰਤਰੀ ਸਾਬਰਮਤੀ ਆਸ਼ਰਮ ਦਾ ਦੌਰਾ ਕਰਨਗੇ ਜਿੱਥੇ ਉਹ ਕੋਚਰਬ ਆਸ਼ਰਮ (Kochrab Ashram) ਦਾ ਉਦਘਾਟਨ ਕਰਨਗੇ, ਅਤੇ ਗਾਂਧੀ ਆਸ਼ਰਮ ਮੈਮੋਰੀਅਲ (Gandhi Ashram Memorial) ਦਾ ਮਾਸਟਰ ਪਲਾਨ ਭੀ ਲਾਂਚ ਕਰਨਗੇ। ਇਸ ਦੇ ਬਾਅਦ ਲਗਭਗ 1.45 ਵਜੇ, ਪ੍ਰਧਾਨ ਮਤੰਰੀ ‘ਭਾਰਤ ਸ਼ਕਤੀ’ ਦੇਖਣਗੇ ਜੋ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ ਅਤੇ ਕੌਸ਼ਲ ਅਭਿਆਸ ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦਾ ਇੱਕ ਸੰਯੋਜਿਤ ਪ੍ਰਦਰਸ਼ਨ ਹੈ।ਗੁਜਰਾਤ ਦੇ ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 30th, 09:11 pm
ਕਿਵੇਂ ਹੈ ਆਪਣਾ ਖਾਖਰਿਯਾ ਟੱਪਾ, ਪਹਿਲਾਂ ਤਾਂ ਮੈਂ ਗੁਜਰਾਤ ਦੇ ਮੁੱਖ ਮੰਤਰੀ ਜੀ ਦਾ ਅਤੇ ਸਰਕਾਰ ਦਾ ਆਭਾਰੀ ਹਾਂ ਕਿ ਮੈਨੂੰ ਤੁਹਾਡੇ ਦਰਮਿਆਨ ਆ ਕੇ ਦਰਸ਼ਨ ਕਰਨ ਦਾ ਇੱਥੇ ਮੌਕਾ ਮਿਲਿਆ ਹੈ। ਸਕੂਲ ਸਮੇਂ ਦੇ ਕਿੰਨੇ ਮਿੱਤਰਾਂ ਦੇ ਚੇਹਰੇ ਦਿਖ ਰਹੇ ਸਨ ਮੈਨੂੰ, ਮੇਰੇ ਲਈ ਇਹ ਸੁਭਾਗ ਦਾ ਪਲ ਸੀ। ਆਪ ਸਭ ਦੇ ਨੇੜੇ ਆ ਕੇ ਆਪ ਸਭ ਦੇ ਦਰਸ਼ਨ ਕਰਨਾ, ਘਰ ਆਂਗਨ ਵਿੱਚ ਆਉਣ ‘ਤੇ ਪੁਰਾਣੀਆਂ ਸਾਰੀਆਂ ਯਾਦਾਂ ਵੀ ਤਰੋਤਾਜ਼ਾ ਹੋ ਜਾਂਦੀਆਂ ਹਨ, ਜਿਸ ਧਰਤੀ ਅਤੇ ਜਿਨ੍ਹਾਂ ਲੋਕਾਂ ਨੇ ਮੈਨੂੰ ਬਣਾਇਆ ਹੈ, ਉਸ ਦਾ ਰਿਣ ਸਵੀਕਾਰ ਕਰਨ ਦਾ ਜਦੋਂ ਮੈਨੂੰ ਮੌਕਾ ਮਿਲਦਾ ਹੈ, ਮਨ ਨੂੰ ਸੰਤੋਸ਼ ਮਿਲਦਾ ਹੈ। ਇਸ ਲਈ ਇੱਕ ਪ੍ਰਕਾਰ ਨਾਲ ਅੱਜ ਇਹ ਮੇਰੀ ਮੁਲਾਕਾਤ ਰਿਣ ਸਵੀਕਾਰ ਕਰਨ ਦਾ ਮੇਰੇ ਲਈ ਅਵਸਰ ਹੈ। ਅੱਜ 30 ਅਕਤੂਬਰ ਅਤੇ ਕੱਲ੍ਹ 31 ਅਕਤੂਬਰ, ਇਹ ਦੋਨੋਂ ਦਿਨ ਸਾਡੇ ਸਭ ਦੇ ਲਈ ਬਹੁਤ ਹੀ ਪ੍ਰੇਰਕ ਦਿਨ ਹਨ, ਅੱਜ ਆਜ਼ਾਦੀ ਦੀ ਜੰਗ ਵਿੱਚ ਆਦਿਵਾਸੀਆਂ ਨੂੰ ਜਿਨ੍ਹਾਂ ਨੇ ਅਗਵਾਈ ਕੀਤੀ ਅਤੇ ਅੰਗ੍ਰੇਜਾਂ ਦੇ ਦੰਦ ਖੱਟੇ ਕੀਤੇ ਸਨ, ਅਜਿਹੇ ਗੋਵਿੰਦ ਗੁਰੂ ਜੀ ਦੀ ਪੁਣਯਤਿਥੀ ਹੈ। ਅਤੇ ਕੱਲ੍ਹ ਸਰਦਾਰ ਵਲੱਭ ਭਾਈ ਪਟੇਲ ਦੀ ਜਨਮ ਜਯੰਤੀ ਹੈ। ਸਾਡੀ ਪੀੜ੍ਹੀ ਨੇ ਦੁਨੀਆ ਦੀ ਸਭ ਤੋਂ ਵੱਡੀ ਪ੍ਰਤਿਮਾ ਸਟੈਚਿਊ ਆਵ੍ ਯੂਨਿਟੀ ਸਰਦਾਰ ਸਾਹਬ ਨੂੰ ਸਹੀ ਅਰਥ ਵਿੱਚ ਬਹੁਤ ਹੀ ਉਚਾਈ ਵਾਲੀ ਸ਼ਰਧਾ ਅਸੀਂ ਵਿਅਕਤ ਕੀਤੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਜਦੋਂ ਸਰਦਾਰ ਸਾਹਬ ਦੀ ਮੂਰਤੀ ਦੇਖੇਗੀ ਤਦ ਉਨ੍ਹਾਂ ਦਾ ਸਿਰ ਝੁਕੇਗਾ ਨਹੀਂ, ਉਨ੍ਹਾਂ ਦਾ ਸਿਰ ਉੱਪਰ ਹੀ ਹੋਵੇਗਾ। ਸਰਦਾਰ ਸਾਹਬ ਦੇ ਚਰਣਾਂ ਵਿੱਚ ਖੜਾ ਹੋਇਆ ਇੱਕ-ਇੱਕ ਵਿਅਕਤੀ ਸਿਰ ਉੱਪਰ ਕਰੇਗਾ, ਸਿਰ ਝੁਕਾਏਗਾ ਨਹੀਂ ਅਜਿਹਾ ਕੰਮ ਉੱਥੇ ਹੋਇਆ ਹੈ। ਗੁਰੂ ਗੋਵਿੰਦ ਜੀ ਦਾ ਪੂਰਾ ਜੀਵਨ ਮਾਂ ਭਾਰਤੀ ਦੀ ਆਜ਼ਾਦੀ ਦੇ ਲਈ ਸੰਘਰਸ਼ ਵਿੱਚ ਅਤੇ ਆਦਿਵਾਸੀ ਸਮਾਜ ਦੀ ਸੇਵਾ ਵਿੱਚ, ਸੇਵਾ ਅਤੇ ਰਾਸ਼ਟਰ ਭਗਤੀ ਇੰਨੀ ਤੇਜ਼ ਸੀ ਕਿ ਬਲੀਦਾਨੀਆਂ ਦੀ ਪਰੰਪਰਾ ਖੜੀ ਕਰ ਦਿੱਤੀ ਸੀ। ਅਤੇ ਖੁਦ ਬਲੀਦਾਨੀਆਂ ਦੇ ਪ੍ਰਤੀਕ ਬਣ ਗਏ, ਮੈਨੂੰ ਆਨੰਦ ਹੈ ਕਿ ਮੇਰੀ ਸਰਕਾਰ ਨੇ ਪਿਛਲੇ ਵਰ੍ਹਿਆਂ ਵਿੱਚ ਗੁਰੂ ਗੋਵਿੰਦ ਜੀ ਦੀ ਯਾਦ ਵਿੱਚ ਮਾਨਗੜ੍ਹ ਧਾਮ ਜੋ ਮੱਧ ਪ੍ਰਦੇਸ਼- ਗੁਜਰਾਤ ਦੇ ਆਦਿਵਾਸੀ ਪੱਟੇ ਦੇ ਖੇਤਰ ਵਿੱਚ ਹੈ, ਉਸ ਨੂੰ ਰਾਸ਼ਟਰੀ ਪੱਧਰ ‘ਤੇ ਸਥਾਪਿਤ ਕਰਕੇ ਉਸ ਨੂੰ ਬਹੁਤ ਵੱਡੇ ਅਵਸਰ ਦੇ ਰੂਪ ਵਿੱਚ ਮਨਾਉਂਦੇ ਹਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
October 30th, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਪੀਣ ਯੋਗ ਪਾਣੀ ਅਤੇ ਸਿੰਚਾਈ ਵਰਗੇ ਕਈ ਸੈਕਟਰ ਸ਼ਾਮਲ ਹਨ।ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ
October 29th, 02:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।Due to double-engine government ‘Gati’ as well as ‘Shakti’ of development is increasing: PM Modi
October 31st, 07:00 pm
PM Modi dedicated to the nation, two railway projects worth over Rs. 2900 crores at Asarva, Ahmedabad. PM Modi emphasized, “When the government of double engine works, its effect is not only double, but it is manifold. Here one and one together are not 2 but assume the power of 11.”PM Modi dedicates various railway projects to the nation from Ahmedabad, Gujarat
October 31st, 06:53 pm
PM Modi dedicated to the nation, two railway projects worth over Rs. 2900 crores at Asarva, Ahmedabad. PM Modi emphasized, “When the government of double engine works, its effect is not only double, but it is manifold. Here one and one together are not 2 but assume the power of 11.”Prahladji Patel's work will contribute to inspire future generations: PM Modi
April 04th, 08:13 pm
PM Modi addressed the 115th Janmjayanti of Shri Prahladji Patel at Becharaji, Gujarat via a video message. He paid homage to the glorious land of Becharaji and bowed to the memory of the freedom fighter, social worker Shri Prahladji Patel. The PM noted Shri Prahladji Patel’s generosity in social service and his sacrifice.ਸੁਤੰਤਰਤਾ ਸੈਨਾਨੀ ਸ਼੍ਰੀ ਪ੍ਰਹਲਾਦਜੀ ਪਟੇਲ ਦੇ 115ਵੇਂ ਜਨਮ ਜਯੰਤੀ ਸਮਾਗਮ ਅਤੇ ਉਨ੍ਹਾਂ ਦੀ ਜੀਵਨੀ ਦੇ ਜਾਰੀ ਕਰਨ ਸਮੇਂ ਗੁਜਰਾਤ ਦੇ ਬੇਚਰਾਜੀ ਵਿੱਚ ਪ੍ਰਧਾਨ ਮੰਤਰੀ ਦਾ ਸੰਦੇਸ਼
April 04th, 08:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਗੁਜਰਾਤ ਦੇ ਬੇਚਰਾਜੀ ਵਿੱਚ ਸ਼੍ਰੀ ਪ੍ਰਹਲਾਦਜੀ ਪਟੇਲ ਦੀ 115ਵੀਂ ਜਨਮ ਜਯੰਤੀ ਅਤੇ ਉਨ੍ਹਾਂ ਦੀ ਜੀਵਨੀ ਦੇ ਜਾਰੀ ਕਰਨ ਸਮੇਂ ਆਯੋਜਿਤ ਸਮਾਗਮ ਨੂੰ ਸੰਬੋਧਨ ਕੀਤਾ। ਇਸ ਅਵਸਰ ’ਤੇ ਹੋਰਾਂ ਦੇ ਨਾਲ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।Small efforts lead to big changes: PM Modi
September 26th, 11:30 am
Prime Minister Modi spoke on a wide range of subjects during Mann Ki Baat. He spoke about the significance of rivers in our culture. Reminiscing Mahatma Gandhi, PM Modi shared thoughts on Swachhata, spoke about the world record created by Divyangjan at the Siachen glacier as well as highlighted several inspiring stories from across length and breadth of the country. Paying rich tributes to Pt. Deendayal Upadhyaya, PM Modi said he remains an inspiration for everyone even today.We have developed railways not merely as a service but also as an asset: PM Modi
July 16th, 04:05 pm
Prime Minister Narendra Modi inaugurated and dedicated to the nation several key projects of the Railways in Gujarat through video conference. He also inaugurated the Aquatics and Robotics Gallery, and Nature Park in Gujarat Science City during the event.PM inaugurates and dedicates to the nation multiple projects in Gujarat
July 16th, 04:04 pm
Prime Minister Narendra Modi inaugurated and dedicated to the nation several key projects of the Railways in Gujarat through video conference. He also inaugurated the Aquatics and Robotics Gallery, and Nature Park in Gujarat Science City during the event.Prime Minister inaugurates to & fro Sea-plane Service between Kevadia and Sabarmati Riverfront in Ahmedabad
October 31st, 02:52 pm
The Prime Minister inaugurated Water Aerodrome at Kevadia and the Sea-plane Service connecting Statue of Unity in Kevadia with Sabarmati Riverfront in Ahmedabad.PM Modi and President Trump visit Sabarmati Ashram
February 24th, 12:46 pm
PM Narendra Modi, US President Donald Trump and the First Lady, Melania Trump visited the Sabarmati Ashram in Ahmedabad. They paid tribute to Mahatma Gandhi.Let us join hands in curbing ‘single use plastic’: PM Modi during Mann Ki Baat
August 25th, 11:30 am
In the Mann Ki Baat episode, PM Narendra Modi spoke about several subjects, including 150th birth anniversary of Mahatma Gandhi, the special episode of Man vs Wild, wildlife conservation, single-use plastic and more. The PM also spoke about Janmashtami celebrations across the country.PM Modi travels by sea plane
December 12th, 11:30 am
PM Narendra Modi travelled from Sabarmati Riverfront in Ahmedabad to Dharoi dam via the sea plane.Social Media Corner 29 June 2017
June 29th, 09:34 pm
Your daily dose of governance updates from Social Media. Your tweets on governance get featured here daily. Keep reading and sharing!Narendra Modi flags off Sabarmati Marathon
January 05th, 08:11 am
Narendra Modi flags off Sabarmati MarathonWatch LIVE: Shri Narendra Modi to flag off the Reliance Sabarmati Marathon Amdavad 2014. On 5th January, 2014
January 01st, 10:38 am
Watch LIVE: Shri Narendra Modi to flag off the Reliance Sabarmati Marathon Amdavad 2014. On 5th January, 2014