ਗੁਜਰਾਤ ਵਿੱਚ ਕੋਚਰਬ ਆਸ਼ਰਮ ਦੇ ਉਦਘਾਟਨ ਅਤੇ ਸਾਬਰਮਤੀ ਆਸ਼ਰਮ ਪ੍ਰੋਜੈਕਟ ਦੇ ਮਾਸਟਰ ਪਲਾਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:45 am
ਪੂਜਯ ਬਾਪੂ ਦਾ ਇਹ ਸਾਬਰਮਤੀ ਆਸ਼ਰਮ ਹਮੇਸ਼ਾ ਤੋਂ ਹੀ ਇੱਕ ਅਪ੍ਰਤਿਮ ਊਰਜਾ ਦਾ ਜੀਵੰਤ ਕੇਂਦਰ ਰਿਹਾ ਹੈ। ਅਤੇ ਮੈਂ ਜੈਸੇ ਹਰ ਕਿਸੇ ਨੂੰ ਜਦੋਂ-ਜਦੋਂ ਇੱਥੇ ਆਉਣ ਦਾ ਅਵਸਰ ਮਿਲਦਾ ਹੈ, ਤਾਂ ਬਾਪੂ ਦੀ ਪ੍ਰੇਰਣਾ ਅਸੀਂ ਆਪਣੇ ਅੰਦਰ ਸਪਸ਼ਟ ਤੌਰ ‘ਤੇ ਅਨੁਭਵ ਕਰ ਸਕਦੇ ਹਾਂ। ਸਤਯ ਅਤੇ ਅਹਿੰਸਾ ਦੇ ਆਦਰਸ਼ ਹੋਣ, ਰਾਸ਼ਟਰ ਅਰਾਧਨਾ ਦਾ ਸੰਕਲਪ ਹੋਵੇ, ਗ਼ਰੀਬ ਅਤੇ ਵੰਚਿਤ ਦੀ ਸੇਵਾ ਵਿੱਚ ਨਾਰਾਇਣ ਸੇਵਾ ਦੇਖਣ ਦਾ ਭਾਵ ਹੋਵੇ, ਸਾਬਰਮਤੀ ਆਸ਼ਰਮ, ਬਾਪੂ ਦੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਜ ਭੀ ਸਜੀਵ ਕੀਤੇ ਹੋਏ ਹੈ। ਮੇਰਾ ਸੁਭਾਗ ਹੈ ਕਿ ਅੱਜ ਮੈਂ ਇੱਥੇ ਸਾਬਰਮਤੀ ਆਸ਼ਰਮ ਦੇ ਪੁਨਰਵਿਕਾਸ ਅਤੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਹੈ। ਬਾਪੂ ਦੇ ਪਹਿਲੇ, ਜੋ ਪਹਿਲਾ ਆਸ਼ਰਮ ਸ਼ੀ, ਸ਼ੁਰੂ ਵਿੱਚ ਜਦੋਂ ਆਏ, ਉਹ ਕੋਚਰਬ ਆਸ਼ਰਮ ਉਸ ਦਾ ਭੀ ਵਿਕਾਸ ਕੀਤਾ ਗਿਆ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਉਸ ਦਾ ਭੀ ਲੋਕਅਰਪਣ ਹੋਇਆ ਹੈ। ਸਾਊਥ ਅਫਰੀਕਾ ਤੋਂ ਪਰਤਣ ਦੇ ਬਾਅਦ ਗਾਂਧੀ ਜੀ ਨੇ ਆਪਣਾ ਪਹਿਲਾ ਆਸ਼ਰਮ ਕੋਚਰਬ ਆਸ਼ਰਮ ਵਿੱਚ ਹੀ ਬਣਾਇਆ ਸੀ। ਗਾਂਧੀ ਜੀ ਇੱਥੇ ਚਰਖਾ ਚਲਾਇਆ ਕਰਦੇ ਸਨ, ਕਾਰਪੈਂਟਰੀ ਦਾ ਕੰਮ ਸਿੱਖਦੇ ਸਨ। ਦੋ ਸਾਲ ਤੱਕ ਕੋਚਰਬ ਆਸ਼ਰਮ ਵਿੱਚ ਰਹਿਣ ਦੇ ਬਾਅਦ ਫਿਰ ਗਾਂਧੀ ਜੀ ਸਾਬਰਮਤੀ ਆਸ਼ਰਮ ਵਿੱਚ ਸ਼ਿਫਟ ਹੋਏ ਸਨ। ਪੁਨਰਨਿਰਮਾਣ ਹੋਣ ਦੇ ਬਾਅਦ ਹੁਣ ਗਾਂਧੀ ਜੀ ਦੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਕੋਚਰਬ ਆਸ਼ਰਮ ਵਿੱਚ ਹੋਰ ਬਿਹਤਰ ਤਰੀਕੇ ਨਾਲ ਸੁਰੱਖਿਅਤ ਰਹਿਣਗੀਆਂ। ਮੈਂ ਪੂਜਯ ਬਾਪੂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੇਰਕ ਸਥਾਨਾਂ ਦੇ ਵਿਕਾਸ ਦੇ ਲਈ ਭੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਰਮਤੀ ਵਿੱਚ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ
March 12th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ ਅਤੇ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ ਅਤੇ ਗਾਂਧੀ ਆਸ਼ਰਮ ਮੈਮੋਰੀਅਲ ਦੀ ਮਾਸਟਰ ਪਲਾਨ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਿਰਦੇ ਕੁੰਜ (Hriday Kunj) ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਇੱਕ ਪੌਦਾ ਭੀ ਲਗਾਇਆ।ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਐਵਾਰਡ ਸਮਾਰੋਹ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 12:00 pm
ਪ੍ਰੋਗਰਾਮ ਵਿੱਚ ਉਪਸਥਿਤ ਮਾਣਯੋਗ ਸ਼੍ਰੀ ਸ਼ਰਦ ਪਵਾਰ ਜੀ, ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਦੇਵੇਂਦਰ, ਫਡਣਵੀਸ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਅਜੀਤ ਪਵਾਰ ਜੀ, ਟ੍ਰਸਟ ਦੇ ਪ੍ਰਧਾਨ ਸ਼੍ਰੀਮਾਨ ਦੀਪਕ ਤਿਲਕ ਜੀ, ਸਾਬਕਾ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਸੁਸ਼ੀਲ ਕੁਮਾਰ ਸ਼ਿੰਦੇ ਜੀ, ਤਿਲਕ ਪਰਿਵਾਰ ਦੇ ਸਾਰੇ ਸਨਮਾਨਿਤ ਮੈਂਬਰਗਣ ਤੇ ਉਪਸਥਿਤ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੂੰ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
August 01st, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਲੋਕਮਾਨਯ ਤਿਲਕ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਤਿਲਕ ਸਮਾਰਕ ਮੰਦਿਰ ਟਰੱਸਟ ਦੁਆਰਾ 1983 ਵਿੱਚ ਇਸ ਪੁਰਸਕਾਰ ਦੀ ਸਥਾਪਨਾ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਨਕਦ ਪੁਰਸਕਾਰ ਦੀ ਰਾਸ਼ੀ ਨਮਾਮੀ ਗੰਗੇ ਪ੍ਰੋਜੈਕਟ ਨੂੰ ਦਾਨ ਵਿੱਚ ਦਿੱਤੀ।ਸਾਨੂੰ ਪਾਣੀ ਬਚਾਉਣ ਦੇ ਲਈ ਹਰ ਸੰਭਵ ਪ੍ਰਯਤਨ ਕਰਨਾ ਚਾਹੀਦਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
March 27th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਹਫ਼ਤੇ ਅਸੀਂ ਇੱਕ ਅਜਿਹੀ ਪ੍ਰਾਪਤੀ ਹਾਸਲ ਕੀਤੀ, ਜਿਸ ਨੇ ਸਾਨੂੰ ਮਾਣ ਨਾਲ ਭਰ ਦਿੱਤਾ। ਤੁਸੀਂ ਸੁਣਿਆ ਹੋਵੇਗਾ ਕਿ ਭਾਰਤ ਨੇ ਪਿਛਲੇ ਹਫ਼ਤੇ 400 ਬਿਲੀਅਨ ਡਾਲਰ ਯਾਨੀ 30 ਲੱਖ ਕਰੋੜ ਰੁਪਏ ਦੇ ਨਿਰਯਾਤ ਦਾ ਟੀਚਾ (export ਦਾ target) ਹਾਸਲ ਕੀਤਾ ਹੈ। ਪਹਿਲੀ ਵਾਰੀ ਸੁਣਨ ਵਿੱਚ ਲਗਦਾ ਹੈ ਕਿ ਇਹ ਅਰਥਵਿਵਸਥਾ ਨਾਲ ਜੁੜੀ ਗੱਲ ਹੈ, ਲੇਕਿਨ ਇਹ ਅਰਥਵਿਵਸਥਾ ਤੋਂ ਵੀ ਜ਼ਿਆਦਾ ਭਾਰਤ ਦੀ ਸਮਰੱਥਾ, ਭਾਰਤ ਦੇ potential ਨਾਲ ਜੁੜੀ ਗੱਲ ਹੈ। ਇੱਕ ਵੇਲੇ ਭਾਰਤ ਤੋਂ ਨਿਰਯਾਤ ਦਾ ਅੰਕੜਾ ਕਦੇ 100 ਬਿਲੀਅਨ, ਕਦੇ 150 ਬਿਲੀਅਨ, ਕਦੇ 200 ਬਿਲੀਅਨ ਤੱਕ ਹੋਇਆ ਕਰਦਾ ਸੀ ਪਰ ਅੱਜ ਭਾਰਤ 400 ਬਿਲੀਅਨ ਡਾਲਰ ਤੱਕ ਪਹੁੰਚ ਗਿਆ ਹੈ। ਇਸ ਦਾ ਇਹ ਮਤਲਬ ਹੈ ਕਿ ਦੁਨੀਆ ਭਰ ਵਿੱਚ ਭਾਰਤ ’ਚ ਬਣੀਆਂ ਚੀਜ਼ਾਂ ਦੀ ਡਿਮਾਂਡ ਵਧ ਰਹੀ ਹੈ, ਦੂਸਰਾ ਮਤਲਬ ਇਹ ਕਿ ਭਾਰਤ ਦੀ ਸਪਲਾਈ ਚੇਨ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਇਸ ਦਾ ਇੱਕ ਬਹੁਤ ਵੱਡਾ ਸੰਦੇਸ਼ ਵੀ ਹੈ। ਦੇਸ਼ ਵਿਸ਼ਾਲ ਕਦਮ ਉਦੋਂ ਚੁੱਕਦਾ ਹੈ, ਜਦੋਂ ਸੁਪਨਿਆਂ ਤੋਂ ਵੱਡੇ ਸੰਕਲਪ ਹੁੰਦੇ ਹਨ, ਜਦੋਂ ਸੰਕਲਪਾਂ ਦੇ ਲਈ ਦਿਨ-ਰਾਤ ਇਮਾਨਦਾਰੀ ਨਾਲ ਕੋਸ਼ਿਸ਼ ਹੁੰਦੀ ਹੈ ਤਾਂ ਉਹ ਸੰਕਲਪ ਸਿੱਧ ਵੀ ਹੁੰਦੇ ਹਨ ਅਤੇ ਤੁਸੀਂ ਵੇਖੋ, ਕਿਸੇ ਵਿਅਕਤੀ ਦੇ ਜੀਵਨ ਵਿੱਚ ਵੀ ਤਾਂ ਅਜਿਹਾ ਹੀ ਹੁੰਦਾ ਹੈ। ਜਦੋਂ ਕਿਸੇ ਦੇ ਸੰਕਲਪ, ਉਸ ਦੇ ਯਤਨ, ਉਸ ਦੇ ਸੁਪਨਿਆਂ ਤੋਂ ਵੀ ਵੱਡੇ ਹੋ ਜਾਂਦੇ ਹਨ ਤਾਂ ਸਫ਼ਲਤਾ ਓਹਦੇ ਕੋਲ ਖ਼ੁਦ ਚਲ ਕੇ ਆਉਂਦੀ ਹੈ।'Mann Ki Baat' has positivity and sensitivity. It has a collective character: PM Modi
July 25th, 09:44 am
During Mann Ki Baat, Prime Minister Narendra Modi recalled his interaction with the Indian contingent for Tokyo Olympics and urged the countrymen to support them. Speaking about the Amrut Mahotsav, PM Modi mentioned about a special website, where citizens across the country could record the National Anthem in their own voice. He shared several inspiring stories from across length and breadth of the country, highlighted the importance of water conservation and more!PM pays tribute to the great personalities who participated in India's freedom struggle
March 12th, 03:21 pm
PM Narendra Modi paid tribute to all the freedom fighters, movements, uprising and struggle of the freedom movement. He specially paid homage to the movements, struggles and personalities who have not been duly recognized in the saga of the glorious freedom struggle of India.We are proud of our Constitution and our democratic tradition: PM Modi
March 12th, 10:31 am
PM Narendra Modi flagged off the ‘Padyatra’ from Sabarmati Ashram, Ahmedabad and inaugurated the curtain raiser activities of the ‘Azadi Ka Amrit Mahotsav’. The PM reiterated five pillars i.e. Freedom Struggle, Ideas at 75, Achievements at 75, Actions at 75 and Resolves at 75 as guiding force for moving forward keeping dreams and duties as inspiration.PM inaugurates the curtain raiser activities of the ‘Azadi Ka Amrit Mahotsav’ India@75
March 12th, 10:30 am
PM Narendra Modi flagged off the ‘Padyatra’ from Sabarmati Ashram, Ahmedabad and inaugurated the curtain raiser activities of the ‘Azadi Ka Amrit Mahotsav’. The PM reiterated five pillars i.e. Freedom Struggle, Ideas at 75, Achievements at 75, Actions at 75 and Resolves at 75 as guiding force for moving forward keeping dreams and duties as inspiration.Amrit Mahotsav programme to begin from Sabarmati Ashram: PM
March 12th, 10:00 am
PM Modi will flag off the ‘Padyatra’ from Sabarmati Ashram, Ahmedabad. PM Modi said, Today’s Amrit Mahotsav programme begins from Sabarmati Ashram, from where the Dandi March began. The March had a key role in furthering a spirit of pride and Aatmanirbharta among India’s people. Going 'Vocal For Local' is a wonderful tribute to Bapu and our great freedom fighters.PM to inaugurate activities related to ‘Azadi Ka Amrit Mahotsav’ on 12th March
March 11th, 03:30 pm
PM Narendra Modi will flag off the ‘Padyatra’ from Sabarmati Ashram, Ahmedabad on 12th March 2021 & inaugurate the curtain raiser activities of the ‘Azadi Ka Amrit Mahotsav’. PM Modi will also launch various other cultural and digital initiatives for the India@75 celebrations.PM Modi and President Trump visit Sabarmati Ashram
February 24th, 12:46 pm
PM Narendra Modi, US President Donald Trump and the First Lady, Melania Trump visited the Sabarmati Ashram in Ahmedabad. They paid tribute to Mahatma Gandhi.Honouring the legacy of Mahatma Gandhi
February 21st, 02:53 pm
Ever since he took over as the Prime Minister of India, Narendra Modi has been on a mission to ensure that Mahatma Gandhi’s ideals, principles and teachings are held aloft, both in India and abroad, through his speeches and actions.Strong intent leads to good ideas, good ideas power innovation & innovation builds New India: PM Modi
January 17th, 03:15 pm
PM Narendra Modi and Israeli PM Benjamin Netanyahu today inaugurated iCreate - International Centre for Entrepreneurship and Technology at Ahmedabad, Gujarat. Encouraging the youngsters to innovate, the PM said that the Government was working to make the country’s system innovation-friendly. He said, “Intent leads to ideas, ideas have the power to drive innovation and innovation ultimately will lead to the creation of a New India.”PM Modi, Israeli PM Netanyahu inaugurate iCreate
January 17th, 03:14 pm
PM Narendra Modi and Israeli PM Benjamin Netanyahu today inaugurated iCreate - International Centre for Entrepreneurship and Technology at Ahmedabad, Gujarat. Encouraging the youngsters to innovate, the PM said that the Government was working to make the country’s system innovation-friendly. He said, “Intent leads to ideas, ideas have the power to drive innovation and innovation ultimately will lead to the creation of a New India.”Gujarat extends a warm welcome to PM Modi, Israeli PM Netanyahu
January 17th, 01:22 pm
People of Gujarat today extended a warm and hearty welcome to Prime Minister Modi, Israeli PM Netanyahu and his wife.It is due of Sardar Patel's efforts that we are realising the dream of 'Ek Bharat, Shreshtha Bharat': PM Modi
September 17th, 12:26 pm
PM Modi today laid foundation stone for 'National Tribal Freedom Fighters' Museum in Gujarat's Dhaboi. Addressing a public meeting, PM Modi said, We remember our freedom fighters from the tribal communities who gave a strong fight to colonialism.PM dedicates Sardar Sarovar Dam to the nation, lays foundation stone for National Tribal Freedom Fighters' Museum
September 17th, 12:25 pm
PM Modi today laid foundation stone for 'National Tribal Freedom Fighters' Museum in Gujarat's Dhaboi. Addressing a public meeting, PM Modi said, We remember our freedom fighters from the tribal communities who gave a strong fight to colonialism.Our aim is more productivity with high-speed connectivity: PM Modi
September 14th, 04:55 pm
PM Narendra Modi and PM Shinzo Abe today jointly laid foundation stone for India’s first High Speed Rail project between Mumbai and Ahmedabad. The project is being funded by Japan and would give major boost to ‘Make in India’, skill development and employment.Press Statement by PM Modi during State visit of PM of Japan
September 14th, 02:17 pm
PM Modi and PM Abe of Japan reviewed bilateral ties between both countries. Fifteen key agreements in the fiel d of science and technology, sports, academics were inked. PM Modi also expressed content over increasing FDI from Japanese market.