
India has witnessed rapid transformations across diverse sectors: PM Modi
June 09th, 09:40 am
The Prime Minister, Shri Narendra Modi has highlighted the remarkable transformation India has undergone over the past eleven years under the NDA Government.
ਸਿੱਕਿਮ@50 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 29th, 10:00 am
ਸਿੱਕਿਮ ਦੇ ਰਾਜਪਾਲ ਸ਼੍ਰੀ ਓਮ ਪ੍ਰਕਾਸ਼ ਮਾਥੁਰ ਜੀ, ਰਾਜ ਦੇ ਲੋਕਪ੍ਰਿਯ ਮੁੱਖ ਮੰਤਰੀ, ਮੇਰੇ ਮਿੱਤਰ ਪ੍ਰੇਮ ਸਿੰਘ ਤਮਾਂਗ ਜੀ, ਸੰਸਦ ਵਿੱਚ ਮੇਰੇ ਸਾਥੀ ਦੋਰਜੀ ਸ਼ੇਰਿੰਗ ਲੇਪਚਾ ਜੀ, ਡਾ. ਇੰਦਰਾ ਹਾਂਗ ਸੁੱਬਾ ਜੀ, ਉਪਸਥਿਤ ਹੋਰ ਜਨਪ੍ਰਤੀਨਿਧੀਗਣ, ਦੇਵੀਓ ਅਤੇ ਸੱਜਣੋਂ,
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਸਿੱਕਿਮ@50’ ਸਮਾਰੋਹ ਨੂੰ ਸੰਬੋਧਨ ਕੀਤਾ
May 29th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਿੱਕਿਮ ਦੀ ਰਾਜਧਾਨੀ ਗੰਗਟੋਕ ਵਿੱਚ ‘ਸਿੱਕਿਮ@50’ ਪ੍ਰੋਗਰਾਮ ਨੂੰ ਸਬੰਧੋਨ ਕੀਤਾ। ਪ੍ਰੋਗਰਾਮ ਦਾ ਵਿਸ਼ਾ ਸੀ ‘ਪ੍ਰਗਤੀ ਦੇ ਨਾਲ ਉਦੇਸ਼ ਜੁੜਿਆ ਹੋਵੇ ਤਾਂ ਪ੍ਰਕਿਰਤੀ ਵਿਕਾਸ ਦਾ ਦੁਆਰ ਖੋਲ੍ਹ ਦਿੰਦੀ ਹੈ’। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸਿੱਕਿਮ ਨਿਵਾਸੀਆਂ ਨੂੰ ਸਿੱਕਿਮ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਦੇ ਇਸ ਵਿਸ਼ੇਸ਼ ਦਿਨ ‘ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਲੋਕਾਂ ਦੇ ਜ਼ੋਸ਼, ਊਰਜਾ ਅਤੇ ਉਤਸ਼ਾਹ ਨੂੰ ਵਿਅਕਤੀਗਤ ਤੌਰ ‘ਤੇ ਦੇਖਣਾ ਚਾਹੁੰਦੇ ਸਨ, ਲੇਕਿਨ ਖਰਾਬ ਮੌਸਮ ਦੇ ਕਾਰਨ ਉਹ ਉਪਸਥਿਤ ਨਹੀਂ ਹੋ ਸਕੇ। ਉਨ੍ਹਾਂ ਨੇ ਨਿਕਟ ਭਵਿੱਖ ਵਿੱਚ ਸਿੱਕਿਮ ਆਉਣ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਅਤੇ ਸਮਾਰੋਹਾਂ ਵਿੱਚ ਸ਼ਾਮਲ ਹੋਣ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਪਿਛਲੇ 50 ਵਰ੍ਹਿਆਂ ਦੀਆਂ ਉਪਲਬਧੀਆਂ ਦਾ ਜਸ਼ਨ ਮਨਾਉਣ ਦਾ ਦਿਨ ਹੈ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰੋਗਰਾਮ ਨੂੰ ਯਾਦਗਾਰ ਬਣਾਉਣ ਦੇ ਲਈ ਸਿੱਕਿਮ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇੱਕ ਵਾਰ ਫਿਰ ਸਿੱਕਿਮ ਨਿਵਾਸੀਆਂ ਨੂੰ ਉਨ੍ਹਾਂ ਦੇ ਰਾਜ ਬਣਨ ਦੇ ਗੋਲਡਨ ਜੁਬਲੀ ਸਮਾਰੋਹ ‘ਤੇ ਵਧਾਈਆਂ ਦਿੱਤੀਆਂ।ਮੱਧ ਪ੍ਰਦੇਸ਼ ਦੇ ਆਨੰਦਪੁਰ ਧਾਮ (Anandpur Dham) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 03:37 pm
ਸੁਆਮੀ ਵਿਚਾਰ ਪੂਰਨ ਆਨੰਦ ਜੀ ਮਹਾਰਾਜ ਜੀ, ਰਾਜਪਾਲ ਮੰਗੂਭਾਈ ਪਟੇਲ, ਮੁੱਖ ਮੰਤਰੀ ਮੋਹਨ ਯਾਦਵ , ਕੈਬਿਨਟ ਵਿੱਚ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸਾਂਸਦ ਵੀ. ਡੀ. ਸ਼ਰਮਾ ਜੀ, ਸਾਂਸਦ ਜਨਾਰਦਨ ਸਿੰਘ ਸੀਗ੍ਰੀਵਾਲ ਜੀ, ਮੰਚ ‘ਤੇ ਉਪਸਥਿਤ ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ, ਇੱਥੇ ਬਹੁਤ ਬੜੀ ਸੰਖਿਆ ਵਿੱਚ ਦਿੱਲੀ, ਹਰਿਆਣਾ, ਪੰਜਾਬ ਅਤੇ ਪੂਰੇ ਦੇਸ਼ ਤੋਂ ਸ਼ਰਧਾਲੂ ਆਏ ਹਨ। ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। (Swami Vichar Purna Anand Ji Maharaj Ji, Governor Mangubhai Patel ji, Chief Minister Mohan Yadav ji, my cabinet colleague Jyotiraditya Scindia Ji, MP V.D. Sharma Ji, MP Janardan Singh Sigriwal Ji, other dignitaries present on the stage, and my dear brothers and sisters, a very large number of devotees have come here from Delhi, Haryana, Punjab and the whole country. I greet all of you.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਆਨੰਦਪੁਰ ਧਾਮ ਵਿਖੇ ਇਕੱਠ ਨੂੰ ਸੰਬੋਧਨ ਕੀਤਾ
April 11th, 03:26 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਦਿੱਲੀ, ਹਰਿਆਣਾ, ਪੰਜਾਬ ਅਤੇ ਦੇਸ਼ ਭਰ ਤੋਂ ਆਏ ਬੜੀ ਸੰਖਿਆ ਵਿੱਚ ਸ਼ਰਧਾਲੂਆਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਸ਼੍ਰੀ ਆਨੰਦਪੁਰ ਧਾਮ (Shri Anandpur Dham) ਦੇ ਦਰਸ਼ਨ ਕਰਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਅਤੇ ਗੁਰੂ ਜੀ ਮਹਾਰਾਜ ਦੇ ਮੰਦਿਰ ਵਿੱਚ ਪੂਜਾ-ਅਰਚਨਾ ਕਰਨ ਦੇ ਆਪਣੇ ਅਨੁਭਵ ਨੂੰ ਸਾਂਝਾ ਕੀਤਾ, ਜਿਸ ਨਾਲ ਉਨ੍ਹਾਂ ਦਾ ਦਿਲ ਆਨੰਦ ਨਾਲ ਭਰ ਗਿਆ।ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।ਨਵਕਾਰ ਮਹਾਮੰਤਰ ਦਿਵਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 09th, 08:15 am
ਮਨ ਸ਼ਾਂਤ ਹੈ, ਮਨ ਸਥਿਰ ਹੈ, ਸਿਰਫ਼ ਸ਼ਾਂਤੀ, ਇੱਕ ਅਦਭੁਤ ਅਨੁਭੂਤੀ ਹੈ, ਸ਼ਬਦਾਂ ਤੋਂ ਪਰੇ, ਸੋਚ ਤੋਂ ਭੀ ਪਰੇ, ਨਵਕਾਰ ਮਹਾਮੰਤਰ ਹੁਣ ਭੀ ਮਨ ਮਸਤਿਸ਼ਕ ਵਿੱਚ ਗੂੰਜ ਰਿਹਾ ਹੈ। ਨਮੋ ਅਰਿਹੰਤਾਣਂ॥ ਨਮੋ ਸਿੱਧਾਣੰ॥ ਨਮੋ ਆਯਰਿਯਾਣੰ ॥ ਨਮੋ ਉਵਜਝਾਯਾਣੰ ॥ ਨਮੋ ਲੋਏ ਸੱਵਸਾਹੂਣੰ॥ (नमो अरिहंताणं॥ नमो सिद्धाणं॥ नमो आयरियाणं॥ नमो उवज्झायाणं॥ नमो लोए सव्वसाहूणं॥) ਇੱਕ ਸਵਰ, ਇੱਕ ਪ੍ਰਵਾਹ, ਇੱਕ ਊਰਜਾ, ਨਾ ਕੋਈ ਉਤਰਾਅ, ਨਾ ਕੋਈ ਚੜਾਅ, ਬਸ ਸਥਿਰਤਾ, ਬਸ ਸਮਭਾਵ। ਇੱਕ ਐਸੀ ਚੇਤਨਾ, ਇੱਕ ਜੈਸੀ ਲੈ, ਇੱਕ ਜੈਸਾ ਪ੍ਰਕਾਸ਼ ਅੰਦਰ ਹੀ ਅੰਦਰ। ਮੈਂ ਨਵਕਾਰ ਮਹਾਮੰਤਰ ਦੀ ਇਸ ਅਧਿਆਤਮਿਕ ਸ਼ਕਤੀ ਨੂੰ ਹੁਣ ਭੀ ਆਪਣੇ ਅੰਦਰ ਅਨੁਭਵ ਕਰ ਰਿਹਾ ਹਾਂ। ਕੁਝ ਵਰ੍ਹੇ ਪਹਿਲੇ ਮੈਂ ਬੰਗਲੁਰੂ ਵਿੱਚ ਐਸੇ ਹੀ ਇੱਕ ਸਾਮੂਹਿਕ ਮੰਤਰਉਚਾਰ ਦਾ ਸਾਖੀ ਬਣਿਆ ਸੀ, ਅੱਜ ਉਹੀ ਅਨੁਭੂਤੀ ਹੋਈ ਅਤੇ ਉਤਨੀ ਹੀ ਗਹਿਰਾਈ ਵਿੱਚ। ਇਸ ਵਾਰ ਦੇਸ਼ ਵਿਦੇਸ਼ ਵਿੱਚ ਇਕੱਠਿਆਂ, ਇੱਕ ਹੀ ਚੇਤਨਾ ਨਾਲ ਜੁੜੇ ਲੱਖਾਂ ਕਰੋੜਾ ਪੁਣਯ ਆਤਮਾਵਾਂ, ਇਕੱਠਿਆਂ ਬੋਲੇ ਗਏ ਸ਼ਬਦ, ਇਕੱਠਿਆਂ ਜਾਗੀ ਊਰਜਾ, ਇਹ ਵਾਕਈ ਅਭੁਤਪੂਰਵ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਕਾਰ ਮਹਾਮੰਤਰ ਦਿਵਸ (Navkar Mahamantra Divas) ਦਾ ਉਦਘਾਟਨ ਕੀਤਾ
April 09th, 07:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿੱਖੇ ਨਵਕਾਰ ਮਹਾਮੰਤਰ ਦਿਵਸ (Navkar Mahamantra Divas) ਦਾ ਉਦਘਾਟਨ ਕੀਤਾ ਅਤੇ ਇਸ ਕਾਰਜਕ੍ਰਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਵਕਾਰ ਮੰਤਰ(Navkar Mantra) ਦੇ ਗਹਿਨ ਅਧਿਆਤਮਿਕ ਅਨੁਭਵ ਸਾਂਝੇ ਕਰਦੇ ਹੋਏ ਮਨ ਵਿੱਚ ਸ਼ਾਂਤੀ ਅਤੇ ਸਥਿਰਤਾ ਲਿਆਉਣ ਦੀ ਇਸ ਸਮਰੱਥਾ ‘ਤੇ ਚਰਚਾ ਕੀਤ। ਉਨ੍ਹਾਂ ਨੇ ਸ਼ਾਂਤੀ ਦੀ ਅਦੁੱਤੀ ਭਾਵਨਾ ਦਾ ਉਲੇਖ ਕਰਦੇ ਹੋਏ ਕਿਹਾ ਕਿ ਇਹ ਸ਼ਬਦਾਂ ਅਤੇ ਵਿਚਾਰਾਂ ਤੋਂ ਪਰੇ ਹੈ ਅਤੇ ਮਨ ਤੇ ਚੇਤਨਾ ਦੇ ਅੰਦਰ ਗਹਿਰਾਈ ਨਾਲ ਗੂੰਜਦੀ ਹੈ। ਸ਼੍ਰੀ ਮੋਦੀ ਨੇ ਨਵਕਾਰ ਮੰਤਰ (Navkar Mantra) ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਦੇ ਪਵਿੱਤਰ ਛੰਦਾਂ (sacred verses) ਦਾ ਪਾਠ ਕਰਦੇ ਹੋਏ ਮੰਤਰ ਨੂੰ ਊਰਜਾ ਦਾ ਏਕੀਕ੍ਰਿਤ ਪ੍ਰਵਾਹ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਸਥਿਰਤਾ, ਸਮਭਾਵ ਅਤੇ ਚੇਤਨਾ ਤੇ ਅੰਦਰੂਨੀ ਪ੍ਰਕਾਸ਼ ਦੀ ਸੁਮੇਲ ਵਾਲੀ ਤਾਲ (ਲੈ) ਦਾ ਪ੍ਰਤੀਕ ਹੈ। ਆਪਣੇ ਵਿਅਕਤੀਗਤ ਅਨੁਭਵ ‘ਤੇ ਵਿਚਾਰ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਉਹ ਆਪਣੇ ਅੰਦਰ ਨਵਕਾਰ ਮੰਤਰ (Navkar Mantra) ਦੀ ਅਧਿਆਤਮਿਕ ਸ਼ਕਤੀ ਨੂੰ ਮਹਿਸੂਸ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਕਈ ਵਰ੍ਹਿਆਂ ਪਹਿਲੇ ਬੰਗਲੁਰੂ ਵਿੱਚ ਇਸ ਤਰ੍ਹਾਂ ਦੇ ਸਮੂਹਿਕ ਜਾਪ ਸਮਾਗਮ ਦੀ ਯਾਦ ਨੂੰ ਸਾਂਝਾ ਕੀਤਾ ਜਿਸ ਨੇ ਉਨ੍ਹਾਂ ਦੇ ਜੀਵਨ ‘ਤੇ ਇੱਕ ਅਮਿਟ ਛਾਪ ਛੱਡੀ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਵਿਦੇਸ਼ ਵਿੱਚ ਲੱਖਾਂ ਨੇਕ ਆਤਮਾਵਾਂ ਦੇ ਇੱਕ ਏਕੀਕ੍ਰਿਤ ਚੇਤਨਾ ਵਿੱਚ ਇਕੱਠਿਆਂ ਆਉਣ ਦੇ ਅਦੁੱਤੀ ਅਨੁਭਵ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਸਮੂਹਿਕ ਊਰਜਾ ਅਤੇ ਸਿੰਕ੍ਰੋਨਾਇਜ਼ਡ ਸ਼ਬਦਾਂ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਇਹ ਵਾਸਤਵ ਵਿੱਚ ਅਸਾਧਾਰਣ ਅਤੇ ਅਭੂਤਪੂਰਵ ਹੈ।Our youth, imbued with the spirit of nation-building, are moving ahead towards the goal of Viksit Bharat by 2047: PM Modi in Nagpur
March 30th, 11:53 am
PM Modi laid the foundation stone of Madhav Netralaya Premium Centre in Nagpur, emphasizing its role in quality eye care. He highlighted India’s healthcare strides, including Ayushman Bharat, Jan Aushadhi Kendras and AIIMS expansion. He also paid tribute to Dr. Hedgewar and Pujya Guruji, acknowledging their impact on India’s cultural and social consciousness.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ
March 30th, 11:52 am
ਪ੍ਰਧਾਨ ਮੰਤਰੀ ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਚੇਤਰ ਸ਼ੁਕਲ ਪ੍ਰਤਿਪਦਾ (Chaitra Shukla Pratipada) ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਇਹ ਪਵਿੱਤਰ ਨਵਰਾਤ੍ਰਿਆਂ ਦੇ ਉਤਸਵ (Navratri festival) ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਅੱਜ ਗੁੜੀ ਪੜਵਾ, ਉਗਾਦਿ ਅਤੇ ਨਵਰੇਹ (Gudi Padwa, Ugadi, and Navreh) ਜਿਹੇ ਤਿਉਹਾਰ ਮਨਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਦਿਨ ਦੇ ਮਹੱਤਵ ‘ਤੇ ਜ਼ੋਰ ਦਿੱਤਾ ਕਿਉਂਕਿ ਇਸੇ ਦਿਨ ਭਗਵਾਨ ਝੂਲੇਲਾਲ ਅਤੇ ਗੁਰੂ ਅੰਗਦ ਦੇਵ ਜੀ ਦੀ ਜਨਮ ਵਰ੍ਹੇਗੰਢ (birth anniversaries of Bhagwan Jhulelal and Guru Angad Dev) ਭੀ ਹੈ। ਉਨ੍ਹਾਂ ਨੇ ਇਸ ਅਵਸਰ ਨੂੰ ਪ੍ਰੇਰਣਾਦਾਈ ਡਾ. ਕੇ ਬੀ ਹੇਡਗੇਵਾਰ ਦੀ ਜਯੰਤੀ ਅਤੇ ਰਾਸ਼ਟਰੀਯ ਸਵਯੰਸੇਵਕ ਸੰਘ (ਆਰਐੱਸਐੱਸ- RSS) ਦੀ ਸ਼ਾਨਦਾਰ ਯਾਤਰਾ ਦੇ ਸ਼ਤਾਬਦੀ ਵਰ੍ਹੇ ਦੇ ਰੂਪ ਵਿੱਚ ਭੀ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਮਹੱਤਵਪੂਰਨ ਦਿਨ ‘ਤੇ ਡਾ. ਹੇਡਗੇਵਾਰ ਅਤੇ ਸ਼੍ਰੀ ਗੋਲਵਲਕਰ ਗੁਰੂਜੀ (Dr. Hedgewar and Shri Golwalkar Guruji) ਨੂੰ ਸ਼ਰਧਾਂਜਲੀ ਦੇਣ ਦੇ ਲਈ ਸਮ੍ਰਿਤੀ ਮੰਦਿਰ (Smruti Mandir) ਜਾਣ ‘ਤੇ ਆਪਣਾ ਸਨਮਾਨ ਵਿਅਕਤ ਕੀਤਾ।Governance is not a platform for nautanki: PM slams AAP-da after BJP sweeps Delhi
February 08th, 07:00 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.PM Modi addresses BJP Karyakartas at Party Headquarters after historic victory in Delhi
February 08th, 06:30 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।AAP-da's sinking ship will drown in Yamuna Ji: PM Modi in Kartar Nagar, Delhi
January 29th, 01:16 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”PM Modi’s power-packed rally in Kartar Nagar ignites BJP’s campaign
January 29th, 01:15 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”We launched the SVAMITVA Yojana to map houses and lands using drones, ensuring property ownership in villages: PM
January 18th, 06:04 pm
PM Modi distributed over 65 lakh property cards under the SVAMITVA Scheme to property owners across more than 50,000 villages in over 230 districts across 10 states and 2 Union Territories. Reflecting on the scheme's inception five years ago, he emphasised its mission to ensure rural residents receive their rightful property documents. He expressed that the government remains committed to realising Gram Swaraj at the grassroots level.