ਪ੍ਰਧਾਨ ਮੰਤਰੀ 24 ਫਰਵਰੀ ਨੂੰ ਸਹਿਕਾਰੀ ਖੇਤਰ ਦੇ ਲਈ ਕਈ ਪ੍ਰਮੁੱਖ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ

February 22nd, 04:42 pm

ਦੇਸ਼ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਫਰਵਰੀ, 2024 ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਸਹਿਕਾਰੀ ਖੇਤਰ ਲਈ ਕਈ ਅਹਿਮ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।