ਸ਼ਿਰਡੀ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 26th, 03:46 pm

ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਇੱਥੋਂ ਦੇ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਜੀ, ਅਜੀਤ ਜੀ, ਕੇਂਦਰ ਅਤੇ ਰਾਜ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਸਭ ਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਹੋਏ ਮੇਰੇ ਪਰਿਵਾਰਜਨ !

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਵਿੱਚ ਲਗਭਗ 7500 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ

October 26th, 03:45 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਅਹਿਮਦਨਗਰ ਦੇ ਸ਼ਿਰਡੀ ਵਿੱਚ ਸਿਹਤ, ਰੇਲ, ਸੜਕ, ਤੇਲ ਅਤੇ ਗੈਸ ਜਿਹੇ ਖੇਤਰਾਂ ਵਿੱਚ ਲਗਭਗ 7500 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਵਿਭਿੰਨ ਵਿਕਾਸ ਪ੍ਰੋਜੈਕਟਾਂ ਵਿੱਚ ਅਹਿਮਦਨਗਰ ਸਿਵਿਲ ਹਸਪਤਾਲ ਵਿੱਚ ਆਯੁਸ਼ ਹਸਪਤਾਲ; ਕੁਰਦੁਵਾੜੀ-ਲਾਤੂਰ ਰੇਲਵੇ ਖੰਡ (186 ਕਿਲੋਮੀਟਰ) ਦਾ ਬਿਜਲੀਕਰਣ; ਜਲਗਾਂਓ ਨੂੰ ਭੁਸਾਵਲ ਨਾਲ ਜੋੜਣ ਵਾਲੀ ਤੀਸਰੀ ਅਤੇ ਚੌਥੀ ਰੇਲਵੇ ਲਾਈਨ (24.46 ਕਿਲੋਮੀਟਰ); ਐੱਨਐੱਚ-166 (ਪੈਕੇਜ-I) ਦੇ ਸਾਂਗਲੀ ਤੋਂ ਬੋਰਗਾਂਓ ਖੰਡ ਨੂੰ ਚਾਰ ਲੇਨ ਦਾ ਬਣਾਉਣਾ; ਅਤੇ ਇੰਡੀਅਨ ਆਇਲ ਕੋਰਪੋਰੇਸ਼ਨ ਲਿਮਿਟੇਡ ਦੇ ਮਨਮਾੜ ਟਰਮੀਨਲ ‘ਤੇ ਅਤਿਰਿਕਤ ਸੁਵਿਧਾਵਾਂ ਸ਼ਾਮਲ ਹਨ। ਉਨ੍ਹਾਂ ਨੇ ਅਹਿਮਦਨਗਰ ਸਿਵਿਲ ਹਸਪਤਾਲ ਵਿੱਚ ਮਾਤ੍ਰ ਅਤੇ ਸ਼ਿਸ਼ੂ ਸਿਹਤ ਵਿੰਗ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਲਾਭਾਰਥੀਆਂ ਨੂੰ ਆਯੁਸ਼ਮਾਨ ਕਾਰਡ ਅਤੇ ਸਵਾਮਿਤਵ ਕਾਰਡ ਵੀ ਪ੍ਰਦਾਨ ਕੀਤੇ।

ਪੁੱਟਾਪਰਥੀ, ਆਂਧਰ ਪ੍ਰਦੇਸ਼ ਵਿੱਚ ਸਾਈ ਹੀਰਾ ਗਲੋਬਲ ਕਨਵੈਨਸ਼ਨ ਸੈਂਟਰ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 04th, 11:00 am

ਆਂਧਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਅਬਦੁਲ ਨਜ਼ੀਰ ਜੀ, ਸ੍ਰੀ ਸਤਯ ਸਾਈ ਸੈਂਟਰਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਸ਼੍ਰੀ ਆਰਜੇ ਰਤਨਾਕਰ ਜੀ, ਸ਼੍ਰੀ ਕੇ ਚਕਰਵਰਤੀ ਜੀ, ਮੇਰੇ ਬਹੁਤ ਪੁਰਾਣੇ ਮਿੱਤਰ ਸ਼੍ਰੀ ਰਯੂਕੋ ਹੀਰਾ ਜੀ , ਡਾ. ਵੀ ਮੋਹਨ ਜੀ, ਸ਼੍ਰੀ ਐੱਮਐੱਸ ਨਾਗਾਨੰਦ ਜੀ, ਸ਼੍ਰੀ ਨਿਮਿਸ਼ ਪਾਂਡਯਾ ਜੀ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਆਪ ਸਾਰਿਆਂ ਨੂੰ ਫਿਰ ਤੋਂ ਇੱਕ ਵਾਰ ਸਾਈਰਾਮ।

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਪੁੱਟਪਰਥੀ ਵਿੱਚ ਸਾਈ ਹੀਰਾ ਗਲੋਬਲ ਕਨਵੈਸ਼ਨ ਸੈਂਟਰ ਦਾ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਉਦਘਾਟਨ ਕੀਤਾ

July 04th, 10:36 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਪੁੱਟਾਪਰਥੀ (Puttaparthi) ਵਿੱਚ ਸਾਈ ਹੀਰਾ ਗਲੋਬਲ ਕਨਵੈਸ਼ਨ ਸੈਂਟਰ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ। ਉਦਘਾਟਨ ਸਮਾਰੋਹ ਵਿੱਚ ਦੁਨੀਆ ਭਰ ਦੇ ਪ੍ਰਮੁੱਖ ਪਤਵੰਤਿਆਂ ਅਤੇ ਭਗਤਾਂ ਦੀ ਉਪਸਥਿਤੀ ਦੇਖੀ ਗਈ।

PM offers prayers at Shri Saibaba's Samadhi Temple in Shirdi

October 19th, 11:30 am

PM Narendra Modi offered prayers at Shri Saibaba's Samadhi Temple in Shirdi, Maharashtra.