ਪ੍ਰਧਾਨ ਮੰਤਰੀ ਨੇ ਵਾਸ਼ਿਮ ਵਿੱਚ ਬੰਜਾਰਾ ਭਾਈਚਾਰੇ ਦੇ ਸੰਤਾਂ ਨਾਲ ਮੁਲਾਕਾਤ ਕੀਤੀ
October 05th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਸ਼ਿਮ ਵਿੱਚ ਬੰਜਾਰਾ ਭਾਈਚਾਰੇ ਦੇ ਸਨਮਾਨਿਤ ਸੰਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਮਾਜ ਸੇਵਾ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।ਯੂਪੀ ਦੇ ਸੰਭਲ ਵਿੱਚ ਸ਼੍ਰੀ ਕਲਕੀ ਧਾਮ (Shri Kalki Dham) ਦੇ ਨੀਂਹ ਪੱਥਰ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 19th, 11:00 am
ਸਾਰੇ ਸੰਤਾਂ ਨੂੰ ਪ੍ਰਾਰਥਨਾ ਹੈ ਕਿ ਆਪਣਾ ਸਥਾਨ ਲਓ। ਉੱਤਰ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਪੂਜਯ ਸ਼੍ਰੀ ਅਵਧੇਸ਼ਾਨੰਦ ਗਿਰੀ ਜੀ, ਕਲਕੀ ਧਾਮ ਦੇ ਪ੍ਰਮੁੱਖ ਆਚਾਰਿਆ ਪ੍ਰਮੋਦ ਕ੍ਰਿਸ਼ਣਮ ਜੀ, ਪੂਜਯ ਸਵਾਮੀ ਕੈਲਾਸ਼ਨੰਦ ਬ੍ਰਹਮਚਾਰੀ ਜੀ, ਪੂਜਯ ਸਤਿਗੁਰੂ ਸ਼੍ਰੀ ਰਿਤੇਸ਼ਵਰ ਜੀ, ਵਿਸ਼ਾਲ ਸੰਖਿਆ ਵਿੱਚ ਪਧਾਰੇ ਹੋਏ, ਭਾਰਤ ਦੇ ਭਿੰਨ-ਭਿੰਨ ਕੋਨਿਆਂ ਤੋਂ ਆਏ ਹੋਏ ਪੂਜਯ ਸੰਤਗਣ, ਅਤੇ ਮੇਰੇ ਪਿਆਰੇ ਸ਼ਰਧਾਵਾਨ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਸ਼੍ਰੀ ਕਲਕੀ ਧਾਮ ਮੰਦਿਰ ਦਾ ਨੀਂਹ ਪੱਥਰ ਰੱਖਿਆ
February 19th, 10:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਵਿੱਚ ਸ਼੍ਰੀ ਕਲਕੀ ਧਾਮ ਮੰਦਿਰ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਸ਼੍ਰੀ ਕਲਕੀ ਧਾਮ ਮੰਦਿਰ ਦੇ ਮਾਡਲ ਦਾ ਵੀ ਅਨਾਵਰਣ ਕੀਤਾ। ਸ਼੍ਰੀ ਕਲਕੀ ਧਾਮ ਦਾ ਨਿਰਮਾਣ ਸ਼੍ਰੀ ਕਲਕੀ ਧਾਮ ਨਿਰਮਾਣ ਟਰੱਸਟ ਦੁਆਰਾ ਕੀਤਾ ਜਾ ਰਿਹਾ ਹੈ ਜਿਸ ਦੇ ਚੇਅਰਮੈਨ ਅਚਾਰੀਆ ਪ੍ਰਮੋਦ ਕ੍ਰਿਸ਼ਣਮ ਹਨ। ਇਸ ਪ੍ਰੋਗਰਾਮ ਵਿੱਚ ਕਈ ਸੰਤ, ਧਰਮਗੁਰੂ ਅਤੇ ਹੋਰ ਪਤਵੰਤੇ ਹਿੱਸਾ ਲੈ ਰਹੇ ਹਨ।ਸ਼੍ਰੀ ਰਾਮ ਮੰਦਿਰ ‘ਤੇ ਸਪੈਸ਼ਲ ਸਟੈਂਪ ਅਤੇ ਇੱਕ ਪੁਸਤਕ ਜਾਰੀ ਕਰਨ ‘ਤੇ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 18th, 02:10 pm
ਅੱਜ ਸ਼੍ਰੀਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਅਭਿਯਾਨ ਨਾਲ ਜੁੜੇ ਇੱਕ ਹੋਰ ਅਦਭੁਤ ਕਾਰਜਕ੍ਰਮ ਨਾਲ ਜੁੜਨ ਦਾ ਮੈਨੂੰ ਸੁਭਾਗ ਮਿਲਿਆ ਹੈ। ਅੱਜ ਸ਼੍ਰੀਰਾਮ ਜਨਮਭੂਮੀ ਮੰਦਿਰ ਨੂੰ ਸਮਰਪਿਤ 6 ਵਿਸ਼ੇਸ਼ ਸਮਾਰਕ ਡਾਕ ਟਿਕਟ ਜਾਰੀ ਕੀਤੇ ਗਏ ਹਨ। ਵਿਸ਼ਵ ਦੇ ਅਲੱਗ-ਅਲੱਗ ਦੇਸ਼ਾਂ ਵਿੱਚ ਪ੍ਰਭੁ ਸ਼੍ਰੀਰਾਮ ਨਾਲ ਜੁੜੇ ਜੋ ਡਾਕ ਟਿਕਟ ਪਹਿਲਾਂ ਜਾਰੀ ਹੋਏ ਹਨ, ਅੱਜ ਉਨ੍ਹਾਂ ਦੀ ਇੱਕ ਐਲਬਮ ਭੀ ਰਿਲੀਜ਼ ਹੋਈ ਹੈ। ਮੈਂ ਦੇਸ਼-ਵਿਦੇਸ਼ ਦੇ ਸਾਰੇ ਰਾਮਭਗਤਾਂ ਨੂੰ, ਸਾਰੇ ਦੇਸ਼ਵਾਸੀਆਂ ਨੂੰ ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਨੂੰ ਸਮਰਪਿਤ ਛੇ ਸਮਾਰਕ ਡਾਕ ਟਿਕਟ ਜਾਰੀ ਕੀਤੇ
January 18th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਜਨਮਭੂਮੀ ਮੰਦਿਰ ਨੂੰ ਸਮਰਪਿਤ ਛੇ ਵਿਸ਼ੇਸ਼ ਸਮਾਰਕ ਡਾਕ ਟਿਕਟਾਂ (commemorative postage stamps) ਜਾਰੀ ਕੀਤੀਆਂ, ਨਾਲ ਹੀ ਵਿਸ਼ਵ ਦੇ ਅਲੱਗ-ਅਲੱਗ ਦੇਸ਼ਾਂ ਵਿੱਚ ਪ੍ਰਭੁ ਸ਼੍ਰੀ ਰਾਮ ਨਾਲ ਜੁੜੀਆਂ ਜੋ ਡਾਕ ਟਿਕਟਾਂ ਪਹਿਲਾਂ ਜਾਰੀ ਹੋਈਆਂ ਹਨ, ਉਨ੍ਹਾਂ ਦੀ ਭੀ ਇੱਕ ਐਲਬਮ ਅੱਜ ਜਾਰੀ ਕੀਤੀ ਗਈ। ਉਨ੍ਹਾਂ ਨੇ ਇਸ ਅਵਸਰ ‘ਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਪ੍ਰਭੁ ਰਾਮ ਦੇ ਸਾਰੇ ਭਗਤਾਂ ਨੂੰ ਵਧਾਈ ਦਿੱਤੀ।ਮਾਇਲਾਪੋਰਾ ਵਿੱਚ ਸ਼੍ਰੀ ਰਾਮਕ੍ਰਿਸ਼ਨ ਮੱਠ ਦੀ 125ਵੀਂ ਵਰ੍ਹੇਗੰਢ ਦੇ ਜਸ਼ਨਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ
April 08th, 04:47 pm
ਮੈਂ ਤੁਹਾਡੇ ਸਾਰਿਆਂ ਵਿੱਚ ਸ਼ਾਮਲ ਹੋ ਕੇ ਪ੍ਰਸੰਨਤਾ ਮਹਿਸੂਸ ਕਰ ਰਿਹਾ ਹਾਂ। ਰਾਮਕ੍ਰਿਸ਼ਨ ਮੱਠ ਇੱਕ ਸੰਸਥਾ ਹੈ, ਜਿਸ ਦਾ ਮੈਂ ਦਿਲੋਂ ਸਤਿਕਾਰ ਕਰਦਾ ਹਾਂ। ਇਸ ਨੇ ਮੇਰੀ ਜ਼ਿੰਦਗੀ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਹ ਸੰਸਥਾ ਚੇਨੱਈ ਵਿੱਚ ਆਪਣੀ ਸੇਵਾ ਦੀ 125ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਹ ਮੇਰੀ ਖੁਸ਼ੀ ਦਾ ਇੱਕ ਹੋਰ ਕਾਰਨ ਹੈ। ਮੈਂ ਤਾਮਿਲ ਲੋਕਾਂ ਵਿੱਚੋਂ ਹਾਂ, ਜਿਨ੍ਹਾਂ ਲਈ ਮੇਰਾ ਬਹੁਤ ਸਨੇਹ ਹੈ। ਮੈਨੂੰ ਤਾਮਿਲ ਭਾਸ਼ਾ, ਤਾਮਿਲ ਸੱਭਿਆਚਾਰ ਅਤੇ ਚੇਨੱਈ ਦਾ ਮਾਹੌਲ ਪਸੰਦ ਹੈ। ਅੱਜ ਮੈਨੂੰ ਵਿਵੇਕਾਨੰਦ ਹਾਊਸ ਜਾਣ ਦਾ ਮੌਕਾ ਮਿਲਿਆ। ਸਵਾਮੀ ਵਿਵੇਕਾਨੰਦ ਪੱਛਮ ਦੀ ਆਪਣੀ ਮਸ਼ਹੂਰ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਇੱਥੇ ਠਹਿਰੇ ਸਨ। ਇੱਥੇ ਧਿਆਨ ਕਰਨਾ ਇੱਕ ਖਾਸ ਅਨੁਭਵ ਸੀ। ਮੈਂ ਪ੍ਰੇਰਿਤ ਅਤੇ ਊਰਜਾਵਾਨ ਮਹਿਸੂਸ ਕਰ ਰਿਹਾ ਹਾਂ। ਮੈਨੂੰ ਇਹ ਦੇਖ ਕੇ ਵੀ ਖੁਸ਼ੀ ਹੁੰਦੀ ਹੈ ਕਿ ਇੱਥੇ ਆਧੁਨਿਕ ਤਕਨੀਕ ਰਾਹੀਂ ਪੁਰਾਤਨ ਵਿਚਾਰ ਨੌਜਵਾਨ ਪੀੜ੍ਹੀ ਤੱਕ ਪਹੁੰਚ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਰਾਮਕ੍ਰਿਸ਼ਨ ਮਠ ਦੀ 125ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਸ਼ਾਮਲ ਹੋਏ
April 08th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਤਾਮਿਲ ਨਾਡੂ ਦੇ ਚੇਨਈ ਵਿੱਚ ਸਥਿਤ ਵਿਵੇਕਾਨੰਦ ਹਾਊਸ ਵਿੱਚ ਸ਼੍ਰੀ ਰਾਮਕ੍ਰਿਸ਼ਨ ਮਠ ਦੀ 125ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਦੇ ਆਯੋਜਨ ਸਥਲ ‘ਤੇ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਸਵਾਮੀ ਵਿਵੇਕਾਨੰਦ ਦੇ ਰੂਮ ਵਿੱਚ ਪੂਜਾ ਕੀਤੀ ਅਤੇ ਧਿਆਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਪਵਿੱਤਰ ਤ੍ਰਿਮੂਰਤੀ ‘ਤੇ ਲਿਖੀ ਗਈ ਇੱਕ ਪੁਸਤਕ ਰੀਲੀਜ਼ ਵੀ ਕੀਤੀ।ਅਹਿਮਦਾਬਾਦ ਵਿੱਚ ਪ੍ਰਮੁੱਖ ਸਵਾਮੀ ਮਹਾਰਾਜ ਸ਼ਤਾਬਦੀ ਮਹੋਤਸਵ ਦੇ ਉਦਘਾਟਨੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 14th, 05:45 pm
ਪਰਮ ਪੂਜਯ ਮਹੰਤ ਸਵਾਮੀ ਜੀ, ਪੂਜਯ ਸੰਤ ਗਣ, ਗਵਰਨਰ ਸ਼੍ਰੀ, ਮੁੱਖ ਮੰਤਰੀ ਸ਼੍ਰੀ ਅਤੇ ਉਪਸਥਿਤ ਸਭੀ ਸਤਿਸੰਗੀ ਪਰਿਵਾਰ ਜਨ, ਇਹ ਮੇਰਾ ਸੁਭਾਗ ਹੈ ਕਿ ਮੈਨੂੰ ਇਸ ਇਤਿਹਾਸਿਕ ਕਾਰਜਕ੍ਰਮ ਵਿੱਚ ਸਾਖੀ ਬਣਨ ਦਾ ਸਾਥੀ ਬਣਨ ਦਾ ਅਤੇ ਸਤਿਸੰਗੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਤਨੇ ਬੜੇ ਪੱਧਰ ’ਤੇ ਅਤੇ ਇੱਕ ਮਹੀਨੇ ਭਰ ਚਲਣ ਵਾਲਾ ਇਹ ਕਾਰਜਕ੍ਰਮ ਅਤੇ ਮੈਂ ਨਹੀਂ ਮੰਨਦਾ ਹਾਂ ਇਹ ਕਾਰਜਕ੍ਰਮ ਸਿਰਫ਼ ਸੰਖਿਆ ਦੇ ਹਿਸਾਬ ਨਾਲ ਬੜਾ ਹੈ, ਸਮੇਂ ਦੇ ਹਿਸਾਬ ਨਾਲ ਕਾਫੀ ਲੰਬਾ ਹੈ। ਲੇਕਿਨ ਇੱਥੇ ਜਿਤਨਾ ਸਮਾਂ ਮੈਂ ਬਿਤਾਇਆ, ਮੈਨੂੰ ਲਗਦਾ ਹੈ ਕਿ ਇੱਥੇ ਇੱਕ ਦਿੱਬਤਾ ਦੀ ਅਨੁਭੂਤੀ ਹੈ। ਇੱਥੇ ਸੰਕਲਪਾਂ ਦੀ ਸ਼ਾਨ ਹੈ। ਇੱਥੇ ਬਾਲ ਬਿਰਧ ਸਭ ਦੇ ਲਈ ਸਾਡੀ ਵਿਰਾਸਤ ਕੀ ਹੈ, ਸਾਡੀ ਧਰੋਹਰ ਕੀ ਹੈ, ਸਾਡੀ ਆਸਥਾ ਕੀ ਹੈ, ਸਾਡਾ ਅਧਿਆਤਮ ਕੀ ਹੈ, ਸਾਡੀ ਪਰੰਪਰਾ ਕੀ ਹੈ, ਸਾਡਾ ਸੱਭਿਆਚਾਰ ਕੀ ਹੈ, ਸਾਡੀ ਪ੍ਰਕ੍ਰਿਤੀ ਕੀ ਹੈ, ਇਨ੍ਹਾਂ ਸਭ ਨੂੰ ਇਸ ਪਰਿਸਰ ਵਿੱਚ ਸਮੇਟਿਆ ਹੋਇਆ ਹੈ। ਇੱਥੇ ਭਾਰਤ ਦਾ ਹਰ ਰੰਗ ਦਿਖਦਾ ਹੈ। ਮੈਂ ਇਸ ਅਵਸਰ ’ਤੇ ਸਭ ਪੂਜਯ ਸੰਤ ਗਣ ਨੂੰ ਇਸ ਆਯੋਜਨ ਦੇ ਲਈ ਕਲਪਨਾ ਸਮਰੱਥਾ ਦੇ ਲਈ ਅਤੇ ਉਸ ਕਲਪਨਾ ਨੂੰ ਚਰਿਤਾਰਥ ਕਰਨ ਦੇ ਲਈ ਜੋ ਪੁਰਸ਼ਾਰਥ ਕੀਤਾ ਹੈ, ਮੈਂ ਉਨ੍ਹਾਂ ਸਭ ਦੀ(ਨੂੰ) ਚਰਨ ਵੰਦਨਾ ਕਰਦਾ ਹਾਂ, ਹਿਰਦੇ ਤੋਂ ਵਧਾਈ ਦਿੰਦਾ ਹਾਂ ਅਤੇ ਪੂਜਯ ਮਹੰਤ ਸਵਾਮੀ ਜੀ ਦੇ ਅਸ਼ੀਰਵਾਦ ਨਾਲ ਇਤਨਾ ਬੜਾ ਸ਼ਾਨਦਾਰ ਆਯੋਜਨ ਅਤੇ ਇਹ ਦੇਸ਼ ਅਤੇ ਦੁਨੀਆ ਨੂੰ ਆਕਰਸ਼ਿਤ ਕਰੇਗਾ ਇਤਨਾ ਹੀ ਨਹੀਂ ਹੈ, ਇਹ ਪ੍ਰਭਾਵਿਤ ਕਰੇਗਾ, ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।PM addresses inaugural function of Pramukh Swami Maharaj Shatabdi Mahotsav
December 14th, 05:30 pm
PM Modi addressed the inaugural function of Pramukh Swami Maharaj Shatabdi Mahotsav in Ahmedabad. “HH Pramukh Swami Maharaj Ji was a reformist. He was special because he saw good in every person and encouraged them to focus on these strengths. He helped every inpidual who came in contact with him. I can never forget his efforts during the Machchhu dam disaster in Morbi”, the Prime Minister said.ਦੇਹੂ, ਪੁਣੇ ਵਿੱਚ ਜਗਦਗੁਰੂ ਸ਼੍ਰੀਸੰਤ ਤੁਕਾਰਾਮ ਮਹਾਰਾਜ ਸ਼ਿਲਾ ਮੰਦਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 14th, 01:46 pm
ਨਮੋ ਸਦਗੁਰੂ, ਤੁਕਯਾ ਗਿਆਨਦੀਪਾ। ਨਮੋ ਸਦਗੁਰੂ, ਸਚਿਆਨੰਦ ਰੂਪਾ।। ਨਮੋ ਸਦਗੁਰੂ, ਭਗਤ ਕਲਿਆਣ ਮੂਰਤੀ। ਨਮੋ ਸਦਗੁਰੂ, ਭਾਸਕਰਾ ਪੂਰਣ ਕੀਰਤੀ।। ਮਸਤਕ ਹੇ ਪਾਯਾਵਰੀ। ਜਾਂ ਵਾਰਕਰੀ ਸੰਤਾਂਚਯਾ।। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਅਜਿਤ ਪਵਾਰ ਜੀ, ਪ੍ਰਤੀਪੱਖ ਨੇਤਾ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਸਾਬਕਾ ਮੰਤਰੀ ਸ਼੍ਰੀ ਚੰਦ੍ਰਕਾਂਤ ਪਾਟਿਲ ਜੀ, ਵਾਰਕਰੀ ਸੰਤ ਸ਼੍ਰੀ ਮੁਰਲੀ ਬਾਬਾ ਕੁਰੇਕਰ ਜੀ, ਜਗਤਗੁਰੂ ਸ਼੍ਰੀ ਸੰਤ ਤੁਕਾਰਾਮ ਮਹਾਰਾਜ ਸੰਸਥਾਨ ਦੇ ਚੇਅਰਮੈਨ ਨਿਤਿਨ ਮੋਰੇ ਜੀ, ਅਧਿਆਤਮਕ ਅਘਾੜੀ ਦੇ ਪ੍ਰੈਸੀਡੈਂਟ ਅਚਾਰਿਆ ਸ਼੍ਰੀ ਤੁਸ਼ਾਰ ਭੋਸਲੇ ਜੀ, ਇੱਥੇ ਹਾਜ਼ਰ ਸੰਤ ਗਣ, ਦੇਵੀਓ ਅਤੇ ਸੱਜਣੋ, ਭਗਵਾਨ ਵਿਠਲ ਅਤੇ ਸਾਰੇ ਵਾਰਕਰੀ ਸੰਤਾਂ ਦੇ ਚਰਨਾਂ ਵਿੱਚ ਮੇਰਾ ਕੋਟਿ-ਕੋਟਿ ਵੰਦਨ! ਸਾਡੇ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ ਕਿ ਮਨੁੱਖ ਜਨਮ ਵਿੱਚ ਸਭ ਤੋਂ ਦੁਰਲੱਭ ਸੰਤਾਂ ਦਾ ਸਤਸੰਗ ਹੈ।PM Modi inaugurates Jagatguru Shrisant Tukaram Maharaj Temple in Dehu, Pune
June 14th, 12:45 pm
PM Modi inaugurated Jagatguru Shrisant Tukaram Maharaj Temple in Dehu, Pune. The Prime Minister remarked that India is eternal because India is the land of saints. In every era, some great soul has been descending to give direction to our country and society.ਅਹਿੰਸਾ ਯਾਤਰਾ ਸੰਪੰਨਤਾ ਸਮਾਰੋਹ ਕਾਰਯਕ੍ਰਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 27th, 02:31 pm
ਨਮਸਕਾਰ, ਪ੍ਰੋਗਰਾਮ ਵਿੱਚ ਉਪਸਥਿਤ ਆਚਾਰੀਆ ਸ਼੍ਰੀ ਮਹਾਸ਼੍ਰਮਣ ਜੀ, ਮੁਨੀ ਗਣ, ਪੂਜਯ ਸਾਧਵੀ ਜੀ ਗਣ ਅਤੇ ਸਾਰੇ ਸ਼ਰਧਾਲੂ। ਸਾਡਾ ਇਹ ਭਾਰਤ ਹਜ਼ਾਰਾਂ ਵਰ੍ਹਿਆਂ ਤੋਂ ਸੰਤਾਂ ਦੀ, ਰਿਸ਼ੀਆਂ ਦੀ, ਮੁਨੀਆਂ ਦੀ, ਆਚਾਰੀਆਂ ਦੀ ਇੱਕ ਮਹਾਨ ਪਰੰਪਰਾ ਦੀ ਧਰਤੀ ਰਿਹਾ ਹੈ। ਕਾਲ ਦੇ ਥਪੇੜਿਆਂ ਨੇ ਕੈਸੀ ਵੀ ਚੁਣੌਤੀਆਂ ਪੇਸ਼ ਕੀਤੀਆਂ ਹੋਣ, ਲੇਕਿਨ ਇਹ ਪਰੰਪਰਾ ਵੈਸੇ ਹੀ ਚਲਦੀ ਰਹੀ। ਸਾਡੇ ਇੱਥੇ ਆਚਾਰੀਆ ਉਹੀ ਬਣਿਆ ਹੈ, ਜਿਸ ਨੇ ਸਾਨੂੰ ਚਰੈਵੇਤੀ-ਚਰੈਵੇਤੀ ਦਾ ਮੰਤਰ ਦਿੱਤਾ ਹੈ। ਸਾਡੇ ਇੱਥੇ ਆਚਾਰੀਆ ਉਹੀ ਹੋਇਆ ਹੈ, ਜਿਸਨੇ ਚਰੈਵੇਤੀ-ਚਰੈਵੇਤੀ ਦੇ ਮੰਤਰ ਨੂੰ ਜੀਵਿਆ ਹੈ। ਸ਼ਵੇਤਾਂਬਰ ਤੇਰਾਪੰਥ ਤਾਂ ਚਰੈਵੇਤੀ- ਚਰੈਵੇਤੀ ਦੀ, ਨਿਰੰਤਰ ਗਤੀਸ਼ੀਲਤਾ ਦੀ ਇਸ ਮਹਾਨ ਪਰੰਪਰਾ ਨੂੰ ਨਵੀਂ ਉਚਾਈ ਦਿੰਦਾ ਆਇਆ ਹੈ। ਆਚਾਰੀਆ ਭਿਕਸ਼ੂ ਨੇ ਸ਼ਿਥਿਲਤਾ ਦੇ ਤਿਆਗ ਨੂੰ ਹੀ ਅਧਿਆਤਮਿਕ ਸੰਕਲਪ ਬਣਾਇਆ ਸੀ।ਪ੍ਰਧਾਨ ਮੰਤਰੀ ਨੇ ਅਹਿੰਸਾ ਯਾਤਰਾ ਸੰਪੰਨਤਾ ਸਮਾਰੋਹ ਕਾਰਯਕ੍ਰਮ ਨੂੰ ਸੰਬੋਧਨ ਕੀਤਾ
March 27th, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਇੱਕ ਸੰਦੇਸ਼ ਦੁਆਰਾ ਸ਼ਵੇਤਾਂਬਰ ਤੇਰਾਪੰਥ ਦੀ ਅਹਿੰਸਾ ਯਾਤਰਾ ਸੰਪੰਨਤਾ ਸਮਾਰੋਹ ਕਾਰਯਕ੍ਰਮ ਨੂੰ ਸੰਬੋਧਨ ਕੀਤਾ।ਕੱਛ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਇੱਕ ਸੈਮੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 06:03 pm
ਮੈਂ ਆਪ ਸਾਰਿਆਂ ਨੂੰ, ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਅਨੇਕ ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਅਵਸਰ ’ਤੇ ਦੇਸ਼ ਦੀਆਂ ਆਪ ਮਹਿਲਾ ਸੰਤਾਂ ਅਤੇ ਸਾਧਵੀਆਂ ਦੁਆਰਾ ਇਸ ਅਭਿਨਵ ਕਾਰਜਕ੍ਰਮ ਦਾ ਆਯੋਜਨ ਕੀਤਾ ਗਿਆ ਹੈ। ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਕੱਛ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਸੈਮੀਨਾਰ ਨੂੰ ਸੰਬੋਧਨ ਕੀਤਾ
March 08th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਕੱਛ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਇੱਕ ਸੈਮੀਨਾਰ ਨੂੰ ਸੰਬੋਧਨ ਕੀਤਾ।Congress is not even ready to consider India a nation: PM Modi
February 12th, 01:31 pm
Continuing his election campaigning spree, PM Modi addressed an election rally in Uttarakhand’s Rudrapur. Praising the people of the state, PM Modi reiterated, “Uttarakhand has achieved 100% single dose vaccination in record time. I congratulate the people here for this awareness and loyalty. I congratulate your young Chief Minister Dhami ji. Your CM’s work has shut the mouth of such people who used to say that vaccine cannot reach in hilly areas.”PM Modi addresses a Vijay Sankalp Rally in Uttarakhand’s Rudrapur
February 12th, 01:30 pm
Continuing his election campaigning spree, PM Modi addressed an election rally in Uttarakhand’s Rudrapur. Praising the people of the state, PM Modi reiterated, “Uttarakhand has achieved 100% single dose vaccination in record time. I congratulate the people here for this awareness and loyalty. I congratulate your young Chief Minister Dhami ji. Your CM’s work has shut the mouth of such people who used to say that vaccine cannot reach in hilly areas.”‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 20th, 10:31 am
ਪ੍ਰੋਗਰਾਮ ਵਿੱਚ ਸਾਡੇ ਨਾਲ ਉਪਸਥਿਤ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ-ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਕਿਸ਼ਨ ਰੈੱਡੀ ਜੀ, ਭੂਪੇਂਦਰ ਯਾਦਵ ਜੀ, ਅਰਜੁਨ ਰਾਮ ਮੇਘਵਾਲ ਜੀ, ਪੁਰਸ਼ੋਤਮ ਰੁਪਾਲਾ ਜੀ, ਅਤੇ ਸ਼੍ਰੀ ਕੈਲਾਸ਼ ਚੌਧਰੀ ਜੀ, ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਬ੍ਰਹਮਕੁਮਾਰੀਜ਼ ਦੇ executive ਸੈਕ੍ਰੇਟਰੀ ਰਾਜਯੋਗੀ ਮ੍ਰਿਤਯੁੰਜਯ ਜੀ, ਰਾਜਯੋਗਿਨੀ ਭੈਣ ਮੋਹਿਨੀ ਜੀ , ਭੈਣ ਚੰਦ੍ਰਿਕਾ ਜੀ, ਬ੍ਰਹਮਕੁਮਾਰੀਜ਼ ਦੀਆਂ ਹੋਰ ਸਾਰੀਆਂ ਭੈਣੋਂ, ਦੇਵੀਓ ਅਤੇ ਸੱਜਣੋਂ ਅਤੇ ਇੱਥੇ ਉਪਸਥਿਤ ਸਾਰੇ ਸਾਧਕ-ਸਾਧਿਕਾਵਾਂ!ਪ੍ਰਧਾਨ ਮੰਤਰੀ ਨੇ 'ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ' ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ
January 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਬ੍ਰਹਮ ਕੁਮਾਰੀਆਂ ਦੀਆਂ ਸੱਤ ਪਹਿਲਾਂ ਨੂੰ ਵੀ ਹਰੀ ਝੰਡੀ ਦਿਖਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਸਪੀਕਰ, ਸ਼੍ਰੀ ਓਮ ਬਿਰਲਾ, ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ, ਭੂਪੇਂਦਰ ਯਾਦਵ, ਸ਼੍ਰੀ ਅਰਜੁਨ ਰਾਮ ਮੇਘਵਾਲ, ਸ਼੍ਰੀ ਪਰਸ਼ੋਤਮ ਰੁਪਾਲਾ ਅਤੇ ਸ੍ਰੀ ਕੈਲਾਸ਼ ਚੌਧਰੀ ਵੀ ਹਾਜ਼ਰ ਸਨ।PM calls Acharya Mahamandaleshwar Poojya Swamy Avdheshanand Giri Ji
April 17th, 09:25 am
The Prime Minister, Shri Narendra Modi, had a telephonic conversation with Acharya Mahamandaleshwar Poojya Swamy Avdheshanand Giri Ji and asked about the health of all the Sants. He thanked the Sant Samaj for their full cooperation with the administration.