'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -Even small leaders of BJD have now become millionaires: PM Modi in Dhenkanal
May 20th, 10:00 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”PM Modi addresses mega public rallies in Dhenkanal and Cuttack, Odisha
May 20th, 09:58 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”Our government truly prioritizes the well-being of the Janjatiyas: PM Modi
February 03rd, 03:30 pm
Prime Minister Narendra Modi launched various infra projects in Sambalpur, Orissa. Referring to the invaluable contributions of Advani Ji, PM Modi said, “The government has decided to honour Advani ji with the Bharat Ratna for his invaluable contributions and service to India.” His personality exemplifies the true philosophy of ‘Nation First’, he said. He added that Advani Ji has guided India against the dynastic politics and towards the politics of development.PM Modi addresses a public meeting in Sambalpur
February 03rd, 03:15 pm
After launching various infra projects in Sambalpur, Odisha PM Modi addressed a dynamic public meeting. “The last 10 years have been dedicated to the development of India and the state of Odisha has been a central focus of the same,” PM Modi said.ਸੰਬਲਪੁਰ, ਓਡੀਸ਼ਾ ਵਿੱਚ ਵਿਭਿੰਨ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 03rd, 02:10 pm
ਓਡੀਸ਼ਾ ਦੇ ਰਾਜਪਾਲ ਰਘੁਵਰ ਦਾਸ ਜੀ, ਮੁੱਖ ਮੰਤਰੀ, ਮੇਰੇ ਮਿੱਤਰ ਸ਼੍ਰੀਮਾਨ ਨਵੀਨ ਪਟਨਾਇਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ, ਅਸ਼ਵਿਨੀ ਵੈਸ਼ਣਵ, ਬਿਸ਼ਵੇਸ਼ਵਰ ਤੁਡੁ, ਸੰਸਦ ਦੇ ਮੇਰੇ ਸਾਥੀ ਨਿਤੇਸ਼ ਗੰਗਾ ਦੇਬ ਜੀ, IIM ਸੰਬਲਪੁਰ ਦੇ ਨਿਦੇਸ਼ਕ ਪ੍ਰੋਫੈਸਰ ਮਹਾਦੇਵ ਜਾਯਸਵਾਲ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 03rd, 02:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਦਾ ਉਦੇਸ਼ ਸੜਕ, ਰੇਲਵੇ ਅਤੇ ਉਚੇਰੀ ਸਿੱਖਿਆ ਖੇਤਰ ਤੋਂ ਇਲਾਵਾ ਕੁਦਰਤੀ ਗੈਸ, ਕੋਲਾ ਅਤੇ ਬਿਜਲੀ ਉਤਪਾਦਨ ਨੂੰ ਸ਼ਾਮਲ ਕਰਨ ਵਾਲੇ ਊਰਜਾ ਸੈਕਟਰ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਸ਼੍ਰੀ ਮੋਦੀ ਨੇ ਆਈਆਈਐੱਮ ਸੰਬਲਪੁਰ ਦੇ ਮਾਡਲ ਅਤੇ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।ਪ੍ਰਧਾਨ ਮੰਤਰੀ 3-4 ਫਰਵਰੀ ਨੂੰ ਓਡੀਸ਼ਾ ਅਤੇ ਅਸਾਮ ਦਾ ਦੌਰਾ ਕਰਨਗੇ
February 02nd, 11:07 am
ਪ੍ਰਧਾਨ ਮੰਤਰੀ 3 ਫਰਵਰੀ ਨੂੰ ਲਗਭਗ 2:15 ਵਜੇ, ਓਡੀਸ਼ਾ ਦੇ ਸੰਬਲਪੁਰ ਵਿੱਚ ਇੱਕ ਜਨਤਕ ਪ੍ਰੋਗਰਾਮ ਦੇ ਦੌਰਾਨ 68,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੇ ਉਦਘਾਟਨ ਕਰਨਗੇ, ਲੋਕਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਸਾਮ ਜਾਣਗੇ। 4 ਫਰਵਰੀ ਨੂੰ ਲਗਭਗ 11:30 ਵਜੇ ਪ੍ਰਧਾਨ ਮੰਤਰੀ ਗੁਵਹਾਟੀ ਵਿੱਚ ਇੱਕ ਜਨਤਕ ਪ੍ਰੋਗਰਾਮ ਦੇ ਦੌਰਾਨ 11,000 ਕਰੋੜ ਰੁਪਏ ਤੋਂ ਅਧਿਕ ਦੀਆਂ ਵਿਭਿੰਨ ਵਿਕਾਸ ਯੋਜਨਾਵਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੀ ਬਿਲਾਸਪੁਰ ਡਿਵੀਜ਼ਨ, ਰਾਏਪੁਰ ਡਿਵੀਜ਼ਨ, ਸੰਬਲਪੁਰ ਡਿਵੀਜ਼ਨ, ਨਾਗਪੁਰ ਡਿਵੀਜ਼ਨ ਅਤੇ ਵਾਲਟੇਅਰ ਡਿਵੀਜ਼ਨ ਵਿੱਚ ਰੇਲਵੇ ਦੇ 100% ਬਿਜਲੀਕਰਣ ਦੀ ਸ਼ਲਾਘਾ ਕੀਤੀ
March 25th, 11:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੀ ਬਿਲਾਸਪੁਰ ਡਿਵੀਜ਼ਨ, ਰਾਏਪੁਰ ਡਿਵੀਜ਼ਨ, ਸੰਬਲਪੁਰ ਡਿਵੀਜ਼ਨ, ਨਾਗਪੁਰ ਡਿਵੀਜ਼ਨ ਅਤੇ ਵਾਲਟੇਅਰ ਡਿਵੀਜ਼ਨ ਵਿੱਚ ਰੇਲਵੇ ਦੇ 100 % ਬਿਜਲੀਕਰਣ ਦੀ ਸ਼ਲਾਘਾ ਕੀਤੀ ਹੈ।Innovation, integrity and inclusion have emerged as key mantras in the field of management: PM
January 02nd, 11:01 am
PM Modi laid the foundation of the permanent campus of IIM Sambalpur in Odisha. The PM said innovation, integrity and inclusion had emerged as key mantras in the field of management. “The concept of management is changing with a change in the style of work. Focus is now on collaborative, innovative and transformative management,” PM Modi added.PM Modi lays foundation stone of the permanent campus of IIM Sambalpur in Odisha
January 02nd, 11:00 am
PM Modi laid the foundation of the permanent campus of IIM Sambalpur in Odisha. The PM said innovation, integrity and inclusion had emerged as key mantras in the field of management. “The concept of management is changing with a change in the style of work. Focus is now on collaborative, innovative and transformative management,” PM Modi added.PM to lay Foundation Stone of the permanent campus of IIM Sambalpur on 2nd January
December 31st, 07:16 pm
PM Narendra Modi will lay the foundation stone of the permanent campus of IIM Sambalpur on 2nd January 2021 at 11 AM.NaMo in Odisha: Splendid moments from Shri Modi's speech at Vijay Sankalp Samabesh Rally in Sambalpur, Odisha
March 19th, 04:01 pm
NaMo in Odisha: Splendid moments from Shri Modi's speech at Vijay Sankalp Samabesh Rally in Sambalpur, Odisha