ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਤਸਰੀ ਦੇ ਪਾਵਨ ਅਵਸਰ ‘ਤੇ ਸਾਡੇ ਜੀਵਨ ਵਿੱਚ ਸਦਭਾਵ ਅਤੇ ਖਿਮਾ ਦੇ ਮਹੱਤਵ ‘ਤੇ ਜ਼ੋਰ ਦਿੱਤਾ
September 07th, 10:26 pm
ਸੰਵਤਸਰੀ ਦੇ ਪਾਵਨ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਕਸ (X) ‘ਤੇ ਇੱਕ ਭਾਵਪੂਰਨ ਸੰਦੇਸ਼ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸਾਡੇ ਜੀਵਨ ਵਿੱਚ ਸਦਭਾਵ ਅਤੇ ਖਿਮਾ ਦੇ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਸਮਾਨ-ਅਨੁਭੂਤੀ ਅਤੇ ਇਕਜੁੱਟਤਾ ਨੂੰ ਅਪਣਾਉਣ ਅਤੇ ਦਇਆ ਅਤੇ ਏਕਤਾ ਦੀ ਭਾਵਨਾ ਨੂੰ ਹੁਲਾਰਾ ਦੇਣ ਦਾ ਆਗਰਹਿ ਕੀਤਾ (ਤਾਕੀਦ ਕੀਤੀ), ਜੋ ਸਾਡੀ ਸਮੂਹਿਕ ਯਾਤਰਾ ਦਾ ਮਾਰਗਦਰਸ਼ਨ ਕਰ ਸਕਦੀ ਹੈ।ਪ੍ਰਧਾਨ ਮੰਤਰੀ ਨੇ ਸੰਵਤਸਰੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
September 19th, 08:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਤਸਰੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸੰਵਤਸਰੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
August 31st, 08:51 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਵਤਸਰੀ ਦੇ ਅਵਸਰ ‘ਤੇ ਲੋਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।PM greets people on the occasion of Samvatsari
September 10th, 09:18 pm
The Prime Minister, Shri Narendra Modi has greeted the people on the occasion of Samvatsari.Brahma Kumaris family has spread the message of India's rich culture throughout the world: PM
March 26th, 06:11 pm
PM Narendra Modi, today addressed the 80th anniversary celebrations of the Brahma Kumaris family, via video conferencing. The Prime Minister appreciated the work done by the Brahma Kumaris institution in many fields, including in solar energy. He called for expanding the use of digital transactions to bring down corruption. The Prime Minister also touched upon themes such as Swachh Bharat, and LED lighting, and spoke of their benefits.PM addresses the 80th anniversary celebrations of the Brahma Kumaris family via video conferencing
March 26th, 06:10 pm
PM Modi addressed the 80th anniversary celebrations of Brahma Kumaris via video conferencing. The PM said that Brahma Kumar and Kumaris have spread the message of India's rich culture throughout the world. Laying out India's commitment towards clean energy, the PM said, By 2030, India aims to generate 40% energy from non-fossil fuels. By 2022, our aim is to ensure 175 GW of clean energy. He also urged people to further the use of digital transactions and make the system more transparent.PM greets people on the occasion of Samvatsari
September 17th, 09:10 pm