ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 07th, 02:01 pm
ਮੈਂ ਇੱਥੇ ਆਦਰਯੋਗ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ਦੀ ਚਰਚਾ ਵਿੱਚ ਭਾਗੀਦਾਰ ਬਣਨ ਦੇ ਲਈ ਉਪਸਥਿਤ ਹੋਇਆ ਹਾਂ। ਅਤੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਭਾਸ਼ਣ ਦਾ ਮੇਰੀ ਤਰਫ਼ੋਂ ਆਦਰਪੂਰਵਕ ਧੰਨਵਾਦ ਭੀ ਕਰਦਾ ਹਾਂ, ਅਭਿਨੰਦਨ ਭੀ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ
February 07th, 02:00 pm
ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 75ਵਾਂ ਗਣਤੰਤਰ ਦਿਵਸ ਦੇਸ਼ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ ਅਤੇ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਦੇ ਦੌਰਾਨ ਭਾਰਤ ਦੇ ਆਤਮਵਿਸ਼ਵਾਸ ਦੀ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਉੱਜਵਲ ਭਵਿੱਖ ਬਾਰੇ ਵਿਸ਼ਵਾਸ ਵਿਅਕਤ ਕੀਤਾ ਅਤੇ ਭਾਰਤ ਦੇ ਨਾਗਰਿਕਾਂ ਦੀ ਸਮਰੱਥਾ ਨੂੰ ਸਵੀਕਾਰ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਬੋਧਨ ਦੇ ਲਈ ਧੰਨਵਾਦ ਕੀਤਾ, ਜਿਸ ਨੇ ਰਾਸ਼ਟਰ ਨੂੰ ਵਿਕਸਿਤ ਭਾਰਤ ਦਾ ਸੰਕਲਪ ਪੂਰਾ ਕਰਨ ਦੇ ਲਈ ਮਾਰਗਦਰਸ਼ਨ ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੇ ਸੰਬੋਧਨ ‘ਤੇ ‘ਧੰਨਵਾਦ ਪ੍ਰਸਤਾਵ’ ‘ਤੇ ਸਾਰਥਕ ਚਰਚਾ ਦੇ ਲਈ ਸਦਨ ਦੇ ਮੈਂਬਰਾਂ ਦਾ ਧੰਨਵਾਦ ਭੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰਪਤੀ ਜੀ ਦੇ ਸੰਬੋਧਨ ਵਿੱਚ ਭਾਰਤ ਦੇ ਵਧਦੇ ਆਤਮਵਿਸ਼ਵਾਸ, ਆਸ਼ਾਜਨਕ ਭਵਿੱਖ ਅਤੇ ਲੋਕਾਂ ਦੀਆਂ ਅਪਾਰ ਸੰਭਾਵਨਾਵਾਂ ‘ਤੇ ਬਲ ਦਿੱਤਾ ਗਿਆ।”ਬੰਗਲੁਰੂ, ਕਰਨਾਟਕ ਵਿੱਚ ਇੰਡੀਆ ਐਨਰਜੀ ਵੀਕ 2023 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 06th, 11:50 am
ਇਸ ਸਮੇਂ ਤੁਰਕੀ ਵਿੱਚ ਆਏ ਵਿਨਾਸ਼ਕਾਰੀ ਭੁਚਾਲ ’ਤੇ ਸਾਡੇ ਸਾਰਿਆਂ ਦੀ ਦ੍ਰਿਸ਼ਟੀ ਲਗੀ ਹੋਈ ਹੈ। ਬਹੁਤ ਸਾਰੇ ਲੋਕਾਂ ਦੀ ਦੁਖਦ (ਦੁਖਦਾਈ) ਮੌਤ ਅਤੇ ਬਹੁਤ ਨੁਕਸਾਨ ਦੀਆਂ ਖ਼ਬਰਾਂ ਹਨ। ਤੁਰਕੀ ਦੇ ਆਸ-ਪਾਸ ਦੇ ਦੇਸ਼ਾਂ ਵਿੱਚ ਵੀ ਨੁਕਸਾਨ ਦੀ ਆਸ਼ੰਕਾ (ਖਦਸ਼ਾ) ਹੈ। ਭਾਰਤ ਦੇ 140 ਕਰੋੜ ਲੋਕਾਂ ਦੀਆਂ ਸੰਵੇਦਨਾਵਾਂ, ਸਾਰੇ ਭੁਚਾਲ ਪੀੜਿਤਾਂ ਦੇ ਨਾਲ ਹਨ। ਭਾਰਤ ਭੁਚਾਲ ਪੀੜਿਤਾਂ ਦੀ ਹਰ ਸੰਭਵ ਮਦਦ ਦੇ ਲਈ ਤਤਪਰ ਹੈ।ਪ੍ਰਧਾਨ ਮੰਤਰੀ ਨੇ ਬੰਗਲੁਰੂ ਵਿੱਚ ਇੰਡੀਆ ਐਨਰਜੀ ਵੀਕ 2023 ਦਾ ਉਦਘਾਟਨ ਕੀਤਾ
February 06th, 11:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲੁਰੂ ਵਿੱਚ ਇੰਡੀਆ ਐਨਰਜੀ ਵੀਕ (ਆਈਈਡਬਲਿਊ) 2023 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇੰਡੀਅਨ ਆਇਲ ਦੀ ‘ਅਨਬੋਟਲਡ’ ਪਹਿਲ ਤਹਿਤ ਵਰਦੀਆਂ ਲਾਂਚ ਕੀਤੀਆਂ। ਇਹ ਯੂਨੀਫਾਰਮਾਂ ਰੀਸਾਈਕਲ ਕੀਤੀਆਂ ਪੀਈਟੀ ਬੋਤਲਾਂ ਦੀਆਂ ਬਣੀਆਂ ਹਨ। ਉਨ੍ਹਾਂ ਇੰਡੀਅਨ ਆਇਲ ਦੇ ਇਨਡੋਰ ਸੋਲਰ ਕੁਕਿੰਗ ਸਿਸਟਮ ਦੇ ਦੋਹਰੇ ਕੁੱਕਟੌਪ ਮਾਡਲ ਨੂੰ ਵੀ ਲਾਂਚ ਕੀਤਾ ਅਤੇ ਇਸ ਦੇ ਵਪਾਰਕ ਰੋਲ-ਆਊਟ ਨੂੰ ਹਰੀ ਝੰਡੀ ਦਿਖਾਈ।PM's address at ‘Prarambh: Startup India International Summit’
January 16th, 05:26 pm
The Prime Minister, Shri Narendra Modi interacted with startups and addressed ‘Prarambh: Startup India International Summit’ today via video conferencing. Ministers from BIMSTEC countries and Union Ministers Shri Prakash Javadekar, Shri Piyush Goyal and Shri Som Parkash were present on the occasion.PM interacts with Startups and addresses ‘Prarambh: Startup India International Summit’
January 16th, 05:24 pm
The Prime Minister, Shri Narendra Modi interacted with startups and addressed ‘Prarambh: Startup India International Summit’ today via video conferencing. Ministers from BIMSTEC countries and Union Ministers Shri Prakash Javadekar, Shri Piyush Goyal and Shri Som Parkash were present on the occasion.During Kargil War, Indian Army showed its might to the world: PM Modi during Mann Ki Baat
July 26th, 11:30 am
During Mann Ki Baat, PM Modi paid rich tributes to the martyrs of the Kargil War, spoke at length about India’s fight against the Coronavirus and shared several inspiring stories of self-reliant India. The Prime Minister also shared his conversation with youngsters who have performed well during the board exams this year.PM to interact with representatives from Varanasi based NGOs tomorrow
July 08th, 02:24 pm
During the lockdown imposed in view of the COVID pandemic, the residents of Varanasi and members of social organizations, through their own efforts as well as by providing assistance to the District Administration, ensured that food was available timely for everyone in need. PM Modi will interact with representatives of such organizations via video conferencing.PM's initial remarks in the Virtual Conference with Chief Ministers
June 17th, 04:06 pm
PM Modi interacted with state Chief Ministers on ways to check the spread of coronavirus during ‘unlock 1.0’. He noted that the number of patients who have recovered from COVID-19 till now is more than the number of active cases in the country.PM holds second part of interaction with CMs to discuss situation post Unlock 1.0
June 17th, 04:00 pm
PM Modi interacted with state Chief Ministers on ways to check the spread of coronavirus during ‘unlock 1.0’. He noted that the number of patients who have recovered from COVID-19 till now is more than the number of active cases in the country.