ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।PM Modi conveys best wishes to Justice Sanjiv Khanna on taking oath as Chief Justice of Supreme Court of India
November 11th, 01:34 pm
The Prime Minister, Shri Narendra Modi has conveyed his best wishes to Justice Sanjiv Khanna on taking oath as Chief Justice of Supreme Court of India.