PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.ਪ੍ਰਧਾਨ ਮੰਤਰੀ ਨੇ ਪੁਣੇ ਵਿੱਚ ਸੰਤ ਤੁਕਾਰਾਮ ਜੀ ਨੂੰ ਪ੍ਰਾਰਥਨਾ ਕੀਤੀ
June 14th, 02:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣੇ ਵਿੱਚ ਸੰਤ ਤੁਕਾਰਾਮ ਜੀ ਨੂੰ ਪ੍ਰਾਰਥਨਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸੰਤ ਤੁਕਾਰਾਮ ਦੇ ਆਦਰਸ਼ ਲੋਕਾਂ ਨੂੰ ਪ੍ਰੋਤਸਾਹਿਤ ਕਰਦੇ ਹਨ ਅਤੇ ਸਾਨੂੰ ਦੂਸਰਿਆਂ ਦੀ ਸੇਵਾ ਕਰਨ ਅਤੇ ਇੱਕ ਕਰੁਣਾਮਈ ਸਮਾਜ ਦਾ ਵਿਕਾਸ ਕਰਨ ਦੇ ਲਈ ਪ੍ਰੇਰਿਤ ਕਰਦੇ ਹਨ।ਪੰਢਰਪੁਰ ਵਿੱਚ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 08th, 03:33 pm
ਪ੍ਰੋਗਰਾਮ ਵਿੱਚ ਸਾਡੇ ਨਾਲ ਹਾਜ਼ਿਰ ਮਹਾਰਾਸ਼ਟਰ ਦੇ ਗਵਰਨਰ ਸ਼੍ਰੀਮਾਨ ਭਗਤ ਸਿੰਘ ਕੋਸ਼ਿਯਾਰੀ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਉਧਵ ਠਾਕਰੇ ਜੀ, ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਸ਼੍ਰੀ ਨਿਤਿਨ ਗਡਕਰੀ ਜੀ, ਮੇਰੇ ਹੋਰ ਸਹਿਯੋਗੀ ਨਾਰਾਇਣ ਰਾਣੇ ਜੀ, ਰਾਵਸਾਹਿਬ ਦਾਨਵੇ ਜੀ, ਰਾਮਦਾਸ ਅਠਾਵਲੇ ਜੀ, ਕਪਿਲ ਪਾਟਿਲ ਜੀ, ਡਾਕਟਰ ਭਾਗਵਤ ਕਰਾਡ ਜੀ, ਡਾਕਟਰ ਭਾਰਤੀ ਪਵਾਰ ਜੀ, ਜਨਰਲ ਵੀਕੇ ਸਿੰਘ ਜੀ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਮਹਾਰਾਸ਼ਟਰ ਵਿਧਾਨਸਭਾ ਵਿੱਚ ਨੇਤਾ ਪ੍ਰਤੀਪੱਖ ਅਤੇ ਮੇਰੇ ਮਿੱਤਰ ਸ਼੍ਰੀ ਦੇਵੇਂਦ੍ਰ ਫਡਣਵੀਸ ਜੀ, legislative ਕਾਉਂਸਿਲ ਦੇ ਚੇਅਰਮੈਨ ਰਾਮਰਾਜੇ ਨਾਇਕ ਜੀ, ਮਹਾਰਾਸ਼ਟਰ ਸਰਕਾਰ ਦੇ ਸਾਰੇ ਸਨਮਾਨਿਤ ਮੰਤਰੀਗਣ, ਸੰਸਦ ਵਿੱਚ ਮੇਰੇ ਸਹਿਯੋਗੀ ਸਾਂਸਦਗਣ, ਮਹਾਰਾਸ਼ਟਰ ਦੇ ਵਿਧਾਇਕਗਣ, ਸਾਰੇ ਹੋਰ ਜਨਪ੍ਰਤੀਨਿਧੀ, ਇੱਥੇ ਸਾਨੂੰ ਆਸ਼ੀਰਵਾਦ ਦੇਣ ਦੇ ਲਈ ਹਾਜ਼ਿਰ ਸਾਰੇ ਪੂਜਯ ਸੰਤਗਣ, ਅਤੇ ਸ਼ਰਧਾਲੂ ਸਾਥੀਓ!ਪ੍ਰਧਾਨ ਮੰਤਰੀ ਨੇ ਵਿਭਿੰਨ ਰਾਸ਼ਟਰੀ ਰਾਜਮਾਰਗਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਸੜਕ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ
November 08th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਵਿਭਿੰਨ ਰਾਸ਼ਟਰੀ ਰਾਜ–ਮਾਰਗਾਂ ਦਾ ਨੀਂਹ–ਪੱਥਰ ਰੱਖਿਆ ਅਤੇ ਸੜਕ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ, ਮਹਾਰਾਸ਼ਟਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਮੌਜੂਦ ਸਨ।ਪ੍ਰਧਾਨ ਮੰਤਰੀ 8 ਨਵੰਬਰ ਨੂੰ ਸ਼੍ਰੀ ਸੰਤ ਗਿਆਨੇਸ਼ਵਰ ਮਹਾਰਾਜ ਪਾਲਖੀ ਮਾਰਗ ਤੇ ਸ਼੍ਰੀ ਸੰਤ ਤੁਕਾਰਾਮ ਮਹਾਰਾਜ ਪਾਲਖੀ ਮਾਰਗ ਦੇ ਮੁੱਖ ਸੈਕਸ਼ਨਾਂ ਦੀ ਫ਼ੋਰ–ਲੇਨਿੰਗ ਦਾ ਨੀਂਹ–ਪੱਥਰ ਰੱਖਣਗੇ
November 07th, 04:24 pm
ਪੰਢਰਪੁਰ ਨੂੰ ਸ਼ਰਧਾਲੂਆਂ ਦੀ ਆਵਾਜਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਨਵੰਬਰ, 2021 ਨੂੰ ਦੁਪਹਿਰ 3:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ਼੍ਰੀ ਸੰਤ ਗਿਆਨੇਸ਼ਵਰ ਮਹਾਰਾਜ ਪਾਲਖੀ ਮਾਰਗ (NH-965) ਦੇ ਪੰਜ ਭਾਗਾਂ ਅਤੇ ਸ਼੍ਰੀ ਸੰਤ ਤੁਕਾਰਾਮ ਮਹਾਰਾਜ ਪਾਲਖੀ ਮਾਰਗ (NH-965G) ਦੇ ਤਿੰਨ ਭਾਗਾਂ ਨੂੰ ਚਾਰ–ਮਾਰਗੀ (ਫ਼ੋਰ–ਲੇਨਿੰਗ) ਕਰਨ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਰਾਸ਼ਟਰੀ ਰਾਜ ਮਾਰਗਾਂ ਦੇ ਦੋਵੇਂ ਪਾਸੇ 'ਪਾਲਖੀ' ਲਈ ਪੈਦਲ ਚਲਣ ਵਾਲਿਆਂ ਨੂੰ ਸਮਰਪਿਤ ਰਸਤਿਆਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਮੁਸ਼ਕਲ ਰਹਿਤ ਅਤੇ ਸੁਰੱਖਿਅਤ ਰਸਤਾ ਮਿਲੇਗਾ।