ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
December 15th, 09:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਪਟੇਲ ਦੀ ਸ਼ਖਸੀਅਤ ਅਤੇ ਸਮਰਪਣ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨਾਗਰਿਕਾਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ
October 31st, 07:33 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ’ਤੇ ਭਾਰਤ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਦੇ ਲਈ ਉਨ੍ਹਾਂ ਦੇ ਸਮਰਪਣ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।The BJP government has diligently tackled the issues faced by sugarcane farmers: PM Modi in Pilibhit
April 09th, 11:00 am
Prime Minister Narendra Modi showered his love and admiration upon the crowd of Pilibhit, Uttar Pradesh. The crowd gathered to celebrate PM Modi’s arrival to the city. PM Modi graced the event and discussed his vision of Uttar Pradesh with the audience. “Amid the various difficulties being faced by the world now, India is showing that there is nothing impossible for it to achieve,” said the PM.PM Modi in his high spirits addresses a public meeting in Pilibhit, Uttar Pradesh
April 09th, 10:42 am
Prime Minister Narendra Modi showered his love and admiration upon the crowd of Pilibhit, Uttar Pradesh. The crowd gathered to celebrate PM Modi’s arrival to the city. PM Modi graced the event and discussed his vision of Uttar Pradesh with the audience. “Amid the various difficulties being faced by the world now, India is showing that there is nothing impossible for it to achieve,” said the PM.ਨਵਸਾਰੀ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 22nd, 04:40 pm
ਗੁਜਰਾਤ ਵਿੱਚ ਅੱਜ ਦਾ ਇਹ ਮੇਰਾ ਤੀਸਰਾ ਪ੍ਰੋਗਰਾਮ ਹੈ। ਅੱਜ ਸਵੇਰੇ ਹੀ ਮੈਨੂੰ ਅਹਿਮਦਾਬਾਦ ਵਿੱਚ ਪੂਰੇ ਗੁਜਰਾਤ ਦੇ ਲੱਖਾਂ ਪਸ਼ੂਪਾਲਕ ਸਾਥੀ, ਡੇਅਰੀ ਉਦਯੋਗ ਨਾਲ ਜੁੜੇ ਲੋਕ, ਉਨ੍ਹਾਂ ਦੇ ਦਰਸ਼ਨ ਕਰਨ ਦਾ ਅਵਸਰ ਮਿਲਿਆ, ਉਨ੍ਹਾਂ ਨਾਲ ਗੱਲ ਕਰਨ ਦਾ ਮੌਕਾ ਮਿਲਿਆ। ਉਸ ਦੇ ਬਾਅਦ ਮੇਹਸਾਣਾ ਵਿੱਚ ਵਾਡੀਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਆਯੋਜਨ ਨਾਲ ਜੁੜਨ ਦਾ ਸੁਭਾਗ ਮਿਲਿਆ। ਅਤੇ ਹੁਣ ਇੱਥੇ ਨਵਸਾਰੀ ਵਿੱਚ ਆਪ ਸਭ ਦੇ ਦਰਮਿਆਨ ਵਿਕਾਸ ਦੇ ਇਸ ਉਤਸਵ ਵਿੱਚ ਸ਼ਾਮਲ ਹੋ ਰਿਹਾ ਹਾਂ। ਤੁਸੀਂ ਇੱਕ ਕੰਮ ਕਰੋ, ਜਿਵੇਂ ਭੂਪੇਂਦਰ ਭਾਈ ਨੇ ਕਿਹਾ ਕਿ ਸ਼ਾਇਦ ਆਜ਼ਾਦੀ ਦੇ ਬਾਅਦ ਪਹਿਲੀ ਇੱਕ ਹੀ ਵਾਰ ਵਿੱਚ ਇੰਨੇ ਸਾਰੇ ਰੁਪਏ ਦੇ ਵਿਕਾਸ ਦੇ ਕੰਮ ਹੋਏ ਹੋਣ ਅਜਿਹਾ ਪਹਿਲੀ ਵਾਰ ਹੋਇਆ ਹੈ। ਤਾਂ ਵਿਕਾਸ ਦੇ ਇੰਨੇ ਵੱਡੇ ਉਤਸਵ ਵਿੱਚ ਇੱਕ ਕੰਮ ਕਰੋ ਆਪ ਸਭ, ਕਰੋਗੇ? ਆਪਣਾ ਮੋਬਾਈਲ ਕੱਢ ਕੇ ਉਸ ਦੀ ਫਲੈਸ਼ ਲਾਈਟ ਚਾਲੂ ਕਰੋ, ਅਤੇ ਵਿਕਾਸ ਉਤਸਵ ਵਿੱਚ ਭਾਗੀਦਾਰ ਬਣੋ। ਭਾਰਤ ਮਾਤਾ ਕੀ ਜੈ...ਅਜਿਹਾ ਨਹੀਂ ਚਲੇਗਾ ਠੰਡਾ-ਠੰਡਾ। ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਸ਼ਾਬਾਸ਼। ਨਵਸਾਰੀ ਵਿੱਚ ਜਿਵੇਂ ਹੀਰਾ ਚਮਕਦਾ ਹੋਵੇ ਅਜਿਹਾ ਲਗ ਰਿਹਾ ਹੈ ਅੱਜ। ਥੋੜੀ ਦੇਰ ਪਹਿਲਾਂ ਵਡੋਦਰਾ, ਨਵਸਾਰੀ, ਭਰੂਚ, ਸੂਰਤ ਅਤੇ ਦੂਸਰੇ ਖੇਤਰਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਸ ਮਿਲੇ ਹਨ। ਟੈਕਸਟਾਈਲ, ਬਿਜਲੀ ਅਤੇ ਸ਼ਹਿਰੀ ਵਿਕਾਸ ਨਾਲ ਜੁੜੇ 40 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਇਨ੍ਹਾਂ ਪ੍ਰੋਜੈਕਟਾਂ ਦੇ ਲਈ ਆਪ ਸਭ ਨੂੰ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਨਵਸਾਰੀ ਵਿੱਚ 47,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 22nd, 04:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿੱਚ 47,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰੋਜੈਕਟਾਂ ਵਿੱਚ ਬਿਜਲੀ ਉਤਪਾਦਨ, ਰੇਲ ਸੜਕ, ਕੱਪੜਾ, ਸਿੱਖਿਆ, ਵਾਟਰ ਸਪਲਾਈ, ਕਨੈਕਟੀਵਿਟੀ ਅਤੇ ਸ਼ਹਿਰੀ ਵਿਕਾਸ ਜਿਹੇ ਕਈ ਖੇਤਰ ਸ਼ਾਮਲ ਹਨ।ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 22nd, 11:30 am
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ
February 22nd, 10:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਪੁਣਯ ਤਿਥੀ (Punya Tithi) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 15th, 09:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸਰਦਾਰ ਪਟੇਲ ਦੀ ਦੂਰਦਰਸ਼ੀ ਅਗਵਾਈ ਅਤੇ ਦੇਸ਼ ਦੀ ਏਕਤਾ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ।BJP made a separate ministry & increased budget for the welfare of Adivasis: PM Modi
November 22nd, 09:15 am
The electoral atmosphere intensified as PM Narendra Modi engaged in two spirited rallies in Sagwara and Kotri ahead of the Rajasthan assembly election. “This region has suffered greatly under Congress rule. The people of Dungarpur are well aware of how the misrule of the Congress has shattered the dreams of the youth,” PM Modi said while addressing the public rally.PM Modi Addresses public meetings in Sagwara and Kotri, Rajasthan
November 22nd, 09:05 am
The electoral atmosphere intensified as PM Narendra Modi engaged in two spirited rallies in Sagwara and Kotri ahead of the Rajasthan assembly election. “This region has suffered greatly under Congress rule. The people of Dungarpur are well aware of how the misrule of the Congress has shattered the dreams of the youth,” PM Modi said while addressing the public rally.The soil of India creates an affinity for the soul towards spirituality: PM Modi
October 31st, 09:23 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.PM participates in program marking culmination of Meri Maati Mera Desh campaign’s Amrit Kalash Yatra
October 31st, 05:27 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.