
ਪਿਕਸਲਸਪੇਸ (PixxelSpace) ਦੁਆਰਾ ਭਾਰਤ ਦਾ ਪਹਿਲਾ ਪ੍ਰਾਈਵੇਟ ਸੈਟੇਲਾਇਟ ਸਮੂਹ ਭਾਰਤ ਦੇ ਨੌਜਵਾਨਾਂ ਦੀ ਅਸਾਧਾਰਣ ਪ੍ਰਤਿਭਾ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ
January 17th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪਿਕਸਲਸਪੇਸ (PixxelSpace) ਦੁਆਰਾ ਭਾਰਤ ਦਾ ਪਹਿਲਾ ਪ੍ਰਾਈਵੇਟ ਸੈਟੇਲਾਇਟ ਸਮੂਹ (India's first private satellite constellation) ਭਾਰਤ ਦੇ ਨੌਜਵਾਨਾਂ ਦੀ ਅਸਾਧਾਰਣ ਪ੍ਰਤਿਭਾ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪੁਲਾੜ ਉਦਯੋਗ ਵਿੱਚ ਸਾਡੇ ਪ੍ਰਾਈਵੇਟ ਸੈਕਟਰ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਉਜਾਗਰ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਸੈਟੇਲਾਇਟਾਂ ਦੀ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਦੇ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਨੂੰ ਵਧਾਈਆਂ ਦਿੱਤੀਆਂ
January 16th, 01:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੈਟਾਲਾਈਟਾਂ ਦੇ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਅਤੇ ਸੰਪੂਰਨ ਪੁਲਾੜ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਦੇ ਖ਼ਾਹਿਸ਼ੀ ਪੁਲਾੜ ਮਿਸ਼ਨਾਂ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਸਐੱਸਐੱਲਵੀ-ਡੀ3(SSLV-D3) ਦੇ ਸਫ਼ਲ ਲਾਂਚ ਦੇ ਲਈ ਇਸਰੋ (ISRO) ਨੂੰ ਵਧਾਈਆਂ ਦਿੱਤੀਆਂ
August 16th, 01:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ- ISRO) ਦੇ ਵਿਗਿਆਨੀਆਂ ਨੂੰ ਨਵੇਂ ਸੈਟੇਲਾਇਟ ਲਾਂਚ ਵ੍ਹੀਕਲ ਐੱਸਐੱਸਐੱਲਵੀ-ਡੀ3(SSLV)-D3 ਦੇ ਸਫ਼ਲ ਲਾਂਚ ਲਈ ਵਧਾਈਆਂ ਦਿੱਤੀਆਂ ।Congress has not yet arrived in the 21st century: PM Modi in Mandi, HP
May 24th, 10:15 am
Addressing his second public meeting in Mandi, Himachal Pradesh, PM Modi spoke about the aspirations of the youth and the importance of women's empowerment. He stressed the need for inclusive development and equal opportunities for all citizens.Weak Congress government used to plead around the world: PM Modi in Shimla, HP
May 24th, 10:00 am
Prime Minister Narendra Modi addressed a vibrant public meeting in Shimla, Himachal Pradesh, invoking nostalgia and a forward-looking vision for Himachal Pradesh. The Prime Minister emphasized his longstanding connection with the state and its people, reiterating his commitment to their development and well-being.PM Modi addresses public meetings in Shimla & Mandi, Himachal Pradesh
May 24th, 09:30 am
Prime Minister Narendra Modi addressed vibrant public meetings in Shimla and Mandi, Himachal Pradesh, invoking nostalgia and a forward-looking vision for Himachal Pradesh. The Prime Minister emphasized his longstanding connection with the state and its people, reiterating his commitment to their development and well-being.Congress, with its Emergency-era mentality, has lost faith in democracy: PM Modi in Rudrapur
April 02nd, 12:30 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.PM Modi delivers a powerful speech at a public meeting in Rudrapur, Uttarakhand
April 02nd, 12:00 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.Cabinet approves amendment in the Foreign Direct Investment (FDI) policy on Space Sector
February 21st, 11:06 pm
The Union Cabinet chaired by Prime Minister Shri Narendra Modi approved the amendment in Foreign Direct Investment (FDI) policy on space sector. Now, the satellites sub-sector has been pided into three different activities with defined limits for foreign investment in each such sector.ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਵਿੱਚ ਅਹਲਨ ਮੋਦੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 13th, 11:19 pm
ਅੱਜ, ਅਬੂ ਧਾਬੀ ਵਿੱਚ ਆਪ (ਤੁਸੀਂ) ਲੋਕਾਂ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਆਪ (ਤੁਸੀਂ) ਲੋਕ ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੇ ਕੋਣੇ-ਕੋਣੇ ਤੋਂ ਆਏ ਹੋ ਅਤੇ ਭਾਰਤ ਦੇ ਭੀ ਅਲੱਗ-ਅਲੱਗ ਰਾਜਾਂ ਤੋਂ ਆਏ ਹੋ, ਲੇਕਿਨ ਸਭ ਦੇ ਦਿਲ ਜੁੜੇ ਹੋਏ ਹਨ। ਇਸ ਇਤਿਹਾਸਿਕ ਸਟੇਡੀਅਮ ਵਿੱਚ ਹਰ ਧੜਕਨ ਕਹਿ ਰਹੀ ਹੈ-ਭਾਰਤ-UAE ਦੋਸਦੀ ਜ਼ਿੰਦਾਬਾਦ! ਹਰ ਸਾਂਸ ਕਹ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਹਰ ਆਵਾਜ਼ ਕਹਿ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਬੱਸ....ਇਸ ਪਲ ਨੂੰ ਜੀ ਲੈਣਾ ਹੈ...ਜੀ ਭਰ ਕੇ ਜੀ ਲੈਣਾ ਹੈ। ਅੱਜ ਉਹ ਯਾਦਾਂ ਬਟੋਰ ਲੈਣੀਆਂ ਹਨ, ਜੋ ਜੀਵਨ ਭਰ ਤੁਹਾਡੇ ਸਾਥ ਰਹਿਣ ਵਾਲੀਆਂ ਹਨ। ਜੋ ਯਾਦਾਂ ਜੀਵਨ ਭਰ ਮੇਰੇ ਸਾਥ ਭੀ ਰਹਿਣ ਵਾਲੀਆਂ ਹਨ।ਸੰਯੁਕਤ ਅਰਬ ਅਮੀਰਾਤ ਵਿਖੇ ਭਾਰਤੀ ਸਮੁਦਾਇ ਦੇ ਸਮਾਗਮ- “ਅਹਲਨ ਮੋਦੀ” (''AHLAN MODI'')ਵਿੱਚ ਪ੍ਰਧਾਨ ਮੰਤਰੀ ਦੀ ਗੱਲਬਾਤ
February 13th, 08:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਭਾਰਤੀ ਸਮੁਦਾਇ ਦੇ ਸਮਾਗਮ ‘ਅਹਲਨ ਮੋਦੀ’ (''AHLAN MODI'') ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ 7 ਅਮੀਰਾਤਾਂ (7 Emirates) ਤੋਂ ਭਾਰਤੀ ਪ੍ਰਵਾਸੀਆਂ ਨੇ ਹਿੱਸਾ ਲਿਆ ਅਤੇ ਇਸ ਵਿੱਚ ਸਾਰੇ ਭਾਈਚਾਰਿਆਂ ਦੇ ਭਾਰਤੀ ਸ਼ਾਮਲ ਸਨ। ਦਰਸ਼ਕਾਂ ਵਿੱਚ ਅਮੀਰਾਤੀ (Emiratis) ਭੀ ਸ਼ਾਮਲ ਸਨ।ਪ੍ਰਧਾਨ ਮੰਤਰੀ ਨੇ 43ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
October 25th, 09:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 43ਵੇਂ ਸੰਸਕਰਣ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰ ਅਤੇ ਰਾਜ ਸਰਕਾਰਾਂ ਦੀ ਭਾਗੀਦਾਰੀ ਨਾਲ ਇਹ ਪੂਰਵ-ਸਰਗਰਮ ਸ਼ਾਸਨ ਅਤੇ ਯੋਜਨਾਬੱਧ ਲਾਗੂ ਕਰਨ ਦੇ ਲਈ ਇੱਕ ਆਈਸੀਟੀ-ਅਧਾਰਿਤ ਬਹੁ-ਆਯਾਮੀ ਪਲੈਟਫਾਰਮ ਹੈ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।ਬੰਗਲੁਰੂ ਵਿੱਚ ਇਸਰੋ ਸੈਂਟਰ ਤੋਂ ਵਾਪਸ ਆਉਣ ਦੇ ਬਾਅਦ ਦਿੱਲੀ ਵਿੱਚ ਇਕੱਠ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਦਾ ਮੂਲ-ਪਾਠ
August 26th, 01:18 pm
ਅੱਜ ਸਵੇਰੇ ਮੈਂ ਬੰਗਲੁਰੂ ਵਿੱਚ ਸਾਂ, ਸੁਬ੍ਹਾ ਬਹੁਤ ਜਲਦੀ ਪਹੁੰਚਿਆ ਸਾਂ ਅਤੇ ਤੈਅ ਕੀਤਾ ਸੀ ਕਿ ਭਾਰਤ ਵਿੱਚ ਜਾ ਕੇ ਦੇਸ਼ ਨੂੰ ਇਤਨੀ ਬੜੀ ਸਿੱਧੀ ਦਿਵਾਉਣ ਵਾਲੇ ਵਿਗਿਆਨੀਆਂ ਦੇ ਦਰਸ਼ਨ ਕਰਾਂ ਅਤੇ ਇਸ ਲਈ ਮੈਂ ਸੁਬ੍ਹਾ-ਸੁਬ੍ਹਾ ਉੱਥੇ ਚਲਿਆ ਗਿਆ। ਲੇਕਿਨ ਉੱਥੇ ਜਨਤਾ ਜਨਾਰਦਨ ਨੇ ਸੁਬ੍ਹਾ ਹੀ ਸੂਰਯੋਦਯ(ਸੂਰਜ ਚੜ੍ਹਨ) ਤੋਂ ਭੀ ਪਹਿਲਾਂ ਹੱਥ ਵਿੱਚ ਤਿਰੰਗਾ ਲੈ ਕੇ ਚੰਦਰਯਾਨ ਦੀ ਸਫ਼ਲਤਾ ਦਾ ਜਿਸ ਪ੍ਰਕਾਰ ਦਾ ਉਤਸਵ ਮਨਾਇਆ, ਉਹ ਬਹੁਤ ਹੀ ਪ੍ਰੇਰਿਤ ਕਰਨ ਵਾਲਾ ਸੀ ਅਤੇ ਕਦੇ ਸਖ਼ਤ ਧੁੱਪ ਵਿੱਚ ਸੂਰਜ ਬਰਾਬਰ ਤਪ ਰਿਹਾ ਹੈ ਅਤੇ ਇਸ ਮਹੀਨੇ ਦੀ ਧੁੱਪ ਤਾਂ ਚਮੜੀ ਨੂੰ ਭੀ ਚੀਰ ਦਿੰਦੀ ਹੈ। ਐਸੀ ਸਖ਼ਤ ਧੁੱਪ ਵਿੱਚ ਆਪ ਸਭ ਦਾ ਇੱਥੇ ਆਉਣਾ ਅਤੇ ਚੰਦਰਯਾਨ ਦੀ ਸਫ਼ਲਤਾ ਨੂੰ ਸੈਲੀਬ੍ਰੇਟ ਕਰਨਾ ਅਤੇ ਮੈਨੂੰ ਭੀ ਸੈਲੀਬ੍ਰੇਸ਼ਨ ਵਿੱਚ ਹਿੱਸੇਦਾਰ ਬਣਨ ਦਾ ਸੁਭਾਗ ਮਿਲੇ, ਇਹ ਭੀ ਮੇਰਾ ਸੁਭਾਗ ਹੈ। ਅਤੇ ਮੈਂ ਇਸ ਦੇ ਲਈ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ
August 26th, 12:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ ਕੀਤਾ ਗਿਆ। ਚੰਦਰਯਾਨ - 3 ਮੂਨ ਲੈਂਡਰ ਦੀ ਸਫ਼ਲ ਲੈਂਡਿੰਗ ਦੇ ਕ੍ਰਮ ਵਿੱਚ ਇਸਰੋ ਟੀਮ (ISRO team) ਦੇ ਨਾਲ ਗੱਲਬਾਤ ਕਰਨ ਦੇ ਬਾਅਦ ਪ੍ਰਧਾਨ ਮੰਤਰੀ ਅੱਜ ਬੰਗਲੁਰੂ ਤੋਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਚਾਰ ਦਿਨ ਦੀ ਯਾਤਰਾ ਦੇ ਬਾਅਦ ਸਿੱਧੇ ਬੰਗਲੁਰੂ ਪਹੁੰਚ ਗਏ ਸਨ। ਸ਼੍ਰੀ ਜੇ ਪੀ ਨੱਡਾ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦੀ ਸਫ਼ਲ ਯਾਤਰਾ ਦੀਆਂ ਉਪਲਬਧੀਆਂ ਅਤੇ ਭਾਰਤੀ ਵਿਗਿਆਨੀਆਂ ਦੀ ਮਹੱਤਵਪੂਰਨ ਉਪਲਬਧੀ ‘ਤੇ ਖੁਸ਼ੀ ਜਾਹਰ ਕੀਤੀ।ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ‘ਤੇ ਟੀਮ ਇਸਰੋ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 08:15 am
ਆਪ ਸਭ ਦੇ ਦਰਮਿਆਨ ਆ ਕੇ ਅੱਜ ਇੱਕ ਅਲੱਗ ਹੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਸ਼ਾਇਦ ਐਸੀ ਖੁਸ਼ੀ ਬਹੁਤ rare occasion ‘ਤੇ ਹੁੰਦੀ ਹੈ। ਜਦੋਂ ਤਨ ਮਨ ਖੁਸ਼ੀਆਂ ਨਾਲ ਭਰ ਗਿਆ ਹੋਵੇ ਅਤੇ ਵਿਅਕਤੀ ਦੇ ਜੀਵਨ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਘਟਦੀਆਂ ਹਨ ਕਿ ਉਸ ‘ਤੇ ਬੇਸਬਰੀ ਹਾਵੀ ਹੋ ਜਾਂਦੀ ਹੈ। ਇਸ ਵਾਰ ਮੇਰੇ ਨਾਲ ਭੀ ਇਸੇ ਤਰ੍ਹਾਂ ਹੀ ਹੋਇਆ ਹੈ, ਇਤਨੀ ਬੇਸਬਰੀ। ਮੈਂ ਸਾਊਥ ਅਫਰੀਕਾ ਵਿੱਚ ਸਾਂ ਫਿਰ ਗ੍ਰੀਸ ਦਾ ਕਾਰਜਕ੍ਰਮ ਸੀ ਤਾਂ ਉੱਥੇ ਚਲਾ ਗਿਆ ਲੇਕਿਨ ਮੇਰਾ ਮਨ ਪੂਰੀ ਤਰ੍ਹਾਂ ਤੁਹਾਡੇ ਨਾਲ ਹੀ ਲਗਿਆ ਹੋਇਆ ਸੀ। ਲੇਕਿਨ ਕਦੇ-ਕਦੇ ਲਗਦਾ ਹੈ ਕਿ ਮੈਂ ਆਪ(ਤੁਸੀਂ) ਲੋਕਾਂ ਦੇ ਨਾਲ ਅਨਿਆਂ ਕਰ ਦਿੰਦਾ ਹਾਂ। ਬੇਸਬਰੀ ਮੇਰੀ ਅਤੇ ਮੁਸੀਬਤ ਤੁਹਾਡੀ। ਇਤਨੀ ਸਵੇਰੇ-ਸਵੇਰੇ ਆਪ ਸਭ ਨੂੰ ਅਤੇ ਇਤਨਾ ਟਾਇਮ ਲੇਕਿਨ ਬੱਸ ਮਨ ਕਰ ਰਿਹਾ ਸੀ ਜਾਵਾਂ ਤੁਹਾਨੂੰ ਨਮਨ ਕਰਾਂ। ਤੁਹਾਨੂੰ ਦਿੱਕਤ ਹੋਈ ਹੋਵੇਗੀ, ਲੇਕਿਨ ਮੈਂ ਭਾਰਤ ਵਿੱਚ ਆਉਂਦੇ ਹੀ ਜਲਦੀ ਤੋਂ ਜਲਦੀ ਤੁਹਾਡੇ ਦਰਸ਼ਨ ਕਰਨਾ ਚਾਹੁੰਦਾ ਸਾਂ। ਆਪ ਸਭ ਨੂੰ ਸੈਲਿਊਟ ਕਰਨਾ ਚਾਹੁੰਦਾ ਸਾਂ। ਸੈਲਿਊਟ ਤੁਹਾਡੇ ਪਰਿਸ਼੍ਰਮ (ਤੁਹਾਡੀ ਮਿਹਨਤ) ਨੂੰ, ਸੈਲਿਊਟ ਤੁਹਾਡੇ ਧੀਰਜ ਨੂੰ, ਸੈਲਿਊਟ ਤੁਹਾਡੀ ਲਗਨ ਨੂੰ, ਸੈਲਿਊਟ ਤੁਹਾਡੀ ਜੀਵੰਤਤਾ ਨੂੰ, ਸੈਲਿਊਟ ਤੁਹਾਡੇ ਜਜ਼ਬੇ ਨੂੰ। ਆਪ (ਤੁਸੀਂ) ਦੇਸ਼ ਨੂੰ ਜਿਸ ਉਚਾਈ ‘ਤੇ ਲੈ ਕੇ ਗਏ ਹੋ, ਇਹ ਕੋਈ ਸਾਧਾਰਣ ਸਫ਼ਲਤਾ ਨਹੀਂ ਹੈ। ਇਹ ਅਨੰਤ ਅੰਤਰਿਕਸ਼(ਪੁਲਾੜ) ਵਿੱਚ ਭਾਰਤ ਦੀ ਵਿਗਿਆਨਿਕ ਸਮਰੱਥਾ ਦਾ ਸ਼ੰਖਨਾਦ ਹੈ।ਚੰਦਰਯਾਨ-3 ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੇ ਇਸਰੋ ਦੀ ਟੀਮ ਨੂੰ ਸੰਬੋਧਨ ਕੀਤਾ
August 26th, 07:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਸ ਤੋਂ ਪਰਤਣ ਬਾਅਦ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕੀਤਾ ਅਤੇ ਚੰਦਰਯਾਨ-3 ਦੀ ਸਫ਼ਲਤਾ 'ਤੇ ਟੀਮ ਇਸਰੋ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਨੂੰ ਚੰਦਰਯਾਨ-3 ਮਿਸ਼ਨ ਦੇ ਨਤੀਜਿਆਂ ਅਤੇ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ।15ਵੇਂ ਬ੍ਰਿਕਸ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
August 23rd, 03:30 pm
ਪੰਦਰ੍ਹਵੇਂ (15ਵੇਂ) ਬ੍ਰਿਕਸ ਸਮਿਟ ਦੇ ਸ਼ਾਨਦਾਰ ਆਯੋਜਨ ਅਤੇ ਸਾਡੀ ਆਤਿਥਯ ਸਤਿਕਾਰ (ਪ੍ਰਾਹੁਣਚਾਰੀ/ਮਹਿਮਾਨ-ਨਿਵਾਜ਼ੀ) ਦੇ ਲਈ ਮੈਂ ਮੇਰੇ ਪ੍ਰਿਯ ਮਿੱਤਰ ਰਾਸ਼ਟਰਪਤੀ ਰਾਮਾਫੋਸਾ ਨੂੰ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ (ਉਨ੍ਹਾਂ ਦਾ) ਧੰਨਵਾਦ ਕਰਦਾ ਹਾਂ।ਫਰਾਂਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
July 15th, 01:47 am
ਪੈਰਿਸ ਵਰਗੇ ਖੂਬਸੂਰਤ ਸ਼ਹਿਰ ਵਿੱਚ ਇਸ ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮੈਂ ਰਾਸ਼ਟਰਪਤੀ ਮੈਕ੍ਰੋਂ ਦਾ ਆਭਾਰ ਪ੍ਰਗਟ ਕਰਦਾ ਹਾਂ। ਫਰਾਂਸ ਦੇ ਲੋਕਾਂ ਨੂੰ ਰਾਸ਼ਟਰੀ ਦਿਵਸ ਦੇ ਲਈ ਬਹੁਤ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਇਹ ਦਿਵਸ ਵਿਸ਼ਵ ਵਿੱਚ liberty, equality ਅਤੇ fraternity ਵਰਗੀਆਂ ਕਦਰਾਂ-ਕੀਮਤਾਂ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਕਦਰਾਂ-ਕੀਮਤਾਂ, ਸਾਡੇ ਦੋ ਲੋਕਤੰਤ੍ਰਿਕ ਦੇਸ਼ਾਂ ਦੇ ਸਬੰਧਾਂ ਦਾ ਵੀ ਮੁੱਖ ਅਧਾਰ ਹਨ। ਅੱਜ ਮੈਨੂੰ ਇਸ ਉਤਸਵ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਣ ਦਾ ਮਾਣ ਮਿਲਿਆ। ਮੈਨੂੰ ਖੁਸ਼ੀ ਹੈ ਕਿ ਇਸ ਅਵਸਰ ਦੀ ਸ਼ੋਭਾ ਅਤੇ ਗਰਿਮਾ ਵਧਾਉਣ ਦੇ ਲਈ ਭਾਰਤ ਦੀਆਂ ਤਿੰਨਾਂ ਸੈਨਾਵਾਂ ਦੀਆਂ ਟੁਕੜੀਆਂ ਨੇ ਹਿੱਸਾ ਲਿਆ। ਭਾਰਤੀ ਰਾਫੇਲ ਏਅਰਕ੍ਰਾਫਟ ਦਾ fly past ਵੀ ਅਸੀਂ ਸਭ ਨੇ ਦੇਖਿਆ। ਸਾਡੀ ਜਲ ਸੈਨਾ ਦਾ ਜਹਾਜ਼ ਵੀ ਫਰਾਂਸ ਦੇ ਪੋਰਟ ’ਤੇ ਮੌਜੂਦ ਸੀ। ਯਾਨੀ, ਜਲ, ਥਲ ਅਤੇ ਹਵਾਈ ਖੇਤਰ ਵਿੱਚ ਸਾਡੇ ਵਧਦੇ ਸਹਿਯੋਗ ਦੀ ਇੱਕ ਸ਼ਾਨਦਾਰ ਤਸਵੀਰ ਸਾਨੂੰ ਇੱਕ ਸਾਥ ਦੇਖਣ ਨੂੰ ਮਿਲੀ। ਕੱਲ੍ਹ ਰਾਸ਼ਟਰਪਤੀ ਮੈਕ੍ਰੋਂ ਨੇ ਮੈਨੂੰ ਫਰਾਂਸ ਦੇ ਸਰਬਸ਼੍ਰੇਸ਼ਠ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਸਨਮਾਨ 140 ਕਰੋੜ ਭਾਰਤਵਾਸੀਆਂ ਦਾ ਸਨਮਾਨ ਹੈ।