ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।