Subramania Bharati Ji was ahead of his time: PM Modi
December 11th, 02:00 pm
PM Modi released the compendium of complete works of great Tamil poet and freedom fighter Subramania Bharati at 7, Lok Kalyan Marg. The Prime Minister lauded the extraordinary, unprecedented and tireless work of six decades for the compilation of 'Kaala Varisaiyil Bharathiyar Padaippugal' in 21 volumes. He added that the hard work of Seeni Vishwanathan ji was such a penance, which will benefit many generations to come.PM Modi releases compendium of complete works of great Tamil poet Subramania Bharati
December 11th, 01:30 pm
PM Modi released the compendium of complete works of great Tamil poet and freedom fighter Subramania Bharati at 7, Lok Kalyan Marg. The Prime Minister lauded the extraordinary, unprecedented and tireless work of six decades for the compilation of 'Kaala Varisaiyil Bharathiyar Padaippugal' in 21 volumes. He added that the hard work of Seeni Vishwanathan ji was such a penance, which will benefit many generations to come.ਪ੍ਰਧਾਨ ਮੰਤਰੀ ਨੇ ਭਾਰਤੀ ਅਰਥਸ਼ਾਸਤਰੀ ਅਤੇ ਆਰਥਿਕ ਸਲਾਹਕਾਰ ਪਰਿਸ਼ਦ (Economic Advisory Council) ਦੇ ਚੇਅਰਮੈਨ ਡਾ. ਬਿਬੇਕ ਦੇਬਰੌਏ (Dr. Bibek Debroy) ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
November 01st, 11:09 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਅਰਥਸ਼ਾਸਤਰੀ ਅਤੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪਰਿਸ਼ਦ (Economic Advisory Council) ਦੇ ਚੇਅਰਮੈਨ ਡਾ. ਬਿਬੇਕ ਦੇਬਰੌਏ (Dr. Bibek Debroy) ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ ਹੈ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਪ੍ਰਧਾਨ ਮੰਤਰੀ 4 ਅਕਤੂਬਰ ਨੂੰ ਕੌਟਿਲਯ ਆਰਥਿਕ ਸੰਮੇਲਨ ਵਿੱਚ ਹਿੱਸਾ ਲੈਣਗੇ
October 03rd, 10:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 4 ਅਕਤੂਬਰ ਨੂੰ ਸ਼ਾਮ 6:30 ਵਜੇ ਤਾਜ ਪੈਲੇਸ ਹੋਟਲ, ਨਵੀ ਦਿੱਲੀ ਵਿਖੇ ਕੌਟਿਲਯ ਆਰਥਿਕ ਸੰਮੇਲਨ ਵਿੱਚ ਹਿੱਸਾ ਲੈਣਗ। ਇਸ ਅਵਸਰ ‘ਤੇ ਉਹ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ।ਅਸਾਮ ਦੇ ਗੁਵਾਹਾਟੀ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 19th, 08:42 pm
ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਆਪ ਸਭ ਨਾਲ ਜੁੜ ਕੇ ਮੈਨੂੰ ਬੇਹਦ ਖੁਸ਼ੀ ਹੋ ਰਹੀ ਹੈ। ਇਸ ਵਾਰ ਨੌਰਥ ਈਸਟ ਦੇ ਸੱਤ ਰਾਜਾਂ ਵਿੱਚ ਅਲੱਗ-ਅਲੱਗ ਸ਼ਹਿਰਾਂ ਵਿੱਚ ਇਹ ਗੇਮਸ ਹੋਣ ਜਾ ਰਹੇ ਹਨ। ਇਨ੍ਹਾਂ ਖੇਡਾਂ ਦਾ ਮੈਸਕਟ ਇੱਕ ਤਿਤਲੀ ਅਸ਼ਟਲਕਸ਼ਮੀ ਨੂੰ ਬਣਾਇਆ ਗਿਆ ਹੈ। ਮੈਂ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ ਭਾਰਤ ਦੀ ਅਸ਼ਟਲਕਸ਼ਮੀ ਕਹਿੰਦਾ ਹਾਂ। ਇਨ੍ਹਾਂ ਗੇਮਸ ਵਿੱਚ ਇੱਕ ਤਿਤਲੀ ਨੂੰ ਮੈਸਕਟ ਬਣਾਇਆ ਜਾਣਾ, ਇਸ ਗੱਲ ਦਾ ਵੀ ਪ੍ਰਤੀਕ ਹੈ ਕੈਸੇ ਨੌਰਥ ਈਸਟ ਦੀਆਂ ਆਕਾਂਖਿਆਵਾਂ ਨੂੰ ਨਵੇਂ ਪੰਖ ਮਿਲ ਰਹੇ ਹਨ। ਮੈਂ ਇਸ ਇਵੈਂਟ ਵਿੱਚ ਹਿੱਸਾ ਲੈਣ ਆਏ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਦੇਸ਼ ਦੇ ਕੋਨੇ-ਕੋਨੇ ਤੋਂ ਆਏ ਆਪ ਸਭ ਖਿਡਾਰੀਆਂ ਨੇ ਗੁਵਾਹਾਟੀ ਵਿੱਚ ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਭਵਯ ਤਸਵੀਰ ਬਣਾ ਦਿੱਤੀ ਹੈ। ਤੁਸੀਂ ਜਮ ਕੇ ਖੇਡੋ, ਡਟ ਕੇ ਖੇਡੋ... ਖੁਦ ਜਿੱਤੋ...ਆਪਣੀ ਟੀਮ ਨੂੰ ਜਿਤਾਓ... ਅਤੇ ਹਾਰ ਗਏ ਤਾਂ ਵੀ ਟੈਂਸ਼ਨ ਨਹੀਂ ਲੈਣੀ ਹੈ। ਹਾਰਾਂਗੇ ਤਾਂ ਵੀ ਇੱਥੋਂ ਬਹੁਤ ਕੁਝ ਸਿੱਖ ਕੇ ਜਾਵਾਂਗੇ।ਪ੍ਰਧਾਨ ਮੰਤਰੀ ਨੇ ਉੱਤਰ-ਪੂਰਬੀ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ
February 19th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਉੱਤਰ-ਪੂਰਬ ਦੇ ਸੱਤ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਮਸਕਟ ਯਾਨੀ 'ਅਸ਼ਟਲਕਸ਼ਮੀ' ਨੂੰ ਤਿਤਲੀ ਦੇ ਰੂਪ ਵਿੱਚ ਉਜਾਗਰ ਕੀਤਾ। ਪ੍ਰਧਾਨ ਮੰਤਰੀ, ਜੋ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ 'ਅਸ਼ਟਲਕਸ਼ਮੀ' ਕਹਿੰਦੇ ਹਨ, ਨੇ ਕਿਹਾ, ਇਨ੍ਹਾਂ ਖੇਡਾਂ ਵਿੱਚ ਤਿਤਲੀ ਨੂੰ ਸ਼ੁਭੰਕਰ ਬਣਾਉਣਾ ਇਹ ਵੀ ਦਰਸਾਉਂਦਾ ਹੈ ਕਿ ਕਿਵੇਂ ਉੱਤਰ ਪੂਰਬ ਦੀਆਂ ਉਮੀਦਾਂ ਨੂੰ ਨਵੀਂ ਉਡਾਣ ਮਿਲ ਰਹੀ ਹੈ।ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।Prime Minister condoles demise of Telugu, Sanskrit scholar, Shri Kandlakunta Alaha Singaracharyulu
August 14th, 09:35 pm
The Prime Minister, Shri Narendra Modi has expressed deep grief over the demise of Telugu, Sanskrit scholar, Shri Kandlakunta Alaha Singaracharyulu.ਨੈਂਸ਼ਨਲ ਹੈਂਡਲੂਮ ਡੇਅ ਦੇ ਜਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 04:16 pm
ਕੁਝ ਹੀ ਦਿਨ ਪਹਿਲਾਂ ਭਾਰਤ ਮੰਡਪਮ ਦਾ ਸ਼ਾਨਦਾਰ ਲੋਕਅਰਪਣ ਕੀਤਾ ਗਿਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਹਨ ਪਹਿਲਾਂ ਵੀ ਇੱਥੇ ਆਉਂਦੇ ਸੀ ਅਤੇ ਟੈਂਟ ਵਿੱਚ ਆਪਣੀ ਦੁਨੀਆ ਖੜੀ ਕਰਦੇ ਸਨ। ਹੁਣ ਅੱਜ ਤੁਸੀਂ ਬਦਲਿਆ ਹੋਇਆ ਦੇਸ਼ ਦੇਖਿਆ ਹੋਵੇਗਾ ਇੱਥੇ। ਅਤੇ ਅੱਜ ਅਸੀਂ ਇਸ ਭਾਰਤ ਮੰਡਪਮ ਵਿੱਚ National Handloom Day- ਰਾਸ਼ਟਰੀ ਹੈਂਡਲੂਮ ਦਿਵਸ ਮਨਾ ਰਹੇ ਹਾਂ। ਭਾਰਤ ਮੰਡਪਮ ਦੀ ਇਸ ਭੱਵਿਯਤਾ ਵਿੱਚ ਵੀ, ਭਾਰਤ ਦੇ ਹੈਂਡਲੂਮ ਉਦਯੋਗ ਦੀ ਅਹਿਮ ਭੂਮਿਕਾ ਹੈ। ਪੁਰਾਤਨ ਦਾ ਨੂਤਨ ਨਾਲ ਇਹੀ ਸੰਗਮ ਅੱਜ ਦੇ ਭਾਰਤ ਨੂੰ ਪਰਿਭਾਸ਼ਿਤ ਕਰਦਾ ਹੈ। ਅੱਜ ਦਾ ਭਾਰਤ, ਲੋਕਲ ਦੇ ਪ੍ਰਤੀ ਵੋਕਲ ਹੀ ਨਹੀਂ ਹੈ, ਬਲਕਿ ਉਸ ਨੂੰ ਗਲੋਬਲ ਬਣਾਉਣ ਦੇ ਲਈ ਆਲਮੀ ਮੰਚ ਵੀ ਦੇ ਰਿਹਾ ਹੈ। ਥੋੜੀ ਦੇਰ ਪਹਿਲਾਂ ਹੀ ਮੈਨੂੰ ਕੁਝ ਬੁਨਕਰ ਸਾਥੀਆਂ ਨਾਲ ਗੱਲਬਾਤ ਕਰਨ ਦਾ ਅਵਸਰ ਮਿਲਿਆ ਹੈ। ਦੇਸ਼ ਭਰ ਦੇ ਅਨੇਕਾਂ Handloom Clusters ਵਿੱਚ ਵੀ ਸਾਡੇ ਬੁਨਕਰ ਭਾਈ-ਭੈਣ ਦੂਰ-ਦੂਰ ਤੋਂ ਇੱਥੇ ਆਏ ਹਨ ਸਾਡੇ ਨਾਲ ਜੁੜੇ ਹਨ। ਮੈਂ ਆਪ ਸਭ ਦਾ ਇਸ ਵਿਸ਼ਾਲ ਸਮਾਰੋਹ ਵਿੱਚ ਦਿਲ ਤੋਂ ਸੁਆਗਤ ਕਰਦਾ ਹਾਂ, ਮੈਂ ਤੁਹਾਡਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
August 07th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ ਅਤੇ ਨੈਸ਼ਨਲ ਇੰਸਟੀਟਿਊਟ ਆਵੑ ਫੈਸ਼ਨ ਟੈਕਨੋਲੋਜੀ ਦੁਆਰਾ ਵਿਕਸਿਤ ਕੀਤੇ ਗਏ ਈ-ਪੋਰਟਲ 'ਭਾਰਤੀ ਵਸਤਰ ਏਵਮ ਸ਼ਿਲਪ ਕੋਸ਼ - ਟੈਕਸਟਾਈਲ ਅਤੇ ਕਰਾਫਟਸ ਦਾ ਭੰਡਾਰ' ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ ਅਤੇ ਬੁਣਕਰਾਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਨਹਿਰੂ ਮੈਮੋਰੀਅਲ ਮਿਊਜ਼ੀਅਮ ਅਤੇ ਲਾਇਬ੍ਰੇਰੀ ਸੋਸਾਇਟੀ ਦੀ ਸਲਾਨਾ ਜਨਰਲ ਮੀਟਿੰਗ ਦੀ ਪ੍ਰਧਾਨਗੀ ਕੀਤੀ
January 02nd, 09:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਹਿਰੂ ਮੈਮੋਰੀਅਲ ਮਿਊਜ਼ੀਅਮ ਅਤੇ ਲਾਇਬ੍ਰੇਰੀ ਸੋਸਾਇਟੀ (ਐੱਨਐੱਮਐੱਮਐੱਲ) ਦੀ ਸਲਾਨਾ ਜਨਰਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਖੋਜ ਅਤੇ ਨੌਜਵਾਨਾਂ ਵਿੱਚ ਬੌਧਿਕਤਾ ਨੂੰ ਪ੍ਰੋਤਸਾਹਿਤ ਕਰਨ ਅਤੇ ਇਤਿਹਾਸ ਨੂੰ ਅਧਿਕ ਦਿਲਚਸਪ ਬਣਾਉਣ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੇ ਦਰਮਿਆਨ ਪੀਐੱਮ- ਸੰਗ੍ਰਹਾਲਯ ਨੂੰ ਹੋਰ ਅਧਿਕ ਮਕਬੂਲ ਬਣਾਉਣ ਦੇ ਉਪਾਵਾਂ ’ਤੇ ਵੀ ਚਰਚਾ ਕੀਤੀ।PM condoles the passing away of noted Sanskrit scholar Pandit Rewa Prasad Dwivedi
May 22nd, 04:17 pm
The Prime Minister, Shri Narendra Modi has expressed deep grief over the passing away of noted Sanskrit scholar, Pandit Rewa Prasad Dwivedi Ji.PM condoles demise of Giani Joginder Singh Vedanti
May 15th, 11:47 pm
The Prime Minister, Shri Narendra Modi has expressed grief over the demise of Giani Joginder Singh Vedanti Ji.Trinamool is not cool, it is a 'shool': PM Modi in West Bengal’s Jaynagar
April 01st, 02:41 pm
PM Modi addressed public meetings in West Bengal’s Jaynagar and Uluberia today. Speaking at Jaynagar, Prime Minister Narendra Modi said, “I can witness the wave of ‘Ashol Poribortan’ being sped up by this region. In the record-breaking turnout in the first phase, people have given massive support to the BJP. PM Modi also paid tribute to late Shova Majumdar.PM Modi campaigns in West Bengal’s Jaynagar and Uluberia
April 01st, 02:40 pm
PM Modi addressed public meetings in West Bengal’s Jaynagar and Uluberia today. Speaking at Jaynagar, Prime Minister Narendra Modi said, “I can witness the wave of ‘Ashol Poribortan’ being sped up by this region. In the record-breaking turnout in the first phase, people have given massive support to the BJP. PM Modi also paid tribute to late Shova Majumdar.Srimad Bhagavadgita teaches us how to serve the world and the people: PM Modi
March 09th, 05:02 pm
PM Modi released a Manuscript with commentaries by 21 scholars on shlokas of Srimad Bhagavadgita. He noted that our democracy gives us freedom of our thoughts, freedom of work, equal rights in every sphere of our life. This freedom comes from the democratic institutions that are the guardians of our constitution. Therefore, he said, whenever we talk of our rights, we should also remember our democratic duties.PM releases Manuscript with commentaries by 21 scholars on shlokas of Srimad Bhagavadgita
March 09th, 05:00 pm
PM Modi released a Manuscript with commentaries by 21 scholars on shlokas of Srimad Bhagavadgita. He noted that our democracy gives us freedom of our thoughts, freedom of work, equal rights in every sphere of our life. This freedom comes from the democratic institutions that are the guardians of our constitution. Therefore, he said, whenever we talk of our rights, we should also remember our democratic duties.