ਪ੍ਰਧਾਨ ਮੰਤਰੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-20 ਸਮਿਟ (G20 Summit) ਦੇ ਦੌਰਾਨ 19 ਨਵੰਬਰ ਨੂੰ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅਰਜਨਟੀਨਾ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਜੇਵੀਅਰ ਮਾਇਲੀ ਨਾਲ ਮੁਲਾਕਾਤ ਕੀਤੀ।ਇਟਲੀ-ਭਾਰਤ ਸੰਯੁਕਤ ਰਣਨੀਤਕ ਕਾਰਜ ਯੋਜਨਾ 2025 - 2029
November 19th, 09:25 am
ਭਾਰਤ ਅਤੇ ਇਟਲੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ (India Italy Strategic partnership) ਦੀ ਅਦੁੱਤੀ ਸੰਭਾਵਨਾ ਨੂੰ ਸਮਝਦੇ ਹੋਏ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਜਾਰਜੀਆ ਮੇਲੋਨੀ (Ms. Giorgia Meloni) ਨੇ 18 ਨਵੰਬਰ 2024 ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G20 Summit) ਵਿੱਚ ਆਪਣੀ ਬੈਠਕ ਦੇ ਦੌਰਾਨ ਨਿਮਨਲਿਖਤ ਕੇਂਦ੍ਰਿਤ, ਸਮਾਂਬੱਧ ਪਹਿਲਾਂ ਅਤੇ ਰਣਨੀਤਕ ਕਾਰਵਾਈ ਦੀ ਸੰਯੁਕਤ ਯੋਜਨਾ ਦੇ ਜ਼ਰੀਏ ਇਸ ਨੂੰ ਹੋਰ ਗਤੀ ਦੇਣ ਦਾ ਨਿਰਣਾ ਕੀਤਾ ਹੈ। ਇਸ ਉਦੇਸ਼ ਦੇ ਲਈ, ਇਟਲੀ ਅਤੇ ਭਾਰਤ ਨਿਮਨਲਿਖਤ ‘ਤੇ ਸਹਿਮਤ ਹਨ:ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 06:08 am
ਲੀਡਰਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਟੂਰਿਜ਼ਮ, ਸੱਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਈਟੀ (IT) ਅਤੇ ਡਿਜੀਟਲ ਟੈਕਨੋਲੋਜੀਆਂ, ਅਖੁੱਟ ਊਰਜਾ, ਸਟਾਰਟਅਪਸ ਅਤੇ ਇਨੋਵੇਸ਼ਨ ਅਤੇ ਪੇਸ਼ੇਵਰਾਂ ਤੇ ਕੁਸ਼ਲ ਕਾਮਿਆਂ ਦੇ ਆਵਾਗਮਨ ਜਿਹੇ ਨਵੇਂ ਅਤੇ ਉੱਭਰਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਵਧਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਦੋਹਾਂ ਲੀਡਰਾਂ ਨੇ ਖੇਤਰੀ ਵਿਕਾਸ ਅਤੇ ਭਾਰਤ-ਯੂਰੋਪੀਅਨ ਯੂਨੀਅਨ ਸਬੰਧਾਂ (India-EU relations) ਸਹਿਤ ਆਪਸੀ ਹਿਤ ਦੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਖੇਤਰੀ ਅਤੇ ਬਹੁਪੱਖੀ ਮੰਚਾਂ(regional and multilateral fora) ‘ਤੇ ਮੌਜੂਦਾ ਨਿਕਟ ਸਹਿਯੋਗ ਨੂੰ ਜਾਰੀ ਰੱਖਣ ‘ਤੇ ਸਹਿਮਤੀ ਜਤਾਈ।ਪਰਿਣਾਮਾਂ ਦੀ ਸੂਚੀ: 7ਵੇਂ ਅੰਤਰ ਸਰਕਾਰੀ ਸਲਾਹ-ਮਸ਼ਵਰੇ ਲਈ ਜਰਮਨੀ ਦੇ ਚਾਂਸਲਰ ਦੀ ਭਾਰਤ ਯਾਤਰਾ
October 25th, 07:47 pm
ਮੈਕਸ - ਪਲੈਂਕ ਗੇਸੇਲਸ਼ਾਫਟ ਈ ਵੀ ਵਿਚਕਾਰ ਸਮਝੌਤਾ (ਐੱਮਪੀਜੀ) ਅਤੇ ਇੰਟਰਨੈਸ਼ਨਲ ਸੈਂਟਰ ਫੌਰ ਥਿਊਰੀਟਿਕਲ ਸਾਇੰਸਿਜ਼ (ਆਈਸੀਟੀਐੱਸ), ਟਾਟਾ ਇੰਸਟੀਟਿਊਟ ਆਵ੍ ਫੰਡਾਮੈਂਟਲ ਰਿਸਰਚ (ਟੀਆਈਐੱਫਆਰ)The Government is committed to carrying out structural reforms to make India a Viksit Bharat: PM Modi
October 04th, 07:45 pm
Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ
October 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।ਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 05:15 pm
ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ
September 26th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (Anusandhan National Research Foundation) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ
September 10th, 04:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਵਾਸ 7, ਲੋਕ ਕਲਿਆਣ ਮਾਰਗ ‘ਤੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (ਏਐੱਨਆਰਐੱਫ-ANRF) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਭਾਰਤ ਦੇ ਸਾਇੰਸ ਅਤੇ ਟੈਕਨੋਲੋਜੀ ਲੈਂਡਸਕੇਪ ਅਤੇ ਖੋਜ ਅਤੇ ਵਿਕਾਸ ਪ੍ਰੋਗਰਾਮਾਂ(research and development programmes) ਨੂੰ ਫਿਰ ਤੋਂ ਤਿਆਰ ਕਰਨ ‘ਤੇ ਚਰਚਾ ਕੀਤੀ ਗਈ।ਔਸਟ੍ਰੀਆ ਦੇ ਵਿਯਨਾ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 10th, 11:00 pm
ਔਸਟ੍ਰੀਆ ਦਾ ਇਹ ਮੇਰਾ ਪਹਿਲਾ ਦੌਰਾ ਹੈ। ਜੋ ਉਤਸ਼ਾਹ, ਜੋ ਉਮੰਗ ਮੈਂ ਇੱਥੇ ਦੇਖ ਰਿਹਾ ਹਾਂ ਉਹ ਵਾਕਈ ਅਦਭੁਤ ਹੈ। 41 ਵਰ੍ਹਿਆਂ ਦੇ ਬਾਅਦ ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਇੱਥੇ ਆਉਣਾ ਹੋਇਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਅਜਿਹੇ ਹੋਣਗੇ, ਜਿਨ੍ਹਾਂ ਦੇ ਜਨਮ ਤੋਂ ਪਹਿਲਾਂ ਕੋਈ ਪ੍ਰਧਾਨ ਮੰਤਰੀ ਇੱਥੇ ਆਏ ਸਨ। ਤੁਹਾਨੂੰ ਕੀ ਲਗਦਾ ਹੈ ਇਹ ਇੰਤਜ਼ਾਰ ਕੁਝ ਜ਼ਿਆਦਾ ਹੀ ਲੰਬਾ ਹੋ ਗਿਆ ਹੈ ਨਾ? ਚਲੋ ਹੁਣ ਇਹ ਇੰਤਜ਼ਾਰ ਖ਼ਤਮ ਹੋ ਗਿਆ ਹੈ। ਹੁਣ ਤਾਂ ਤੁਸੀਂ ਖੁਸ਼ ਹੋ ਨਾ? ਮੈਨੂੰ ਦੱਸਣ ਦੇ ਲਈ ਕਹਿ ਰਹੇ ਹਨ ਕਿ real ਵਿੱਚ ਖੁਸ਼ ਹਨ? ਸੱਚਾ?ਪ੍ਰਧਾਨ ਮੰਤਰੀ ਨੇ ਔਸਟ੍ਰੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 10th, 10:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਯਨਾ ਵਿੱਚ ਪ੍ਰਵਾਸੀ ਭਾਰਤੀਆਂ ਦੁਆਰਾ ਉਨ੍ਹਾਂ ਸਨਮਾਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੇ ਆਗਮਨ ‘ਤੇ ਪ੍ਰਵਾਸੀ ਭਾਰਤੀ ਭਾਈਚਾਰੇ ਨੇ ਉਨ੍ਹਾਂ ਦਾ ਵੱਡੇ ਉਤਸ਼ਾਹ ਅਤੇ ਸਨੇਹ ਦੇ ਨਾਲ ਸੁਆਗਤ ਕੀਤਾ। ਔਸਟ੍ਰੀਆ ਦੇ ਸੰਘੀ ਸ਼੍ਰਮ ਅਤੇ ਅਰਥਵਿਵਸਥਾ ਮੰਤਰੀ ਮਹਾਮਹਿਮ ਸ਼੍ਰੀ ਮਾਰਟਿਨ ਕੋਚਰ ਵੀ ਸਮੁਦਾਇਕ ਸਭਾ ਵਿੱਚ ਸ਼ਾਮਲ ਹੋਏ।ਵਰ੍ਹੇ 2030 ਤੱਕ ਦੀ ਮਿਆਦ ਲਈ ਰੂਸ-ਭਾਰਤ ਆਰਥਿਕ ਸਹਿਯੋਗ ਦੇ ਰਣਨੀਤਕ ਖੇਤਰਾਂ ਦੇ ਵਿਕਾਸ ਦੇ ਸਬੰਧ ਵਿੱਚ ਨੇਤਾਵਾਂ ਦਾ ਸੰਯੁਕਤ ਬਿਆਨ
July 09th, 09:49 pm
8-9 ਜੁਲਾਈ, 2024 ਨੂੰ ਮਾਸਕੋ ਵਿੱਚ ਰੂਸ ਅਤੇ ਭਾਰਤ ਦੇ ਦਰਮਿਆਨ ਆਯੋਜਿਤ 22ਵੇਂ ਸਲਾਨਾ ਦੁਵੱਲੇ ਸਿਖਰ ਸੰਮੇਲਨ ਦੇ ਬਾਅਦ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਅਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਦੁਵੱਲੇ ਵਿਵਹਾਰਿਕ ਸਹਿਯੋਗ ਅਤੇ ਰੂਸ-ਭਾਰਤ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਦੇ ਵਿਕਾਸ ਦੇ ਮੌਜੂਦਾ ਮੁੱਦਿਆਂ ‘ਤੇ ਵਿਚਾਰਾਂ ਦਾ ਗਹਿਣ ਅਦਾਨ-ਪ੍ਰਦਾਨ ਕਰਕੇ, ਆਪਸੀ ਸਨਮਾਨ ਅਤੇ ਸਮਾਨਤਾ ਦੇ ਸਿਧਾਂਤਾਂ ਦੀ ਦ੍ਰਿੜ੍ਹਤਾ ਨਾਲ ਪਾਲਣਾ ਕਰਦੇ ਹੋਏ, ਆਪਸੀ ਰੂਪ ਨਾਲ ਲਾਭਕਾਰੀ ਅਤੇ ਦੀਰਘਕਾਲੀ ਅਧਾਰ ‘ਤੇ ਦੋਹਾਂ ਦੇਸ਼ਾਂ ਦੇ ਪ੍ਰਭੂਸੱਤਾ ਵਿਕਾਸ, ਰੂਸ-ਭਾਰਤ ਵਪਾਰ ਅਤੇ ਆਰਥਿਕ ਸਹਿਯੋਗ ਨੂੰ ਹੁਲਾਰਾ ਦੇ ਕੇ ਦੁਵੱਲੀ ਗੱਲਬਾਤ ਨੂੰ ਗਹਿਰਾ ਕਰਨ ਲਈ ਵਾਧੂ ਪ੍ਰੋਤਸਾਹਨ ਦੇਣ,ਦੋਹਾਂ ਦੇਸ਼ਾਂ ਦੇ ਦਰਮਿਆਨ ਵਸਤੂਆਂ ਅਤੇ ਸੇਵਾਵਾਂ ਵਿੱਚ ਵਪਾਰ ਦੇ ਗਤੀਸ਼ੀਲ ਵਾਧੇ ਦੇ ਰੁਝਾਨ ਨੂੰ ਬਣਾਏ ਰੱਖਣ ਦੇ ਇਰਾਦੇ ਅਤੇ 2030 ਤੱਕ ਇਸ ਦੀ ਯਾਤਰਾ ਵਿੱਚ ਜ਼ਿਕਰਯੋਗ ਵਾਧਾ ਸੁਨਿਸ਼ਚਿਤ ਕਰਨ ਦੀ ਇੱਛਾ ਨਾਲ ਨਿਰਦੇਸ਼ਿਤ,ਹੇਠ ਲਿਖਿਆਂ ਗੱਲਾਂ ਦਾ ਐਲਾਨ ਕੀਤਾ:ਪ੍ਰਧਾਨ ਮੰਤਰੀ ਦਾ ਵੀਡੀਐੱਨਕੇਐੱਚ (VDNKh) ਵਿੱਚ ਰੋਸਾਟੋਮ ਪਵੇਲੀਅਨ ਦਾ ਦੌਰਾ
July 09th, 04:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਮਹਾਮਹੀਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਅੱਜ ਮਾਸਕੋ ਵਿੱਚ ਆਲ ਰਸ਼ੀਅਨ ਐਗਜ਼ੀਵਿਸ਼ਨ ਸੈਂਟਰ, ਵੀਡੀਐੱਨਕੇਐੱਚ (VDNKh) ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਗਿਆਨ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
February 28th, 08:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਵਿਗਿਆਨਿਕ ਸੁਭਾਅ, ਇਨੋਵੇਸ਼ਨ ਅਤੇ ਟੈਕਨੋਲੋਜੀ ‘ਤੇ ਆਪਣੇ ਵਿਚਾਰਾਂ ਨੂੰ ਪ੍ਰਦਰਸ਼ਿਤ ਕਰਨ ਵਾਲਾ ਇੱਕ ਵੀਡਿਓ ਵੀ ਸਾਂਝਾ ਕੀਤਾ।ਵਰਲਡ ਗਾਇਤ੍ਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯਗਯ (Ashwamedha Yagya) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ ਪਾਠ
February 25th, 09:10 am
ਗਾਇਤ੍ਰੀ ਪਰਿਵਾਰ ਦਾ ਕੋਈ ਵੀ ਆਯੋਜਨ ਇੰਨੀ ਪਵਿੱਤਰਤਾ ਨਾਲ ਜੁੜਿਆ ਹੁੰਦਾ ਹੈ, ਕਿ ਉਸ ਵਿੱਚ ਸ਼ਾਮਲ ਹੋਣਾ ਆਪਣੇ ਆਪ ਵਿੱਚ ਸੁਭਾਗ ਦੀ ਗੱਲ ਹੁੰਦੀ ਹੈ।ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਸੰਦੇਸ਼ ਦੇ ਰਾਹੀਂ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਨੂੰ ਸੰਬੋਧਨ ਕੀਤਾ
February 25th, 08:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਰਾਹੀਂ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਦੀ ਸ਼ੁਰੂਆਤ ਆਗਾਮੀ ਚੋਣਾਂ ਦੇ ਦਿਨਾਂ ਵਿੱਚ ‘ਅਸ਼ਵਮੇਧ ਯੱਗ’ ਨਾਲ ਜੁੜਨ ਦੀ ਦੁਵਿਧਾ ਨਾਲ ਕਰਦੇ ਹੋਏ ਇਸ ਦਾ ਗਲਤ ਅਰਥ ਨਿਕਾਲੇ ਜਾਣ ਨਾਲ ਕੀਤੀ। ਹਾਲਾਂਕਿ, ਉਨ੍ਹਾਂ ਨੇ ਕਿਹਾ, “ਜਦੋਂ ਮੈਂ ਅਸ਼ਵਮੇਧ ਯੱਗ ਨੂੰ ਆਚਾਰਿਆ ਸ਼੍ਰੀ ਰਾਮ ਸ਼ਰਮਾ ਦੀਆਂ ਭਾਵਨਾਵਾਂ ਨੂੰ ਬਣਾਏ ਰੱਖਣ ਅਤੇ ਇਸ ਨੂੰ ਨਵੇਂ ਅਰਥ ਨਾਲ ਦੇਖਿਆ, ਤਾਂ ਮੇਰੀ ਦੁਵਿਧਾ ਦੂਰ ਹੋ ਗਈ”ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਦੇ ਉਦਘਾਟਨ ਅਤੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 03:15 pm
ਕਰਨਾਟਕ ਦੇ ਗਵਰਨਰ, ਸ਼੍ਰੀਮਾਨ ਥਾਵਰਚੰਦ ਜੀ ਗਹਿਲੋਤ, ਮੁੱਖ ਮੰਤਰੀ ਸ਼੍ਰੀਮਾਨ ਸਿੱਧਾਰਮੈਯਾ ਜੀ, ਕਰਨਾਟਕ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਜੀ, ਭਾਰਤ ਵਿੱਚ ਬੋਇੰਗ ਕੰਪਨੀ ਦੀ ਸੀ. ਓ. ਓ. ਸ਼੍ਰੀਮਤੀ ਸਟੈਫਨੀ ਪੋਪ, ਹੋਰ ਇੰਡਸਟ੍ਰੀ ਪਾਰਟਨਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਕੈਂਪਸ ਦਾ ਉਦਘਾਟਨ ਕੀਤਾ
January 19th, 02:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ (ਬੀਆਈਈਟੀਸੀ- BIETC) ਕੈਂਪਸ ਦਾ ਉਦਘਾਟਨ ਕੀਤਾ। 1,600 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਿਆ 43 ਏਕੜ ਦਾ ਇਹ ਕੈਂਪਸ ਬੋਇੰਗ ਦਾ ਅਮਰੀਕਾ ਤੋਂ ਬਾਹਰ ਅਜਿਹਾ ਸਭ ਤੋਂ ਬੜਾ ਨਿਵੇਸ਼ ਹੈ। ਪ੍ਰਧਾਨ ਮੰਤਰੀ ਨੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਦੇਸ਼ ਦੇ ਵਧ-ਫੁੱਲ ਰਹੇ ਹਵਾਬਾਜ਼ੀ ਖੇਤਰ ਵਿੱਚ ਭਾਰਤ ਭਰ ਤੋਂ ਵੱਧ ਤੋਂ ਵੱਧ ਲੜਕੀਆਂ ਦੇ ਦਾਖਲੇ ਨੂੰ ਸਮਰਥਨ ਦੇਣਾ ਹੈ।ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 12:30 pm
ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ ਐੱਨ ਰਵੀ ਜੀ, ਮੁੱਖ ਮੰਤਰੀ ਐੱਮ ਕੇ ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਆ ਸਿੰਧੀਆ ਜੀ, ਅਤੇ ਇਸ ਧਰਤੀ ਦੇ ਸੰਤਾਨ ਮੇਰੇ ਸਾਥੀ ਐੱਲ. ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਤਮਿਲ ਨਾਡੂ ਦੇ ਮੇਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
January 02nd, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਿਆ। ਵਿਕਾਸ ਪ੍ਰੋਜਕੈਟਾਂ ਵਿੱਚ ਤਮਿਲ ਨਾਡੂ ਵਿੱਚ ਰੇਲ, ਸੜਕ, ਤੇਲ ਅਤੇ ਗੈਸ ਤੇ ਸ਼ਿਪਿੰਗ ਜਿਹੇ ਖੇਤਰ ਸ਼ਾਮਲ ਹਨ।