ਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 05:15 pm
ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ
September 26th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।ਟੌਪ ਸੈਮੀਕੰਡਕਟਰ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼- CEOs) ਨੇ ਗ੍ਰੇਟਰ ਨੌਇਡਾ, ਉੱਤਰ ਪ੍ਰਦੇਸ਼ ਵਿੱਚ ਆਯੋਜਿਤ ਸੈਮੀਕੌਨ ਇੰਡੀਆ (SEMICON India) 2024 ਵਿੱਚ ਭਾਰਤ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਲੀਡਰਸ਼ਿਪ ਦੀ ਪ੍ਰਸ਼ੰਸਾ ਕੀਤੀ
September 11th, 04:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਇੰਡੀਆ ਐਕਸਪੋ ਮਾਰਟ ਵਿੱਚ ਸੈਮੀਕੌਨ ਇੰਡੀਆ (SEMICON India) 2024 ਦਾ ਉਦਘਾਟਨ ਕੀਤਾ। ‘ਸ਼ੇਪਿੰਗ ਦ ਸੈਮੀਕੰਡਕਟਰ ਫਿਊਚਰ’(‘Shaping the Semiconductor Future’) ਥੀਮ ਦੇ ਨਾਲ ਸੈਮੀਕੌਨ ਇੰਡੀਆ (SEMICON India) 2024 ਦਾ ਆਯੋਜਨ 11 ਤੋਂ 13 ਸਤੰਬਰ ਤੱਕ ਕੀਤਾ ਜਾ ਰਿਹਾ ਹੈ। ਇਹ ਤਿੰਨ ਦਿਨੀਂ ਕਾਨਫਰੰਸ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਅਤੇ ਨੀਤੀਆਂ ਨੂੰ ਵਿਸ਼ਵ ਦੇ ਸਾਹਮਣੇ ਪ੍ਰਦਰਸ਼ਿਤ ਕਰਦੀ ਹੈ, ਜੋ ਸੈਮੀਕੰਡਕਟਰ ਦੇ ਲਈ ਭਾਰਤ ਨੂੰ ਇੱਕ ਗਲੋਬਲ ਹੱਬ ਬਣਾਉਣ ਦੀ ਪਰਿਕਲਪਨਾ ਕਰਦੀ ਹੈ। ਇਸ ਕਾਨਫਰੰਸ ਵਿੱਚ ਵਿਸ਼ਵ ਪੱਧਰ ਦੇ ਸੈਮੀਕੰਡਕਟਰ ਦਿੱਗਜਾਂ ਦੀ ਟੌਪ ਲੀਡਰਸ਼ਿਪ ਹਿੱਸਾ ਲੈ ਰਹੀ ਹੈ, ਜੋ ਸੈਮੀਕੰਡਕਟਰ ਉਦਯੋਗ ਨਾਲ ਜੁੜੇ ਗਲੋਬਲ ਲੀਡਰਾਂ, ਕੰਪਨੀਆਂ ਅਤੇ ਮਾਹਰਾਂ ਨੂੰ ਇੱਕ ਮੰਚ ‘ਤੇ ਨਾਲ ਲਿਆਵੇਗੀ। ਕਾਨਫਰੰਸ ਵਿੱਚ 250 ਤੋਂ ਅਧਿਕ ਪ੍ਰਦਰਸ਼ਕ ਅਤੇ 150 ਵਕਤਾ ਭੀ ਹਿੱਸਾ ਲੈ ਰਹੇ ਹਨ।ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ (SEMICON India) 2024 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 11th, 12:00 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਜਿਤਿਨ ਪ੍ਰਸਾਦ, ਗਲੋਬਲ ਸੈਮੀਕੰਡਕਟਰ ਇੰਡਸਟ੍ਰੀ ਨਾਲ ਜੁੜੇ ਸਾਰੇ ਦਿੱਗਜ, ਐਜੂਕੇਸ਼ਨ, ਰਿਸਰਚ ਅਤੇ ਇਨੋਵੇਸ਼ਨ ਵਰਲਡ ਨਾਲ ਜੁੜੇ ਸਾਰੇ ਸਾਥੀ, ਹੋਰ ਅਤਿਥੀਗਣ, ਦੇਵੀਓ ਅਤੇ ਸੱਜਣੋ! ਆਪ ਸਭ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ 2024 ਦਾ ਉਦਘਾਟਨ ਕੀਤਾ
September 11th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੀਆ ਐਕਸਪੋ ਮਾਰਟ, ਗ੍ਰੇਟਰ ਨੌਇਡਾ, ਉੱਤਰ ਪ੍ਰਦੇਸ਼ ਵਿੱਚ ਸੈਮੀਕੌਨ ਇੰਡੀਆ (SEMICON India) 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਪ੍ਰਦਰਸ਼ਨੀ ਦਾ ਦੌਰਾ ਕੀਤਾ। 11 ਤੋਂ 13 ਸਤੰਬਰ ਤੱਕ ਚਲਣ ਵਾਲੀ ਇਸ ਤਿੰਨ ਦਿਨੀਂ ਕਾਨਫਰੰਸ ਵਿੱਚ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਅਤੇ ਨੀਤੀ (India’s semiconductor strategy and policy) ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਭਾਰਤ ਨੂੰ ਸੈਮੀਕੰਡਕਟਰਸ (semiconductors) ਦੇ ਲਈ ਇੱਕ ਗਲੋਬਲ ਹੱਬ (global hub) ਬਣਾਉਣਾ ਹੈ।