ਪ੍ਰਧਾਨ ਮੰਤਰੀ 11 ਸਤੰਬਰ ਨੂੰ ਸੈਮੀਕੌਨ ਇੰਡੀਆ (SEMICON India) 2024 ਦਾ ਉਦਘਾਟਨ ਕਰਨਗੇ
September 09th, 08:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਸਤੰਬਰ, 2024 ਨੂੰ ਸੁਬ੍ਹਾ ਲਗਭਗ 10:30 ਵਜੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਸਥਿਤ ਇੰਡੀਆ ਐਕਸਪੋ ਮਾਰਟ (India Expo Mart) ਵਿੱਚ ਸੈਮੀਕੌਨ ਇੰਡੀਆ (SEMICON India) ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਭੀ ਕਰਨਗੇ।ਪ੍ਰਧਾਨ ਮੰਤਰੀ ਨੇ ਏਈਐੱਮ ਸਿੰਗਾਪੁਰ (AEM Singapore) ਦਾ ਦੌਰਾ ਕੀਤਾ
September 05th, 12:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰੀ ਲਾਰੈਂਸ ਵੌਂਗ ਦੇ ਨਾਲ ਸੈਮੀਕੰਡਕਟਰ ਅਤੇ ਇਲੈਕਟ੍ਰੌਨਿਕਸ ਸੈਕਟਰ ਵਿੱਚ ਮੋਹਰੀ ਸਿੰਗਾਪੁਰ ਦੀ ਕੰਪਨੀ ਏਈਐੱਮ (AEM) ਦਾ ਦੌਰਾ ਕੀਤਾ। ਇਸ ਯਾਤਰਾ ਦੇ ਦੌਰਾਨ ਉਨ੍ਹਾਂ ਨੂੰ ਗਲੋਬਲ ਸੈਮੀਕੰਡਕਟਰ ਵੈਲਿਊ ਚੇਨ ਵਿੱਚ ਏਈਐੱਮ (AEM) ਦੀ ਭੂਮਿਕਾ, ਇਸ ਦੇ ਸੰਚਾਲਨ ਅਤੇ ਭਾਰਤ ਦੇ ਲਈ ਯੋਜਨਾਵਾਂ ਦੇ ਸੰਦਰਭ ਵਿੱਚ ਜਾਣਕਾਰੀ ਦਿੱਤੀ ਗਈ। ਸਿੰਗਾਪੁਰ ਸੈਮੀਕੰਡਕਟਰ ਇੰਡਸਟ੍ਰੀ ਐਸੋਸੀਏਸ਼ਨ ਨੇ ਸਿੰਗਾਪੁਰ ਵਿੱਚ ਸੈਮੀਕੰਡਕਟਰ ਈਕੋਸਿਸਟਮ ਦੇ ਵਿਕਾਸ ਅਤੇ ਭਾਰਤ ਦੇ ਨਾਲ ਸਹਿਯੋਗ ਦੇ ਅਵਸਰਾਂ ਨਾਲ ਜੁੜੀ ਜਾਣਕਾਰੀ ਭੀ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ। ਇਸ ਅਵਸਰ ‘ਤੇ, ਇਸ ਖੇਤਰ ਦੀਆਂ ਕਈ ਹੋਰ ਸਿੰਗਾਪੁਰ ਦੀਆਂ ਕੰਪਨੀਆਂ ਦੇ ਪ੍ਰਤੀਨਿਧੀ ਭੀ ਉਪਸਥਿਤ ਰਹੇ। ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੀਆਂ ਸੈਮੀਕੰਡਕਟਰ ਕੰਪਨੀਆਂ ਨੂੰ 11-13 ਸਤੰਬਰ 2024 ਨੂੰ ਗ੍ਰੇਟਰ ਨੌਇਡਾ ਵਿੱਚ ਆਯੋਜਿਤ ਹੋਣ ਵਾਲੀ ਸੈਮੀਕੌਨ ਇੰਡੀਆ (SEMICON INDIA) ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਦੇ ਲਈ ਸੱਦਾ ਦਿੱਤਾ।ਗੁਜਰਾਤ ਦੇ ਗਾਂਧੀਨਗਰ ਵਿੱਚ ਸੈਮੀਕੌਨ ਇੰਡੀਆ ਕਾਨਫਰੰਸ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 28th, 10:31 am
ਇਸ ਕਾਨਫਰੰਸ ਵਿੱਚ ਮੈਨੂੰ ਕਈ ਚਿਰ-ਪਰੀਚਿਤ ਚਿਹਰੇ ਨਜ਼ਰ ਆ ਰਹੇ ਹਨ। ਕੁਝ ਲੋਕ ਐਸੇ ਭੀ ਹਨ ਜਿਨ੍ਹਾਂ ਨਾਲ ਪਹਿਲੀ ਵਾਰ ਮੁਲਾਕਾਤ ਹੋ ਰਹੀ ਹੈ। ਜਿਵੇਂ ਸੌਫਟਵੇਅਰ ਨੂੰ ਅੱਪਡੇਟ ਕਰਨਾ ਜ਼ਰੂਰੀ ਹੁੰਦਾ ਹੈ, ਉਸੇ ਤਰ੍ਹਾਂ ਹੀ ਇਹ ਕਾਰਜਕ੍ਰਮ ਭੀ ਹੈ। ਸੈਮੀਕੌਨ ਇੰਡੀਆ ਦੇ ਮਾਧਿਅਅ ਨਾਲ industry ਦੇ ਨਾਲ, experts ਦੇ ਨਾਲ, Policy Makers ਦੇ ਨਾਲ ਸਬੰਧ ਵੀ ਅੱਪਡੇਟ ਹੁੰਦੇ ਰਹਿੰਦੇ ਹਨ। ਅਤੇ ਮੈਂ ਸਮਝਦਾ ਹਾਂ, ਅਤੇ ਮੈਂ ਸਾਡੇ ਸਬੰਧਾਂ ਦੇ synchronization ਦੇ ਲਈ ਇਹ ਬਹੁਤ ਜ਼ਰੂਰੀ ਭੀ ਹੈ। ਸੈਮੀਕੌਨ ਇੰਡੀਆ ਵਿੱਚ ਦੇਸ਼-ਵਿਦੇਸ਼ ਦੀਆਂ ਬਹੁਤ ਸਾਰੀਆਂ ਕੰਪਨੀਆਂ ਆਈਆਂ ਹਨ, ਸਾਡੇ ਸਟਾਰਟ-ਅੱਪਸ ਭੀ ਆਏ ਹਨ। ਮੈਂ ਆਪ ਸਭ ਦਾ ਸੈਮੀਕੌਨ ਇੰਡੀਆ ਵਿੱਚ ਹਿਰਦੇ ਤੋਂ ਸੁਆਗਤ ਕਰਦਾ ਹਾਂ। ਅਤੇ ਮੈਂ ਹੁਣੇ ਐਗਜ਼ੀਬਿਸ਼ਨ ਦੇਖਿਆ, ਇਸ ਖੇਤਰ ਵਿੱਚ ਕਿਤਨੀ ਪ੍ਰਗਤੀ ਹੋਈ ਹੈ, ਕਿਸ ਪ੍ਰਕਾਰ ਨਾਲ ਨਵੀਂ ਊਰਜਾ ਦੇ ਨਾਲ ਨਵੇਂ ਲੋਕ, ਨਵੀਆਂ ਕੰਪਨੀਆਂ, ਨਵੇਂ ਪ੍ਰੋਡਕਟ, ਮੈਨੂੰ ਬਹੁਤ ਘੱਟ ਸਮਾਂ ਮਿਲਿਆ ਲੇਕਿਨ ਮੇਰਾ ਬਹੁਤ ਸ਼ਾਨਦਾਰ ਅਨੁਭਵ ਰਿਹਾ। ਮੈਂ ਤਾਂ ਸਭ ਨੂੰ ਆਗ੍ਰਹ (ਤਾਕੀਦ) ਕਰਾਂਗਾ ਗੁਜਰਾਤ ਦੀ ਯੁਵਾ ਪੀੜ੍ਹੀ ਨੂੰ ਵਿਸ਼ੇਸ਼ ਤੌਰ ‘ਤੇ ਆਗ੍ਰਹ (ਤਾਕੀਦ) ਕਰਾਂਗਾ ਕਿ ਪ੍ਰਦਰਸ਼ਨੀ ਹਾਲੇ ਕੁਝ ਦਿਨ ਚਲਣ ਵਾਲੀ ਹੈ ਅਸੀਂ ਜ਼ਰੂਰ ਜਾਈਏ, ਦੁਨੀਆ ਵਿੱਚ ਇਸ ਨਵੀਂ ਟੈਕਨੋਲੋਜੀ ਨੇ ਕੀ ਤਾਕਤ ਪੈਦਾ ਕੀਤੀ ਹੈ ਉਸ ਨੂੰ ਭਲੀ ਭਾਂਤ ਸਮਝੀਏ, ਜਾਣੀਏ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਸੈਮੀਕੌਨ ਇੰਡੀਆ 2023 ਦਾ ਉਦਘਾਟਨ ਕੀਤਾ
July 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਸੈਮੀਕੌਨ ਇੰਡੀਆ 2023 (SemiconIndia 2023) ਦਾ ਉਦਘਾਟਨ ਕੀਤਾ। ਸੰਮੇਲਨ ਦਾ ਵਿਸ਼ਾ ਹੈ- ‘ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਹੁਲਾਰਾ ਦੇਣਾ।’ (‘Catalysing India’s Semiconductor Ecosystem’) ਇਹ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਅਤੇ ਨੀਤੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜੋ ਭਾਰਤ ਨੂੰ ਸੈਮੀਕੰਡਕਟਰ ਡਿਜ਼ਾਈਨ, ਮੈਨੂਫੈਕਚਰਿੰਗ ਅਤੇ ਟੈਕਨੋਲੋਜੀ ਵਿਕਾਸ ਦੇ ਖੇਤਰ ਵਿੱਚ ਇੱਕ ਆਲਮੀ ਕੇਂਦਰ ਬਣਾਉਣ ਨੂੰ ਪਰਿਕਲਪਨਾ ਕਰਦਾ ਹੈ।India means business: PM Modi at Semi-con India Conference
April 29th, 11:01 am
Prime Minister Narendra Modi inaugurated Semi-con India Conference. PM Modi said, It is our collective aim to establish India as one of the key partners in global semiconductor supply chains. We want to work in this direction based on the principle of Hi-tech, high quality and high reliability.PM inaugurates the Semicon India Conference 2022
April 29th, 11:00 am
Prime Minister Narendra Modi inaugurated Semi-con India Conference. PM Modi said, It is our collective aim to establish India as one of the key partners in global semiconductor supply chains. We want to work in this direction based on the principle of Hi-tech, high quality and high reliability.