ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

March 23rd, 09:46 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਦਿਵਸ ਦੇ ਅਵਸਰ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਪ੍ਰਧਾਨ ਮੰਤਰੀ 21 ਅਪ੍ਰੈਲ ਨੂੰ ਲਾਲ ਕਿਲੇ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਰੋਹ ਵਿੱਚ ਹਿੱਸਾ ਲੈਣਗੇ

April 20th, 10:07 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਅਪ੍ਰੈਲ 2022 ਨੂੰ ਰਾਤ ਲਗਭਗ 9:15 ਵਜੇ ਨਵੀਂ ਦਿੱਲੀ ਦੇ ਲਾਲ ਕਿਲੇ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਰੋਹ ਵਿੱਚ ਹਿੱਸਾ ਲੈਣਗੇ। ਇਸ ਅਵਸਰ ਉੱਤੇ, ਪ੍ਰਧਾਨ ਮੰਤਰੀ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਨਗੇ ਅਤੇ ਇੱਕ ਸਮਾਰਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ ।

ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

March 23rd, 09:19 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਦਿਵਸ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਸ਼ਹੀਦ ਦਿਵਸ ‘ਤੇ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ਵਿੱਚ ਬਿਪਲੋਬੀ ਭਾਰਤ ਗੈਲਰੀ ਦਾ ਉਦਘਾਟਨ ਕਰਨਗੇ

March 22nd, 11:45 am

ਸ਼ਹੀਦ ਦਿਵਸ ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ਸਥਿਤ ਬਿਪਲੋਬੀ ਭਾਰਤ ਗੈਲਰੀ ਦਾ 23 ਮਾਰਚ ਨੂੰ ਸ਼ਾਮ ਨੂੰ 6 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਸਮਾਗਮ ਦੇ ਦੌਰਾਨ ਇਕੱਠ ਨੂੰ ਸੰਬੋਧਨ ਵੀ ਕਰਨਗੇ।