ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।ਸਾਡੇ ਯੁਵਾ ਹਰ ਖੇਤਰ ਵਿੱਚ ਦੇਸ਼ ਦਾ ਮਾਣ ਵਧਾ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
July 31st, 11:30 am
ਸਾਥੀਓ, 31 ਜੁਲਾਈ ਯਾਨੀ ਅੱਜ ਹੀ ਦੇ ਦਿਨ ਅਸੀਂ ਸਾਰੇ ਦੇਸ਼ਵਾਸੀ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਮੈਂ ਅਜਿਹੇ ਹੋਰ ਸਾਰੇ ਮਹਾਨ ਕ੍ਰਾਂਤੀਕਾਰੀਆਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੇ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ।'Double-engine' government will help Uttarakhand reach new heights of development: PM
February 08th, 02:01 pm
Prime Minister Narendra Modi today addressed a virtual Vijay Sankalp Sabha in Uttarakhand's Udham Singh Nagar and Nainital. “First, I bow at the feet of the immortal martyr, Sardar Udham Singh Ji. Even after independence, from every village of Uttarakhand, our brave mothers have handed over their children to the nation's service, said PM Modi while addressing the virtual rally in the state.PM Modi addresses a virtual Vijay Sankalp Sabha in Uttarakhand's Udham Singh Nagar and Nainital
February 08th, 02:00 pm
Prime Minister Narendra Modi today addressed a virtual Vijay Sankalp Sabha in Uttarakhand's Udham Singh Nagar and Nainital. “First, I bow at the feet of the immortal martyr, Sardar Udham Singh Ji. Even after independence, from every village of Uttarakhand, our brave mothers have handed over their children to the nation's service, said PM Modi while addressing the virtual rally in the state.Not right for any country to ignore the horrors of its past: PM Modi
August 28th, 08:48 pm
PM Modi dedicated the renovated complex of Jallianwala Bagh Smarak to the nation. The PM said Jallianwala Bagh is the place which inspired countless revolutionaries and fighters like Sardar Udham Singh, Sardar Bhagat Singh to die for the freedom of India. He added that those 10 minutes of April 13, 1919, became the immortal story of our freedom struggle, due to which we are able to celebrate the Amrit Mahotsav of freedom today.PM dedicates renovated complex of Jallianwala Bagh Smarak to the nation
August 28th, 08:46 pm
PM Modi dedicated the renovated complex of Jallianwala Bagh Smarak to the nation. The PM said Jallianwala Bagh is the place which inspired countless revolutionaries and fighters like Sardar Udham Singh, Sardar Bhagat Singh to die for the freedom of India. He added that those 10 minutes of April 13, 1919, became the immortal story of our freedom struggle, due to which we are able to celebrate the Amrit Mahotsav of freedom today.PM salutes Shaheed Udham Singh on his martyrdom day
July 31st, 12:03 pm