ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼੍ਰੀ ਸ਼ਕਤੀਕਾਂਤ ਦਾਸ ਨੂੰ ‘ਗਲੋਬਲ ਫਾਈਨੈਂਸ ਸੈਂਟਰਲ ਬੈਂਕਰ ਰਿਪੋਰਟ ਕਾਰਡ 2024’ ਵਿੱਚ ਲਗਾਤਾਰ ਦੂਸਰੀ ਵਾਰ “ਏ+” ਰੇਟਿੰਗ ਮਿਲਣ ‘ਤੇ ਵਧਾਈ ਦਿੱਤੀ
August 21st, 09:33 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼੍ਰੀ ਸ਼ਕਤੀਕਾਂਤ ਦਾਸ ਨੂੰ ‘ਗਲੋਬਲ ਫਾਈਨੈਂਸ ਸੈਂਟਰਲ ਬੈਂਕਰ ਰਿਪੋਰਟ ਕਾਰਡ 2024’ ਵਿੱਚ ਲਗਾਤਾਰ ਦੂਸਰੀ ਵਾਰ “ਏ+” ਰੇਟਿੰਗ ਮਿਲਣ ‘ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼੍ਰੀ ਸ਼ਕਤੀਕਾਂਤ ਦਾਸ ਨੂੰ ਗਲੋਬਲ ਫਾਇਨੈਂਸ ਸੈਂਟਰਲ ਬੈਂਕਰ ਰਿਪੋਰਟ ਕਾਰਡਸ 2023 ਵਿੱਚ “ਏ+” (“A+”) ਰੇਟਿੰਗ ਦਿੱਤੇ ਜਾਣ ‘ਤੇ ਵਧਾਈਆਂ ਦਿੱਤੀਆਂ
September 01st, 10:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼੍ਰੀ ਸ਼ਕਤੀਕਾਂਤ ਦਾਸ ਨੂੰ ਗਲੋਬਲ ਫਾਇਨੈਂਸ ਸੈਂਟਰਲ ਬੈਂਕਰ ਰਿਪੋਰਟ ਕਾਰਡਸ 2023 ਵਿੱਚ “ਏ+” (“A+”) ਰੇਟਿੰਗ ਦਿੱਤੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਦਾਸ ਨੂੰ ਉਨ੍ਹਾਂ ਤਿੰਨ ਕੇਂਦਰੀ ਬੈਂਕ ਗਵਰਨਰਾਂ ਦੀ ਸੂਚੀ ਵਿੱਚ ਸਿਖਰ ‘ਤੇ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਏ+ (A+) ਰੇਟਿੰਗ ਦਿੱਤੀ ਗਈ ਹੈ।