ਪ੍ਰਧਾਨ ਮੰਤਰੀ ਨੇ ਟੇਬਲ ਟੈਨਿਸ ਦੀ ਮਿਕਸਡ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਅਤੇ ਸ੍ਰੀਜਾ ਅਕੁਲਾ ਦੇ ਸੰਜਮ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ
August 08th, 08:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡ 2022 ਵਿੱਚ ਟੇਬਲ ਟੈਨਿਸ ਦੀ ਮਿਕਸਡ ਡਬਲਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਅਤੇ ਸ੍ਰੀਜਾ ਅਕੁਲਾ ਦੇ ਸੰਜਮ ਅਤੇ ਦ੍ਰਿੜਤਾ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸ਼ਰਤ ਕਮਲ ਅਤੇ ਸਾਥਿਯਾਨ ਗਿਆਨਸ਼ੇਖਰਨ ਨੂੰ ਪੁਰਸ਼ਾਂ ਦੇ ਡਬਲ ਟੇਬਲ ਟੈਨਿਸ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
August 07th, 10:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਰਤ ਕਮਲ ਅਤੇ ਸਾਥਿਯਾਨ ਗਿਆਨਸ਼ੇਖਰਨ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਪੁਰਸ਼ਾਂ ਦੇ ਡਬਲ ਟੇਬਲ ਟੈਨਿਸ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।