ਪ੍ਰਧਾਨ ਮੰਤਰੀ ਨੇ ਸੁਪ੍ਰਸਿੱਧ ਲੋਕ ਗਾਇਕਾ ਸ਼ਾਰਧਾ ਸਿਨਹਾ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
November 06th, 07:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਪ੍ਰਸਿੱਧ ਲੋਕ ਗਾਇਕਾ ਸ਼ਾਰਧਾ ਸਿਨਹਾ ਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ। ਟਿੱਪਣੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ਼ਾਰਦਾ ਸਿਨਹਾ ਦੇ ਮੈਥਿਲੀ ਅਤੇ ਭੋਜਪੁਰੀ ਲੋਕ ਗੀਤ ਪਿਛਲੇ ਕਈ ਦਹਾਕਿਆਂ ਤੋਂ ਬੇਹੱਦ ਲੋਕਪ੍ਰਿਯ ਰਹੇ ਹਨ ਅਤੇ ਆਸਥਾ ਦੇ ਮਹਾਪਰਵ ਛਠ ਨਾਲ ਜੁੜੇ ਉਨ੍ਹਾਂ ਦੇ ਸੁਰੀਲੇ ਗੀਤ ਹਮੇਸ਼ਾ ਯਾਦ ਕੀਤੇ ਜਾਣਗੇ।