ਗਾਂਧੀਨਗਰ, ਗੁਜਰਾਤ ਵਿੱਚ ਵਾਇਬ੍ਰੈਂਟ ਗੁਜਰਾਤ ਸਮਿਟ 2024 ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 10th, 10:30 am
His Excellency Mr. Filipe Nyusi, President of Mozambique, His Excellency Mr. Ramos-Horta, President of President of Timor-Leste, His Excellency Mr. Petr Fiala, Prime Minister of Czech Republic, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਦੇਸ਼-ਵਿਦੇਸ਼ ਤੋਂ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਨੇ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ
January 10th, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ ਵਿੱਚ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਵਿਸ਼ਾ ‘ਭਵਿੱਖ ਦਾ ਪ੍ਰਵੇਸ਼ ਦੁਆਰ’ ਹੈ ਅਤੇ ਇਸ ਵਿੱਚ 34 ਭਾਗੀਦਾਰ ਦੇਸ਼ਾਂ ਅਤੇ 16 ਭਾਗੀਦਾਰ ਸੰਗਠਨਾਂ ਦੀ ਭਾਗੀਦਾਰੀ ਸ਼ਾਮਲ ਹੈ। ਸਮਿਟ ਦਾ ਉਪਯੋਗ ਉੱਤਰ-ਪੂਰਬ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ
November 03rd, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
August 24th, 09:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ (His Highness Sheikh Mohamed bin Zayed Al Nahyan) ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।ਭਾਰਤ-ਯੂਏਈ: ਜਲਵਾਯੂ ਪਰਿਵਰਤਨ ‘ਤੇ ਸੰਯੁਕਤ ਬਿਆਨ
July 15th, 06:36 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨੇ ਜਲਵਾਯੂ ਪਰਿਵਰਤਨ ‘ਤੇ ਸੰਯੁਕਤ ਰਾਸ਼ਟਰ ਫਰੇਮਵਰਕ ਸੰਮੇਲਨ (ਯੂਐੱਨਐੱਫਸੀਸੀਸੀ) ਅਤੇ ਪੈਰਿਸ ਦੇ ਸਮਝੌਤੇ ਦੇ ਤਹਿਤ ਮੂਲਭੂਤ ਸਿਧਾਂਤਾਂ ਤੇ ਦਾਇਤਵ ਦਾ ਸਨਮਾਨ ਕਰਦੇ ਹੋਏ ਆਲਮੀ ਸਮੂਹਿਕ ਕਾਰਵਾਈ ਦੇ ਮਾਧਿਅਮ ਨਾਲ ਜਲਵਾਯੂ ਪਰਿਵਰਤਨ ਦੀ ਆਲਮੀ ਚੁਣੌਤੀ ਦਾ ਸਮਾਧਾਨ ਕਰਨ ਦੀ ਤਤਕਾਲ ਜ਼ਰੂਰਤ ‘ਤੇ ਸਹਿਮਤੀ ਵਿਅਕਤ ਕੀਤੀ। ਰਾਜਨੇਤਾਵਾਂ ਨੇ ਜਲਵਾਯੂ ਮਹੱਤਵਆਕਾਂਖਿਆ, ਕਾਰਬਨ ਉਤਸਿਰਜਣ ਘੱਟ ਕਰਨ ਅਤੇ ਸਵੱਛ ਊਰਜਾ ‘ਤੇ ਸਹਿਯੋਗ ਦਾ ਵਿਸਤਾਰ ਕਰਨ ਤੇ ਯੂਐੱਨਐੱਫਸੀਸੀਸੀ ਕਾਨਫਰੰਸ ਆਵ੍ ਪਾਰਟੀਜ਼ ਦੇ 28ਵੇਂ ਸੈਸ਼ਨ ਨਾਲ ਠੋਸ ਅਤੇ ਸਾਰਥਕ ਪਰਿਣਾਮ ਪ੍ਰਾਪਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਜਤਾਈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸੰਯੁਕਤ ਅਰਬ ਅਮੀਰਾਤ ਯਾਤਰਾ ਦੌਰਾਨ ਭਾਰਤ-ਸੰਯੁਕਤ ਅਰਬ ਅਮੀਰਾਤ ਦਾ ਸਾਂਝਾ ਬਿਆਨ
July 15th, 06:31 pm
ਦੋਵਾਂ ਧਿਰਾਂ ਨੇ ਇਸ ਤੱਥ ਨੂੰ ਰੇਖਾਂਕਿਤ ਕੀਤਾ ਕਿ ਪਿਛਲੇ ਅੱਠ ਵਰ੍ਹਿਆਂ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸੰਯੁਕਤ ਅਰਬ ਅਮੀਰਾਤ ਦੀ ਇਹ ਪੰਜਵੀਂ ਯਾਤਰਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਆਖਰੀ ਵਾਰ ਜੂਨ 2022 ਵਿੱਚ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਕੀਤਾ ਸੀ, ਜਦੋਂ ਉਹ ਮਹਾਮਹਿਮ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨੂੰ ਮਿਲਣ ਲਈ ਅਬੂ ਧਾਬੀ ਗਏ ਸਨ ਅਤੇ ਮਹਾਮਹਿਮ ਦੇ ਸੰਯੁਕਤ ਅਰਬ ਅਮੀਰਾਤ ਦਾ ਰਾਸ਼ਟਰਪਤੀ ਬਨਣ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਸਨ। ਸਾਲ 2015 ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਮੋਦੀ 34 ਸਾਲਾਂ ਵਿੱਚ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ ਸਨ। ਇਹ ਯਾਤਰਾ 2016 ਵਿੱਚ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਦੀ ਭਾਰਤ ਯਾਤਰਾ ਤੋਂ ਬਾਅਦ ਹੋਈ ਸੀ ਅਤੇ ਦੁਬਾਰਾ 2017 ਵਿੱਚ, ਮਹਾਮਹਿਮ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। ਇਸ ਤੋਂ ਇਲਾਵਾ, 2017 ਵਿੱਚ ਮਹਾਮਹਿਮ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸੰਯੁਕਤ ਅਰਬ ਅਮੀਰਾਤ ਸਬੰਧਾਂ ਨੂੰ ਰਸਮੀ ਤੌਰ 'ਤੇ ਅੱਗੇ ਵਧਾਉਂਦੇ ਹੋਏ ਇੱਕ ਵਿਆਪਕ ਰਣਨੀਤਕ ਭਾਈਵਾਲੀ ਵਿੱਚ ਬਦਲ ਦਿੱਤਾ ਗਿਆ ਸੀ।ਪ੍ਰਧਾਨ ਮੰਤਰੀ ਦੀ ਯੂਏਈ ਦੇ ਰਾਸ਼ਟਰਪਤੀ ਨਾਲ ਮੁਲਾਕਾਤ
July 15th, 05:12 pm
ਪ੍ਰਧਾਨ ਮੰਤਰੀ ਨੇ 15 ਜੁਲਾਈ, 2023 ਨੂੰ ਅਬੂ ਧਾਬੀ ਵਿੱਚ ਪ੍ਰਤੀਨਿਧੀਮੰਡਲ ਪੱਧਰ ਅਤੇ ਆਹਮਣੇ-ਸਾਹਮਣੇ ਦੀ ਵਾਰਤਾ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਮਹਾਮਹਿਮ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦਾ ਫਰਾਂਸ ਅਤੇ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਬਿਆਨ
July 13th, 06:02 am
ਇਸ ਸਾਲ ਸਾਡੀ ਰਣਨੀਤਕ ਸਾਂਝੇਦਾਰੀ ਦੀ ਵਰ੍ਹੇਗੰਢ ਹੈ। ਗਹਿਰੇ ਵਿਸ਼ਵਾਸ ਅਤੇ ਸੰਕਲਪ ਵਿੱਚ ਨਿਹਿਤ ਸਾਡੇ ਦੋਹਾਂ ਦੇਸ਼ਾਂ ਦੇ ਦਰਮਿਆਨ ਰੱਖਿਆ, ਪੁਲਾੜ, ਸਿਵਲ ਨਿਊਕਲੀਅਰ, ਨੀਲੀ ਅਰਥਵਿਵਸਥਾ, ਵਪਾਰ, ਨਿਵੇਸ਼, ਸਿੱਖਿਆ, ਸੰਸਕ੍ਰਿਤੀ ਅਤੇ ਲੋਕਾਂ ਦੇ ਦਰਮਿਆਨ ਮੇਲ-ਮਿਲਾਪ ਸਹਿਤ ਵਿਭਿੰਨ ਖੇਤਰਾਂ ਵਿੱਚ ਕਰੀਬੀ ਸਹਿਯੋਗ ਹੋ ਰਿਹਾ ਹੈ। ਅਸੀਂ ਖੇਤਰੀ ਅਤੇ ਆਲਮੀ ਵਿਸ਼ਿਆਂ ’ਤੇ ਵੀ ਮਿਲ ਕੇ ਕੰਮ ਕਰਦੇ ਹਨ।ਪ੍ਰਧਾਨ ਮੰਤਰੀ ਦਾ ਫਰਾਂਸ ਅਤੇ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਬਿਆਨ
July 13th, 06:00 am
ਇਹ ਯਾਤਰਾ ਇਸ ਲਈ ਵਿਸ਼ੇਸ਼ ਹੈ ਕਿਉਂਕਿ ਮੈਨੂੰ ਰਾਸ਼ਟਰਪਤੀ ਮੈਕ੍ਰੋਂ ਦੇ ਨਾਲ ਫਰਾਂਸ ਦੇ ਰਾਸ਼ਟਰੀ ਦਿਵਸ ਜਾਂ ਬਾਸਟੀਲ-ਡੇਅ ’ਤੇ ਪੈਰਿਸ ਵਿੱਚ ਹੋਣ ਵਾਲੇ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਣਾ ਹੈ। ਬਾਸਟੀਲ-ਡੇਅ ਪਰੇਡ ਵਿੱਚ ਭਾਰਤ ਦੀਆਂ ਤਿੰਨ ਸੈਨਾਵਾਂ ਦਾ ਦਲ ਵੀ ਹਿੱਸਾ ਲਏਗਾ, ਜਦੋਕਿ ਭਾਰਤੀ ਵਾਯੂਸੈਨਾ ਇਸ ਅਵਸਰ ’ਤੇ ਫਲਾਈ-ਪਾਸਟ ਦਾ ਪ੍ਰਦਰਸ਼ਨ ਕਰੇਗੀ।ਪ੍ਰਧਾਨ ਮੰਤਰੀ 13 ਤੋਂ 15 ਜੁਲਾਈ, 2023 ਨੂੰ ਫਰਾਂਸ ਅਤੇ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਕਰਨਗੇ
July 12th, 02:19 pm
ਫਰਾਂਸ ਦੇ ਰਾਸ਼ਟਰਪਤੀ, ਸ਼੍ਰੀ ਇਮੈਨੁਅਲ ਮੈਕ੍ਰੋਂ (Mr. Emmanuel Macron) ਦੇ ਸੱਦੇ ‘ਤੇ ਪ੍ਰਧਾਨ ਮੰਤਰੀ 13-14 ਜੁਲਾਈ 2023 ਤੱਕ ਪੈਰਿਸ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ 14 ਜੁਲਾਈ 2023 ਨੂੰ ਬੈਸਟਿਲ ਡੇਅ ਪਰੇਡ ਵਿੱਚ ਮੁੱਖ ਮਹਿਮਾਨ ਹੋਣਗੇ, ਇਸ ਪਰੇਡ ਵਿੱਚ ਤਿੰਨੋਂ ਸੈਨਾਵਾਂ ਦੇ ਭਾਰਤੀ ਹਥਿਆਰਬੰਦ ਬਲਾਂ ਦਾ ਇੱਕ ਦਲ ਵੀ ਹਿੱਸਾ ਲਵੇਗਾ।I2U2 ਸਮਿਟ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
July 14th, 04:51 pm
ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਲੈਪਿਡ ਨੂੰ ਪ੍ਰਧਾਨ ਮੰਤਰੀ ਦਾ ਕਾਰਜਭਾਰ ਗ੍ਰਹਿਣ ਕਰਨ (ਸੰਭਾਲਣ) ਦੇ ਲਈ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੇ ਦਰਮਿਆਨ ਮੁਲਾਕਾਤ
June 28th, 09:11 pm
ਪ੍ਰਧਾਨ ਮੰਤਰੀ ਅੱਜ ਮਿਊਨਿਖ ਤੋਂ ਵਾਪਸ ਆਉਂਦੇ ਸਮੇਂ ਅਬੂ ਧਾਬੀ ਵਿੱਚ ਥੋੜ੍ਹੇ ਸਮੇਂ ਲਈ ਰੁਕੇ। ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਅਗਸਤ 2019 ਵਿੱਚ ਪ੍ਰਧਾਨ ਮੰਤਰੀ ਦੇ ਅਬੂ ਧਾਬੀ ਦੇ ਆਖਰੀ ਦੌਰੇ ਤੋਂ ਬਾਅਦ ਦੋਹਾਂ ਨੇਤਾਵਾਂ ਦੇ ਦਰਮਿਆਨ ਇਹ ਪਹਿਲੀ ਵਿਅਕਤੀਗਤ ਮੁਲਾਕਾਤ ਸੀ।PM Modi arrives in Abu Dhabi
June 28th, 05:32 pm
Prime Minister Narendra Modi arrived in Abu Dhabi, UAE. In a special gesture, Sheikh Mohamed bin Zayed Al Nahyan, President of the UAE and senior members of the Royal Family, welcomed PM Modi at the airport.ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਨਵੇਂ ਰਾਸ਼ਟਰਪਤੀ ਚੁਣੇ ਜਾਣ 'ਤੇ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨੂੰ ਵਧਾਈਆਂ ਦਿੱਤੀਆਂ
May 14th, 08:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਬੂ ਧਾਬੀ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨੂੰ ਸੰਯੁਕਤ ਅਰਬ ਅਮੀਰਾਤ ਦੇ ਨਵੇਂ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਹਨ।Telephonic Conversation between PM Modi and Crown Prince of Abu Dhabi
September 03rd, 10:27 pm
Prime Minister Shri Narendra Modi had a telephone conversation with Crown Prince of Abu Dhabi H.H. Sheikh Mohamed bin Zayed Al Nahyan today afternoon. The two leaders positively assessed the continued progress in bilateral cooperation in various areas under the India-UAE comprehensive strategic partnership.Telephone conversation between PM and Crown Prince of Abu Dhabi
May 25th, 07:54 pm
In a telephonic conversation with HH Sheikh Mohamed bin Zayed Al Nahyan, Crown Prince of Abu Dhabi, Prime Minister Modi conveyed Eid greetings. The leaders expressed satisfaction about the effective cooperation between the two countries during the COVID-19 pandemic situation.Telephonic Conversation between PM and Crown Prince of Abu Dhabi
March 26th, 11:35 pm
Prime Minister Shri Narendra Modi spoke on telephone today with His Highness Sheikh Mohammed Bin Zayed Al Nahyan, the Crown Prince of Abu Dhabi.PM Modi arrives in the UAE
August 23rd, 11:08 pm
Prime Minister Narendra Modi arrived in the UAE. This marks the beginning of second leg of his three nation tour.PM's telephonic conversation with Crown Prince of Abu Dhabi
March 11th, 08:39 pm
Prime Minister, Shri Narendra Modi spoke over telephone with His Highness Sheikh Mohammed bin Zayed Al-Nahyan, Crown Prince of Abu Dhabi and Deputy Supreme Commander of the UAE Armed Forces today.India’s leap in World Bank’s Ease of Doing Business Rankings is unprecedented: PM Modi in Dubai
February 11th, 12:38 pm
Prime Minister Narendra Modi today interacted with Indian community at Dubai Opera House in Dubai, UAE. At the event, PM Narendra Modi also witnessed the foundation stone-laying ceremony for the first Hindu temple in Abu Dhabi, UAE.