ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 29th, 12:22 pm
ਅਸਾਮ ਦੇ ਗਵਰਨਰ ਸ਼੍ਰੀਮਾਨ ਗੁਲਾਬ ਚੰਦ ਕਟਾਰੀਆ ਜੀ, ਮੁੱਖ ਮੰਤਰੀ ਭਾਈ ਹੇਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਸ਼ਵਿਨੀ ਵੈਸ਼ਣਵ ਜੀ, ਸਰਬਾਨੰਦ ਸੋਨੋਵਾਲ ਜੀ, ਰਾਮੇਸ਼ਵਰ ਤੇਲੀ ਜੀ, ਨਿਸ਼ੀਥ ਪ੍ਰਮਾਣਿਕ ਜੀ, ਜੌਨ ਬਾਰਲਾ ਜੀ, ਹੋਰ ਸਾਰੇ ਮੰਤਰੀਗਣ, ਸਾਂਸਦਗਣ, ਵਿਧਾਇਕ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ,ਪ੍ਰਧਾਨ ਮੰਤਰੀ ਨੇ ਗੁਵਾਹਾਟੀ ਨੂੰ ਨਿਊ ਜਲਪਾਈਗੁੜੀ ਨਾਲ ਜੋੜਨ ਵਾਲੀ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
May 29th, 12:21 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮਾਪਦੰਡ ਅਤੇ ਗਤੀਸ਼ੀਲਤਾ ਬੇਮਿਸਾਲ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਪਹਿਲਾਂ ਦੇ ਮੁਕਾਬਲੇ, ਤਿੰਨ ਗੁਣਾ ਤੇਜ਼ੀ ਨਾਲ ਨਵੀਆਂ ਰੇਲਵੇ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਲਾਈਨਾਂ ਦਾ ਦੋਹਰੀਕਰਣ ਪਹਿਲਾਂ ਦੀ ਤੁਲਨਾ ਵਿੱਚ ਨੌ ਗੁਣਾ ਤੇਜ਼ੀ ਨਾਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਰੇਲਵੇ ਲਾਈਨਾਂ ਦੇ ਦੋਹਰੀਕਰਣ ਦਾ ਕੰਮ ਪਿਛਲੇ 9 ਵਰ੍ਹਿਆਂ ਵਿੱਚ ਸ਼ੁਰੂ ਹੋਇਆ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਬਹੁਤ ਤੇਜ਼ ਗਤੀ ਨਾਲ ਕੰਮ ਕਰ ਰਹੀ ਹੈ।India is scaling new heights of success and Meghalaya is making a strong contribution to it: PM Modi in Shillong
February 24th, 01:50 pm
Ahead of the Assembly election at the end of this month Prime Minister Narendra Modi today visited Meghalaya. Addressing a public meeting in Shillong, he said, “Be it young or old, women or men, businessmen or government employees, farmers or laborers, all are saying in one voice- ‘Meghalaya Maange, BJP Sarkaar’. Meghalaya wants a stable government under the leadership of a strong party. That's why the lotus today has become a symbol of Meghalaya's strength, stability and peace.”PM Modi addresses public meetings in Meghalaya’s Shillong and Tura
February 24th, 01:30 pm
Ahead of the Assembly election at the end of this month Prime Minister Narendra Modi today visited Meghalaya. Addressing a public meeting in Shillong, he said, “Be it young or old, women or men, businessmen or government employees, farmers or laborers, all are saying in one voice- ‘Meghalaya Maange, BJP Sarkaar’. Meghalaya wants a stable government under the leadership of a strong party. That's why the lotus today has become a symbol of Meghalaya's strength, stability and peace.”ਮੇਘਾਲਿਆ ਦੇ ਸ਼ਿਲੌਂਗ ਵਿੱਚ ਕਈ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 04:22 pm
(ਗਾਰੋ ਵਿੱਚ ਨਮਸਤੇ) ਮੇਘਾਲਿਆ ਪ੍ਰਕ੍ਰਿਤੀ ਅਤੇ ਸੰਸਕ੍ਰਿਤੀ ਨਾਲ ਸਮ੍ਰਿੱਧ ਪ੍ਰਦੇਸ਼ ਹੈ। ਇਹ ਸਮ੍ਰਿੱਧੀ ਤੁਹਾਡੇ ਸੁਆਗਤ-ਸਤਿਕਾਰ ਵਿੱਚ ਵੀ ਝਲਕਦੀ ਹੈ। ਅੱਜ ਇੱਕ ਵਾਰ ਫਿਰ ਮੇਘਾਲਿਆ ਦੇ ਵਿਕਾਸ ਦੇ ਉਤਸਵ ਵਿੱਚ ਸਹਿਭਾਗੀ ਹੋਣ ਦਾ ਸਾਨੂੰ ਅਵਸਰ ਮਿਲਿਆ ਹੈ। ਸਾਰੇ ਮੇਘਾਲਿਆ ਦੇ ਮੇਰੇ ਭਾਈਆਂ-ਭੈਣਾਂ ਨੂੰ ਕਨੈਕਟੀਵਿਟੀ, ਸਿੱਖਿਆ, ਕੌਸ਼ਲ, ਰੋਜ਼ਗਾਰ ਦੀਆਂ ਦਰਜਨਾਂ ਪਰਿਯੋਜਨਾਵਾਂ ਦੇ ਲਈ ਬਹੁਤ-ਬਹੁਤ ਵਧਾਈ ਹੋਵੇ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸ਼ਿਲੌਂਗ ਵਿੱਚ 2450 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
December 18th, 11:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਸ਼ਿਲੌਂਗ ਵਿੱਚ 2450 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।PM to address ‘Janaushadhi Diwas’ celebrations on 7th March
March 05th, 09:06 pm
PM Modi will address the ‘Janaushadhi Diwas’ celebrations on 7th March, 2021 at 10 AM. Prime Minister will dedicate to the nation the 7500th Janaushadhi Kendra at NEIGRIHMS, Shillong during the event. He will interact with beneficiaries of Pradhan Mantri Bhartiya Janaushadhi Pariyojana and also give awards to stakeholders by recognizing their excellent work.BJP’s agenda is speedy and all-round development: PM Modi in Meghalaya
December 16th, 02:30 pm
Prime Minister Narendra Modi today addressed a public meeting in Shillong Meghalaya after inaugurating 261 kilometre long 2-Laning of Shillong-Nongstoin Section of NH 106 and Nongstoin- Rongjeng Section of NH 127-B. He emphasized that the enhanced road network would boost economic activity and would establish a direct link between the important towns of the state- Shillong and Tura.PM to visit Mizoram and Meghalaya tomorrow; will inaugurate various development projects
December 15th, 09:03 pm
The Prime Minister, Shri Narendra Modi, will visit Mizoram and Meghalaya tomorrow where he will inaugurate various development projects.Development of Northeast is a priority for us: PM Modi
May 07th, 01:15 pm
PM Narendra Modi addressed centenary celebrations of Bharat Sevashram Sangha in Shillong, via video conferencing. Recalling the contributions of Swami Pranavananda, Shri Modi said, “Swami Pranavananda connected his disciples to service and spirituality. Societal development through 'Bhakti', 'Shakti' and 'Jan Shakti' was achieved by Swami Pranavananda.” The PM urged people to work towards cleanliness in Northeast. He also said that development of Northeast was a priority for the Centre.It is my conviction to bring North-East at par with the other developed regions of the country: PM Modi
May 27th, 02:00 pm