ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ‘ਚ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 19th, 01:50 pm
ਅੱਜ ਪ੍ਰਥਮ ਦਿਵਸ ਦੇ ਪ੍ਰਥਮ ਸੈਸ਼ਨ ਵਿੱਚ ਨਵੇਂ ਸਦਨ ਵਿੱਚ ਤੁਸੀਂ ਮੈਨੂੰ ਗੱਲ ਰੱਖਣ ਦੇ ਲਈ ਅਵਸਰ ਦਿੱਤਾ ਹੈ ਇਸ ਲਈ ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ। ਇਸ ਨਵੇਂ ਸੰਸਦ ਭਵਨ ਵਿੱਚ ਮੈਂ ਆਪ ਸਭ ਮਾਣਯੋਗ ਸਾਂਸਦਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। ਇਹ ਅਵਸਰ ਕਈ ਮਾਇਨਿਆਂ ਵਿੱਚ ਬੇਮਿਸਾਲ ਹੈ। ਆਜ਼ਾਦੀ ਕੇ ਅੰਮ੍ਰਿਤ ਕਾਲ ਦਾ ਇਹ ਉਸ਼ਾਕਾਲ ਹੈ ਅਤੇ ਭਾਰਤ ਅਨੇਕ ਸਿੱਧੀਆਂ ਦੇ ਨਾਲ ਨਵੇਂ ਸੰਕਲਪ ਲੈ ਕੇ, ਨਵੇਂ ਭਵਨ ਵਿੱਚ ਆਪਣਾ ਭਵਿੱਖ ਤੈਅ ਕਰਨ ਦੇ ਲਈ ਅੱਗੇ ਵਧ ਰਿਹਾ ਹੈ। ਵਿਗਿਆਨ ਜਗਤ ਵਿੱਚ ਚੰਦਰਯਾਨ-3 ਦੀ ਗਗਨਚੁੰਬੀ ਸਫਲਤਾ ਹਰ ਦੇਸ਼ਵਾਸੀ ਨੂੰ ਮਾਣ ਨਾਲ ਭਰ ਦਿੰਦੀ ਹੈ। ਭਾਰਤ ਦੀ ਪ੍ਰਧਾਨਗੀ ਵਿੱਚ G-20 ਦਾ ਅਸਧਾਰਨ ਆਯੋਜਨ ਵਿਸ਼ਵ ਵਿੱਚ ਇੱਛੁਕ ਪ੍ਰਭਾਵ ਇਸ ਅਰਥ ਵਿੱਚ ਇਹ ਬੇਮਿਸਾਲ ਉਪਲਬਧੀਆਂ ਹਾਸਲ ਕਰਨ ਵਾਲਾ ਇੱਕ ਅਵਸਰ ਭਾਰਤ ਦੇ ਲਈ ਬਣਿਆ। ਇਸੇ ਆਲੋਕ ਵਿੱਚ ਅੱਜ ਆਧੁਨਿਕ ਭਾਰਤ ਅਤੇ ਸਾਡੇ ਪ੍ਰਾਚੀਨ ਲੋਕਤੰਤਰ ਦਾ ਪ੍ਰਤੀਕ ਨਵੇਂ ਸੰਸਦ ਭਵਨ ਦੀ ਸ਼ੁਰੂਆਤ ਹੋਈ ਹੈ। ਸੁਖਦ ਸੰਯੋਗ ਹੈ ਕਿ ਗਣੇਸ਼ ਚਤੁਰਥੀ ਦਾ ਸ਼ੁਭ ਦਿਨ ਹੈ। ਗਣੇਸ਼ ਜੀ ਸ਼ੁਭਤਾ ਅਤੇ ਸਿੱਧੀ ਦੇ ਦੇਵਤਾ ਹੈ, ਗਣੇਸ਼ ਜੀ ਵਿਵੇਕ ਅਤੇ ਗਿਆਨ ਦੇ ਵੀ ਦੇਵਤਾ ਹਨ। ਇਸ ਪਾਵਨ ਦਿਵਸ ‘ਤੇ ਸਾਡੀ ਇਹ ਸ਼ੁਰੂਆਤ ਸੰਕਲਪ ਸੇ ਸਿੱਧੀ ਦੇ ਵੱਲ ਇੱਕ ਨਵੇਂ ਵਿਸ਼ਵਾਸ ਦੇ ਨਾਲ ਯਾਤਰਾ ਨੂੰ ਸ਼ੁਰੂ ਕਰਨ ਦਾ ਹੈ।ਪ੍ਰਧਾਨ ਮੰਤਰੀ ਨੇ ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਨੂੰ ਸੰਬੋਧਨ ਕੀਤਾ
September 19th, 01:18 pm
ਇਸ ਮੌਕੇ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਇਹ ਅੰਮ੍ਰਿਤ ਕਾਲ ਦੀ ਸਵੇਰ ਹੈ ਕਿਉਂਕਿ ਭਾਰਤ ਭਵਿੱਖ ਲਈ ਦ੍ਰਿੜ ਇਰਾਦੇ ਨਾਲ ਨਵੇਂ ਸੰਸਦ ਭਵਨ ਵੱਲ ਵਧ ਰਿਹਾ ਹੈ। ਹਾਲ ਹੀ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਗਿਆਨ ਦੇ ਖੇਤਰ ਵਿੱਚ ਚੰਦਰਯਾਨ 3 ਦੀਆਂ ਪ੍ਰਾਪਤੀਆਂ ਅਤੇ ਜੀ20 ਸੰਗਠਨ ਅਤੇ ਗਲੋਬਲ ਪੱਧਰ 'ਤੇ ਇਸ ਦੇ ਪ੍ਰਭਾਵ ਦਾ ਜ਼ਿਕਰ ਕੀਤਾ। ਉਨ੍ਹਾਂ ਟਿੱਪਣੀ ਕੀਤੀ ਕਿ ਭਾਰਤ ਲਈ ਇਹ ਇੱਕ ਵਿਲੱਖਣ ਮੌਕਾ ਹੈ ਅਤੇ ਇਸੇ ਰੋਸ਼ਨੀ ਵਿੱਚ ਅੱਜ ਦੇਸ਼ ਦੀ ਨਵੀਂ ਸੰਸਦ ਭਵਨ ਕਾਰਜਸ਼ੀਲ ਹੋ ਰਹੀ ਹੈ। ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਗਣੇਸ਼ ਸਮ੍ਰਿੱਧੀ, ਸ਼ੁਭ, ਤਰਕ ਅਤੇ ਗਿਆਨ ਦੇ ਦੇਵਤਾ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ਇਹ ਸੰਕਲਪਾਂ ਨੂੰ ਪੂਰਾ ਕਰਨ ਅਤੇ ਨਵੇਂ ਉਤਸ਼ਾਹ ਅਤੇ ਊਰਜਾ ਨਾਲ ਨਵੀਂ ਯਾਤਰਾ ਸ਼ੁਰੂ ਕਰਨ ਦਾ ਸਮਾਂ ਹੈ। ਗਣੇਸ਼ ਚਤੁਰਥੀ ਅਤੇ ਨਵੀਂ ਸ਼ੁਰੂਆਤ ਦੇ ਮੌਕੇ ਲੋਕਮਾਨਯ ਤਿਲਕ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਲੋਕਮਾਨਯ ਤਿਲਕ ਨੇ ਗਣੇਸ਼ ਚਤੁਰਥੀ ਨੂੰ ਪੂਰੇ ਦੇਸ਼ ਵਿੱਚ ਸਵਰਾਜ ਦੀ ਲਾਟ ਜਗਾਉਣ ਦਾ ਮਾਧਿਅਮ ਬਣਾਇਆ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਅਸੀਂ ਉਸੇ ਪ੍ਰੇਰਨਾ ਨਾਲ ਅੱਗੇ ਵਧ ਰਹੇ ਹਾਂ।ਨਵੀਂ ਦਿੱਲੀ ਵਿੱਚ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 26th, 11:28 pm
ਅੱਜ ਦੇ ਇਹ ਦਿਵਯ ਅਤੇ ਭਵਯ (ਸ਼ਾਨਦਾਰ) ‘ਭਾਰਤ ਮੰਡਪਮ’ ਉਸ ਨੂੰ ਦੇਖ ਕੇ ਹਰ ਭਾਰਤੀ ਖੁਸ਼ੀ ਨਾਲ ਭਰ ਰਿਹਾ ਹੈ, ਆਨੰਦਿਤ ਹੈ, ਅਤੇ ਗਰਵ (ਮਾਣ) ਮਹਿਸੂਸ ਕਰ ਰਿਹਾ ਹੈ। ‘ਭਾਰਤ ਮੰਡਪਮ’ ਸੱਦਾ ਹੈ ਭਾਰਤ ਦੀ ਸਮਰੱਥਾ ਦਾ, ਭਾਰਤ ਦੀ ਨਵੀਂ ਊਰਜਾ ਦਾ। ‘ਭਾਰਤ ਮੰਡਪਮ’ ਦਰਸ਼ਨ ਹੈ, ਭਾਰਤ ਦੀ ਭਵਯਤਾ(ਸ਼ਾਨ) ਦਾ ਅਤੇ ਭਾਰਤ ਦੀ ਇੱਛਾਸ਼ਕਤੀ ਦਾ। ਕੋਰੋਨਾ ਦੇ ਕਠਿਨ ਕਾਲ ਵਿੱਚ ਜਦੋਂ ਹਰ ਤਰਫ਼ ਕੰਮ ਰੁਕਿਆ ਹੋਇਆ ਸੀ, ਸਾਡੇ ਦੇਸ਼ ਦੇ ਸ਼੍ਰਮਜੀਵੀਆਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਦਾ ਨਿਰਮਾਣ ਪੂਰਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦਾ ਉਦਘਾਟਨ ਕੀਤਾ
July 26th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਜੀ20 ਦੇ ਸਿੱਕੇ ਅਤੇ ਜੀ20 ਦੀ ਡਾਕ ਟਿਕਟ (ਸਟੈਂਪ) ਤੋਂ ਵੀ ਪਰਦਾ ਹਟਾਇਆ। ਪ੍ਰਧਾਨ ਮੰਤਰੀ ਨੇ ਕਨਵੈਨਸ਼ਨ ਸੈਂਟਰ ਦੇ 'ਭਾਰਤ ਮੰਡਪਮ' ਵਜੋਂ ਡ੍ਰੋਨ ਰਾਹੀਂ ਕੀਤੇ ਗਏ ਨਾਮਕਰਣ ਸਮਾਰੋਹ ਅਤੇ ਇਸ ਮੌਕੇ 'ਤੇ ਪ੍ਰਦਰਸ਼ਿਤ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੂੰ ਵੀ ਦੇਖਿਆ। ਪ੍ਰਧਾਨ ਮੰਤਰੀ ਦੁਆਰਾ ਕਲਪਨਾ ਕੀਤਾ ਗਿਆ ਅਤੇ ਲਗਭਗ 2700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਰਾਸ਼ਟਰੀ ਪ੍ਰੋਜੈਕਟ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ, ਪ੍ਰਗਤੀ ਮੈਦਾਨ ਵਿੱਚ ਨਵਾਂ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਭਾਰਤ ਨੂੰ ਇੱਕ ਗਲੋਬਲ ਬਿਜ਼ਨਸ ਡੈਸਟੀਨੇਸ਼ਨ ਵਜੋਂ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।ਪ੍ਰਧਾਨ ਮੰਤਰੀ ਨੇ ਆਈਟੀਪੀਓ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਦੇ ਸ਼੍ਰਮਿਕਾਂ ਨੂੰ ਸਨਮਾਨਿਤ ਕੀਤਾ
July 26th, 04:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਟੀਪੀਓ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਵਿੱਚ ਪੂਜਾ ਕੀਤੀ ਅਤੇ ਸੈਂਟਰ ਦੇ ਨਿਰਮਾਣ ਵਿੱਚ ਸ਼ਾਮਲ ਸ਼੍ਰਮਿਕਾਂ ਨੂੰ ਸਨਮਾਨਿਤ ਕੀਤਾ।PM Modi addresses public meetings at Tarakeshwar and Sonarpur, West Bengal
April 03rd, 03:00 pm
Continuing his poll campaign before the third phase of assembly election in West Bengal, PM Modi has addressed two mega rallies in Tarakeshwar and Sonarpur. He said, “We have seen a glimpse of what results are going to come on 2 May in Nandigram two days ago. I know for sure, with every step of the election, Didi’s panic will increase, her shower of abuse on me will also grow.”Work is being done with intentions as pure as Gangajal: PM Modi
November 30th, 03:14 pm
PM Narendra Modi inaugurated six-lane widening project of the Varanasi - Prayagraj section of NH-19 in Varanasi. He added that the unprecedented work has been done on new highways, pull-flyovers, widening of roads to reduce traffic jams in and around Varanasi.PM inaugurates six-lane widening project of the Varanasi-Prayagraj section of NH-19
November 30th, 03:13 pm
PM Narendra Modi inaugurated six-lane widening project of the Varanasi - Prayagraj section of NH-19 in Varanasi. He added that the unprecedented work has been done on new highways, pull-flyovers, widening of roads to reduce traffic jams in and around Varanasi.People of Bihar have decided that there will be no entry for Jungle Raj: PM Modi
November 01st, 04:01 pm
PM Narendra Modi while addressing the election rally in Bagaha, Bihar said, The trends in the first phase clearly indicate that people of Bihar have put up a no entry board for Jungle Raj in the state. He said that in the ongoing elections, the people have made up their minds to elect a stable NDA government under Nitish Ji's leadership.PM Modi campaigns in Chhapra, Samastipur, Motihari and Bagaha in Bihar
November 01st, 03:54 pm
Continuing his election campaigning spree, PM Modi addressed public meetings in Chhapra, Samastipur, Motihari and Bagaha today. He said, “It is clear after the first phase polls itself that Nitish Babu will head the next govt in Bihar. The opposition is totally rattled, but I would ask them not to vent their frustration on the people of Bihar.”On one side, NDA is committed to democracy, and on the other side is 'parivar tantra gathbandhan': PM
November 01st, 03:25 pm
At a poll rally in Samastipur, PM Narendra Modi said the Bharatiya Janata Party has decided to form 1000 Farmer Producer Organisations (FPOs) for farmers in Bihar. Central Govt has created a fund of Rs 1 lakh crores for agriculture infrastructure for our farmers, he said.Jungle Raj made sure all the industries and sugar mills which were the hallmark of Bihar were shut down: PM
November 01st, 02:55 pm
PM Modi, in his poll rally in Motihari, cautioned people against the jungle raj that would return if the Congress-RJD alliance came to power. He said Jungle Raj made sure all the industries and sugar mills which were the hallmark of Bihar were shut down.NDA will defeat "double-double yuvraj" in Bihar: PM Modi
November 01st, 10:50 am
At a poll rally in Chhapra, PM Modi took on the Mahagathbandhan and urged people to keep selfish forces away for a better future. Exuding confidence, PM Modi said that the first phase of voting in the state assembly polls indicated that NDA is coming back to power in Bihar.West Bengal will play a significant role in ‘Purvodaya’: PM Modi
October 22nd, 10:58 am
Prime Minister Narendra Modi joined the Durga Puja celebrations in West Bengal as he inaugurated a puja pandal in Kolkata via video conferencing today. The power of maa Durga and devotion of the people of Bengal is making me feel like I am present in the auspicious land of Bengal. Blessed to be able to celebrate with you, PM Modi said as he addressed the people of Bengal.PM Modi inaugurates Durga Puja Pandal in West Bengal
October 22nd, 10:57 am
Prime Minister Narendra Modi joined the Durga Puja celebrations in West Bengal as he inaugurated a puja pandal in Kolkata via video conferencing today. The power of maa Durga and devotion of the people of Bengal is making me feel like I am present in the auspicious land of Bengal. Blessed to be able to celebrate with you, PM Modi said as he addressed the people of Bengal.Those who ruled the country for decades have never cared about empowering the youth, farmers & women: PM
September 29th, 11:11 am
Prime Minister Shri Narendra Modi inaugurated 6 mega development projects in Uttarakhand under the Namami Gange Mission today through video conference.PM inaugurates Six Major Projects in Uttarakhand to make River Ganga Nirmal and Aviral
September 29th, 11:10 am
Prime Minister Shri Narendra Modi inaugurated 6 mega development projects in Uttarakhand under the Namami Gange Mission today through video conference.Farm bills will benefit the small and marginal farmers the most: PM Modi
September 25th, 11:10 am
Addressing BJP Karyakartas on an event to mark the birth anniversary of Deen Dayal Upadhyaya, PM Modi said, “Pandit Deendayal Upadhyaya Ji has a major contribution in whatever is happening today to build India into a global leader of the 21st century.” Also, PM Modi said there is a need to spread awareness on new farm bills.PM Modi addresses BJP Karyakartas on Pandit Deendayal Upadhyaya's birth anniversary
September 25th, 11:09 am
Addressing BJP Karyakartas on an event to mark the birth anniversary of Deen Dayal Upadhyaya, PM Modi said, “Pandit Deendayal Upadhyaya Ji has a major contribution in whatever is happening today to build India into a global leader of the 21st century.” Also, PM Modi said there is a need to spread awareness on new farm bills.New India and new Bihar believes in fast-paced development, says PM Modi
September 13th, 12:01 pm
PM Modi inaugurated three petroleum projects in Bihar via video conferencing. The projects include the Durgapur-Banka section of the Paradip-Haldia-Durgapur Pipeline Augmentation Project and two Liquified Petroleum Gas (LPG) Bottling Plants in Banka and Champaran. PM Modi said that Centre has worked extensively in developing all energy related projects in the state.