ਹਰਿਆਣਾ ਦੇ ਗੁਰੂਗ੍ਰਾਮ ਵਿੱਚ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ/ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 11th, 01:30 pm

ਹਰਿਆਣਾ ਦੇ ਗਵਰਨਰ ਬੰਡਾਰੂ ਦੱਤਾਤ੍ਰੇਯ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਜੀ, ਕੇਂਦਰ ਵਿੱਚ ਮੇਰੇ ਵਰਿਸ਼ਠ ਸਾਥੀ ਸ਼੍ਰੀ ਨਿਤਿਨ ਗਡਕਰੀ ਜੀ, ਰਾਓ ਇੰਦਰਜੀਤ ਸਿੰਘ, ਕ੍ਰਿਸ਼ਣ ਪਾਲ ਗੁਰਜਰ ਜੀ, ਹਰਿਆਣਾ ਦੇ ਉਪ-ਮੁੱਖ ਮੰਤਰੀ ਦੁਸ਼ਯੰਤ ਜੀ, ਬੀਜੇਪੀ ਦੇ ਪ੍ਰਦੇਸ਼ ਦੇ ਪ੍ਰਧਾਨ ਅਤੇ ਪਾਰਲੀਮੈਂਟ ਵਿੱਚ ਮੇਰੇ ਸਾਥੀ ਨਾਇਬ ਸਿੰਘ ਸੈਣੀ ਜੀ, ਹੋਰ ਸਾਰੇ ਮਹਾਨੁਭਾਵ, ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਵਿਭਿੰਨ ਰਾਜਾਂ ਦੇ ਲਈ ਲਗਭਗ ਇੱਕ ਲੱਖ ਕਰੋੜ ਰੁਪਏ ਦੇ 112 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

March 11th, 01:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ ਵਿਖੇ ਲਗਭਗ ਇੱਕ ਲੱਖ ਕਰੋੜ ਰੁਪਏ ਦੀ ਲਾਗਤ ਵਾਲੇ ਦੇਸ਼ ਭਰ ਵਿੱਚ ਫੈਲੇ 112 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਟੈਕਨੋਲੋਜੀ ਦੇ ਜ਼ਰੀਏ ਦੇਸ਼ ਭਰ ਤੋਂ ਲੱਖਾਂ ਲੋਕ ਇਸ ਸਮਾਗਮ ਨਾਲ ਜੁੜੇ।

ਮਾਂ ਕਾਮਾਖਿਆ ਕੌਰੀਡੋਰ ਇੱਕ ਇਤਿਹਾਸਕ ਪਹਿਲ ਹੋਵੇਗੀ: ਪ੍ਰਧਾਨ ਮੰਤਰੀ

April 19th, 03:39 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਮੀਦ ਜਤਾਈ ਕਿ ਕਾਸ਼ੀ ਵਿਸ਼ਵਨਾਥ ਧਾਮ ਅਤੇ ਸ਼੍ਰੀ ਮਹਾਕਾਲ ਮਹਾਲੋਕ ਕੌਰੀਡੋਰ ਦੀ ਤਰ੍ਹਾਂ ਮਾਂ ਕਾਮਾਖਿਆ ਕੌਰੀਡੋਰ ਵੀ ਇੱਕ ਇਤਿਹਾਸਿਕ ਪਹਿਲ ਹੋਵੇਗੀ।