ਖੂੰਟੀ, ਝਾਰਖੰਡ ਵਿੱਚ ਜਨਜਾਤੀਯ ਗੌਰਵ ਦਿਵਸ, 2023 ਸਮਾਰੋਹ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 12:25 pm
ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਹੇਮੰਤ ਸੋਰੇਨ ਜੀ, ਕੇਂਦਰ ਸਰਕਾਰ ਦੇ ਮੇਰੇ ਸਹਿਯੋਗੀ ਮੰਤਰੀ ਅਰਜੁਨ ਮੁੰਡਾ ਜੀ, ਅੰਨਪੂਰਣਾ ਦੇਵੀ ਜੀ, ਅਸੀਂ ਸਭ ਦੇ ਵਰਿਸ਼ਠ ਮਾਰਗਦਰਸ਼ਕ ਸ਼੍ਰੀਮਾਨ ਕਰਿਯਾ ਮੁੰਡਾ ਜੀ, ਮੇਰੇ ਪਰਮ ਮਿੱਤਰ ਬਾਬੂ ਲਾਲ ਮਰਾਂਡੀ ਜੀ, ਹੋਰ ਮਹਾਨੁਭਾਵ ਅਤੇ ਝਾਰਖੰਡ ਦੇ ਮੇਰੇ ਪ੍ਰਿਯ ਪਰਿਵਾਰਜਨ।ਪ੍ਰਧਾਨ ਮੰਤਰੀ ਨੇ ਜਨਜਾਤੀਯ ਗੌਰਵ ਦਿਵਸ, 2023 ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ
November 15th, 11:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਖੂੰਟੀ ਵਿੱਚ ਜਨਜਾਤੀਯ ਗੌਰਵ ਦਿਵਸ, 2023 ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਅਤੇ ਪ੍ਰਧਾਨ ਮੰਤਰੀ ਵਿਸ਼ੇਸ਼ ਕਮਜ਼ੋਰ ਜਨਜਾਤੀ ਸਮੂਹ ਵਿਕਾਸ ਮਿਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ-ਕਿਸਾਨ ਦੀ 15ਵੀਂ ਕਿਸ਼ਤ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਝਾਰਖੰਡ ਵਿੱਚ ਰੇਲ, ਸੜਕ, ਸਿੱਖਿਆ, ਕੋਲਾ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਜਿਹੇ ਕਈ ਖੇਤਰਾਂ ਵਿੱਚ 7200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ।ਗੁਜਰਾਤ ਦੇ ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 30th, 09:11 pm
ਕਿਵੇਂ ਹੈ ਆਪਣਾ ਖਾਖਰਿਯਾ ਟੱਪਾ, ਪਹਿਲਾਂ ਤਾਂ ਮੈਂ ਗੁਜਰਾਤ ਦੇ ਮੁੱਖ ਮੰਤਰੀ ਜੀ ਦਾ ਅਤੇ ਸਰਕਾਰ ਦਾ ਆਭਾਰੀ ਹਾਂ ਕਿ ਮੈਨੂੰ ਤੁਹਾਡੇ ਦਰਮਿਆਨ ਆ ਕੇ ਦਰਸ਼ਨ ਕਰਨ ਦਾ ਇੱਥੇ ਮੌਕਾ ਮਿਲਿਆ ਹੈ। ਸਕੂਲ ਸਮੇਂ ਦੇ ਕਿੰਨੇ ਮਿੱਤਰਾਂ ਦੇ ਚੇਹਰੇ ਦਿਖ ਰਹੇ ਸਨ ਮੈਨੂੰ, ਮੇਰੇ ਲਈ ਇਹ ਸੁਭਾਗ ਦਾ ਪਲ ਸੀ। ਆਪ ਸਭ ਦੇ ਨੇੜੇ ਆ ਕੇ ਆਪ ਸਭ ਦੇ ਦਰਸ਼ਨ ਕਰਨਾ, ਘਰ ਆਂਗਨ ਵਿੱਚ ਆਉਣ ‘ਤੇ ਪੁਰਾਣੀਆਂ ਸਾਰੀਆਂ ਯਾਦਾਂ ਵੀ ਤਰੋਤਾਜ਼ਾ ਹੋ ਜਾਂਦੀਆਂ ਹਨ, ਜਿਸ ਧਰਤੀ ਅਤੇ ਜਿਨ੍ਹਾਂ ਲੋਕਾਂ ਨੇ ਮੈਨੂੰ ਬਣਾਇਆ ਹੈ, ਉਸ ਦਾ ਰਿਣ ਸਵੀਕਾਰ ਕਰਨ ਦਾ ਜਦੋਂ ਮੈਨੂੰ ਮੌਕਾ ਮਿਲਦਾ ਹੈ, ਮਨ ਨੂੰ ਸੰਤੋਸ਼ ਮਿਲਦਾ ਹੈ। ਇਸ ਲਈ ਇੱਕ ਪ੍ਰਕਾਰ ਨਾਲ ਅੱਜ ਇਹ ਮੇਰੀ ਮੁਲਾਕਾਤ ਰਿਣ ਸਵੀਕਾਰ ਕਰਨ ਦਾ ਮੇਰੇ ਲਈ ਅਵਸਰ ਹੈ। ਅੱਜ 30 ਅਕਤੂਬਰ ਅਤੇ ਕੱਲ੍ਹ 31 ਅਕਤੂਬਰ, ਇਹ ਦੋਨੋਂ ਦਿਨ ਸਾਡੇ ਸਭ ਦੇ ਲਈ ਬਹੁਤ ਹੀ ਪ੍ਰੇਰਕ ਦਿਨ ਹਨ, ਅੱਜ ਆਜ਼ਾਦੀ ਦੀ ਜੰਗ ਵਿੱਚ ਆਦਿਵਾਸੀਆਂ ਨੂੰ ਜਿਨ੍ਹਾਂ ਨੇ ਅਗਵਾਈ ਕੀਤੀ ਅਤੇ ਅੰਗ੍ਰੇਜਾਂ ਦੇ ਦੰਦ ਖੱਟੇ ਕੀਤੇ ਸਨ, ਅਜਿਹੇ ਗੋਵਿੰਦ ਗੁਰੂ ਜੀ ਦੀ ਪੁਣਯਤਿਥੀ ਹੈ। ਅਤੇ ਕੱਲ੍ਹ ਸਰਦਾਰ ਵਲੱਭ ਭਾਈ ਪਟੇਲ ਦੀ ਜਨਮ ਜਯੰਤੀ ਹੈ। ਸਾਡੀ ਪੀੜ੍ਹੀ ਨੇ ਦੁਨੀਆ ਦੀ ਸਭ ਤੋਂ ਵੱਡੀ ਪ੍ਰਤਿਮਾ ਸਟੈਚਿਊ ਆਵ੍ ਯੂਨਿਟੀ ਸਰਦਾਰ ਸਾਹਬ ਨੂੰ ਸਹੀ ਅਰਥ ਵਿੱਚ ਬਹੁਤ ਹੀ ਉਚਾਈ ਵਾਲੀ ਸ਼ਰਧਾ ਅਸੀਂ ਵਿਅਕਤ ਕੀਤੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਜਦੋਂ ਸਰਦਾਰ ਸਾਹਬ ਦੀ ਮੂਰਤੀ ਦੇਖੇਗੀ ਤਦ ਉਨ੍ਹਾਂ ਦਾ ਸਿਰ ਝੁਕੇਗਾ ਨਹੀਂ, ਉਨ੍ਹਾਂ ਦਾ ਸਿਰ ਉੱਪਰ ਹੀ ਹੋਵੇਗਾ। ਸਰਦਾਰ ਸਾਹਬ ਦੇ ਚਰਣਾਂ ਵਿੱਚ ਖੜਾ ਹੋਇਆ ਇੱਕ-ਇੱਕ ਵਿਅਕਤੀ ਸਿਰ ਉੱਪਰ ਕਰੇਗਾ, ਸਿਰ ਝੁਕਾਏਗਾ ਨਹੀਂ ਅਜਿਹਾ ਕੰਮ ਉੱਥੇ ਹੋਇਆ ਹੈ। ਗੁਰੂ ਗੋਵਿੰਦ ਜੀ ਦਾ ਪੂਰਾ ਜੀਵਨ ਮਾਂ ਭਾਰਤੀ ਦੀ ਆਜ਼ਾਦੀ ਦੇ ਲਈ ਸੰਘਰਸ਼ ਵਿੱਚ ਅਤੇ ਆਦਿਵਾਸੀ ਸਮਾਜ ਦੀ ਸੇਵਾ ਵਿੱਚ, ਸੇਵਾ ਅਤੇ ਰਾਸ਼ਟਰ ਭਗਤੀ ਇੰਨੀ ਤੇਜ਼ ਸੀ ਕਿ ਬਲੀਦਾਨੀਆਂ ਦੀ ਪਰੰਪਰਾ ਖੜੀ ਕਰ ਦਿੱਤੀ ਸੀ। ਅਤੇ ਖੁਦ ਬਲੀਦਾਨੀਆਂ ਦੇ ਪ੍ਰਤੀਕ ਬਣ ਗਏ, ਮੈਨੂੰ ਆਨੰਦ ਹੈ ਕਿ ਮੇਰੀ ਸਰਕਾਰ ਨੇ ਪਿਛਲੇ ਵਰ੍ਹਿਆਂ ਵਿੱਚ ਗੁਰੂ ਗੋਵਿੰਦ ਜੀ ਦੀ ਯਾਦ ਵਿੱਚ ਮਾਨਗੜ੍ਹ ਧਾਮ ਜੋ ਮੱਧ ਪ੍ਰਦੇਸ਼- ਗੁਜਰਾਤ ਦੇ ਆਦਿਵਾਸੀ ਪੱਟੇ ਦੇ ਖੇਤਰ ਵਿੱਚ ਹੈ, ਉਸ ਨੂੰ ਰਾਸ਼ਟਰੀ ਪੱਧਰ ‘ਤੇ ਸਥਾਪਿਤ ਕਰਕੇ ਉਸ ਨੂੰ ਬਹੁਤ ਵੱਡੇ ਅਵਸਰ ਦੇ ਰੂਪ ਵਿੱਚ ਮਨਾਉਂਦੇ ਹਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
October 30th, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਪੀਣ ਯੋਗ ਪਾਣੀ ਅਤੇ ਸਿੰਚਾਈ ਵਰਗੇ ਕਈ ਸੈਕਟਰ ਸ਼ਾਮਲ ਹਨ।ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 02nd, 11:58 am
ਅੱਜ ਸਾਡੇ ਸਭ ਦੇ ਪ੍ਰੇਰਣਾਸਰੋਤ ਪੂਜਨੀਕ ਬਾਪੂ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਹੈ। ਕੱਲ੍ਹ 1 ਅਕਤੂਬਰ ਨੂੰ ਰਾਜਸਥਾਨ ਸਹਿਤ ਪੂਰੇ ਦੇਸ਼ ਨੇ ਸਵੱਛਤਾ ਨੂੰ ਲੈ ਕੇ ਇੱਕ ਬਹੁਤ ਬੜਾ ਕਾਰਜਕ੍ਰਮ ਕੀਤਾ ਹੈ। ਮੈਂ ਸਵੱਛਤਾ ਅਭਿਯਾਨ ਨੂੰ ਜਨ-ਅੰਦੋਲਨ ਬਣਾ ਦੇਣ ਦੇ ਲਈ ਸਾਰੇ ਦੇਸ਼ਵਾਸੀਆਂ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 02nd, 11:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰੋਜੈਕਟਾਂ ਵਿੱਚ ਮੇਹਸਾਣਾ-ਬਠਿੰਡਾ-ਗੁਰਦਾਸਪੁਰ ਗੈਸ ਪਾਇਪਲਾਈਨ (Mehsana - Bhatinda - Gurdaspur Gas Pipeline), ਆਬੂ ਰੋਡ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਐੱਚਪੀਸੀਐੱਲ) ਦਾ ਐੱਲਪੀਜੀ ਪਲਾਂਟ(LPG Plant of HPCL at Abu Road), ਅਜਮੇਰ ਬੌਟਲਿੰਗ ਪਲਾਂਟ ਵਿੱਚ ਅਤਿਰਿਕਤ ਸਟੋਰੇਜ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ (ਆਈਓਸੀਐੱਲ), ਰੇਲਵੇ ਅਤੇ ਸੜਕ ਪ੍ਰੋਜੈਕਟਸ, ਨਾਥਦਵਾਰਾ ਵਿੱਚ ਟੂਰਿਜ਼ਮ ਫੈਸਿਲਿਟੀਜ਼ ਅਤੇ ਭਾਰਤੀ ਸੂਚਨਾ ਟੈਕਨੋਲੋਜੀ ਸੰਸਥਾਨ, ਕੋਟਾ ਦਾ ਸਥਾਈ ਕੈਂਪਸ (permanent campus of Indian Institute of Information Technology, Kota) ਸ਼ਾਮਲ ਹਨ।Gujarat’s coastal belt has become a huge power generation centre: PM Modi in Bhavnagar
November 23rd, 05:39 pm
In his last rally for the day in Bhavnagar, PM Modi highlighted about the power generation in Gujarat's coastal belt. He said, “Be it solar energy or wind energy, today this coastal belt has become a huge power generation centre. Every village, every house has got electricity, for this a network of thousands of kilometers of distribution lines was laid in the entire coastal region. Also, Hazira to Ghogha ro-ro ferry service has made life and business a lot easier.”Gujarat is progressing rapidly: PM Modi in Dahod
November 23rd, 12:41 pm
Campaigning his second rally in Dahod, PM Modi took a swipe at Congress for being oblivious to tribals for a long time. He said, “A very large tribal society lives in the country.Congress model means casteism and vote bank politics which creates rift among people: PM Modi in Mehsana
November 23rd, 12:40 pm
The campaigning in Gujarat has gained momentum as Prime Minister Narendra Modi has addressed a public meeting in Gujarat’s Mehsana. Slamming the Congress party, PM Modi said, “In our country, Congress is the party which has run the governments at the centre and in the states for the longest period of time. But the Congress has created a different model for its governments. The hallmark of the Congress model is corruption worth billions, nepotism, dynasty, casteism and many more.”PM Modi addresses public meetings in Gujarat’s Mehsana, Dahod, Vadodara & Bhavnagar
November 23rd, 12:38 pm
The campaigning in Gujarat has gained momentum as PM Modi has addressed public meetings in Gujarat’s Mehsana, Dahod, Vadodara and Bhavnagar. Slamming the Congress party, the PM said, “The Congress model means corruption, nepotism, dynastic politics, sectarianism and casteism. They are known for indulging in vote bank politics and creating rifts between people to be in power. This model has not only destroyed Gujarat but India too.”Congress tried to subdue the heritage, culture, tribals and freedom fighters of Gujarat since ages: PM Modi in Navsari
November 21st, 12:01 pm
PM Modi in his final rally for the day at Navsari, Gujarat, started his address by iterating the value of one vote to the people of Navsari. PM Modi said that each vote from Navsari has contributed to the development of Navsari, be it by providing piped water connections or giving housing to several families.ਮਾਨਗੜ੍ਹ ਹਿਲਸ, ਰਾਜਸਥਾਨ ਵਿੱਚ ‘ਮਾਨਗੜ੍ਹ ਧਾਮ ਕੀ ਗੌਰਵ ਗਾਥਾ’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 01st, 11:20 am
ਪ੍ਰੋਗਰਾਮ ਵਿੱਚ ਉਪਸਥਿਤ ਰਾਜਸਥਾਨ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਮੱਧ ਪ੍ਰਦੇਸ਼ ਦੇ ਗਰਵਨਰ ਅਤੇ ਆਦਿਵਾਸੀ ਸਮਾਜ ਦੇ ਬਹੁਤ ਬੜੇ ਨੇਤਾ ਸ਼੍ਰੀ ਮੰਗੂਭਾਈ ਪਟੇਲ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਜੀ ਚੌਹਾਨ, ਮੰਤਰੀ ਪਰਿਸ਼ਦ ਦੇ ਮੇਰੀ ਸਹਿਯੋਗੀ ਸ਼੍ਰੀ ਫੱਗਣ ਸਿੰਘ ਕੁਲਸਤੇ ਜੀ, ਸ਼੍ਰੀ ਅਰਜੁਨ ਮੇਘਵਾਲ ਜੀ, ਵਿਭਿੰਨ ਸੰਗਠਨਾਂ ਦੇ ਪ੍ਰਮੁੱਖ ਵਿਅਕਤਿੱਤਵ, ਸਾਂਸਦਗਣ, ਵਿਧਾਇਕਗਣ ਅਤੇ ਮੇਰੇ ਪੁਰਾਣੇ ਮਿੱਤਰ ਆਦਿਵਾਸੀ ਸਮਾਜ ਦੀ ਸੇਵਾ ਵਿੱਚ ਜਿਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਜਿਹੇ ਭਾਈ ਮਹੇਸ਼ ਜੀ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ, ਦੂਰ-ਸੁਦੂਰ ਤੋਂ ਮਾਨਗੜ੍ਹ ਧਾਮ ਆਏ ਹੋਏ ਮੇਰੇ ਪਿਆਰਾ ਆਦਿਵਾਸੀ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਪਬਲਿਕ ਪ੍ਰੋਗਰਾਮ 'ਮਾਨਗੜ੍ਹ ਧਾਮ ਕੀ ਗੌਰਵ ਗਾਥਾ' ਵਿੱਚ ਹਿੱਸਾ ਲਿਆ
November 01st, 11:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਪਬਲਿਕ ਪ੍ਰੋਗਰਾਮ ‘ਮਾਨਗੜ੍ਹ ਧਾਮ ਕੀ ਗੌਰਵ ਗਾਥਾ’ ਵਿੱਚ ਸ਼ਿਰਕਤ ਕੀਤੀ ਅਤੇ ਸੁਤੰਤਰਤਾ ਸੰਗ੍ਰਾਮ ਦੇ ਗੁਮਨਾਮ ਕਬਾਇਲੀ ਨਾਇਕਾਂ ਅਤੇ ਸ਼ਹੀਦਾਂ ਦੇ ਬਲੀਦਾਨਾਂ ਨੂੰ ਸ਼ਰਧਾਂਜਲੀ ਦਿੱਤੀ। ਸਮਾਗਮ ਵਾਲੀ ਥਾਂ 'ਤੇ ਪੁੱਜਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਧੂਣੀ ਦੇ ਦਰਸ਼ਨ ਕੀਤੇ ਅਤੇ ਗੋਵਿੰਦ ਗੁਰੂ ਦੀ ਪ੍ਰਤਿਮਾ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ।