Except for scams and lawlessness, there is nothing in their report cards: PM Modi in Darbhanga
May 04th, 03:45 pm
Prime Minister Narendra Modi addressed a vibrant gathering in Darbhanga, Bihar, where he paid homage to the late Maharaja Kameshwar Singh Ji and praised the sacred land of Mithila and its people.PM Modi addresses a public meeting in Darbhanga, Bihar
May 04th, 03:30 pm
Prime Minister Narendra Modi addressed a vibrant gathering in Darbhanga, Bihar, where he paid homage to the late Maharaja Kameshwar Singh Ji and praised the sacred land of Mithila and its people.Ghamandiya Alliance is only interested in destabilizing the future of the youth of Bihar: PM Modi in Jamui
April 04th, 12:01 pm
Ahead of the Lok Sabha elections 2024, PM Modi addressed a public rally in Jamui, Bihar. He said, Jamui's mood is reflective of 'Ab ki Baar 400 Paar' with all the 40 seats in N.D.A.'s favour in Bihar. He expressed his tribute to the contributions of the Late Ramvilas Paswan Ji, who was dedicated to the welfare of Bihar and its development.Jamui's grand welcome for PM Modi as he addresses a public rally
April 04th, 12:00 pm
Ahead of the Lok Sabha elections 2024, PM Modi addressed a public rally in Jamui, Bihar. He said, Jamui's mood is reflective of 'Ab ki Baar 400 Paar' with all the 40 seats in N.D.A.'s favour in Bihar. He expressed his tribute to the contributions of the Late Ramvilas Paswan Ji, who was dedicated to the welfare of Bihar and its development.ਬਿਹਾਰ ਦੇ ਬੇਤਿਆ (Bettiah) ਵਿੱਚ ਵਿਕਸਿਤ ਭਾਰਤ-ਵਿਕਸਿਤ ਬਿਹਾਰ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 04:00 pm
ਮਹਾਰਿਸ਼ੀ ਵਾਲਮਿਕੀ ਕੇ ਕਰਮਭੂਮੀ, ਮਾਤਾ ਸੀਤਾ ਕੇ ਸ਼ਰਣਭੂਮੀ, ਔਰ ਲਵ-ਕੁਸ਼ ਕੇ ਇ ਭੂਮੀ ਪਰ ਹਮ ਸਬਕੇ ਪ੍ਰਣਾਮ ਕਰਅ ਤਾਨੀ! ( महर्षि वाल्मिकी के कर्मभूमि, माता सीता के शरणभूमि, और लव-कुश के इ भूमि पर हम सबके प्रणाम करअ तानी!) ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਨਿਤਯਾਨੰਦ ਰਾਇ ਜੀ, ਉਪ ਮੁੱਖ ਮੰਤਰੀ ਵਿਜੈ ਕੁਮਾਰ ਸਿਨਹਾ ਜੀ, ਸਮ੍ਰਾਟ ਚੌਧਰੀ ਜੀ, ਰਾਜ ਸਰਕਾਰ ਵਿੱਚ ਮੰਤਰੀ, ਸੀਨੀਅਰ ਨੇਤਾ, ਵਿਜੈ ਕੁਮਾਰ ਚੌਧਰੀ ਜੀ, ਸੰਤੋਸ਼ ਕੁਮਾਰ ਸੁਮਨ ਜੀ, ਸਾਂਸਜ ਸੰਜੈ ਜਾਯਸਵਾਲ ਜੀ, ਰਾਧਾ ਮੋਹਨ ਜੀ, ਸੁਨੀਲ ਕੁਮਾਰ ਜੀ, ਰਮਾ ਦੇਵੀ ਜੀ, ਸਤੀਸ਼ ਚੰਦਰ ਦੁਬੇ ਜੀ, ਹੋਰ ਸਾਰੇ ਵਰਿਸ਼ਠ ਮਹਾਨੁਭਾਵ, ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਬੇਤਿਆ (Bettiah) ਵਿਖੇ ਵਿਕਸਿਤ ਭਾਰਤ ਵਿਕਸਿਤ ਬਿਹਾਰ (Viksit Bharat Viksit Bihar) ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 06th, 03:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਪੱਛਮ ਚੰਪਾਰਣ ਜ਼ਿਲ੍ਹੇ ਦੇ ਬੇਤਿਆ ਵਿਖੇ ਲਗਭਗ 12,800 ਕਰੋੜ ਰੁਪਏ ਦੇ ਰੇਲ, ਰੋਡ ਅਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਨਾਲ ਜੁੜੇ ਵਿਭਿੰਨ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਬਿਹਾਰ ਦੇ ਬੇਗੂਸਰਾਏ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 08:06 pm
ਜੈਮੰਗਲਾ ਗੜ੍ਹ ਮੰਦਿਰ ਅਤੇ ਨੌਲਖਾ ਮੰਦਿਰ ਵਿੱਚ ਬਿਰਾਜਮਾਨ ਦੇਵੀ-ਦੇਵਤਿਆਂ ਨੂੰ ਮੈਂ ਪ੍ਰਣਾਮ ਕਰਦਾ ਹਾਂ। ਮੈਂ ਅੱਜ ਵਿਕਸਿਤ ਭਾਰਤ ਦੇ ਲਈ ਵਿਕਸਿਤ ਬਿਹਾਰ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਬੇਗੂਸਰਾਏ ਆਇਆ ਹਾਂ। ਇਹ ਮੇਰਾ ਸੁਭਾਗ ਹੈ ਕਿ ਇਤਨੀ ਵਿਸ਼ਾਲ ਸੰਖਿਆ ਵਿੱਚ ਆਪ ਜਨਤਾ-ਜਨਾਦਰਨ, ਤੁਹਾਡੇ ਦਰਸ਼ਨ ਕਰਨ ਦਾ ਮੈਨੂੰ ਸੁਭਾਗ ਮਿਲਿਆ ਹੈ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਬੇਗੂਸਰਾਏ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 02nd, 04:50 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਦੇ ਜ਼ਰੀਏ ਵਿਕਸਿਤ ਬਿਹਾਰ ਦਾ ਸੰਕਲਪ ਲੈ ਕੇ ਉਹ ਅੱਜ ਬਿਹਾਰ ਦੇ ਬੇਗੂਸਰਾਏ ਵਿੱਚ ਆਏ ਹਨ। ਉਨ੍ਹਾਂ ਨੇ ਬੜੀ ਸੰਖਿਆ ਵਿੱਚ ਉਪਸਥਿਤ ਲੋਕਾਂ ਦਾ ਸੁਆਗਤ ਕੀਤਾ ਅਤੇ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਬਿਹਾਰ ਦੇ ਔਰੰਗਾਬਾਦ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 03:00 pm
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਹੋਰ ਭੀ ਸਾਰੇ ਸੀਨੀਅਰ ਨੇਤਾ ਇੱਥੇ ਬੈਠੇ ਹਨ, ਮੈਂ ਸਭ ਦਾ ਨਾਮ ਤਾਂ ਯਾਦ ਨਹੀਂ ਕਰ ਰਿਹਾ ਹਾਂ ਲੇਕਿਨ ਪੁਰਾਣੇ ਸਾਰੇ ਸਾਥੀਆਂ ਦਾ ਅੱਜ ਮਿਲਣ ਅਤੇ ਮੈਂ ਇਤਨੀ ਬੜੀ ਤਾਦਾਦ ਵਿੱਚ ਆਪ ਸਭ ਹੋਰ ਮਹਾਨੁਭਾਵ ਜੋ ਇੱਥੇ ਆਏ ਹੋ, ਜਨਤਾ ਜਨਾਰਦਨ ਦਾ ਮੈਂ ਹਿਰਦੇ ਤੋਂ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਔਰੰਗਾਬਾਦ ਵਿੱਚ 21,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
March 02nd, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਔਰੰਗਾਬਾਦ ਵਿੱਚ 21,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸੜਕ, ਰੇਲਵੇ ਅਤੇ ਨਮਾਮਿ ਗੰਗੇ ਸਹਿਤ ਹੋਰ ਖੇਤਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਫੋਟੋ ਗੈਲਰੀ ਦਾ ਭੀ ਅਵਲੋਕਨ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
February 17th, 07:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਭਾਰਤ ਰਤਨ ਨਾਲ ਸਨਮਾਨਿਤ ਕਰਪੂਰੀ ਠਾਕੁਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ
February 12th, 05:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਭਾਰਤ ਰਤਨ ਨਾਲ ਸਨਮਾਨਿਤ ਕਰਪੂਰੀ ਠਾਕੁਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 05th, 05:44 pm
ਮੈਂ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਦੇਣ ਲਈ ਖੜ੍ਹਿਆ ਹਾਂ। ਸੰਸਦ ਦੇ ਇਸ ਨਵੇਂ ਭਵਨ ਵਿੱਚ ਜਦੋਂ ਆਦਰਯੋਗ ਰਾਸ਼ਟਰਪਤੀ ਜੀ ਸਾਨੂੰ ਸਾਰਿਆਂ ਨੂੰ ਸੰਬੋਧਨ ਕਰਨ ਲਈ ਆਏ, ਅਤੇ ਜਿਸ ਗੌਰਵ ਅਤੇ ਸਨਮਾਨ ਨਾਲ ਸੇਂਗੋਲ ਪੂਰੇ procession ਦੀ ਅਗਵਾਈ ਕਰ ਰਿਹਾ ਸੀ, ਅਤੇ ਅਸੀਂ ਸਾਰੇ ਉਸ ਦੇ ਪਿੱਛੇ ਪਿੱਛੇ ਚਲ ਰਹੇ ਸਾਂ। ਨਵੇਂ ਸਦਨ ਵਿੱਚ ਇਹ ਨਵੀਂ ਪਰੰਪਰਾ ਭਾਰਤ ਦੀ ਆਜ਼ਾਦੀ ਦੇ ਉਸ ਪਵਿੱਤਰ ਪਲ ਦਾ ਪ੍ਰਤੀਬਿੰਬ, ਜਦੋਂ ਸਾਖੀ ਬਣਦਾ ਹੈ ਤਾਂ ਲੋਕਤੰਤਰ ਦੀ ਗਰਿਮਾ ਕਈ ਗੁਣਾ ਉੱਪਰ ਚਲੀ ਜਾਂਦੀ ਹੈ। ਇਹ 75ਵਾਂ ਗਣਤੰਤਰ ਦਿਵਸ, ਇਸ ਦੇ ਬਾਅਦ ਸੰਸਦ ਦਾ ਨਵਾਂ ਭਵਨ, ਸੇਂਗੋਲ ਦੀ ਅਗਵਾਈ, ਇਹ ਸਾਰਾ ਦ੍ਰਿਸ਼ ਆਪਣੇ ਆਪ ਵਿੱਚ ਬਹੁਤ ਹੀ ਪ੍ਰਭਾਵੀ ਸੀ। ਮੈਂ ਜਦੋਂ ਉੱਥੋਂ ਪੂਰੇ ਪ੍ਰੋਗਰਾਮ ਵਿੱਚ ਭਾਗੀਦਾਰੀ ਕਰ ਰਿਹਾ ਸਾਂ। ਇੱਥੋਂ ਤਾਂ ਉਤਨਾ ਸਾਨੂੰ ਭਵਯਤਾ (ਸ਼ਾਨ) ਨਜ਼ਰ ਨਹੀਂ ਆਉਂਦੀ ਹੈ। ਲੇਕਿਨ ਉੱਥੋਂ ਜਦੋਂ ਮੈਂ ਦੇਖਿਆ ਕਿ ਵਾਕਈ ਨਵੇਂ ਸਦਨ ਵਿੱਚ ਇਸ ਗਰਿਮਾਮਈ ਉਪਸਥਿਤੀ ਵਿੱਚ ਰਾਸ਼ਟਰਪਤੀ, ਉਪ ਰਾਸ਼ਟਰਪਤੀ ਦੁਆਰਾ, ਸਾਡੇ ਸਭ ਦੇ ਮਨ ਨੂੰ ਪ੍ਰਭਾਵਿਤ ਕਰਨ ਵਾਲਾ ਉਹ ਦ੍ਰਿਸ਼ ਹਮੇਸ਼ਾ-ਹਮੇਸ਼ਾ ਯਾਦ ਰਹੇਗਾ। ਜਿਨ੍ਹਾਂ ਆਦਰਯੋਗ ਕਰੀਬ 60 ਤੋਂ ਜ਼ਿਆਦਾ ਆਦਰਯੋਗ ਮੈਂਬਰਾਂ ਨੇ ਰਾਸ਼ਟਰਪਤੀ ਜੀ ਦੇ ਆਭਾਰ ਪ੍ਰਸਤਾਵ ‘ਤੇ ਆਪਣੇ ਆਪਣੇ ਵਿਚਾਰ ਰੱਖੇ ਹਨ। ਮੈਂ ਵਿਨਮਰਤਾ (ਨਿਮਰਤਾ) ਦੇ ਨਾਲ ਆਪਣੇ-ਆਪਣੇ ਵਿਚਾਰ ਵਿਅਕਤ ਕਰਨ ਵਾਲੇ ਸਾਰੇ ਆਪਣੇ ਆਦਰਯੋਗ ਸਾਂਸਦ ਗਣ ਦਾ ਆਭਾਰ ਵਿਅਕਤ ਕਰਦਾ ਹਾਂ। ਮੈਂ ਵਿਸ਼ੇਸ਼ ਤੌਰ ‘ਤੇ ਵਿਰੋਧੀ ਧਿਰ ਨੇ ਜੋ ਸੰਕਲਪ ਲਿਆ ਹੈ ਉਸ ਦੀ ਸਰਾਹਨਾ ਕਰਦਾ ਹਾਂ। ਉਨ੍ਹਾਂ ਦੇ ਭਾਸ਼ਣ ਦੀ ਇੱਕ ਇੱਕ ਬਾਤ ਨਾਲ ਮੇਰਾ ਅਤੇ ਦੇਸ਼ ਦਾ ਵਿਕਾਸ ਪੱਕਾ ਹੋ ਗਿਆ ਹੈ, ਕਿ ਇਨ੍ਹਾਂ ਨੇ ਲੰਬੇ ਅਰਸੇ ਤੱਕ ਉੱਥੇ ਰਹਿਣ ਦਾ ਸੰਕਲਪ ਲੈ ਲਿਆ ਹੈ। ਆਪ ਕਈ ਦਹਾਕਿਆਂ ਤੱਕ ਜਿਵੇਂ ਇੱਥੇ ਬੈਠੇ ਸੀ, ਵੈਸੇ (ਉਸੇ ਤਰ੍ਹਾਂ) ਹੀ ਕਈ ਦਹਾਕਿਆਂ ਤੱਕ ਉੱਥੇ ਬੈਠਣ ਦਾ ਤੁਹਾਡਾ ਸੰਕਲਪ ਅਤੇ ਜਨਤਾ ਜਨਾਰਦਨ ਤਾਂ ਈਸ਼ਵਰ ਦਾ ਰੂਪ ਹੁੰਦੀ ਹੈ। ਅਤੇ ਆਪ ਲੋਕ ਜਿਸ ਪ੍ਰਕਾਰ ਨਾਲ ਇਨ੍ਹੀਂ ਦਿਨੀਂ ਮਿਹਨਤ ਕਰ ਰਹੇ ਹੋ। ਮੈਂ ਪੱਕਾ ਮੰਨਦਾ ਹਾਂ ਕਿ ਈਸ਼ਵਰ ਰੂਪੀ ਜਨਤਾ ਜਨਾਰਦਨ ਤੁਹਾਨੂੰ ਜ਼ਰੂਰ ਅਸ਼ੀਰਵਾਦ ਦੇਵੇਗੀ। ਅਤੇ ਆਪ ਜਿਸ ਉਚਾਈ ‘ਤੇ ਹੋ ਉਸ ਤੋਂ ਭੀ ਅਧਿਕ ਉਚਾਈ ‘ਤੇ ਜ਼ਰੂਰ ਪਹੁੰਚੋਗੇ ਅਤੇ ਅਗਲੀ ਚੋਣ ਵਿੱਚ ਦਰਸ਼ਕ ਦਿਸ਼ਾ ਵਿੱਚ ਦਿਖੋਗੇ। ਅਧੀਰ ਰੰਜਨ ਜੀ ਇਸ ਵਾਰ ਤੁਸੀਂ ਤੁਹਾਡਾ ਕੰਟ੍ਰੈਕਟ ਉਨ੍ਹਾਂ ਨੂੰ ਦੇ ਦਿੱਤਾ ਹੈ ਕੀ? ਤੁਸੀਂ ਇੰਨ੍ਹਾਂ ਹੀ ਚੀਜ਼ਾਂ ਨੂੰ ਪਹੁੰਚਾਇਆ ਹੈ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 05th, 05:43 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਆਪਣੇ ਸੰਬੋਧਨ ਦੀ ਸ਼ੁਰੂਆਤ ਸੇਂਗੋਲ ਦਾ ਜ਼ਿਕਰ ਕਰਕੇ ਕੀਤੀ, ਜਿਸ ਨੇ ਮਾਣ ਅਤੇ ਸਨਮਾਨ ਨਾਲ ਜਲੂਸ ਦੀ ਅਗਵਾਈ ਕੀਤੀ ਜਦੋਂ ਰਾਸ਼ਟਰਪਤੀ ਜੀ ਨਵੇਂ ਸੰਸਦ ਭਵਨ ਪਹੁੰਚੇ ਅਤੇ ਸਾਰੇ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਅਨੁਸਰਣ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਇਹ ਵਿਰਾਸਤ ਸਦਨ ਦੀ ਸ਼ਾਨ ਨੂੰ ਕਈ ਗੁਣਾ ਵਧਾਉਂਦੀ ਹੈ ਅਤੇ ਕਿਹਾ ਕਿ 75ਵਾਂ ਗਣਤੰਤਰ ਦਿਵਸ, ਨਵਾਂ ਸੰਸਦ ਭਵਨ ਅਤੇ ਸੇਂਗੋਲ ਦਾ ਆਗਮਨ ਬਹੁਤ ਪ੍ਰਭਾਵਸ਼ਾਲੀ ਘਟਨਾ ਸੀ। ਉਨ੍ਹਾਂ ਨੇ ਸਦਨ ਦੇ ਮੈਂਬਰਾਂ ਦਾ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ ਲਈ ਆਪਣੇ ਵਿਚਾਰਾਂ ਅਤੇ ਸੁਝਾਵਾਂ ਦਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ।ਨਵੀਂ ਦਿੱਲੀ ਵਿੱਚ ਐੱਨਸੀਸੀ/ਐੱਨਐੱਸਐੱਸ ਕੈਡਿਟਾਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 24th, 03:26 pm
ਤੁਸੀਂ ਹੁਣ ਇੱਥੇ ਜੋ ਸੱਭਿਆਚਾਰਕ ਪ੍ਰਸਤੁਤੀ ਦਿੱਤੀ, ਉਸ ਨੂੰ ਦੇਖ ਕੇ ਗਰਵ (ਮਾਣ) ਦੀ ਅਨੁਭੂਤੀ ਹੋ ਰਹੀ ਹੈ। ਰਾਣੀ ਲਕਸ਼ਮੀਬਾਈ ਦੇ ਇਤਿਹਾਸਿਕ ਵਿਅਕਤਿਤਵ ਅਤੇ ਇਤਿਹਾਸ ਦੀਆਂ ਘਟਨਾਵਾਂ ਨੂੰ ਤੁਸੀਂ ਇੱਥੇ ਕੁਝ ਹੀ ਪਲ ਵਿੱਚ ਜੀਵੰਤ ਕਰ ਦਿੱਤਾ। ਅਸੀਂ ਸਾਰੇ ਇਨ੍ਹਾਂ ਘਟਨਾਵਾਂ ਤੋਂ ਪਰੀਚਿਤ ਹਾਂ, ਲੇਕਿਨ ਜਿਸ ਤਰ੍ਹਾਂ ਨਾਲ ਤੁਸੀਂ ਇਸ ਨੂੰ ਪ੍ਰਸਤੁਤ ਕੀਤਾ, ਉਹ ਵਾਕਈ ਅਦਭੁਤ ਹੈ। ਆਪ (ਤੁਸੀਂ) ਗਣਤੰਤਰ ਦਿਵਸ ਦੀ ਪਰੇਡ ਦਾ ਹਿੱਸਾ ਬਣਨ ਜਾ ਰਹੇ ਹੋ। ਅਤੇ ਇਸ ਵਾਰ ਇਹ ਦੋ ਵਜ੍ਹਾਂ ਕਰਕੇ ਹੋਰ ਵਿਸ਼ੇਸ਼ ਹੋ ਗਿਆ ਹੈ। ਇਹ 75ਵਾਂ ਗਣਤੰਤਰ ਦਿਵਸ ਹੈ। ਅਤੇ ਦੂਸਰਾ, ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ, ਦੇਸ਼ ਦੀ ਨਾਰੀਸ਼ਕਤੀ ਨੂੰ ਸਮਰਪਿਤ ਹੈ। ਮੈਂ ਅੱਜ ਇੱਥੇ ਇਤਨੀ ਬੜੀ ਸੰਖਿਆ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਈਆਂ ਬੇਟੀਆਂ ਨੂੰ ਦੇਖ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ
January 24th, 03:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀ ਬਾਈ ਦੇ ਜੀਵਨ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਇਸ ਨੇ ਅੱਜ ਭਾਰਤ ਦੇ ਇਤਿਹਾਸ ਨੂੰ ਜ਼ਿੰਦਾ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਹੁਣ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ, ਇਹ ਅਵਸਰ ਦੋ ਕਾਰਨਾਂ, ਭਾਵ 75ਵੇਂ ਗਣਤੰਤਰ ਦਿਵਸ ਦੇ ਜਸ਼ਨ ਅਤੇ ਭਾਰਤ ਦੀ ਨਾਰੀ ਸ਼ਕਤੀ ਨੂੰ ਸਮਰਪਣ ਕਰਕੇ ਵਿਸ਼ੇਸ਼ ਹੈ। ਭਾਰਤ ਭਰ ਦੀਆਂ ਮਹਿਲਾ ਪ੍ਰਤੀਭਾਗੀਆਂ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇੱਥੇ ਇਕੱਲੀਆਂ ਨਹੀਂ ਹਨ, ਬਲਕਿ ਆਪਣੇ-ਆਪਣੇ ਰਾਜਾਂ, ਉਨ੍ਹਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਆਪਣੇ ਸਮਾਜਾਂ ਦੀ ਅਗਾਂਹਵਧੂ ਸੋਚ ਨੂੰ ਨਾਲ ਲੈ ਕੇ ਆਈਆਂ ਹਨ। ਅੱਜ ਇੱਕ ਹੋਰ ਵਿਸ਼ੇਸ਼ ਮੌਕੇ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਬਾਲਿਕਾ ਦਿਵਸ ਦਾ ਜ਼ਿਕਰ ਕੀਤਾ ਜੋ ਉਨ੍ਹਾਂ ਦੀ ਹਿੰਮਤ, ਦ੍ਰਿੜ੍ਹਤਾ ਅਤੇ ਉਪਲਬਧੀਆਂ ਦਾ ਜਸ਼ਨ ਹੈ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਇਤਿਹਾਸਿਕ ਦੌਰਾਂ ਵਿੱਚ ਸਮਾਜ ਦੀ ਨੀਂਹ ਰੱਖਣ ਵਿੱਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ, “ਭਾਰਤ ਦੀਆਂ ਬੇਟੀਆਂ ਵਿੱਚ ਚੰਗੇ ਲਈ ਸਮਾਜ ਨੂੰ ਸੁਧਾਰਨ ਦੀ ਸਮਰੱਥਾ ਹੈ, ਇਹ ਵਿਸ਼ਵਾਸ ਅੱਜ ਦੇ ਸੱਭਿਆਚਾਰਕ ਪ੍ਰਦਰਸ਼ਨ ਵਿੱਚ ਦੇਖਿਆ ਗਿਆ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਕਰਪੂਰੀ ਠਾਕੁਰ ਨੂੰ ਭਾਰਤ ਰਤਨ (Bharat Ratna) ਦਿੱਤੇ ਜਾਣ ਦੇ ਨਿਰਣੇ ‘ਤੇ ਪ੍ਰਸੰਨਤਾ ਵਿਅਕਤ ਕੀਤੀ
January 23rd, 09:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਾਜਿਕ ਨਿਆਂ ਦੇ ਪ੍ਰਣੇਤਾ, ਸ਼੍ਰੀ ਕਰਪੂਰੀ ਠਾਕੁਰ ਨੂੰ ਮਰਨ-ਉਪਰੰਤ ਭਾਰਤ ਰਤਨ (Bharat Ratna) ਦਿੱਤੇ ਜਾਣ ਦੇ ਨਿਰਣੇ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।