ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਨਾਥਦਵਾਰਾ ਸਥਿਤ ਸ਼੍ਰੀਨਾਥਜੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ
May 10th, 01:51 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਨਾਥਦਵਾਰਾ ਸਥਿਤ ਸ਼੍ਰੀਨਾਥਜੀ ਮੰਦਿਰ ਵਿੱਚ ਪੂਜਾ ਕੀਤੀ ਅਤੇ ਦਰਸ਼ਨ ਕੀਤੇ। ਉਨ੍ਹਾਂ ਨੇ ਮੰਦਿਰ ਦੇ ਪੁਜਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਭਗਵਾਨ ਸ਼੍ਰੀਨਾਥ ਦੀ ‘ਭੇਟ ਪੂਜਾ’ ਕੀਤੀ।