ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਅਸੀਂ ਸਿੱਕਲ ਸੈੱਲ ਰੋਗ ਨਾਲ ਨਜਿੱਠਣ ਦੇ ਲਈ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ: ਪ੍ਰਧਾਨ ਮੰਤਰੀ
June 19th, 12:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਸਿੱਕਲ ਸੈੱਲ ਦਿਵਸ ਦੇ ਅਵਸਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਰੋਗ ਨਾਲ ਨਜਿੱਠਣ ਦੇ ਲਈ ਪ੍ਰਤੀਬੱਧ ਹੈ।ਪੀਐੱਮ-ਜਨਮਨ ਦੇ ਤਹਿਤ ਪੀਐੱਮਏਵਾਈ (ਜੀ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 15th, 12:15 pm
ਜੋਹਾਰ, ਰਾਮ-ਰਾਮ। ਇਸ ਸਮੇਂ ਦੇਸ਼ ਵਿੱਚ ਉਤਸਵ ਦਾ ਮਾਹੌਲ ਹੈ। ਉੱਤਰਾਯਣ, ਮਕਰ ਸੰਕ੍ਰਾਂਤੀ, ਪੋਂਗਲ, ਬੀਹੂ, ਕਿੰਨੇ ਹੀ ਤਿਉਹਾਰਾਂ ਦੀ ਉਮੰਗ ਚਾਰੋਂ ਤਰਫ਼ ਛਾਈ ਹੋਈ ਹੈ। ਇਸ ਉਤਸ਼ਾਹ ਨੂੰ ਅੱਜ ਦੇ ਇਸ ਆਯੋਜਨ ਹੋਰ ਸ਼ਾਨਦਾਰ, ਜਾਨਦਾਰ ਬਣਾ ਦਿੱਤਾ। ਅਤੇ ਤੁਹਾਡੇ ਨਾਲ ਗੱਲ ਕਰਕੇ ਮੇਰਾ ਵੀ ਉਤਸਵ ਬਣ ਗਿਆ। ਅੱਜ ਇੱਕ ਤਰਫ਼ ਜਦੋਂ ਅਯੁੱਧਿਆ ਵਿੱਚ ਦੀਪਾਵਲੀ ਮਨਾਈ ਜਾ ਰਹੀ ਹੈ, ਤਾਂ ਦੂਸਰੀ ਤਰਫ਼ ਇੱਕ ਲੱਖ ਅਤਿ-ਪਿਛੜੇ ਮੇਰੇ ਜਨਜਾਤੀ ਭਾਈ-ਭੈਣ, ਜੋ ਮੇਰੇ ਪਰਿਵਾਰ ਦੇ ਹੀ ਮੈਂਬਰ ਹਨ। ਮੇਰੇ ਇਨ੍ਹਾਂ ਜਨਜਾਤੀ ਪਰਿਵਾਰ, ਅਤਿ-ਪਿਛੜੇ ਜਨਜਾਤੀ ਪਰਿਵਾਰ, ਉਨ੍ਹਾਂ ਦੇ ਘਰ ਦੀਵਾਲੀ ਮਨ ਰਹੀ ਹੈ, ਇਹ ਆਪਣੇ ਆਪ ਵਿੱਚ ਮੇਰੇ ਲਈ ਬਹੁਤ ਵੱਡੀ ਖੁਸ਼ੀ ਹੈ। ਅੱਜ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੱਕੇ ਘਰ ਦੇ ਲਈ ਪੈਸੇ ਟ੍ਰਾਂਸਫਰ ਕੀਤੇ ਜਾ ਰਹੇ ਹਨ। ਮੈਂ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਮਕਰ ਸੰਕ੍ਰਾਂਤੀ ਦੀ ਸ਼ੁਭਕਾਮਨਾਵਾਂ ਦਿੰਦਾ ਹਾਂ, ਅਤੇ ਮੈਨੂੰ ਇਹ ਪੁਣਯ ਕਾਰਜ ਕਰਨ ਦੇ ਲਈ ਨਿਮਿਤ ਬਨਣ ਦਾ ਅਵਸਰ ਮਿਲਦਾ ਹੈ, ਇਹ ਵੀ ਮੇਰੇ ਜੀਵਨ ਵਿੱਚ ਬਹੁਤ ਆਨੰਦ ਦੀ ਗੱਲ ਹੈ।ਪ੍ਰਧਾਨ ਮੰਤਰੀ ਨੇ ਪੀਐੱਮ-ਜਨਮਨ ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕੀਤੀ
January 15th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਿਆਯ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ (ਪੀਐੱਮਏਵਾਈ-ਜੀ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪੀਐੱਮ-ਜਨਮਨ ਦੇ ਲਾਭਾਰਥੀਆਂ ਨਾਲ ਗੱਲਬਾਤ ਵੀ ਕੀਤੀ।ਮੱਧ ਪ੍ਰਦੇਸ਼ ਦੇ ਸਾਗਰ ਵਿਖੇ ਵਿਕਾਸਾਤਮਕ ਪ੍ਰੋਜੈਕਟਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 12th, 04:42 pm
ਪ੍ਰੋਗਰਾਮ ਵਿੱਚ ਮੌਜੂਦ ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ, ਸ਼੍ਰੀ ਵੀਰੇਂਦਰ ਖਟੀਕ ਜੀ, ਜਯੋਤੀਰਾਦਿੱਤਿਆ ਸਿੰਧੀਆ ਜੀ, ਪ੍ਰਹਲਾਦ ਪਟੇਲ ਜੀ, ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ, ਅਲੱਗ-ਅਲੱਗ ਥਾਵਾਂ ਤੋਂ ਆਏ ਹੋਏ ਸਾਰੇ ਪੂਜਯ ਸੰਤਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
August 12th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੰਤ ਸ਼੍ਰੋਮਣੀ ਗੁਰੂਦੇਵ ਸ੍ਰੀ ਰਵੀਦਾਸ ਜੀ ਸਮਾਰਕ ਦਾ ਨੀਂਹ ਪੱਥਰ, 1580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਸਤ ਕੀਤੇ ਜਾਣ ਵਾਲੇ ਦੋ ਸੜਕੀ ਪ੍ਰੋਜੈਕਟ ਅਤੇ ਕੋਟਾ-ਬੀਨਾ ਰੇਲ ਮਾਰਗ ਨੂੰ 2475 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਡਬਲ ਕਰਨ ਮਗਰੋਂ ਰਾਸ਼ਟਰ ਨੂੰ ਸਮਰਪਿਤ ਕਰਨਾ ਸ਼ਾਮਲ ਹੈ।Centre's projects is benefitting Telangana's industry, tourism, youth: PM Modi
July 08th, 12:52 pm
Addressing a rally in Warangal, PM Modi emphasized the significant role of the state in the growth of the BJP. PM Modi emphasized the remarkable progress India has made in the past nine years, and said “Telangana, too, has reaped the benefits of this development. The state has witnessed a surge in investments, surpassing previous levels, which has resulted in numerous employment opportunities for the youth of Telangana.”PM Modi addresses a public meeting in Telangana’s Warangal
July 08th, 12:05 pm
Addressing a rally in Warangal, PM Modi emphasized the significant role of the state in the growth of the BJP. PM Modi emphasized the remarkable progress India has made in the past nine years, and said “Telangana, too, has reaped the benefits of this development. The state has witnessed a surge in investments, surpassing previous levels, which has resulted in numerous employment opportunities for the youth of Telangana.”Congress cannot breathe without corruption; Modi is guarantee of action against corruption: PM Modi in Raipur
July 07th, 12:00 pm
PM Modi addressed a public meeting in Raipur. PM Modi expressed, The formation of Chhattisgarh saw a significant contribution from the BJP. We possess a profound understanding of the people of Chhattisgarh and are well-aware of their requirements. Consequently, the government of BJP in Delhi is fully committed to propelling the rapid progress of Chhattisgarh.PM Modi campaigns in Raipur, Chhattisgarh
July 07th, 11:44 am
PM Modi addressed a public meeting in Raipur. PM Modi expressed, The formation of Chhattisgarh saw a significant contribution from the BJP. We possess a profound understanding of the people of Chhattisgarh and are well-aware of their requirements. Consequently, the government of BJP in Delhi is fully committed to propelling the rapid progress of Chhattisgarh.PM raises concern for sickle cell anaemia patients during visit to stem cell research centre at Kyoto University
August 31st, 10:34 am
PM raises concern for sickle cell anaemia patients during visit to stem cell research centre at Kyoto University