ਸਿਲਵਾਸਾ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਧਰ , ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬਧਨ ਦਾ ਮੂਲ-ਪਾਠ
April 25th, 04:50 pm
ਮੰਚ ‘ਤੇ ਵਿਰਾਜਮਾਨ ਸ਼੍ਰੀਮਾਨ ਪ੍ਰਫੁੱਲ ਪਟੇਲ, ਸਾਂਸਦ ਸ਼੍ਰੀ ਵਿਨੋਦ ਸੋਨਕਰ, ਸਾਂਸਦ ਭੈਣ ਕਲਾਬੇਨ, ਜ਼ਿਲ੍ਹਾ ਪਰਿਸ਼ਦ ਦੀ ਪ੍ਰਧਾਨ ਨਿਸ਼ਾ ਭਵਰ ਜੀ, ਭਾਈ ਰਾਕੇਸ਼ ਸਿੰਘ ਚੌਹਾਨ ਜੀ, ਮੈਡੀਕਲ ਜਗਤ ਦੇ ਸਾਥੀਓ, ਹੋਰ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਪਹੁੰਚੇ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਕੇਸ ਛੋ ਮਜਾ, ਸੁਖ ਮਾ, ਸੰਤੋਸ਼ ਮਾ, ਆਨੰਦ ਮਾ, ਪ੍ਰਗਤੀ ਮਾ, ਵਿਕਾਸ ਮਾ.... ਵਾਹ। (केम छो मजा, सुख मा, संतोष मा, आनंद मा, प्रगति मा, विकास मा...वाह।)ਪ੍ਰਧਾਨ ਮੰਤਰੀ ਨੇ ਸਿਲਵਾਸਾ, ਦਾਦਰ ਅਤੇ ਨਾਗਰ ਹਵੇਲੀ ਵਿੱਚ 4850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
April 25th, 04:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਲਵਾਸਾ, ਦਾਦਰ ਅਤੇ ਨਾਗਰ ਹਵੇਲੀ ਵਿੱਚ 4850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਿਲਵਾਸਾ ਵਿੱਚ ਨਮੋ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਇੰਸਟੀਟਿਊਟ ਨੂੰ ਰਾਸ਼ਟਰ ਨੂੰ ਸਪਰਿਤ ਕਰਨਾ ਅਤੇ ਦਮਨ ਵਿੱਚ ਸਰਕਾਰੀ ਸਕੂਲਾਂ, ਸਰਕਾਰੀ ਇੰਜੀਨੀਅਰਿੰਗ ਕਾਲਜ, ਵੱਖ-ਵੱਖ ਸੜਕਾਂ ਦੇ ਸੁੰਦਰੀਕਰਣ, ਮਜ਼ਬੂਤੀਕਰਣ ਅਤੇ ਚੌੜਾਕਰਣ, ਮੱਛੀ ਬਜ਼ਾਰ ਅਤੇ ਸ਼ੋਪਿੰਗ ਸੈਂਟਰ ਅਤੇ ਜਲ ਸਪਲਾਈ ਯੋਜਨਾ ਆਦਿ ਦਾ ਵਿਸਤਾਰ ਜਿਹੇ 96 ਪ੍ਰੋਜੈਕਟਾਂ ਦਾ ਨਹੀਂ ਪੱਥਰ ਰੱਖਣਾ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਦਿਉ ਅਤੇ ਸਿਲਵਾਸਾ ਤੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਸ਼ਹਿਰੀ ਦੇ ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਵੀ ਸੌਂਪੀਆਂ।PM Modi launches development projects in Silvassa, Dadra and Nagar Haveli
January 19th, 02:00 pm
In Silvassa today, PM Modi today laid the foundation stone of Medical College as well as launched other development projects. Addressing a huge gathering at the event, PM Modi said that his actions against corruption infuriated some people and they were trying to form a Mahagathbandhan. He said such an alliance was not just against the BJP, but the people of India.130 crore Indians are my family and I’m is committed to working for their welfare: PM Modi
January 19th, 02:00 pm
In Silvassa today, PM Modi today laid the foundation stone of Medical College as well as launched other development projects. Addressing a huge gathering at the event, PM Modi said that his actions against corruption infuriated some people and they were trying to form a Mahagathbandhan. He said such an alliance was not just against the BJP, but the people of India.Prime Minister to visit Gujarat on 17th January for Vibrant Gujarat Summit 2019
January 16th, 08:03 pm
Prime Minister Narendra Modi will be on a three day visit to Gujarat beginning tomorrow, 17th January 2019. During this period, he will visit Gandhinagar, Ahmedabad, and Hazira.This nation belongs to each and every Indian: PM Modi
April 17th, 02:37 pm
At Dadra and Nagar Haveli, PM Modi inaugurated several government projects, distributed sanction letters to beneficiaries of PMAY Gramin and Urban, and gas connections to beneficiaries of Ujjwala Yojana. PM Modi also laid out his vision of a developed India by 2022 where everyone has own houses. PM Modi also emphasized people to undertake digital transactions and make mobile phones their banks.PM launches Government projects in Dadra and Nagar Haveli
April 17th, 02:36 pm
PM Narendra Modi inaugurated several Government projects at Silvassa, Dadra and Nagar Haveli. These include Government buildings, solar PV systems, Jan Aushadhi Kendras and a Passport Seva Kendra. He also distributed Aids and Assistive Devices to Divyangjans, and other benefits under existing Government schemes.2014 is a movement towards Surajya to realize the aspirations of people: Narendra Modi campaigns in Gujarat
April 26th, 05:45 pm
2014 is a movement towards Surajya to realize the aspirations of people: Narendra Modi campaigns in Gujarat