The relationship between India and Kuwait is one of civilizations, seas and commerce: PM Modi
December 21st, 06:34 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.Prime Minister Shri Narendra Modi addresses Indian Community at ‘Hala Modi’ event in Kuwait
December 21st, 06:30 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
December 13th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੋਵੇਗਾ।ਪ੍ਰਧਾਨ ਮੰਤਰੀ 11 ਦਸੰਬਰ ਨੂੰ ਸਮਾਰਟ ਇੰਡੀਆ ਹੈਕਾਥੌਨ 2024 ਦੇ ਪ੍ਰਤੀਭਾਗੀਆਂ ਨਾਲ ਗੱਲਬਾਤ ਕਰਨਗੇ
December 09th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਦਸੰਬਰ 2024 ਨੂੰ ਸ਼ਾਮ ਲਗਭਗ 4:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮਾਰਟ ਇੰਡੀਆ ਹੈਕਾਥੌਨ 2024 ਦੇ ਗ੍ਰੈਂਡ ਫਿਨਾਲੇ ਵਿੱਚ ਹਿੱਸਾ ਲੈਣ ਵਾਲੇ ਯੰਗ ਇਨੋਵੇਟਰਸ ਦੇ ਨਾਲ ਗੱਲਬਾਤ ਕਰਨਗੇ। ਇਸ ਗ੍ਰੈਂਡ ਫਿਨਾਲੇ ਵਿੱਚ 1300 ਤੋਂ ਅਧਿਕ ਵਿਦਿਆਰਥੀਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਪ੍ਰਧਾਨ ਮੰਤਰੀ ਦੀ ਗੁਆਨਾ ਦੀ ਸਰਕਾਰੀ ਯਾਤਰਾ: ਪਰਿਣਾਮਾਂ ਦੀ ਸੂਚੀ (19-21 ਨਵੰਬਰ)
November 20th, 09:55 pm
ਇਸ ਵਿਸ਼ੇ ’ਤੇ ਸਹਿਯੋਗ ਵਿੱਚ ਕੱਚੇ ਤੇਲ ਦੀ ਸਪਲਾਈ, ਕੁਦਰਤੀ ਗੈਸ ਵਿੱਚ ਸਹਿਯੋਗ, ਬੁਨਿਆਦੀ ਢਾਂਚੇ ਦਾ ਵਿਕਾਸ, ਸਮਰੱਥਾ ਨਿਰਮਾਣ ਅਤੇ ਸੰਪੂਰਨ ਹਾਈਡ੍ਰੋਕਾਰਬਨ ਵੈਲਿਊ ਚੇਨ ਵਿੱਚ ਮੁਹਾਰਤ ਸਾਂਝੀ ਕਰਨਾ ਸ਼ਾਮਲ ਹੈ।ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ
November 19th, 11:22 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।ਪ੍ਰਧਾਨ ਮੰਤਰੀ ਨੇ ਨਾਇਜੀਰੀਆ ਦੇ ਰਾਸ਼ਟਰਪਤੀ ਨਾਲ ਸਰਕਾਰੀ ਵਾਰਤਾ ਕੀਤੀ
November 17th, 06:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17-18 ਨਵੰਬਰ 2024 ਤੱਕ ਨਾਇਜੀਰੀਆ ਦੀ ਸਰਕਾਰੀ ਯਾਤਰਾ ‘ਤੇ ਹਨ। ਉਨ੍ਹਾਂ ਨੇ ਅੱਜ ਅਬੁਜਾ ਵਿੱਚ ਨਾਇਜੀਰੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੂਬੂ ਦੇ ਨਾਲ ਸਰਕਾਰੀ ਵਾਰਤਾ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ 21 ਤੋਪਾਂ ਦੀ ਸਲਾਮੀ ਨਾਲ ਰਸਮੀ ਸੁਆਗਤ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਜਮੁਈ ਵਿੱਚ ਕਬਾਇਲੀ ਹਾਟ ਦਾ ਦੌਰਾ ਕੀਤਾ
November 15th, 05:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਕਬਾਇਲੀ ਹਾਟ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਹਾਟ ਦੇਸ਼ ਭਰ ਦੀਆਂ ਸਾਡੀਆਂ ਕਬਾਇਲੀ ਪਰੰਪਰਾਵਾਂ, ਉਨ੍ਹਾਂ ਦੀ ਅਦਭੁੱਤ ਕਲਾ ਅਤੇ ਕੌਸ਼ਲ ਦਾ ਗਵਾਹ ਹੈ।Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.