The Government is committed to carrying out structural reforms to make India a Viksit Bharat: PM Modi
October 04th, 07:45 pm
Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ
October 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲਪਾਠ
July 03rd, 12:45 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਕਰਨ ਲਈ ਮੈਂ ਵੀ ਇਸ ਚਰਚਾ ਵਿੱਚ ਸ਼ਾਮਲ ਹੋਇਆ ਹਾਂ। ਰਾਸ਼ਟਰਪਤੀ ਮਹੋਦਯਾ ਦੇ ਭਾਸ਼ਣ ਵਿੱਚ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਵੀ ਸੀ, ਪ੍ਰੋਤਸਾਹਨ ਵੀ ਸੀ ਅਤੇ ਇੱਕ ਪ੍ਰਕਾਰ ਨਾਲ ਸੱਚੇ ਮਾਰਗ ਨੂੰ ਪੁਰਸਕ੍ਰਿਤ ਵੀ ਕੀਤਾ ਗਿਆ ਸੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦਾ ਜਵਾਬ
July 03rd, 12:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦੇ ਪ੍ਰੇਰਣਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਗਭਗ 70 ਮੈਂਬਰਾਂ ਨੇ ਆਪਣੇ ਵਿਚਾਰ ਰੱਖੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ।Many people want India and its government to remain weak so that they can take advantage of it: PM in Ballari
April 28th, 02:28 pm
Prime Minister Narendra Modi launched the poll campaign in full swing for the NDA in Karnataka. He addressed a mega rally in Ballari. In Ballari, the crowd appeared highly enthusiastic to hear from their favorite leader. PM Modi remarked, “Today, as India advances rapidly, there are certain countries and institutions that are displeased by it. A weakened India, a feeble government, suits their interests. In such circumstances, these entities used to manipulate situations to their advantage. Congress, too, thrived on rampant corruption, hence they were content. However, the resolute BJP government does not succumb to pressure, thus posing challenges to such forces. I want to convey to Congress and its allies, regardless of their efforts... India will continue to progress, and so will Karnataka.”People who refuse the invitation of Lord Ram's glory will now be rejected by the country: PM Modi in Uttara Kannada
April 28th, 11:30 am
Speaking at the second rally in Uttara Kannada, PM Modi said, “On one side there are those in hunger of vote bank disrespected the Ram temple. On the other side, there is an Ansari family, Iqbal Ansari whose entire family fought the case against Ram Temple for three generations but when the Supreme Court's verdict came, he accepted it. The trustees of Ram Temple when invited the Ansari, he attended the 'Pran Pratistha'.PM Modi addresses public meetings in Belagavi, Uttara Kannada, Davanagere & Ballari, Karnataka
April 28th, 11:00 am
Prime Minister Narendra Modi today launched the poll campaign in full swing for the NDA in Karnataka. He addressed back-to-back mega rallies in Belagavi, Uttara Kannada, Davanagere and Ballari. PM Modi stated, “When India progresses, everyone becomes happy. But the Congress has been so indulged in 'Parivarhit' that it gets perturbed by every single developmental stride India makes.”The INDI Alliance has always pushed the country into instability: PM Modi in Chandrapur
April 08th, 05:01 pm
Prime Minister Narendra Modi addressed a public meeting in Maharashtra’s Chandrapur. During the stirring address to the people of Maharashtra, PM Modi emphasized the importance of stability and development while urging support for the BJP-NDA candidates in the upcoming Lok Sabha elections. Speaking at a public meeting, PM Modi highlighted the progress made in various sectors and called for continued efforts towards the betterment of the nation.PM Modi addresses a public meeting in Chandrapur, Maharashtra
April 08th, 05:00 pm
Prime Minister Narendra Modi addressed a public meeting in Maharashtra’s Chandrapur. During the stirring address to the people of Maharashtra, PM Modi emphasized the importance of stability and development while urging support for the BJP-NDA candidates in the upcoming Lok Sabha elections. Speaking at a public meeting, PM Modi highlighted the progress made in various sectors and called for continued efforts towards the betterment of the nation.ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ, ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 12:20 pm
ਧਰਤੀ ਦੇ ਸਵਰਗ ’ਤੇ ਆਉਣ ਦਾ ਇਹ ਅਹਿਸਾਸ, ਇਹ ਅਨੁਭੂਤੀ ਸ਼ਬਦਾਂ ਤੋਂ ਪਰੇ ਹੈ। ਪ੍ਰਕ੍ਰਿਤੀ ਦਾ ਇਹ ਅਨੁਪਮ ਸਵਰੂਪ, ਇਹ ਹਵਾ, ਇਹ ਵਾਦੀਆਂ, ਇਹ ਵਾਤਾਵਰਣ, ਅਤੇ ਉਸ ਦੇ ਨਾਲ, ਆਪ ਕਸ਼ਮੀਰੀ ਭਾਈ-ਭੈਣਾਂ ਦਾ ਇਤਨਾ ਸਾਰਾ ਪਿਆਰ!ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 07th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਲਗਭਗ 5000 ਕਰੋੜ ਰੁਪਏ ਦੇ ਹੋਲਿਸਟਿਕ ਐਗਰੀਕਲਚਰ ਡਿਵੈਲਪਮੈਂਟ ਪ੍ਰੋਗਰਾਮ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਸਵਦੇਸ਼ ਦਰਸ਼ਨ ਅਤੇ ਪ੍ਰਸ਼ਾਦ (PRASHAD) ਯੋਜਨਾ ਦੇ ਤਹਿਤ 1400 ਕਰੋੜ ਰੁਪਏ ਤੋਂ ਵੱਧ ਦੇ ਟੂਰਿਜ਼ਮ ਖੇਤਰ ਨਾਲ ਸਬੰਧਿਤ ਕਈ ਪ੍ਰੋਜੈਕਟਾਂ ਨੂੰ ਲਾਂਚ ਕੀਤਾ, ਜਿਸ ਵਿੱਚ ਸ੍ਰੀਨਗਰ ਦੇ ਹਜ਼ਰਤਬਲ ਤੀਰਥ ਏਕੀਕ੍ਰਿਤ ਵਿਕਾਸ’ (Integrated Development of Hazratbal Shrine) ਦਾ ਪ੍ਰੋਜੈਕਟ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ‘ਦੇਖੋ ਅਪਨਾ ਦੇਸ਼ ਪੀਪਲਸ ਚੁਆਇਸ ਟੂਰਿਸਟ ਡੈਸਟੀਨੇਸ਼ਨ ਪੋਲ’ ਅਤੇ ‘ਚਲੋ ਇੰਡੀਆ ਗਲੋਬਲ ਡਾਇਸਪੋਰਾ ਕੈਂਪਨ’ ਭੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਚੈਲੰਜ਼ਡ ਬੇਸਡ ਡੈਸਟੀਨੇਸ਼ਨ ਡਿਵੈਲਪਮੈਂਟ (CBDD) ਯੋਜਨਾ ਦੇ ਤਹਿਤ ਚੁਣੇ ਹੋਏ ਟੂਰਿਜ਼ਮ ਸਥਲਾਂ ਦਾ ਐਲਾਨ ਕੀਤਾ। ਉਨ੍ਹਾਂ ਨੇ ਜੰਮੂ ਤੇ ਕਸ਼ਮੀਰ ਦੇ ਲਗਭਗ 100 ਨਵੇਂ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਆਦੇਸ਼ ਪ੍ਰਦਾਨ ਕੀਤੇ ਅਤੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਭੀ ਕੀਤੀ, ਜਿਨ੍ਹਾਂ ਵਿੱਚ ਉਪਲਬਧੀ ਹਾਸਲ ਕਰਨ ਵਾਲੀਆਂ ਮਹਿਲਾਵਾਂ, ਲਖਪਤੀ ਦੀਦੀਆਂ, ਕਿਸਾਨ, ਉੱਦਮੀ ਆਦਿ ਸ਼ਾਮਲ ਹਨ।India's path to development will be strong through a developed Tamil Nadu: PM Modi
March 04th, 06:08 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.PM Modi addresses a public meeting in Chennai, Tamil Nadu
March 04th, 06:00 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.ਤਾਮਿਲ ਨਾਡੂ ਦੇ ਮਦੁਰੈ ਵਿੱਚ ਆਟੋਮੋਟਿਵ ਐੱਮਐੱਸਐੱਮਈਜ਼ ਦੇ ਲਈ ਡਿਜੀਟਲ ਮੋਬੀਲਿਟੀ ਪਹਿਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 27th, 06:30 pm
ਸਭ ਤੋਂ ਪਹਿਲਾਂ ਤਾਂ ਮੈਂ ਆਪ ਸਭ ਤੋਂ ਮੁਆਫੀ ਮੰਗਦਾ ਹਾਂ, ਕਿਉਂਕਿ ਮੈਨੂੰ ਆਉਣ ਵਿੱਚ ਦੇਰ ਹੋਈ ਅਤੇ ਤੁਹਾਨੂੰ ਬਹੁਤ ਇੰਤਜ਼ਾਰ ਕਰਨਾ ਪਿਆ। ਮੈਂ ਸਵੇਰੇ ਦਿੱਲੀ ਤੋਂ ਤਾਂ ਸਮੇਂ ‘ਤੇ ਨਿਕਲਿਆ ਸੀ, ਲੇਕਿਨ ਅਨੇਕ ਪ੍ਰੋਗਰਾਮ ਕਰਦੇ-ਕਰਦੇ ਹਰ ਕੋਈ ਪੰਜ ਦਸ ਮਿੰਟ ਜ਼ਿਆਦਾ ਲੈ ਲੈਂਦਾ ਹੈ ਤਾਂ ਉਸੇ ਦਾ ਪਰਿਣਾਮ ਹੈ ਕਿ ਜੋ ਲਾਸਟ ਵਾਲਾ ਹੁੰਦਾ ਹੈ ਉਸ ਨੂੰ ਸਜ਼ਾ ਹੋ ਜਾਂਦੀ ਹੈ। ਤਾਂ ਮੈਂ ਫਿਰ ਵੀ ਦੇਰ ਤੋਂ ਆਉਣ ਦੇ ਲਈ ਆਪ ਸਭ ਤੋਂ ਮੁਆਫੀ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਮਦੁਰਈ ਵਿੱਚ ‘ਭਵਿੱਖ ਦਾ ਨਿਰਮਾਣ’ ਆਟੋਮੋਟਿਵ ਐਮਐਸਐਮਈ ਉਦਮੀਆਂ ਲਈ ਡਿਜੀਟਲ ਮੋਬਿਲਿਟੀ ਪ੍ਰੋਗਰਾਮ ਵਿੱਚ ਹਿੱਸਾ ਲਿਆ
February 27th, 06:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਮਦੁਰਈ ਵਿੱਚ ‘ਭਵਿੱਖ ਦਾ ਨਿਰਮਾਣ’ ਆਟੋਮੋਟਿਵ ਐਮਐਸਐਮਈ ਉਦਮੀਆਂ ਲਈ ਡਿਜੀਟਲ ਮੋਬਿਲਿਟੀ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਆਟੋਮੋਟਿਵ ਸੈਕਟਰ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਮਾਈਕ੍ਰੋ, ਸਮਾਲ ਅਤੇ ਮੀਡੀਅਮ ਐਂਟਰਪ੍ਰਾਈਜ਼ਿਜ (ਐਮਐਸਐਮਈ) ਉਦਮੀਆਂ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨੇ ਗਾਂਧੀਗ੍ਰਾਮ ਵਿੱਚ ਟ੍ਰੇਂਡ ਮਹਿਲਾ ਉਦਮੀਆਂ ਅਤੇ ਸਕੂਲੀ ਬੱਚਿਆਂ ਨਾਲ ਵੀ ਗੱਲਬਾਤ ਕੀਤੀ।ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 25th, 02:00 pm
ਉੱਤਰ ਪ੍ਰਦੇਸ਼ ਦੇ ਗਵਰਨਰ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਸ਼੍ਰੀ ਵੀ ਕੇ ਸਿੰਘ ਜੀ, ਉੱਤਰ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਭੂਪੇਂਦਰ ਚੌਧਰੀ ਜੀ, ਹੋਰ ਪ੍ਰਤੀਨਿਧੀ ਗਣ, ਅਤੇ ਬੁਲੰਦਸ਼ਹਿਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ 19,100 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 25th, 01:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ 19,100 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ, ਰੇਲ, ਸੜਕ, ਤੇਲ ਅਤੇ ਗੈਸ ਤੇ ਸ਼ਹਿਰੀ ਵਿਕਾਸ ਅਤੇ ਆਵਾਸ ਜਿਹੇ ਕਈ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ।ਵਾਰਾਣਸੀ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸਮਰਪਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 02:16 pm
ਯੂਪੀ ਦੇ ਸੀਐੱਮ ਯੋਗੀ ਆਦਿਤਿਯਨਾਥ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਕੇਸ਼ਵ ਪ੍ਰਸਾਦ ਮੌਰਯ, ਗੁਜਰਾਤ ਵਿਧਾਨ ਸਭਾ ਦੇ ਚੇਅਰਮੈਨ ਅਤੇ ਬਨਾਸ ਡੇਅਰੀ ਦੇ ਚੇਅਰਮੈਨ ਅਤੇ ਅੱਜ ਵਿਸ਼ੇਸ਼ ਰੂਪ ਨਾਲ ਕਿਸਾਨਾਂ ਨੂੰ ਭੇਂਟ, ਸੌਗਾਤ ਦੇਣ ਲਈ ਆਏ ਹੋਏ ਸ਼੍ਰੀਮਾਨ ਸ਼ੰਕਰ ਭਾਈ ਚੌਧਰੀ, ਰਾਜ ਦੇ ਮੰਤਰੀ ਪਰਿਸ਼ਦ ਦੇ ਮੈਂਬਰ, ਵਿਧਾਇਕਗਣ, ਹੋਰ ਮਹਾਨੁਭਾਵ, ਅਤੇ ਬਨਾਰਸ ਦੇ ਮੇਰੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 19,150 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
December 18th, 02:15 pm
ਸ਼੍ਰੀ ਮੋਦੀ ਨੇ 370 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ (ਆਰਓਬੀ) ਨਿਰਮਾਣ ਦੇ ਨਾਲ-ਨਾਲ ਗ੍ਰੀਨ-ਫੀਲਡ ਸ਼ਿਵਪੁਰ-ਫੁਲਵਰੀਆ-ਲਹਰਤਾਰਾ ਮਾਰਗ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਉਦਘਾਟਨ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰੋਜੈਕਟਾਂ ਵਿੱਚ 20 ਸੜਕਾਂ ਦਾ ਮਜ਼ਬੂਤੀਕਰਣ ਅਤੇ ਉਨ੍ਹਾਂ ਨੂੰ ਚੌੜਾ ਕਰਨਾ ਸ਼ਾਮਲ ਹੈ, ਕੈਥੀ ਪਿੰਡ ਵਿੱਚ ਸੰਗਮ ਘਾਟ ਰੋਡ ਅਤੇ ਪੰਡਿਤ ਦੀਨਦਯਾਲ ਉਪਾਧਿਆਏ ਹਸਪਤਾਲ ਵਿੱਚ ਆਵਾਸੀ ਭਵਨਾਂ ਦਾ ਨਿਰਮਾਣ, ਪੁਲਿਸ ਲਾਈਨ ਅਤੇ ਪੀਏਸੀ ਭੁੱਲਨਪੁਰ ਵਿੱਚ 200 ਅਤੇ 150 ਬੈੱਡ ਦੇ ਦੋ ਬਹੁਮੰਜ਼ਿਲਾ ਬੈਰਕ ਭਵਨ, 9 ਥਾਵਾਂ ‘ਤੇ ਸਮਾਰਟ ਬਸ ਸ਼ੈਲਟਰ ਅਤੇ ਅਲਈਪੁਰ ਵਿੱਚ 132 ਕਿਲੋਵਾਟ ਦਾ ਸਬਸਟੇਸ਼ਨ ਸ਼ਾਮਲ ਹੈ। ਉਨ੍ਹਾਂ ਨੇ ਸਮਾਰਟ ਸਿਟੀ ਦੇ ਤਹਿਤ ਯੂਨੀਫਾਈਡ ਟੂਰਿਸਟ ਪਾਸ ਸਿਸਟਮ ਦੀ ਸ਼ੁਰੂਆਤ ਵੀ ਕੀਤੀ।India’s GDP Soars: A Win For PM Modi’s GDP plus Welfare
December 01st, 09:12 pm
Exceeding all expectations and predictions, India's Gross Domestic Product (GDP) has demonstrated a remarkable annual growth of 7.6% in the second quarter of FY2024. Building on a strong first-quarter growth of 7.8%, the second quarter has outperformed projections with a growth rate of 7.6%. A significant contributor to this growth has been the government's capital expenditure, reaching Rs. 4.91 trillion (or $58.98 billion) in the first half of the fiscal year, surpassing the previous year's figure of Rs. 3.43 trillion.