ਸਮਾਰਟ ਇੰਡੀਆ ਹੈਕਾਥੌਨ 2024 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 05:00 pm
ਆਪ ਸਭ ਨੂੰ ਯਾਦ ਹੋਵੇਗਾ ਮੈਂ ਹਮੇਸ਼ਾ ਲਾਲ ਕਿਲੇ ਤੋਂ ਇੱਕ ਗੱਲ ਕਹੀ ਹੈ। ਮੈਂ ਕਿਹਾ ਹੈ ਸਭ ਦਾ ਪ੍ਰਯਾਸ ਅੱਜ ਦਾ ਭਾਰਤ ਸਭ ਦੇ ਪ੍ਰਯਾਸ ਨਾਲ ਹੀ ਤੇਜ਼ ਗਤੀ ਨਾਲ ਅੱਗੇ ਵਧ ਸਕਦਾ ਹੈ। ਅੱਜ ਦਾ ਇਹ ਦਿਨ ਇਸੇ ਦਾ ਇੱਕ ਉਦਾਹਰਣ ਹੈ। Smart India Hackathon ਦੇ ਇਸ grand finale ਦਾ ਮੈਨੂੰ ਬਹੁਤ ਇੰਤਜ਼ਾਰ ਸੀ। ਜਦੋਂ ਵੀ ਆਪ ਜਿਹੇ ਯੁਵਾ innovators ਦੇ ਵਿੱਚ ਆਉਣ ਦਾ ਅਵਸਰ ਮਿਲਦਾ ਹੈ। ਮੈਨੂੰ ਵੀ ਬਹੁਤ ਕੁਝ ਜਾਣਨ ਦਾ, ਸਿੱਖਣ ਦਾ ਸਮਝਣ ਦਾ ਮੌਕਾ ਮਿਲਦਾ ਹੈ। ਆਪ ਸਭ ਤੋਂ ਮੇਰੀਆਂ ਉਮੀਦਾਂ ਵੀ ਬਹੁਤ ਹੁੰਦੀਆਂ ਹਨ। ਆਪ ਸਭ ਯੁਵਾ innovators ਦੇ ਕੋਲ 21ਵੀਂ ਸਦੀ ਦੇ ਭਾਰਤ ਨੂੰ ਦੇਖਣ ਦਾ ਨਜ਼ਰੀਆ ਕੁਝ ਅਲੱਗ ਹੈ ਅਤੇ ਇਸ ਲਈ ਤੁਹਾਡੇ solutions ਵੀ ਅਲੱਗ ਹੁੰਦੇ ਹਨ। ਇਸ ਲਈ ਜਦੋਂ ਤੁਹਾਨੂੰ ਨਵੇਂ challenges ਮਿਲਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਨਵੇਂ ਅਤੇ ਅਨੋਖੇ ਸਮਾਧਾਨ ਖੋਜ ਕੇ ਦਿਖਾਉਂਦੇ ਹੋ। ਮੈਂ ਪਹਿਲਾਂ ਵੀ ਕਈ ਹੈਕੇਥੌਨਸ ਦਾ ਹਿੱਸਾ ਰਿਹਾ ਹਾਂ। ਤੁਸੀਂ ਕਦੇ ਨਿਰਾਸ਼ ਨਹੀਂ ਕੀਤਾ। ਹਮੇਸ਼ਾ ਮੇਰਾ ਵਿਸ਼ਵਾਸ ਹੋਰ ਵਧਾਇਆ ਹੈ। ਤੁਹਾਡੇ ਤੋਂ ਪਹਿਲਾਂ ਜੋ ਟੀਮਾਂ ਰਹੀਆਂ ਹਨ। ਉਨ੍ਹਾਂ ਨੇ solutions ਦਿੱਤੇ। ਉਹ ਅੱਜ ਅਲੱਗ-ਅਲੱਗ ਮੰਤਰਾਲਿਆਂ ਵਿੱਚ ਬਹੁਤ ਕੰਮ ਆ ਰਹੇ ਹਨ। ਹੁਣ ਇਸ ਹੈਕਾਥੌਨ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਟੀਮ ਕੀ ਕਰ ਰਹੀ ਹੈ। ਮੈਂ ਤੁਹਾਡੇ innovations ਬਾਰੇ ਜਾਣਨ ਦੇ ਲਈ ਬਹੁਤ ਉਤਸੁਕ ਹਾਂ। ਤਾਂ ਚਲੋ ਸ਼ੁਰੂ ਕਰਦੇ ਹਾਂ ਪਹਿਲਾਂ ਕੌਣ ਸਾਡੇ ਨਾਲ ਗੱਲ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਮੋਦੀ ਸਮਾਰਟ ਇੰਡੀਆ ਹੈਕਾਥੌਨ 2024 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
December 11th, 04:30 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਰਟ ਇੰਡੀਆ ਹੈਕਾਥੌਨ 2024’ ਦੇ ਗ੍ਰੈਂਡ ਫ਼ਿਨਾਲੇ ਮੌਕੇ ਨੌਜਵਾਨ ਇਨੋਵੇਟਰਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ‘ਸਬਕਾ ਪ੍ਰਯਾਸ’ ਦੇ ਆਪਣੇ ਸੰਬੋਧਨ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ‘ਸਬਕਾ ਪ੍ਰਯਾਸ’ ਜਾਂ ‘ਸਾਰਿਆਂ ਦੇ ਯਤਨਾਂ ਨਾਲ ਤੇਜ਼ ਗਤੀ ਨਾਲ ਪ੍ਰਗਤੀ ਕਰ ਸਕਦਾ ਹੈ ਅਤੇ ਅੱਜ ਦਾ ਇਹ ਅਵਸਰ ਇੱਕ ਉਦਾਹਰਣ ਹੈ। ‘ਸਮਾਰਟ ਇੰਡੀਆ ਹੈਕਾਥੌਨ’ ਦੇ ਗ੍ਰੈਂਡ ਫ਼ਿਨਾਲੇ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਵਾਂ ਸਿੱਖਣ ਤੇ ਸਮਝਣ ਦਾ ਮੌਕਾ ਮਿਲਦਾ ਹੈ, ਜਦੋਂ ਉਹ ਨੌਜਵਾਨ ਖੋਜਕਾਰਾਂ ਵਿਚਾਲੇ ਹੁੰਦੇ ਹਨ। ਨੌਜਵਾਨ ਇਨੋਵੇਟਰਜ਼ ਨਾਲ ਆਪਣੀਆਂ ਉੱਚੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 21ਵੀਂ ਸਦੀ ਦੇ ਭਾਰਤ ਨੂੰ ਵੱਖਰੇ ਢੰਗ ਨਾਲ ਵੇਖਣ ਦਾ ਦ੍ਰਿਸ਼ਟੀਕੋਣ ਹੈ। ਇਸ ਲਈ, ਸ਼੍ਰੀ ਮੋਦੀ ਨੇ ਕਿਹਾ, ਤੁਹਾਡੇ ਹੱਲ ਵੀ ਵੱਖਰੇ ਹਨ ਅਤੇ ਜਦੋਂ ਕੋਈ ਨਵੀਂ ਚੁਣੌਤੀ ਆਉਂਦੀ ਹੈ, ਤੁਸੀਂ ਨਵੇਂ ਅਤੇ ਵਿਲੱਖਣ ਹੱਲ ਲੈ ਕੇ ਆਉਂਦੇ ਹੋ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਹੈਕਾਥੌਨ ਦਾ ਹਿੱਸਾ ਹੋਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਆਊਟਪੁਟ ਤੋਂ ਕਦੇ ਨਿਰਾਸ਼ ਨਹੀਂ ਹੋਏ ਹਨ। “ਤੁਸੀਂ ਮੇਰੇ ਵਿਸ਼ਵਾਸ ਨੂੰ ਸਿਰਫ ਮਜ਼ਬੂਤ ਕੀਤਾ ਹੈ,” ਉਨ੍ਹਾਂ ਨੇ ਕਿਹਾ ਕਿ ਅਤੀਤ ਵਿੱਚ ਪ੍ਰਦਾਨ ਕੀਤੇ ਗਏ ਹੱਲਾਂ ਦੀ ਵਰਤੋਂ ਵੱਖ-ਵੱਖ ਮੰਤਰਾਲਿਆਂ ਵਿੱਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਭਾਗੀਦਾਰਾਂ ਬਾਰੇ ਹੋਰ ਜਾਣਨ ਦੀ ਇੱਛਾ ਪ੍ਰਗਟਾਈ ਅਤੇ ਗੱਲਬਾਤ ਸ਼ੁਰੂ ਕੀਤੀ।ਪ੍ਰਧਾਨ ਮੰਤਰੀ 11 ਦਸੰਬਰ ਨੂੰ ਸਮਾਰਟ ਇੰਡੀਆ ਹੈਕਾਥੌਨ 2024 ਦੇ ਪ੍ਰਤੀਭਾਗੀਆਂ ਨਾਲ ਗੱਲਬਾਤ ਕਰਨਗੇ
December 09th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਦਸੰਬਰ 2024 ਨੂੰ ਸ਼ਾਮ ਲਗਭਗ 4:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮਾਰਟ ਇੰਡੀਆ ਹੈਕਾਥੌਨ 2024 ਦੇ ਗ੍ਰੈਂਡ ਫਿਨਾਲੇ ਵਿੱਚ ਹਿੱਸਾ ਲੈਣ ਵਾਲੇ ਯੰਗ ਇਨੋਵੇਟਰਸ ਦੇ ਨਾਲ ਗੱਲਬਾਤ ਕਰਨਗੇ। ਇਸ ਗ੍ਰੈਂਡ ਫਿਨਾਲੇ ਵਿੱਚ 1300 ਤੋਂ ਅਧਿਕ ਵਿਦਿਆਰਥੀਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ 59ਵੀਂ ਆਲ ਇੰਡੀਆ ਕਾਨਫੰਰਸ ਆਫ਼ ਡਾਇਰੈਕਟਰ ਜਨਰਲਸ/ਇੰਸਪੈਕਟਰ ਜਨਰਲਸ ਆਫ਼ ਪੁਲਿਸ ਵਿੱਚ ਹਿੱਸਾ ਲਿਆ
December 01st, 07:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 30 ਨਵੰਬਰ ਅਤੇ 1 ਦਸੰਬਰ, 2024 ਨੂੰ ਭੁਵਨੇਸ਼ਵਰ ਵਿੱਚ 59ਵੀਂ ਆਲ ਇੰਡੀਆ ਕਾਨਫੰਰਸ ਆਫ਼ ਡਾਇਰੈਕਟਰ ਜਨਰਲਸ/ਇੰਸਪੈਕਟਰ ਜਨਰਲਸ ਆਫ਼ ਪੁਲਿਸ ਵਿੱਚ ਹਿੱਸਾ ਲਿਆਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਭਾਗੀਦਾਰਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 19th, 11:32 pm
21ਵੀਂ ਸਦੀ ਦਾ ਭਾਰਤ ਅੱਜ ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ ਅਤੇ ਜੈ ਅਨੁਸੰਧਾਨ ਦੇ ਮੰਤਰ ‘ਤੇ ਅੱਗੇ ਵਧ ਰਿਹਾ ਹੈ। ਕੁਝ ਹੋ ਹੀ ਨਹੀਂ ਸਕਦਾ, ਇਹ ਬਦਲ ਹੀ ਨਹੀਂ ਸਕਦਾ, ਇਸ ਸੋਚ ਤੋਂ ਹੁਣ ਹਰ ਭਾਰਤੀ ਬਾਹਰ ਨਿਕਲਿਆ ਹੈ। ਇਸੇ ਨਵੀਂ ਸੋਚ ਦੇ ਚਲਦੇ, ਬੀਤੇ 10 ਵਰ੍ਹਿਆ ਵਿੱਚ ਭਾਰਤ 10ਵੇਂ ਨੰਬਰ ਤੋਂ 5ਵੇਂ ਨੰਬਰ ਦੀ ਈਕੌਨਮੀ ਬਣਿਆ ਹੈ। ਅੱਜ ਭਾਰਤ ਦੇ UPI ਦਾ ਡੰਕਾ ਪੂਰੀ ਦੁਨੀਆ ਵਿੱਚ ਵਜ ਰਿਹਾ ਹੈ। ਕੋਰੋਨਾ ਦੇ ਮਹਾਸੰਕਟ ਦੌਰਾਨ ਭਾਰਤ ਨੇ ਮੇਡ ਇਨ ਇੰਡੀਆ ਵੈਕਸੀਨ ਬਣਾਈ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਮੁਫ਼ਤ ਵਿੱਚ ਵੈਕਸੀਨ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਅਤੇ ਦੁਨੀਆ ਦੇ ਦਰਜ਼ਨਾਂ ਦੇਸ਼ਾਂ ਨੂੰ ਵੈਕਸੀਨ ਪਹੁੰਚਾਈ।ਪ੍ਰਧਾਨ ਮੰਤਰੀ ਨੇ ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਪ੍ਰਤੀਭਾਗੀਆਂ ਨੂੰ ਸੰਬੋਧਨ ਕੀਤਾ
December 19th, 09:30 pm
ਪ੍ਰਧਾਨ ਮੰਤਰੀ ਨੇ ਨੈਸ਼ਨਲ ਇੰਸਟੀਟਿਊਟ ਆਫ਼ ਇੰਜੀਨਿਅਰਿੰਗ, ਮੈਸੂਰ, ਕਰਨਾਟਕ ਦੇ ਸ਼੍ਰੀ ਸੋਇਕਤ ਦਾਸ ਅਤੇ ਸ਼੍ਰੀ ਪ੍ਰੋਤਿਕ ਸਾਹਾ (Soikat Das and Mr Protik Saha) ਦੇ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਕੋਲਾ ਮੰਤਰਾਲੇ ਦੇ ਟ੍ਰਾਂਸਪੋਟੇਸ਼ਨ ਅਤੇ ਲੌਜਿਸਟਿਕਸ ਵਿਸ਼ੇ ‘ਤੇ ਕੰਮ ਕੀਤਾ ਹੈ। ਉਹ ਰੇਲਵੇ ਕਾਰਗੋ ਦੇ ਲਈ ਇੰਟਰਨੈੱਟ ਆਫ਼ ਥਿੰਗਸ (ਆਈਓਟੀ) ਅਧਾਰਿਤ ਪ੍ਰਣਾਲੀ ਦਾ ਨਿਰਮਾਣ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੈਕਾਥੌਨ ਉਨ੍ਹਾਂ ਦੇ ਲਈ ਵੀ ਸਿੱਖਣ ਦਾ ਅਵਸਰ ਹੈ ਅਤੇ ਉਹ ਹਮੇਸ਼ਾ ਪ੍ਰਤੀਭਾਗੀਆਂ ਦੇ ਨਾਲ ਗੱਲਬਾਤ ਕਰਨ ਲਈ ਉਤਸੁਕ ਰਹਿੰਦੇ ਹਨ। ਪ੍ਰਤੀਭਾਗੀਆਂ ਦੇ ਖਿੜੇ ਚਿਹਰਿਆਂ ਨੂੰ ਦੇਖ ਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਤਸ਼ਾਹ, ਇੱਛਾਸ਼ਕਤੀ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦਾ ਲਗਾਓ ਭਾਰਤ ਦੀ ਯੁਵਾ ਸ਼ਕਤੀ ਦੀ ਪਹਿਚਾਣ ਬਣ ਗਈ ਹੈ।ਪ੍ਰਧਾਨ ਮੰਤਰੀ 19 ਦਸੰਬਰ ਨੂੰ ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਭਾਗੀਦਾਰਾਂ ਨਾਲ ਗੱਲਬਾਤ ਕਰਨਗੇ
December 18th, 06:52 pm
ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ 19 ਦਸੰਬਰ 2023 ਨੂੰ ਰਾਤ 9:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਭਾਗੀਦਾਰਾਂ ਦੇ ਨਾਲ ਗੱਲਬਾਤ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਭਾਗੀਦਾਰਾਂ ਨੂੰ ਸੰਬੋਧਨ ਵੀ ਕਰਨਗੇ।ਸਮਾਰਟ ਇੰਡੀਆ ਹੈਕਾਥੌਨ 2022 ਦੇ ਗ੍ਰੈਂਡ ਫਿਨਾਲੇ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 25th, 08:01 pm
ਵਾਕਈ ਹੀ, ਆਪ ਸਭ ਇਨੋਵੇਟਰਸ ਨਾਲ ਮਿਲ ਕੇ, ਬਾਤ ਕਰਕੇ ਮੈਨੂੰ ਬਹੁਤ ਅੱਛਾ ਲਗਿਆ। ਐਸੇ ਨਵੇਂ-ਨਵੇਂ ਵਿਸ਼ਿਆਂ ਨੂੰ ਤੁਸੀਂ ਛੂਹ ਰਹੇ ਹੋ, ਤੁਹਾਡੇ ਜਿਹੇ ਯੁਵਾ ਆਪਣੇ ਕਾਰਜਾਂ ਵਿੱਚ ਜੋ ਨਵੀਨਤਾ ਲਿਆਉਂਦੇ ਹਨ, ਜਿਸ ਆਤਮਵਿਸ਼ਵਾਸ ਨਾਲ ਤੁਸੀਂ ਆਪਣਾ ਕੰਮ ਕਰਦੇ ਹੋ, ਇਹ ਮੇਰੇ ਜਿਹੇ ਅਨੇਕ ਲੋਕਾਂ ਦੇ ਲਈ ਕੁਝ ਨਾ ਕੁਝ ਨਵਾਂ ਕਰਨ ਦੀ ਪ੍ਰੇਰਣਾ ਬਣ ਜਾਂਦੇ ਹਨ। ਇੱਕ ਪ੍ਰਕਾਰ ਨਾਲ ਤੁਸੀਂ source of inspiration ਬਣ ਜਾਂਦੇ ਹੋ, ਤਾਂ ਮੈਂ ਤੁਹਾਨੂੰ ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਸਮਾਰਟ ਇੰਡੀਆ ਹੈਕਾਥੌਨ 2022 ਦੇ ਗ੍ਰੈਂਡ ਫਿਨਾਲੇ ਨੂੰ ਸੰਬੋਧਨ ਕੀਤਾ
August 25th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮਾਰਟ ਇੰਡੀਆ ਹੈਕਾਥੌਨ 2022 ਦੇ ਗ੍ਰੈਂਡ ਫਿਨਾਲੇ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ 25 ਅਗਸਤ ਨੂੰ ਸਮਾਰਟ ਇੰਡੀਆ ਹੈਕਾਥੌਨ 2022 ਦੇ ਗ੍ਰੈਂਡ ਫਿਨਾਲੇ ਨੂੰ ਸੰਬੋਧਨ ਕਰਨਗੇ
August 23rd, 04:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਅਗਸਤ ਨੂੰ ਰਾਤ ਅੱਠ ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮਾਰਟ ਇੰਡੀਆ ਹੈਕਾਥੌਨ 2022 ਦੇ ਗ੍ਰੈਂਡ ਫਿਨਾਲੇ ਨੂੰ ਸੰਬੋਧਨ ਕਰਨਗੇ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੱਧ ਪ੍ਰਦੇਸ਼ ਸਟਾਰਟਅੱਪ ਪਾਲਿਸੀ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 14th, 09:59 am
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਐੱਮਪੀ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਸਟਾਰਟਅੱਪਸ ਦੀ ਦੁਨੀਆ ਦੇ ਮੇਰੇ ਸਾਥੀਓ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਸਟਾਰਟਅੱਪ ਕਨਕਲੇਵ ਦੌਰਾਨ ਮੱਧ ਪ੍ਰਦੇਸ਼ ਸਟਾਰਟਅੱਪ ਪਾਲਿਸੀ ਦੀ ਸ਼ੁਰੂਆਤ ਕੀਤੀ
May 13th, 06:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇੰਦੌਰ ਵਿੱਚ ਆਯੋਜਿਤ ਮੱਧ ਪ੍ਰਦੇਸ਼ ਸਟਾਰਟਅੱਪ ਕਨਕਲੇਵ ਦੌਰਾਨ ਮੱਧ ਪ੍ਰਦੇਸ਼ ਸਟਾਰਟਅੱਪ ਪਾਲਿਸੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਮੱਧ ਪ੍ਰਦੇਸ਼ ਸਟਾਰਟਅੱਪ ਪੋਰਟਲ ਵੀ ਲਾਂਚ ਕੀਤਾ, ਜੋ ਸਟਾਰਟਅੱਪ ਈਕੋਸਿਸਟਮ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਨੇ ਸਟਾਰਟਅੱਪ ਉੱਦਮੀਆਂ ਨਾਲ ਵੀ ਗੱਲਬਾਤ ਕੀਤੀ।India has a rich legacy in science, technology and innovation: PM Modi
December 22nd, 04:31 pm
Prime Minister Narendra Modi delivered the inaugural address at India International Science Festival (IISF) 2020. PM Modi said, All our efforts are aimed at making India the most trustworthy centre for scientific learning. At the same time, we want our scientific community to share and grow with the best of global talent.PM delivers inaugural address at IISF 2020
December 22nd, 04:27 pm
Prime Minister Narendra Modi delivered the inaugural address at India International Science Festival (IISF) 2020. PM Modi said, All our efforts are aimed at making India the most trustworthy centre for scientific learning. At the same time, we want our scientific community to share and grow with the best of global talent.Pan IIT movement can help realise dream of Aatmanirbhar Bharat: PM Modi
December 04th, 10:35 pm
PM Narendra Modi delivered the keynote address at the Pan IIT-2020 Global Summit. PM Modi lauded the contributions of the IIT alumni in every sphere around the world and asked them to train the future minds in a way that they could give back to the country and create an Atmanirbhar Bharat.PM delivers keynote address at IIT-2020 Global Summit
December 04th, 09:51 pm
PM Narendra Modi delivered the keynote address at the Pan IIT-2020 Global Summit. PM Modi lauded the contributions of the IIT alumni in every sphere around the world and asked them to train the future minds in a way that they could give back to the country and create an Atmanirbhar Bharat.In the Information era, first-mover does not matter, the best-mover does: PM Modi
November 19th, 11:01 am
PM Narendra Modi inaugurated Tech Summit in Bengaluru via video conference. The PM said the Government has used the power of data analytics to ensure better service delivery and efficiency. He remarked technology is the prime reason that government's schemes have transcended files and changed the lives of the people at such a speed and scale.PM inaugurates Bengaluru Tech Summit
November 19th, 11:00 am
PM Narendra Modi inaugurated Tech Summit in Bengaluru via video conference. The PM said the Government has used the power of data analytics to ensure better service delivery and efficiency. He remarked technology is the prime reason that government's schemes have transcended files and changed the lives of the people at such a speed and scale.PM Modi addresses Smart India Hackathon via video conferencing
August 01st, 04:47 pm
PM Modi addressed Smart India Hackathon via video conferencing. PM Modi spoke about the new National Education Policy and said, “21st century is the era of knowledge. This is the time for increased focus on learning, research, innovation. This is exactly what India’s National Education Policy, 2020 does.”PM addresses Grand Finale of Smart India Hackathon 2020
August 01st, 04:46 pm
PM Modi addressed Smart India Hackathon via video conferencing. PM Modi spoke about the new National Education Policy and said, “21st century is the era of knowledge. This is the time for increased focus on learning, research, innovation. This is exactly what India’s National Education Policy, 2020 does.”