Prime Minister recalls the day of inauguration of Smriti Van

August 29th, 08:32 pm

The Prime Minister, Shri Narendra Modi has recalled the day of inauguration of Smriti Van, a heartfelt tribute to those lost in the 2001 Gujarat Earthquake.

ਸਮ੍ਰਿਤੀ ਵਨ ਗੁਜਰਾਤ ਦੀ ਮਾਨਸਿਕ ਸਮਰੱਥਾ ਨੂੰ ਦਰਸਾਉਂਦਾ ਹੈ : ਪ੍ਰਧਾਨ ਮੰਤਰੀ

October 14th, 09:56 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ ਕਿ 2001 ਦੇ ਭੁਚਾਲ ਵਿੱਚ ਜਾਨ ਗੁਆਉਣ ਵਾਲੇ ਵਿਅਕਤੀਆਂ ਨੂੰ ਸ਼ਰਧਾ-ਸੁਮਨ ਅਰਪਿਤ ਕਰਨ ਦੇ ਲਈ ਲੋਕ ਭੁਜ ਵਿੱਚ ਸਮ੍ਰਿਤੀ ਵਨ ਦੀ ਯਾਤਰਾ ਕਰ ਰਹੇ ਹਨ।

ਗੁਜਰਾਤ ਦੇ ਭੁਜ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 28th, 11:54 am

ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਗੁਜਰਾਤ ਭਾਜਪਾ ਦੇ ਚੇਅਰਮੈਨ ਸ਼੍ਰੀ ਸੀਆਰ ਪਾਟਿਲ ਜੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦਗਣ ਅਤੇ ਵਿਧਾਇਕਗਣ ਅਤੇ ਇੱਥੇ ਭਾਰੀ ਸੰਖਿਆ ਵਿੱਚ ਆਏ ਹੋਏ ਕੱਛ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਭੁਜ ਵਿੱਚ ਲਗਭਗ 4400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

August 28th, 11:53 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਜ ਵਿੱਚ ਲਗਭਗ 4400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭੁਜ ਜ਼ਿਲ੍ਹੇ ਵਿੱਚ ਸਮ੍ਰਿਤੀ ਵਨ ਮੈਮੋਰੀਅਲ ਦਾ ਉਦਘਾਟਨ ਵੀ ਕੀਤਾ।

ਪ੍ਰਧਾਨ ਮੰਤਰੀ 27-28 ਅਗਸਤ ਨੂੰ ਗੁਜਰਾਤ ਦਾ ਦੌਰਾ ਕਰਨਗੇ

August 25th, 03:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਅਤੇ 28 ਅਗਸਤ ਨੂੰ ਗੁਜਰਾਤ ਦਾ ਦੌਰਾ ਕਰਨਗੇ। 27 ਅਗਸਤ ਨੂੰ ਸ਼ਾਮ ਕਰੀਬ 5:30 ਵਜੇ ਪ੍ਰਧਾਨ ਮੰਤਰੀ ਅਹਿਮਦਾਬਾਦ ਦੇ ਸਾਬਰਮਤੀ ਨਦੀ ਦੇ ਕੰਢੇ 'ਤੇ ਖਾਦੀ ਉਤਸਵ ਨੂੰ ਸੰਬੋਧਨ ਕਰਨਗੇ। 28 ਅਗਸਤ ਨੂੰ ਸਵੇਰੇ 10 ਵਜੇ ਪ੍ਰਧਾਨ ਮੰਤਰੀ ਭੁਜ ਵਿੱਚ ਸਮ੍ਰਿਤੀ ਵਨ ਮੈਮੋਰੀਅਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਪ੍ਰਧਾਨ ਮੰਤਰੀ ਭੁਜ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਸ਼ਾਮ ਕਰੀਬ 5 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਵਿੱਚ ਭਾਰਤ ਵਿੱਚ ਸੁਜ਼ੂਕੀ ਦੇ 40 ਸਾਲ ਪੂਰੇ ਹੋਣ ਨੂੰ ਸਮਰਪਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।