ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ
November 16th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ‘ਤੇ ਤਿਰੰਗੇ ਵਾਲੀ ਪ੍ਰੋਫਾਇਲ ਪਿਕਚਰ ਬਦਲਣ ਦੀ ਤਾਕੀਦ ਕੀਤੀ
August 09th, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਤਾਕੀਦ ਕੀਤੀ ਹੈ ਉਹ ਸੋਸ਼ਲ ਮੀਡੀਆ ਪਲੈਟਫਾਰਮਾਂ ‘ਤੇ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਦੇ ਨਾਲ ਬਦਲਣ। ਸ਼੍ਰੀ ਮੋਦੀ ਨੇ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੇ ਲਈ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਨੇ ਹਰ ਘਰ ਤਿਰੰਗਾ ਅੰਦੋਲਨ (Har Ghar Tiranga Movement) ਨੂੰ ਇੱਕ ਯਾਦਗਾਰੀ ਜਨ ਅੰਦੋਲਨ (memorable mass movement) ਬਣਾਉਣ ਲਈ ਸਾਰਿਆਂ ਨੂੰ ਅਜਿਹਾ ਕਰਨ ਦੀ ਤਾਕੀਦ ਕੀਤੀ।ਪ੍ਰਧਾਨ ਮੰਤਰੀ ਦੇ ‘ਐਕਸ’ (X) ਅਕਾਉਂਟ ‘ਤੇ ਫੋਲੋਅਰਸ ਦੀ ਸੰਖਿਆ 10 ਕਰੋੜ ਦੇ ਪਾਰ
July 14th, 10:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ (X) ਅਕਾਉਂਟ ‘ਤੇ ਫੋਲੋਅਰਸ ਦੀ ਸੰਖਿਆ 10 ਕਰੋੜ ਦੇ ਪਾਰ ਹੋ ਗਈ ਹੈ। ਪ੍ਰਧਾਨ ਮੰਤਰੀ ਇਸ ਪਲੈਟਫਾਰਮ ‘ਤੇ ਲਗਾਤਾਰ ਸਭ ਤੋਂ ਜ਼ਿਆਦਾ ਫੋਲੋ ਕੀਤੇ ਜਾਣ ਵਾਲੇ ਵਿਸ਼ਵ ਨੇਤਾ ਬਣੇ ਹੋਏ ਹਨ।ਮੁੰਬਈ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ ਟਾਵਰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 09:33 pm
ਸਭ ਤੋਂ ਪਹਿਲਾਂ ਮੈਂ ਇੰਡੀਅਨ ਨਿਊਜ਼ਪੇਪਰ ਸੋਸਾਇਟੀ ਦੇ ਸਾਰੇ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਅੱਜ ਆਪ ਸਭ ਨੂੰ ਮੁੰਬਈ ਵਿੱਚ ਇੱਕ ਵਿਸ਼ਾਲ ਅਤੇ ਆਧੁਨਿਕ ਭਵਨ ਮਿਲਿਆ ਹੈ। ਮੈਂ ਆਸ਼ਾ ਕਰਦਾ ਹਾਂ, ਇਸ ਨਵੇਂ ਭਵਨ ਨਾਲ ਤੁਹਾਡੇ ਕੰਮ-ਕਾਜ ਦਾ ਜੋ ਵਿਸਤਾਰ ਹੋਵੇਗਾ, ਤੁਹਾਡੀ ਜੋ Ease of Working ਵਧੇਗੀ, ਉਸ ਨਾਲ ਸਾਡੇ ਲੋਕਤੰਤਰ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਇੰਡੀਅਨ ਨਿਊਜ਼ਪੇਪਰ ਸੋਸਾਇਟੀ ਤਾਂ ਆਜ਼ਾਦੀ ਦੇ ਪਹਿਲਾਂ ਤੋਂ ਅਸਤਿਤਵ ਵਿੱਚ ਆਉਣ ਵਾਲੀਆਂ ਸੰਸਥਾਵਾਂ ਵਿੱਚੋਂ ਇੱਕ ਹੈ ਅਤੇ ਇਸ ਲਈ ਆਪ ਸਭ ਨੇ ਦੇਸ਼ ਦੀ ਯਾਤਰਾ ਦੇ ਹਰ ਉਤਾਰ-ਚੜ੍ਹਾਅ ਨੂੰ ਵੀ ਬਹੁਤ ਬਰੀਕੀ ਨਾਲ ਦੇਖਿਆ ਹੈ, ਉਸ ਨੂੰ ਜੀਆ ਵੀ ਹੈ, ਅਤੇ ਜਨ-ਸਧਾਰਣ ਨੂੰ ਦੱਸਿਆ ਵੀ ਹੈ। ਇਸ ਲਈ, ਇੱਕ ਸੰਗਠਨ ਦੇ ਰੂਪ ਵਿੱਚ ਤੁਹਾਡਾ ਕੰਮ ਜਿੰਨਾ ਪ੍ਰਭਾਵੀ ਬਣੇਗਾ, ਦੇਸ਼ ਨੂੰ ਉਸ ਦਾ ਉਤਨਾ ਹੀ ਜ਼ਿਆਦਾ ਲਾਭ ਮਿਲੇਗਾ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ (ਆਈਐੱਨਐੱਸ) ਟਾਵਰਸ ਦਾ ਉਦਘਾਟਨ ਕੀਤਾ
July 13th, 07:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਬਾਂਦ੍ਰਾ ਕੰਪਲੈਕਸ ਦੇ ਜੀ-ਬਲੌਕ ਵਿੱਚ ਇੰਡੀਅਨ ਨਿਊਜ਼ਪੇਪਰ ਸੋਸਾਇਟੀ (ਆਈਐੱਨਐੱਸ) ਸਕੱਤਰੇਤ ਦੇ ਦੌਰੇ ਦੌਰਾਨ ਆਈਐੱਨਐੱਸ ਟਾਵਰਸ ਦਾ ਉਦਘਾਟਨ ਕੀਤਾ। ਇਹ ਨਵੀਂ ਇਮਾਰਤ ਮੁੰਬਈ ਵਿੱਚ ਆਧੁਨਿਕ ਤੇ ਕੁਸ਼ਲ ਦਫ਼ਤਰ ਸਬੰਧੀ ਆਈਐੱਨਐੱਸ ਦੇ ਮੈਂਬਰਾਂ ਦੀ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ ਅਤੇ ਮੁੰਬਈ ਵਿੱਚ ਸਮਾਚਾਰ ਪੱਤਰ ਉਦਯੋਗ ਦੇ ਮੁੱਖ ਕੇਂਦਰ ਦੇ ਰੂਪ ਵਿੱਚ ਕੰਮ ਕਰੇਗੀ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲਸ ‘ਤੇ ‘ਮੋਦੀ ਕਾ ਪਰਿਵਾਰ’ ਟੈਗ ਹਟਾਉਣ ਦੀ ਤਾਕੀਦ ਕੀਤੀ
June 11th, 10:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਰਥਕਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲਸ ‘ਤੇ ਮੋਦੀ ਕਾ ਪਰਿਵਾਰ” ਟੈਗਲਾਈਨ ਹਟਾਉਣ ਦੀ ਤਾਕੀਦ ਕੀਤੀ ਹੈ।Today, the youth of my village are social media heroes: PM Modi in Lohardaga
May 04th, 11:00 am
Prime Minister Narendra Modi addressed massive gathering Lohardaga, Jharkhand, where he highlighted the achievements of his government and warned against the dangers posed by the Congress and its allies. Speaking to the enthusiastic crowd, PM Modi emphasized the significance of each vote and the transformative impact it can have on the nation.PM Modi addresses public meetings in Palamu & Lohardaga, Jharkhand
May 04th, 10:45 am
Prime Minister Narendra Modi addressed massive gatherings in Palamu and Lohardaga, Jharkhand, where he highlighted the achievements of his government and warned against the dangers posed by the Congress and its allies. Speaking to the enthusiastic crowd, PM Modi emphasized the significance of each vote and the transformative impact it can have on the nation.Meticulous planning and equal focus on Prachaar will strengthen booth for victory: PM Modi in Karnataka via NaMo App
April 05th, 05:00 pm
Prime Minister Narendra Modi engaged in a significant interaction with the BJP Karyakartas from Karnataka through the NaMo App, reaffirming the Party's commitment to effective communication of its good governance agenda across the state. During the session, PM Modi shared insightful discussions with Karyakartas, addressing key issues and soliciting feedback on grassroots initiatives.PM Modi interacts with BJP Karyakartas from Karnataka via NaMo App
April 05th, 04:30 pm
Prime Minister Narendra Modi engaged in a significant interaction with the BJP Karyakartas from Karnataka through the NaMo App, reaffirming the Party's commitment to effective communication of its good governance agenda across the state. During the session, PM Modi shared insightful discussions with Karyakartas, addressing key issues and soliciting feedback on grassroots initiatives.In this election, we need to put our full effort into achieving the goal of '4 June 400 paar': PM Modi in WB via NaMo App
April 03rd, 05:30 pm
Prime Minister Narendra Modi engaged in a significant interaction with BJP Karyakartas from West Bengal via the NaMo App, underlining the Party's unwavering commitment to effectively communicate its governance agenda across the state. During this session, PM Modi delved into insightful discussions with Karyakartas, addressing pivotal issues and seeking feedback on grassroots initiatives.PM Modi interacts with BJP Karyakartas from West Bengal via NaMo App
April 03rd, 05:00 pm
Prime Minister Narendra Modi engaged in a significant interaction with BJP Karyakartas from West Bengal via the NaMo App, underlining the Party's unwavering commitment to effectively communicate its governance agenda across the state. During this session, PM Modi delved into insightful discussions with Karyakartas, addressing pivotal issues and seeking feedback on grassroots initiatives.I urge BJP Karyakartas to educate people on government welfare schemes: PM Modi in UP via NaMo App
April 03rd, 02:15 pm
Prime Minister Narendra Modi engaged in an interactive session with BJP Karyakartas from Uttar Pradesh via the NaMo App, reaffirming the Party's commitment to effective communication of its good governance agenda across the state ahead of the upcoming Lok Sabha Elections. During the session, PM Modi participated in insightful discussions, addressing key issues, and seeking feedback on grassroots initiatives.PM Modi interacts with BJP Karyakartas from Uttar Pradesh via NaMo App
April 03rd, 01:00 pm
Prime Minister Narendra Modi engaged in an interactive session with BJP Karyakartas from Uttar Pradesh via the NaMo App, reaffirming the Party's commitment to effective communication of its good governance agenda across the state ahead of the upcoming Lok Sabha Elections. During the session, PM Modi participated in insightful discussions, addressing key issues, and seeking feedback on grassroots initiatives.140 ਕਰੋੜ ਲੋਕ ਅਨੇਕ ਪਰਿਵਰਤਨ ਲਿਆ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
November 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ, ‘ਮਨ ਕੀ ਬਾਤ’ ਵਿੱਚ ਤੁਹਾਡਾ ਸੁਆਗਤ ਹੈ, ਲੇਕਿਨ ਅੱਜ 26 ਨਵੰਬਰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ ਹਾਂ। ਅੱਜ ਦੇ ਹੀ ਦਿਨ ਦੇਸ਼ ’ਤੇ ਸਭ ਤੋਂ ਭਿਆਨਕ ਆਤੰਕਵਾਦੀ ਹਮਲਾ ਹੋਇਆ ਸੀ। ਆਤੰਕਵਾਦੀਆਂ ਨੇ ਮੁੰਬਈ ਨੂੰ, ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੇਕਿਨ ਇਹ ਭਾਰਤ ਦੀ ਸਮਰੱਥਾ ਹੈ ਕਿ ਅਸੀਂ ਉਸ ਹਮਲੇ ਤੋਂ ਉੱਭਰੇ ਅਤੇ ਹੁਣ ਪੂਰੇ ਹੌਂਸਲੇ ਦੇ ਨਾਲ ਆਤੰਕ ਨੂੰ ਕੁਚਲ ਭੀ ਰਹੇ ਹਾਂ। ਮੁੰਬਈ ਹਮਲੇ ਵਿੱਚ ਆਪਣਾ ਜੀਵਨ ਗਵਾਉਣ ਵਾਲੇ ਸਾਰੇ ਲੋਕਾਂ ਨੂੰ, ਮੈਂ ਸ਼ਰਧਾਂਜਲੀ ਦਿੰਦਾ ਹਾਂ। ਇਸ ਹਮਲੇ ਵਿੱਚ ਸਾਡੇ ਜੋ ਜਾਂਬਾਜ਼ ਵੀਰਗਤੀ ਨੂੰ ਪ੍ਰਾਪਤ ਹੋਏ, ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।India is poised to continue its trajectory of success: PM Modi
November 17th, 08:44 pm
Speaking at the BJP's Diwali Milan event at the party's headquarters in New Delhi, Prime Minister Narendra Modi reiterated his commitment to transform India into a 'Viksit Bharat,' emphasizing that these are not merely words but a ground reality. He also noted that the 'vocal for local' initiative has garnered significant support from the people.PM Modi addresses Diwali Milan programme at BJP HQ, New Delhi
November 17th, 04:42 pm
Speaking at the BJP's Diwali Milan event at the party's headquarters in New Delhi, Prime Minister Narendra Modi reiterated his commitment to transform India into a 'Viksit Bharat,' emphasizing that these are not merely words but a ground reality. He also noted that the 'vocal for local' initiative has garnered significant support from the people.ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ‘ਹਰ ਘਰ ਤਿਰੰਗਾ’ ਦੀ ਭਾਵਨਾ ਦੇ ਨਾਲ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਡੀਪੀ ਬਦਲਣ ਨੂੰ ਕਿਹਾ
August 13th, 10:32 am
ਪ੍ਰਧਾਨ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਡੀਪੀ ਨੂੰ ਤਿਰੰਗੇ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਸਾਰਿਆਂ ਨੂੰ ਹਰ ਘਰ ਤਿਰੰਗਾ (#HarGharTiranga) ਦੀ ਭਾਵਨਾ ਦੇ ਨਾਲ ਅਜਿਹਾ ਕਰਨ ਨੂੰ ਕਿਹਾ।