ਪੀਐੱਮ-ਸੂਰਜ ਪੋਰਟਲ(PM-SURAJ Portal) ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 13th, 04:30 pm
ਸਮਾਜਿਕ ਨਿਆਂ ਮੰਤਰੀ ਸ਼੍ਰੀਮਾਨ ਵੀਰੇਂਦਰ ਕੁਮਾਰ ਜੀ, ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਰਕਾਰ ਦੀਆਂ ਵਿਭਿੰਨ ਯੋਜਨਾਵਾਂ ਦੇ ਲਾਭਾਰਥੀ, ਸਾਡੇ ਸਫਾਈ-ਕਰਮਚਾਰੀ, ਭਾਈ-ਭੈਣ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਅੱਜ ਇਸ ਕਾਰਜਕ੍ਰਮ ਵਿੱਚ ਦੇਸ਼ ਦੇ ਕਰੀਬ 470 ਜ਼ਿਲ੍ਹਿਆਂ ਦੇ ਲਗਭਗ 3 ਲੱਖ ਲੋਕ ਸਿੱਧੇ ਜੁੜੇ ਹੋਏ ਹਨ। ਮੈਂ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੰਚਿਤ ਵਰਗਾਂ ਨੂੰ ਕ੍ਰੈਡਿਟ ਸਪੋਰਟ ਦੇ ਲਈ ਰਾਸ਼ਟਰਵਿਆਪੀ ਜਨਸੰਪਰਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 13th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੇਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵੰਚਿਤ ਵਰਗਾਂ ਨੂੰ ਕ੍ਰੈਡਿਟ ਸਪੋਰਟ ਦੇ ਲਈ ਰਾਸ਼ਟਰ-ਵਿਆਪੀ ਜਨਸੰਪਰਕ ਨੂੰ ਮਾਰਕ ਕਰਨ ਵਾਲੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸਮਾਜਿਕ ਉੱਥਾਨ ਏਵੰ ਰੋਜ਼ਗਾਰ ਅਧਾਰਿਤ ਜਨ ਕਲਿਆਣ (ਪੀਐੱਮ-ਸੂਰਜ) ਰਾਸ਼ਟਰੀ ਪੋਰਟਲ ਦੀ ਸ਼ੁਰੂਆਤ ਕੀਤੀ ਅਤੇ ਦੇਸ਼ ਦੇ ਵੰਚਿਤ ਵਰਗਾਂ ਦੇ ਇੱਕ ਲੱਖ ਉੱਦਮੀਆਂ ਨੂੰ ਕ੍ਰੈਡਿਟ ਸਪੋਰਟ ਸਵੀਕ੍ਰਿਤ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਾਤੀ, ਪਿਛੜਾ ਵਰਗ ਅਤੇ ਸਵੱਛਤਾ ਵਰਕਰਾਂ ਸਹਿਤ ਵੰਚਿਤ ਸਮੂਹਾਂ ਦੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨਾਲ ਭੀ ਗੱਲਬਾਤ ਕੀਤੀ।81.35 ਕਰੋੜ ਲਾਭਾਰਥੀਆਂ ਨੂੰ ਪੰਜ ਸਾਲ ਤੱਕ ਮੁਫ਼ਤ ਅਨਾਜ: ਕੈਬਨਿਟ ਨਿਰਣਾ
November 29th, 02:26 pm
ਇਹ ਇੱਕ ਇਤਿਹਾਸਿਕ ਨਿਰਣਾ ਹੈ ਜੋ ਪੀਐੱਮਜੇਕੇਏਵਾਈ (PMGKAY) ਨੂੰ ਵਿਸ਼ਵ ਦੀਆਂ ਸਭ ਤੋਂ ਬੜੀਆਂ ਸਮਾਜਿਕ ਕਲਿਆਣ ਯੋਜਨਾਵਾਂ ਵਿੱਚ ਸ਼ਾਮਲ ਕਰਦਾ ਹੈ, ਜਿਸ ਦਾ ਉਦੇਸ਼ 5 ਵਰ੍ਹਿਆਂ ਦੀ ਅਵਧੀ ਵਿੱਚ 11.80 ਲੱਖ ਕਰੋੜ ਦੀ ਅਨੁਮਾਨਿਤ ਲਾਗਤ ਨਾਲ 81.35 ਕਰੋੜ ਵਿਅਕਤੀਆਂ ਦੇ ਲਈ ਭੋਜਨ ਅਤੇ ਪੋਸ਼ਣ ਸਬੰਧੀ ਸੁਰੱਖਿਆ ਸੁਨਿਸ਼ਚਿਤ ਕਰਨਾ ਹੈ।ਪ੍ਰਧਾਨ ਮੰਤਰੀ ਨੇ ਦੇਸ਼ਵਿਆਪੀ ਮੇਗਾ ਸਾਈਕੀਲੋਥੌਨ ਦੇ ਪ੍ਰਤੀਭਾਗੀਆਂ ਦੀ ਪ੍ਰਸ਼ੰਸਾ ਕੀਤੀ
February 15th, 10:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਭ ਦੀ ਪ੍ਰਸ਼ੰਸਾ ਕੀਤੀ ਹੈ, ਜਿਨ੍ਹਾਂ ਨੇ ਦੇਸ਼ਵਿਆਪੀ ਮੇਗਾ ਸਾਈਕੀਲੋਥੌਨ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਸਵਸਥ ਜੀਵਨ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ
February 09th, 02:15 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 09th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਅਭਿਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ‘ਵਿਕਸਿਤ ਭਾਰਤ’ ਦਾ ਵਿਜ਼ਨ ਪੇਸ਼ ਕਰਕੇ ਦੋਵਾਂ ਸਦਨਾਂ ਦਾ ਪਥਪ੍ਰਦਰਸ਼ਨ ਕਰਨ ਲਈ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਿਆਂ ਆਪਣਾ ਜਵਾਬ ਸ਼ੁਰੂ ਕੀਤਾ।90ਵੀਂ ਇੰਟਰਪੋਲ ਜਨਰਲ ਅਸੈਂਬਲੀ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 18th, 01:40 pm
ਮੈਂ 90ਵੀਂ ਇੰਟਰਪੋਲ ਜਨਰਲ ਅਸੈਂਬਲੀ ਲਈ ਸਾਰਿਆਂ ਦਾ ਨਿੱਘਾ ਸੁਆਗਤ ਕਰਦਾ ਹਾਂ। ਭਾਰਤ ਅਤੇ ਇੰਟਰਪੋਲ ਦੋਵਾਂ ਲਈ ਅਜਿਹੇ ਮਹੱਤਵਪੂਰਨ ਸਮੇਂ 'ਤੇ ਤੁਹਾਡਾ ਇੱਥੇ ਹੋਣਾ ਬਹੁਤ ਚੰਗਾ ਹੈ। ਭਾਰਤ 2022 ਵਿੱਚ ਆਜ਼ਾਦੀ ਦੇ 75 ਸਾਲ ਦਾ ਜਸ਼ਨ ਮਨਾ ਰਿਹਾ ਹੈ। ਇਹ ਸਾਡੇ ਲੋਕਾਂ, ਸੱਭਿਆਚਾਰ ਅਤੇ ਪ੍ਰਾਪਤੀਆਂ ਦਾ ਜਸ਼ਨ ਹੈ। ਇਹ ਦੇਖਣ ਦਾ ਸਮਾਂ ਹੈ ਕਿ ਅਸੀਂ ਕਿੱਥੋਂ ਆਏ ਹਾਂ ਅਤੇ ਇਹ ਵੀ ਦੇਖਣ ਲਈ ਕਿ ਅਸੀਂ ਕਿੱਥੇ ਜਾਣਾ ਚਾਹੁੰਦੇ ਹਾਂ? ਇੰਟਰਪੋਲ ਵੀ ਇੱਕ ਇਤਿਹਾਸਕ ਮੀਲ ਪੱਥਰ ਦੇ ਨੇੜੇ ਹੈ। 2023 ਵਿੱਚ, ਇੰਟਰਪੋਲ ਆਪਣੀ ਸਥਾਪਨਾ ਦੇ 100 ਸਾਲ ਮਨਾਏਗੀ। ਇਹ ਪ੍ਰਸੰਨਤਾ ਅਤੇ ਚਿੰਤਨ ਕਰਨ ਲਈ ਵਧੀਆ ਸਮਾਂ ਹੈ। ਨੁਕਸਾਨਾਂ ਤੋਂ ਸਿੱਖੋ, ਜਿੱਤਾਂ ਦਾ ਜਸ਼ਨ ਮਨਾਓ ਅਤੇ ਫਿਰ, ਉਮੀਦ ਨਾਲ ਭਵਿੱਖ ਵੱਲ ਦੇਖੋ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 90ਵੀਂ ਇੰਟਰਪੋਲ ਜਨਰਲ ਅਸੈਂਬਲੀ ਨੂੰ ਸੰਬੋਧਨ ਕੀਤਾ
October 18th, 01:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 90ਵੀਂ ਇੰਟਰਪੋਲ ਮਹਾਸਭਾ (ਜਨਰਲ ਅਸੈਂਬਲੀ) ਨੂੰ ਸੰਬੋਧਨ ਕੀਤਾ।ਕੈਨੇਡਾ ਸਨਾਤਨ ਮੰਦਿਰ ਕਲਚਰਲ ਸੈਂਟਰ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਭਾਸ਼ਣ ਦਾ ਮੂਲ-ਪਾਠ
May 02nd, 08:33 am
ਆਪ ਸਾਰਿਆਂ ਨੂੰ, ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਅਤੇ ਗੁਜਰਾਤ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ! ਕੈਨੇਡਾ ਵਿੱਚ ਭਾਰਤੀ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਜੀਵੰਤ ਰੱਖਣ ਵਿੱਚ ਓਨਟਾਰੀਓ ਸਥਿਤ ਸਨਾਤਨ ਮੰਦਿਰ ਕਲਚਰਲ ਸੈਂਟਰ ਦੀ ਭੂਮਿਕਾ ਤੋਂ ਅਸੀਂ ਸਭ ਪਰੀਚਿਤ ਹਾਂ। ਤੁਸੀਂ ਆਪਣੇ ਇਨ੍ਹਾਂ ਪ੍ਰਯਾਸਾਂ ਵਿੱਚ ਕਿਤਨਾ ਸਫ਼ਲ ਹੋਏ ਹੋ, ਤੁਸੀਂ ਕਿਸ ਤਰ੍ਹਾਂ ਆਪਣੀ ਇੱਕ ਸਕਾਰਾਤਮਕ ਛਾਪ ਛੱਡੀ ਹੈ, ਆਪਣੀਆਂ ਕੈਨੇਡਾ ਯਾਤਰਾਵਾਂ ਵਿੱਚ ਮੈਂ ਇਹ ਅਨੁਭਵ ਕੀਤਾ ਹੈ। 2015 ਦੇ ਅਨੁਭਵ, ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੇ ਉਸ ਸਨੇਹ ਅਤੇ ਪਿਆਰ ਦਾ ਉਹ ਯਾਦਗਾਰ ਸੰਸਮਰਣ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ। ਮੈਂ ਸਨਾਤਨ ਮੰਦਿਰ ਕਲਚਰਲ ਸੈਂਟਰ ਨੂੰ, ਇਸ ਅਭਿਨਵ ਪ੍ਰਯਾਸ ਨਾਲ ਜੁੜੇ ਆਪ ਸਭ ਲੋਕਾਂ ਨੂੰ ਬਹੁਤ ਬਹੁਤ ਵਧਾਈ ਦਿੰਦਾ ਹਾਂ। ਸਨਾਤਨ ਮੰਦਿਰ ਵਿੱਚ ਸਰਦਾਰ ਵੱਲਭ ਭਾਈ ਪਟੇਲ ਦੀ ਇਹ ਪ੍ਰਤਿਮਾ ਨਾ ਕੇਵਲ ਸਾਡੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤੀ ਦੇਵੇਗੀ, ਬਲਕਿ ਦੋਨੋਂ ਦੇਸ਼ਾਂ ਦੇ ਸਬੰਧਾਂ ਦੀ ਪ੍ਰਤੀਕ ਵੀ ਬਣੇਗੀ।ਸਨਾਤਨ ਮੰਦਿਰ ਕਲਚਰਲ ਸੈਂਟਰ, ਓਨਟਾਰੀਓ, ਕੈਨੇਡਾ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
May 01st, 09:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਨਾਤਨ ਮੰਦਿਰ ਕਲਚਰਲ ਸੈਂਟਰ (ਐੱਸਐੱਮਸੀਸੀ), ਮਾਰਖਮ, ਓਨਟਾਰੀਓ, ਕੈਨੇਡਾ ਵਿੱਚ ਸਰਦਾਰ ਪਟੇਲ ਦੀ ਪ੍ਰਤਿਮਾ ਦੇ ਉਦਘਾਟਨ ਮੌਕੇ ਇੱਕ ਵੀਡੀਓ ਸੰਦੇਸ਼ ਜ਼ਰੀਏ ਸੰਬੋਧਨ ਕੀਤਾ।ਰਾਸ਼ਟਰੀਯ ਏਕਤਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 09:41 am
ਰਾਸ਼ਟਰੀਯ ਏਕਤਾ ਦਿਵਸ ’ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ! ਏਕ ਭਾਰਤ, ਸ਼੍ਰੇਸ਼ਠ ਭਾਰਤ ਦੇ ਲਈ ਜੀਵਨ ਦਾ ਹਰ ਪਲ ਜਿਸ ਨੇ ਸਮਰਪਿਤ ਕੀਤਾ, ਐਸੇ ਰਾਸ਼ਟਰ ਨਾਇਕ ਸਰਦਾਰ ਵੱਲਭ ਭਾਈ ਪਟੇਲ ਨੂੰ ਅੱਜ ਦੇਸ਼ ਆਪਣੀ ਸ਼ਰਧਾਂਜਲੀ ਦੇ ਰਿਹਾ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਏਕਤਾ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ
October 31st, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੇ ਆਦਰਸ਼ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਸਰਦਾਰ ਪਟੇਲ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਸਿਰਫ਼ ਇੱਕ ਇਤਿਹਾਸਿਕ ਸ਼ਖ਼ਸ਼ੀਅਤ ਹੀ ਨਹੀਂ, ਸਗੋਂ ਹਰ ਦੇਸ਼ਵਾਸੀ ਦੇ ਦਿਲ ਵਿੱਚ ਵਸਦੇ ਹਨ ਅਤੇ ਜੋ ਲੋਕ ਉਨ੍ਹਾਂ ਦੇ ਏਕਤਾ ਦੇ ਸੰਦੇਸ਼ ਨੂੰ ਅੱਗੇ ਲੈ ਕੇ ਜਾ ਰਹੇ ਹਨ, ਉਹ ਏਕਤਾ ਦੀ ਅਟੁੱਟ ਭਾਵਨਾ ਦੇ ਅਸਲੀ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਵਿੱਚ ਰਾਸ਼ਟਰੀਯ ਏਕਤਾ ਪਰੇਡਾਂ ਅਤੇ ਸਟੈਚੂ ਆਵ੍ ਯੂਨਿਟੀ ਵਿਖੇ ਹੋਣ ਵਾਲੇ ਸਮਾਗਮ ਉਸੇ ਭਾਵਨਾ ਨੂੰ ਦਰਸਾਉਂਦੇ ਹਨ।Prime Minister virtually participates in 21st Meeting of the Council of Heads of State of the Shanghai Cooperation Organisation
September 17th, 05:21 pm
At the plenary session of SCO Summit, PM Modi remarked, The 20th anniversary of the SCO is a suitable occasion to think about the future of the SCO. I believe that the biggest challenges in this area are related to peace, security and trust-deficit and the root cause of these problems is increasing radicalization. Recent developments in Afghanistan have made this challenge more apparent.Prime Minister Narendra Modi’s remarks for SCO-CSTO Outreach Summit on Afghanistan
September 17th, 05:01 pm
At the plenary session of SCO Summit, PM Modi remarked, The 20th anniversary of the SCO is a suitable occasion to think about the future of the SCO. I believe that the biggest challenges in this area are related to peace, security and trust-deficit and the root cause of these problems is increasing radicalization. Recent developments in Afghanistan have made this challenge more apparent.PM praises young artist for his paintings and concern for public health
August 26th, 06:02 pm
The Prime Minister Shri Narendra Modi has written to Steven Harris, a student from Bengaluru, praising him for his paintings. This rising 20 years old young artists had sent two beautiful paintings of the Prime Minister along with a letter to the Prime Minister. The Prime Minister replied with encouragement and praise.Today, government's schemes are being implemented at a rapid pace: PM Modi
August 07th, 10:55 am
PM Narendra Modi interacted with the beneficiaries of Pradhan Mantri Garib Kalyan Anna Yojana in Madhya Pradesh. Talking about the rapid delivery in government schemes under the present regime, the Prime Minister pointed out the aberration in the earlier government systems.PM Interacts with the beneficiaries of Pradhan Mantri Garib Kalyan Anna Yojana (PMGKAY) in Madhya Pradesh
August 07th, 10:54 am
The Prime Minister, Shri Narendra Modi interacted with the beneficiaries of Pradhan Mantri Garib Kalyan Anna Yojana (PMGKAY) in Madhya Pradesh today via video conferencing.An intensive campaign to create more awareness about the scheme is being conducted by the state government so that no eligible person is left out. The state is celebrating 7th August, 2021 as Pradhan Mantri Garib Kalyan Anna Yojana Day.PM interacts with representatives of religious and social organizations on Covid-19
July 28th, 07:46 pm
Prime Minister Shri Narendra Modi held an interaction with representatives of religious and social organizations to discuss the Covid-19 situation earlier today via video conferencing.Such a negative mindset has never been seen in the Parliament: PM in the Rajya Sabha
July 19th, 12:42 pm
Introducing the new ministers in Rajya Sabha, PM Modi said, Its a matter of pride that people from rural India, who come from ordinary families have taken oath as Ministers. But some people don’t want ministers to be introduced. They also have an anti-woman mindset since they do not want women ministers to be introduced to the House.It should make everyone proud that several women, people belonging to SC, ST community have taken oath as Ministers: PM Modi
July 19th, 11:12 am
Introducing the new ministers in the Lok Sabha, PM Modi said, It should make everyone proud that several women, several people belonging to the SC and ST community have taken oath as Ministers. However, seeing the uproar, he remarked, It seems some people cannot digest that more women, SC, ST and OBC community members are becoming Ministers.